politics
ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ “ਬਦਲਦਾ ਪੰਜਾਬ” ਵੇਖ ਰਹੇ ਹਾਂ, ਹੁਣ ਸਮਾਂ ਹੈ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ – ਮਨੀਸ਼ ਸਿਸੋਦੀਆ

ਪਿਛਲੇ ਤਿੰਨ ਸਾਲਾਂ ਵਿੱਚ ਕੀਤੇ ਕੰਮਾਂ ਦੇ ਨਤੀਜੇ ਹੁਣ ਸਾਫ਼ ਦਿਖਾਈ ਦੇ ਰਹੇ ਹਨ, ਅਸੀਂ ਆਤਮ-ਵਿਸ਼ਵਾਸ ਨਾਲ ਭਰਿਆ “ਬਦਲਦਾ ਪੰਜਾਬ” ਵੇਖ ਰਹੇ ਹਾਂ, ਹੁਣ ਸਮਾਂ ਹੈ ਇਸ ਬਦਲਾਅ ਨੂੰ ਰਾਕੇਟ ਸਪੀਡ ਦੇਣ ਦਾ – ਮਨੀਸ਼ ਸਿਸੋਦੀਆ

ਮੇਰੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦਾ ਹਰ ਵਿਅਕਤੀ ਬਦਲਦੇ ਪੰਜਾਬ ਨੂੰ ਮਹਿਸੂਸ ਕਰੇ-ਮਨੀਸ਼ ਸਿਸੋਦੀਆ ਬਦਲਦਾ ਪੰਜਾਬ ਹੁਣ ਰੁਜ਼ਗਾਰ, ਸਿੱਖਿਆ, ਤਰੱਕੀ ਤੇ ਵਿਕਾਸ ਦੀ ਗੱਲ ਕਰੇਗਾ-ਮਨੀਸ਼ ਸਿਸੋਦੀਆ ਬਦਲਦੇ ਪੰਜਾਬ ਵਿੱਚ ਨਸ਼ਿਆਂ, ਅਪਰਾਧ ਅਤੇ ਬੇਰੁਜ਼ਗਾਰੀ ਲਈ ਕੋਈ ਥਾਂ ਨਹੀਂ ਹੋਵੇਗੀ-ਮਨੀਸ਼ ਸਿਸੋਦੀਆ ਕੇਜਰੀਵਾਲ ਦੀ ਪ੍ਰਧਾਨਗੀ ਹੇਠ...

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪਟਿਆਲਾ ਵਿੱਚ ਸੇਵਾ ਨਿਭਾ ਰਹੇ ਫੌਜ ਦੇ ਕਰਨਲ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਪਟਿਆਲਾ ਵਿੱਚ ਸੇਵਾ ਨਿਭਾ ਰਹੇ ਫੌਜ ਦੇ ਕਰਨਲ ‘ਤੇ ਹੋਏ ਹਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ

ਨਵੀਂ ਦਿੱਲੀ, 21 ਮਾਰਚ, 2025 ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ 13 ਮਾਰਚ ਨੂੰ ਪਟਿਆਲਾ ਵਿੱਚ ਪੰਜਾਬ ਪੁਲਿਸ ਅਧਿਕਾਰੀਆਂ ਦੁਆਰਾ ਕਰਨਲ ਪੁਸ਼ਪਿੰਦਰ ਸਿੰਘ ਬਾਠ ਅਤੇ ਉਨ੍ਹਾਂ ਦੇ ਪੁੱਤਰ 'ਤੇ ਹੋਏ ਬੇਰਹਿਮ ਹਮਲੇ ਦੇ ਖਿਲਾਫ ਸੰਸਦ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਇਸ ਹੈਰਾਨ ਕਰਨ ਵਾਲੀ ਘਟਨਾ ਨੇ ਸੂਬੇ...

ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲ

ਕਾਂਗਰਸ ਨੇ ਦਹਾਕਿਆਂ ਤੱਕ ਕਿਸਾਨਾਂ ਅਤੇ ਪੰਜਾਬ ਨਾਲ ਕੀਤਾ ਵਿਸ਼ਵਾਸਘਾਤ- ਰਾਜ ਕੁਮਾਰ ਚੱਬੇਵਾਲ

ਚੰਡੀਗੜ੍ਹ, 20 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਜ ਕੁਮਾਰ ਚੱਬੇਵਾਲ ਨੇ ਕਾਂਗਰਸ ਦੀ ਕਿਸਾਨਾਂ ਪ੍ਰਤੀ ਕਥਿਤ ਪਖੰਡ ਲਈ ਸਖ਼ਤ ਆਲੋਚਨਾ ਕੀਤੀ ਹੈ। ਉਨ੍ਹਾਂ ਨੇ ਲੋਕ ਸਭਾ ਵਿੱਚ ਕਾਂਗਰਸ ਦੇ ਹਾਲੀਆ ਵਿਰੋਧ ਪ੍ਰਦਰਸ਼ਨ ਨੂੰ ਸਿਰਫ਼ "ਮਗਰਮੱਛ ਦੇ ਹੰਝੂ" ਦੱਸਿਆ। ਚੱਬੇਵਾਲ ਨੇ ਕਾਂਗਰਸ 'ਤੇ ਦੋਸ਼ ਲਗਾਇਆ ਕਿ ਉਸ ਨੇ ਸੱਤਾ...

ਪੰਜਾਬ ਦੀ ਆਰਥਿਕ ਅਤੇ ਸਮਾਜਿਕ ਸਥਿਰਤਾ ਜ਼ਰੂਰੀ ਹੈ; ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਇਕਜੁੱਟ ਹੋਵੋ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਦੀ ਆਰਥਿਕ ਅਤੇ ਸਮਾਜਿਕ ਸਥਿਰਤਾ ਜ਼ਰੂਰੀ ਹੈ; ਕੇਂਦਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖਿਲਾਫ ਇਕਜੁੱਟ ਹੋਵੋ: ਹਰਭਜਨ ਸਿੰਘ ਈ.ਟੀ.ਓ

ਕਾਂਗਰਸ ਨੇ ਸੱਤਾ 'ਚ ਰਹਿੰਦਿਆਂ ਕਿਸਾਨਾਂ ਅਤੇ ਉਨ੍ਹਾਂ ਦੇ ਮਸਲਿਆਂ ਨੂੰ ਹਮੇਸ਼ਾ ਨਜ਼ਰਅੰਦਾਜ਼ ਕੀਤਾ ਹੈ, ਕੀ ਕਦੇ ਪੰਜਾਬ ਦੇ ਲੰਬਿਤ ਆਰਡੀਐਫ ਲਈ ਆਵਾਜ਼ ਉਠਾਈ ਹੈ: ਈ.ਟੀ.ਓ. ਚੰਡੀਗੜ੍ਹ, 20 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਸਾਨਾਂ ਦਾ ਪੂਰਾ ਸਮਰਥਨ ਕਰਦੇ ਹੋਏ...

‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਕਾਂਗਰਸ ਦੇ ਦੋਹਰੇ ਮਾਪਦੰਡਾਂ ਅਤੇ ਪਖੰਡ ਦੀ ਕੀਤੀ ਨਿੰਦਾ

‘ਆਪ’ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਸਾਨਾਂ ਦੇ ਮੁੱਦਿਆਂ ‘ਤੇ ਕਾਂਗਰਸ ਦੇ ਦੋਹਰੇ ਮਾਪਦੰਡਾਂ ਅਤੇ ਪਖੰਡ ਦੀ ਕੀਤੀ ਨਿੰਦਾ

ਕਾਂਗਰਸ ਦਾ ਮੌਕਾਪ੍ਰਸਤੀ ਹੋਈ ਬੇਨਕਾਬ ! ਸੱਤਾ 'ਚ ਰਹਿੰਦਿਆਂ ਉਹ ਕਿਸਾਨਾਂ ਨੂੰ ਭੁੱਲ ਜਾਂਦੇ ਹਨ, ਵਿਰੋਧੀ ਧਿਰ 'ਚ ਨਕਲੀ ਕਿਸਾਨ ਪੱਖੀ ਚਿਹਰਾ ਬਣ ਜਾਂਦੇ ਹਨ-ਕੰਗ ਕੰਗ ਨੇ ਸਵਾਲ ਕੀਤਾ- ਕੀ ਕਾਂਗਰਸ ਚਾਹੁੰਦੀ ਹੈ ਕਿ ਪੰਜਾਬ ਦੀਆਂ ਸਰਹੱਦਾਂ ਬੰਦ ਰਹਿਣ? ਕੀ ਕਾਂਗਰਸ ਪੰਜਾਬ ਦੇ ਉਦਯੋਗਿਕ ਵਿਕਾਸ ਦੇ ਵਿਰੁੱਧ ਹੈ?ਕਾਂਗਰਸ ਨੂੰ ਆਪਣਾ...

ਅਕਾਲੀ ਦਲ ਨੇ ਦਾਅਵਾ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਇੱਕ ਦੂਜੇ ਨਾਲ ਮਿਲੀਭੁਗਤ ਕੀਤੀ ਹੈ

ਅਕਾਲੀ ਦਲ ਨੇ ਦਾਅਵਾ ਕੀਤਾ ਕਿ ਪੰਜਾਬ ਦੀ ‘ਆਪ’ ਸਰਕਾਰ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਨੇ ਕਿਸਾਨਾਂ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਇੱਕ ਦੂਜੇ ਨਾਲ ਮਿਲੀਭੁਗਤ ਕੀਤੀ ਹੈ

(ਕਹਿੰਦਾ ਹੈ ਕਿ ਜੇਕਰ ਮੁੱਖ ਮੰਤਰੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਪ੍ਰਤੀ ਗੰਭੀਰ ਹਨ ਤਾਂ ਉਨ੍ਹਾਂ ਨੂੰ ਅੱਜ ਕੈਬਨਿਟ ਮੀਟਿੰਗ ਵਿੱਚ ਕੀਤੇ ਵਾਅਦੇ ਅਨੁਸਾਰ ਸਾਰੀਆਂ 22 ਫਸਲਾਂ 'ਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਮਨਜ਼ੂਰੀ ਦੇਣੀ ਚਾਹੀਦੀ ਹੈ) (13 ਮਾਰਚ ਨੂੰ ਪਟਿਆਲਾ ਵਿੱਚ ਇੱਕ ਸੇਵਾਮੁਕਤ ਕਰਨਲ ਅਤੇ ਉਸਦੇ ਪੁੱਤਰ 'ਤੇ ਬੇਰਹਿਮੀ...

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਂਗਰਸ ਦੇ ਪਾਖੰਡ ਦਾ ਕੀਤਾ ਪਰਦਾਫਾਸ਼,ਉਸ ਦੇ ਪੰਜਾਬ ਵਿਰੋਧੀ ਰੁਖ ‘ਤੇ ਚੁੱਕੇ ਸਵਾਲ

ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਂਗਰਸ ਦੇ ਪਾਖੰਡ ਦਾ ਕੀਤਾ ਪਰਦਾਫਾਸ਼,ਉਸ ਦੇ ਪੰਜਾਬ ਵਿਰੋਧੀ ਰੁਖ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 20 ਮਾਰਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਾਂਗਰਸ ਪਾਰਟੀ 'ਤੇ ਤਿੱਖਾ ਹਮਲਾ ਬੋਲਦਿਆਂ ਉਸ 'ਤੇ ਕਿਸਾਨਾਂ, ਉਦਯੋਗਿਕ ਵਿਕਾਸ ਅਤੇ ਪੰਜਾਬ ਦੇ ਸਮੁੱਚੇ ਵਿਕਾਸ ਨਾਲ ਸਬੰਧਿਤ ਮੁੱਦਿਆਂ 'ਤੇ ਰਾਜਨੀਤਿਕ ਮੌਕਾਪ੍ਰਸਤੀ ਅਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ। ਮੰਤਰੀ ਨੇ ਕਿਸਾਨਾਂ ਦਾ ਸਮਰਥਨ ਕਰਨ ਵਿੱਚ ਅਸਫਲ...

ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਪਰ ਪੰਜਾਬ ਦੇ ਉਦਯੋਗਪਤੀਆਂ ਅਤੇ ਨੌਜਵਾਨਾਂ ਦੇ ਨਾਲ ਵੀ ਖੜ੍ਹੀ ਹੈ: ਮੰਤਰੀ ਕੁਲਦੀਪ ਧਾਲੀਵਾਲ

ਪੰਜਾਬ ਦੀ ‘ਆਪ’ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ, ਪਰ ਪੰਜਾਬ ਦੇ ਉਦਯੋਗਪਤੀਆਂ ਅਤੇ ਨੌਜਵਾਨਾਂ ਦੇ ਨਾਲ ਵੀ ਖੜ੍ਹੀ ਹੈ: ਮੰਤਰੀ ਕੁਲਦੀਪ ਧਾਲੀਵਾਲ

ਪੰਜਾਬ ਦੇ ਲੋਕ ਕਾਂਗਰਸ ਦੇ ਡਰਾਮੇ ਨੂੰ ਚੰਗੀ ਤਰ੍ਹਾਂ ਸਮਝਦੇ ਹਨ, ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਕਿਸਾਨਾਂ, ਪੰਜਾਬ ਦੀ ਆਰਥਿਕ ਸਥਿਤੀ ਜਾਂ ਨਸ਼ਿਆਂ ਦੀ ਅਲਾਮਤ ਲਈ ਕੁਝ ਨਹੀਂ ਕੀਤਾ: ਕੁਲਦੀਪ ਧਾਲੀਵਾਲ ਚੰਡੀਗੜ੍ਹ, 19 ਮਾਰਚ, 2025 ਪੰਜਾਬ ਦੇ ਪ੍ਰਵਾਸੀ ਭਾਰਤੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਸਖ਼ਤ ਬਿਆਨ ਜਾਰੀ...

ਜਦੋਂ ਕਿਸਾਨਾਂ ਨੂੰ ਗੋਲੀਆਂ ਅਤੇ ਅੱਥਰੂ ਗੈਸ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਕਾਂਗਰਸੀ ਆਗੂ ਕਿੱਥੇ ਸਨ, ਉਨ੍ਹਾਂ ਦੇ ਮੌਜੂਦਾ ਵਿਰੋਧ ਪ੍ਰਦਰਸ਼ਨ ਮਗਰਮੱਛ ਦੇ ਹੰਝੂਆਂ ਤੋਂ ਇਲਾਵਾ ਕੁਝ ਨਹੀਂ- ਡਾ. ਬਲਬੀਰ ਸਿੰਘ

ਜਦੋਂ ਕਿਸਾਨਾਂ ਨੂੰ ਗੋਲੀਆਂ ਅਤੇ ਅੱਥਰੂ ਗੈਸ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਤਾਂ ਕਾਂਗਰਸੀ ਆਗੂ ਕਿੱਥੇ ਸਨ, ਉਨ੍ਹਾਂ ਦੇ ਮੌਜੂਦਾ ਵਿਰੋਧ ਪ੍ਰਦਰਸ਼ਨ ਮਗਰਮੱਛ ਦੇ ਹੰਝੂਆਂ ਤੋਂ ਇਲਾਵਾ ਕੁਝ ਨਹੀਂ- ਡਾ. ਬਲਬੀਰ ਸਿੰਘ

ਆਪ ਮੰਤਰੀ ਡਾ. ਬਲਬੀਰ ਸਿੰਘ ਨੇ ਕਿਸਾਨਾਂ ਨੂੰ ਕੇਂਦਰ ਸਰਕਾਰ 'ਤੇ ਪ੍ਰਭਾਵ ਪਾਉਣ ਲਈ ਧਰਨਾ ਤਬਦੀਲ ਕਰਨ ਦੀ ਕੀਤੀ ਅਪੀਲ ਬਾਰਡਰ ਬੰਦ ਕਰਨ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਪੈ ਰਿਹਾ,ਇਸ ਨਾਲ ਪੰਜਾਬ ਦੀ ਆਰਥਿਕਤਾ, ਉਦਯੋਗ ਅਤੇ ਲੋਕਾਂ ਨੂੰ ਸਿੱਧਾ ਨੁਕਸਾਨ ਹੋ ਰਿਹਾ ਹੈ: ਡਾ ਬਲਬੀਰ ਸਿੰਘ ਚੰਡੀਗੜ੍ਹ, 20 ਮਾਰਚ ਸਿਹਤ ਮੰਤਰੀ ਡਾ....

ਵੱਡੀ ਖ਼ਬਰਾਂ

ਯੁੱਧ ਨਸ਼ਿਆਂ ਵਿਰੁੱਧ ਦਾ 126ਵਾਂ ਦਿਨ: 6.9 ਕਿਲੋਗ੍ਰਾਮ ਹੈਰੋਇਨ, 6.1 ਕਿਲੋਗ੍ਰਾਮ ਅਫੀਮ ਸਮੇਤ 139 ਨਸ਼ਾ ਤਸਕਰ ਕਾਬੂ

— ਪੁਲਿਸ ਟੀਮਾਂ ਨੇ ਛੇ ਜ਼ਿਲ੍ਹਿਆਂ ਵਿੱਚ 195 ਮੈਡੀਕਲ ਦੀਆਂ ਦੁਕਾਨਾਂ ਦੀ ਵੀ ਕੀਤੀ ਜਾਂਚ — 'ਡੀ-ਅਡਿਕਸ਼ਨ' ਹਿੱਸੇ ਵਜੋਂ ਪੰਜਾਬ ਪੁਲਿਸ ਨੇ 53 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਰਾਜ਼ੀ ਚੰਡੀਗੜ੍ਹ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ੀਲੇ ਪਦਾਰਥਾਂ ਦੇ...

ਪੰਜਾਬ ਤੋਂ ਕੀਟਨਾਸ਼ਕ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਲਈ ਰਣਨੀਤਕ ਦਖਲਅੰਦਾਜ਼ੀ ਦੀ ਲੋੜ

ਚੰਡੀਗੜ੍ਹ, 5 ਜੁਲਾਈ: ਪੰਜਾਬ ਰਾਜ ਤੋਂ ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਰਹਿਤ ਬਾਸਮਤੀ ਨਿਰਯਾਤ ਨੂੰ ਤੇਜ਼ ਕਰਨ ਸਬੰਧੀ ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇ ਕਮਿਸ਼ਨ ਦੇ ਚੇਅਰਮੈਨ ਪ੍ਰੋਫੈਸਰ ਡਾ. ਸੁਖਪਾਲ ਸਿੰਘ ਦੀ ਅਗਵਾਈ ਹੇਠ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਜ਼ੋ ਫਸਲੀ ਸੂਬੇ ਵਿਚ ਫ਼ਸਲੀ ਵਿਭਿੰਨਤਾ ਲਿਆਂਦੀ ਜਾ ਸਕੇ ਅਤੇ ਘੱਟੋ...

ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼ ; 5 ਕਿਲੋ ਹੈਰੋਇਨ ਸਮੇਤ ਚਾਰ ਗ੍ਰਿਫ਼ਤਾਰ

ਪਾਕਿਸਤਾਨ ਅਧਾਰਤ ਤਸਕਰ ਕਾਕਾ ਦੇ ਨਿਰਦੇਸ਼ਾਂ ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਦੋਸ਼ੀ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ/ਅੰਮ੍ਰਿਤਸਰ, 5 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ...

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ‘ਵਨ ਮਹੋਤਸਵ 2025’ ‘ਤੇ ਚੰਡੀਗੜ੍ਹ ਦੇ ਹੁਣ ਤੱਕ ਦੇ ਸਭ ਤੋਂ ਵੱਡੇ ਪੌਦੇ ਲਗਾਉਣ ਦੇ ਅਭਿਆਨਾਂ ਵਿੱਚੋਂ ਇੱਕ ਦੀ ਅਗਵਾਈ ਕੀਤੀ।

ਸ਼ਹਿਰ ਵਿੱਚ ਬੇਮਿਸਾਲ ਰੁੱਖ ਲਗਾਉਣ ਦੀ ਮੁਹਿੰਮ ਦੇਖਣ ਨੂੰ ਮਿਲੀ — ਇੱਕ ਦਿਨ ਵਿੱਚ 253 ਥਾਵਾਂ 'ਤੇ 1,05,874 ਤੋਂ ਵੱਧ ਪੌਦੇ ਲਗਾਏ ਗਏ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਹਰੇ ਭਰੇ ਮਾਪਦੰਡ ਸਥਾਪਤ ਕੀਤੇ — ਨਿੱਜੀ ਤੌਰ 'ਤੇ ਸ਼ਹਿਰ ਭਰ ਵਿੱਚ 23 ਵੱਖ-ਵੱਖ ਥਾਵਾਂ 'ਤੇ ਰੁੱਖ ਲਗਾਏ ਚੰਡੀਗੜ੍ਹ, 5 ਜੁਲਾਈ: ਚੰਡੀਗੜ੍ਹ ਦੇ...

ਮੰਡੀ ਦੇ ਬੁਨਿਆਦੀ ਢਾਂਚੇ ਨਾਲ ਸਬੰਧਿਤ ਚੁਣੌਤੀਆਂ ਦੀ ਸਮੀਖਿਆ ਅਤੇ ਹੱਲ ਕਰਨ ਲਈ ਸ਼੍ਰੀ ਹਰੀ ਕਾਲਿਕਟ, ਸਕੱਤਰ, ਰਾਜ ਖੇਤੀਬਾੜੀ ਮਾਰਕਿਟਿੰਗ ਬੋਰਡ, ਚੰਡੀਗੜ੍ਹ ਦੀ ਪ੍ਰਧਾਨਗੀ ਹੇਠ ਇੱਕ ਮੀਟਿੰਗ ਹੋਈ।

ਚੰਡੀਗੜ੍ਹ ਪ੍ਰਸ਼ਾਸਨ ਪ੍ਰੈੱਸ ਰਿਲੀਜ਼ ਅੱਜ ਸੈਕਟਰ-26 ਮੀਟਿੰਗ ਵਿੱਚ ਸ਼੍ਰੀ ਸੀ.ਬੀ. ਓਝਾ, ਮੁੱਖ ਇੰਜੀਨੀਅਰ, ਯੂਟੀ ਚੰਡੀਗੜ੍ਹ, ਸੰਯੁਕਤ ਸਕੱਤਰ, ਰਾਜ ਖੇਤੀਬਾੜੀ ਮਾਰਕਿਟਿੰਗ ਬੋਰਡ ਅਤੇ ਇੰਜੀਨੀਅਰਿੰਗ ਵਿਭਾਗ ਅਤੇ ਮਾਰਕਿਟਿੰਗ ਬੋਰਡ ਦੇ ਸੀਨੀਅਰ ਅਧਿਕਾਰੀ ਸ਼ਾਮਲ ਹੋਏ। ਮੀਟਿੰਗ ਵਿੱਚ ਮੰਡੀ ਦੇ ਵਿਗੜਦੇ ਬੁਨਿਆਦੀ ਢਾਂਚੇ ਬਾਰੇ...

15000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਚੰਡੀਗੜ੍ਹ, 4 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ), ਸਬ-ਸਟੇਸ਼ਨ, ਕੰਧਾਲਾ ਜੱਟਾਂ ਜਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ (ਜੇਈ) ਬਲਜੀਤ ਸਿੰਘ ਨੂੰ 15000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ...

ਨਾਬਾਲਗ ਲੜਕੀ ਦਾ ਜਬਰੀ ਵਿਆਹ ਰੁਕਿਆ; ਡਾ. ਬਲਜੀਤ ਕੌਰ ਦੀ ਦਖ਼ਲਅੰਦਾਜੀ ਨਾਲ ਸ਼ਹੀਦ ਭਗਤ ਸਿੰਘ ਨਗਰ ਦੀ ਟੀਮ ਨੇ ਕੀਤੀ ਕਾਰਵਾਈ

ਮੰਤਰੀ ਦੀ ਅਪੀਲ; ਬਾਲ ਵਿਆਹ ਦੀ ਕੁਰੀਤੀ ਨੂੰ ਸਮਾਜ ਵਿਚੋਂ ਜੜੋਂ ਖਤਮ ਕਰਨ ਲਈ ਸਰਕਾਰ ਦਾ ਸਹਿਯੋਗ ਦਿਓ ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਮੁਕਤ ਰਾਜ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਨਿਰੰਤਰ ਠੋਸ ਕਦਮ ਉਠਾਏ ਜਾ ਰਹੇ ਹਨ। ਇਸੇ ਉਦੇਸ਼ ਤਹਿਤ...

ਯੁੱਧ ਨਸ਼ਿਆਂ ਵਿਰੁਧ ਦਾ 125ਵਾਂ ਦਿਨ: 2.3 ਕਿਲੋ ਹੈਰੋਇਨ ਸਮੇਤ 101 ਨਸ਼ਾ ਤਸਕਰ ਕਾਬੂ

ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ 49 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਕੀਤਾ ਰਾਜ਼ੀ ਚੰਡੀਗੜ੍ਹ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਸ਼ੁਰੂ ਕੀਤੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੇ 125ਵੇਂ ਦਿਨ ਪੰਜਾਬ...

ਪੰਜਾਬ ਵਰਗੇ ਖੇਤੀਬਾੜੀ ਰਾਜਾਂ ਨੂੰ ਲਾਭ ਪਹੁੰਚਾਉਣ ਲਈ ਜੀ.ਐਸ.ਟੀ ਪ੍ਰਣਾਲੀ ਵਿੱਚ ਸੁਧਾਰ ਦੀ ਲੋੜ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਵਿੱਤ ਮੰਤਰੀ ਨੇ ਜੀ.ਐਸ.ਟੀ ਪ੍ਰਣਾਲੀ ਵਿੱਚ ਢਾਂਚਾਗਤ ਤਬਦੀਲੀਆਂ ਦੀ ਕੀਤੀ ਮੰਗ ਖਰੀਦ ਟੈਕਸ ਅਤੇ ਬੁਨਿਆਦੀ ਢਾਂਚਾ ਵਿਕਾਸ ਫੀਸ ਜੀ.ਐਸ.ਟੀ ਵਿੱਚ ਸਮਾਉਣ ਨਾਲ ਪੰਜਾਬ ਦੀ ਆਰਥਿਕਤਾ ਭਾਰੀ ਤੌਰ ‘ਤੇ ਪ੍ਰਭਾਵਿਤ ਜੀ.ਐਸ.ਟੀ ਲਾਗੂ ਕਰਨ ਨਾਲ ਵੈਟ ਪ੍ਰਣਾਲੀ ਦੇ ਮੁਕਾਬਲੇ 1 ਜੁਲਾਈ 2022 ਤੋਂ ਹੁਣ ਤੱਕ ਪੰਜਾਬ ਨੂੰ ਹੋਇਆ 47037 ਕਰੋੜ ਰੁਪਏ...

ਪੰਜਾਬ ਵਿੱਚ ਪਹਿਲੀ ਵਾਰ ਕਰਵਾਈ ਜਾ ਰਹੀ ਬਿਜ਼ਨਸ ਬਲਾਸਟ ਐਕਸਪੋ ਦੌਰਾਨ ਸਰਕਾਰੀ ਸਕੂਲਾਂ ਦੇ ਨੌਜਵਾਨ ਉੱਦਮੀ ਨਿਵੇਸ਼ਕਾਂ ਸਾਹਮਣੇ ਆਪਣੇ ਨਵੀਨਤਮ ਉਤਪਾਦ ਕਰਨਗੇ ਪੇਸ਼

• ਪੰਜਾਬ ਸਰਕਾਰ ਵੱਲੋਂ 5ਜੁਲਾਈ ਨੂੰ ਆਈ.ਆਈ.ਟੀ. ਰੋਪੜ ਵਿਖੇ ਬਿਜ਼ਨਸ ਬਲਾਸਟਰ ਐਕਸਪੋ ਦੀ ਕੀਤੀ ਜਾਵੇਗੀ ਮੇਜ਼ਬਾਨੀ: ਹਰਜੋਤ ਬੈਂਸ •18 ਸਾਲ ਦੀ ਉਮਰ ਦੇ ਉੱਦਮੀਆਂ ਦੀਆਂ 40 ਟੀਮਾਂ ਨਿਵੇਸ਼ਕਾਂ, ਕਾਰੋਬਾਰੀਆਂ ਅਤੇ ਮਾਹਿਰਾਂ ਸਾਹਮਣੇ ਆਪਣੇ ਉੱਦਮਾਂ ਨਾਲ ਹੋਣਗੀਆਂ ਰੂਬਰੂ •ਸਰਕਾਰ ਨੇ ਬਿਜਨਸ ਬਲਾਸਟਰ ਪ੍ਰੋਗਰਾਮ ਤਹਿਤ ਪ੍ਰਤੀ ਟੀਮ...

ਅੰਤਰਰਾਸ਼ਟਰੀ ਨਾਰਕੋ-ਆਰਮਜ਼ ਨੈੱਟਵਰਕ ਨੂੰ ਕਰਾਰਾ ਝਟਕਾ; ਅੰਮ੍ਰਿਤਸਰ ਵਿੱਚ 1.15 ਕਿਲੋਗ੍ਰਾਮ ਹੈਰੋਇਨ, 5 ਆਧੁਨਿਕ ਹਥਿਆਰਾਂ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਨੌਂ ਕਾਬੂ

— ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ: ਡੀਜੀਪੀ ਗੌਰਵ ਯਾਦਵ — ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ ਚੰਡੀਗੜ੍ਹ/ਅੰਮ੍ਰਿਤਸਰ, 4 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼ੁਰੂ ਕੀਤੀ...

ਐਸ.ਐਸ.ਪੀ. ਦਫ਼ਤਰ ਨੂੰ ਰਿਸ਼ਵਤ ਦੇਣ ਦੀ ਕੋਸਿ਼ਸ਼ ਦੇ ਦੋਸ਼ ਹੇੇਠ ਡੀਐਸਪੀ ਫਰੀਦਕੋਟ ਰਾਜਨਪਾਲ ਮੁਅੱਤਲ ਅਤੇ ਗ੍ਰਿਫ਼ਤਾਰ

ਆਪਣੇ ਖਿਲਾਫ਼ ਦਾਇਰ ਸਿ਼ਕਾਇਤ ਦੇ ਨਿਪਟਾਰਾ ਲਈ ਐਸਐਸਪੀ ਦਫ਼ਤਰ ਨੂੰ 1 ਲੱਖ ਰੁਪਏ ਰਿਸ਼ਵਤ ਦੇਣਾ ਚਾਹੁੰਦਾ ਸੀ ਦੋਸ਼ੀ ਡੀਐਸਪੀ ਪੰਜਾਬ ਪੁਲਿਸ ਨੇ ਜ਼ੀਰੋ ਸਹਿਣਸ਼ੀਲਤਾ ਨੀਤੀ ਬਰਕਰਾਰ ਰੱਖਦਿਆਂ ਭ੍ਰਿਸ਼ਟਾਚਾਰ ਵਿਰੁੱਧ ਕੀਤੀ ਸਖ਼ਤ ਕਾਰਵਾਈ ਚੰਡੀਗੜ੍ਹ/ਫਰੀਦਕੋਟ, 4 ਜੁਲਾਈ: ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ—ਸਹਿਣਸ਼ੀਲਤਾ...