ਪੱਟੀ: ਬਿਸ਼ਨੋਈ ਦੇ ਸ਼ਹਿਜ਼ਾਦ ਭੱਟੀ ਨਾਲ ਸੰਬੰਧਾਂ ਬਾਰੇ ਹਰ ਕੋਈ ਜਾਣਦਾ ਹੈ: ਬਾਜਵਾ ਚੰਡੀਗੜ੍ਹ, 16 ਮਾਰਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰਾਂ ਵੱਲੋਂ ਭਾਰਤੀ ਜਨਤਾ ਪਾਰਟੀ ਅਤੇ ਜੇਲ੍ਹ 'ਚ ਬੰਦ ਗੈਂਗਸਟਰ ਲਾਰੰਸ ਬਿਸ਼ਨੋਈ ਵਿਚਾਲੇ ਕਥਿਤ ਸੰਬੰਧਾਂ ਨੂੰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੇ ਜਾਣ ਤੋਂ ਬਾਅਦ ਪੰਜਾਬ ਵਿਧਾਨ ਸਭ 'ਚ...








