ਪੰਜਾਬ ਦੇ ਡਰਾਮੇਬਾਜ ਮੁੱਖ ਮੰਤਰੀ @BhagwantMann ਨੇ ਗਰੀਬਾਂ ਦੇ 40 ਫ਼ੀਸਦੀ ਨੀਲੇ ਕਾਰਡ ਕੱਟਣ ਤੋਂ ਬਾਅਦ, ਅੱਜ ਬਾਕੀਆਂ ਲਈ ਇੱਕ ਨਵਾਂ ਜੁਮਲਾ ਛੱਡਿਆ ਹੈ: ਖੰਡ, ਲੂਣ ਅਤੇ ਤੇਲ ਦੇਣ ਦਾ

ਪਰ ਪੰਜਾਬੀ ਹੁਣ ਇਸ ਦੀਆਂ ਕੋਝੀਆਂ ਚਾਲਾਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ। ਉਨ੍ਹਾਂ ਨੂੰ ਪਤਾ ਹੈ ਕਿ ਇਹ ਵੀ ਚੋਣਾਂ ਦੇ ਸਾਲ ਵਿੱਚ ਕੀਤਾ ਇੱਕ ਹੋਰ ਝੂਠਾ ਵਾਅਦਾ ਹੀ ਹੈ, ਜਿਸਨੇ ਕਦੇ ਪੂਰਾ ਨਹੀਂ ਹੋਣਾ — ਜਿਵੇਂ 48 ਮਹੀਨਿਆਂ ਤੋਂ ਬਾਅਦ ਵੀ ਹਰ ਔਰਤ ਦੇ ਖਾਤੇ ਵਿੱਚ 1,000 ਰੁਪਏ ਦਾ ਆਉਣਾ ਹਾਲੇ ਵੀ ਇੱਕ ਸੁਪਨਾ ਹੀ ਹੈ‼️ ਜੇਕਰ ਵਾਕਿਆ...

ਮਾਮਲਿਆਂ ਦੇ ਸਮਾਂਬੱਧ ਨਿਪਟਾਰੇ ਲਈ ਐੱਸਡੀਐੱਮ (ਈਸਟ) ਦੁਆਰਾ ਸਪੈਸ਼ਲ ਡਿਸਪੋਜ਼ਲ ਕੋਰਟ ਲਗਾਈ ਜਾਵੇਗੀ

ਸਮਾਂਬੱਧ ਨਿਆਂ ਸੁਨਿਸ਼ਚਿਤ ਕਰਨ ਅਤੇ ਉੱਤਰਦਾਈ ਪ੍ਰਸ਼ਾਸਨ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ ਵਿਸ਼ੇਸ਼ ਪਹਿਲ ਦੇ ਤਹਿਤ ਸਬ-ਡਵੀਜ਼ਨਲ ਮੈਜਿਸਟ੍ਰੇਟ (ਈਸਟ), ਚੰਡੀਗੜ੍ਹ ਦੁਆਰਾ ਕੱਲ੍ਹ ਇੱਕ ਸਪੈਸ਼ਲ ਡਿਸਪੋਜ਼ਲ ਕੋਰਟ ਦਾ ਆਯੋਜਨ ਕੀਤਾ ਜਾਵੇਗਾ,ਜਿਸ ਵਿੱਚ ਅੰਤਿਮ ਨਿਰਣੇ ਹਿਤ ਤਿਆਰ ਮਾਮਲਿਆਂ ਦਾ ਵੱਡੇ ਪੱਧਰ ‘ਤੇ ਨਿਪਟਾਰਾ ਕੀਤਾ...
ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ “ਮੇਰੀ ਰਸੋਈ ਯੋਜਨਾ” ਨੂੰ ਹਰੀ ਝੰਡੀ ਦੇਣ ਲਈ ਮੁੱਖ ਮੰਤਰੀ ਦਾ ਧੰਨਵਾਦ

ਇਸ ਨਵੀਂ ਯੋਜਨਾ ਨੂੰ ਐਨ.ਐਫ.ਐਸ.ਏ. ਲਾਭਪਾਤਰੀਆਂ ਦੇ ਹਿੱਤਾਂ ਲਈ ਅਹਿਮ ਪਹਿਲ ਦੱਸਿਆ ਚੰਡੀਗੜ੍ਹ, 23 ਫਰਵਰੀ: ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.), 2013 ਦੇ ਰਜਿਸਟਰਡ ਲਾਭਪਾਤਰੀਆਂ ਲਈ ਸਹੂਲਤਾਂ ਦੇ ਵਿਸਥਾਰ ਦੇ ਉਦੇਸ਼ ਨਾਲ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਵੱਲੋਂ ‘ਮੇਰੀ...

ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮੈਗਾ ਟਾਟਾ ਸਟੀਲ ਪ੍ਰੋਜੈਕਟ ਲੁਧਿਆਣਾ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਦੇਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਸਰਕਾਰ ਨੇ ਸੂਬੇ ‘ਚ ਟਾਟਾ ਸਟੀਲ ਦੇ ਸਭ ਤੋਂ ਵੱਡੇ ਪ੍ਰੋਜੈਕਟ ਦੇ ਸਮਾਂਬੱਧ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ

ਭਗਵੰਤ ਸਿੰਘ ਮਾਨ ਸਰਕਾਰ ਨੇ ਸਾਲ 2026-27 ਵਿੱਚ 12,800 ਕਰੋੜ ਰੁਪਏ ਦੇ ਆਬਕਾਰੀ ਮਾਲੀਏ ਦਾ ਟੀਚਾ ਮਿੱਥਿਆ, ਪੰਜ ਸਾਲਾਂ ਵਿੱਚ ਦੁੱਗਣਾ ਹੋਣ ਦਾ ਅਨੁਮਾਨ, ਜਨਤਕ ਭਲਾਈ ਸਕੀਮ ਨੂੰ ਮਿਲੇਗਾ ਹੁਲਾਰਾ ਮਾਨਵਤਾ ਦੇ ਆਧਾਰ ’ਤੇ ਸਰਕਾਰੀ ਜ਼ਮੀਨਾਂ ਉਪਰ ਕਾਸ਼ਤ ਕਰਨ ਵਾਲੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਇਕ ਵਾਰ ਮਿਲੇਗਾ ਮੁਆਵਜ਼ਾ ਮੰਤਰੀ ਮੰਡਲ...

ਮੁੱਖ ਮੰਤਰੀ ਮਾਨ ਦਾ ਇਤਿਹਾਸਕ ਐਲਾਨ: ‘ਮੇਰੀ ਰਸੋਈ ਯੋਜਨਾ’ ਤਹਿਤ 40 ਲੱਖ ਪਰਿਵਾਰਾਂ ਨੂੰ ਮਿਲੇਗਾ ਮੁਫ਼ਤ ਰਾਸ਼ਨ

ਰਾਸ਼ਨ ਕਿੱਟ ਵਿੱਚ 2 ਕਿਲੋ ਮੂੰਗੀ-ਛੋਲਿਆਂ ਦੀ ਦਾਲ ਅਤੇ ਖੰਡ, ਇਕ ਕਿਲੋ ਲੂਣ , 200 ਗ੍ਰਾਮ ਹਲਦੀ ਅਤੇ ਇਕ ਲੀਟਰ ਸਰ੍ਹੋਂ ਦਾ ਤੇਲ ਸ਼ਾਮਲ ਹੋਵੇਗਾ – ਭਗਵੰਤ ਸਿੰਘ ਮਾਨ ਯੋਜਨਾ ਦਾ ਸਭ ਤੋਂ ਵੱਧ ਲਾਭ ਪੰਜਾਬ ਦੇ ਲੱਖਾਂ ਗਰੀਬ ਅਤੇ ਦਲਿਤ ਪਰਿਵਾਰਾਂ ਨੂੰ ਹੋਵੇਗਾ-ਹਰਪਾਲ ਸਿੰਘ ਚੀਮਾ ਇਹ ਕਿੱਟਾਂ ਪੰਜਾਬ ਦੇ ਲੋਕਾਂ ਨੂੰ ਰਾਸ਼ਟਰੀ...
×