politics

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਪੰਜਾਬ ਦੇ ਵੱਡੇ ਅਹੁਦਿਆਂ ਤੇ ਬਾਹਰੀ ਨਿਯੁਕਤੀਆਂ ਕਰਕੇ “ਆਪ” ਪਾਰਟੀ ਨੇ ਪੰਜਾਬੀਆਂ ਨਾਲ ਕੀਤਾ ਵੱਡਾ ਧੋਖਾ: ਅਨੀਲ ਸਰੀਨ

ਚੰਡੀਗੜ੍ਹ 20 ਮਈ- ਬਦਲਾਅ ਲਿਆਉਣ ਦੀ ਰਾਜਨੀਤੀ ਕਰਨ ਦੀ ਗੱਲ ਕਹਿ ਪੰਜਾਬ ਦੀ ਸੱਤਾ ਤੇ ਕਾਬਜ਼ ਹੋਈ ‘ਆਪ’ ਸਰਕਾਰ ਪੰਜਾਬੀਆਂ ਨਾਲ ਲਗਾਤਾਰ ਧੋਖਾ ਕਰਦੀ ਆ ਰਹੀ ਹੈ। ‘ਆਪ’ ਪਾਰਟੀ ਇੱਕ ਵਾਰ ਫਿਰ ਪੰਜਾਬ ਦੇ ਨੌਜਵਾਨਾਂ ਦੀਆਂ ਉਮੀਦਾਂ ’ਤੇ ਪਾਣੀ ਫੇਰ ਦਿੱਤਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਭਾਜਪਾ ਪੰਜਾਬ ਦੇ ਸੂਬਾ ਜਰਨਲ ਸਕੱਤਰ ਸ਼੍ਰੀ...

ਪ੍ਰਤਾਪ ਸਿੰਘ ਬਾਜਵਾ ਨੇ ਪੰਜਾਬ ਸਰਕਾਰ ਵੱਲੋਂ ਸੰਸਦੀ ਨਿਯਮਾਂ ਦੀ ਉਲੰਘਣਾ ‘ਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ

ਚੰਡੀਗੜ੍ਹ, 20 ਮਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਥਾਪਤ ਸੰਸਦੀ ਕਨਵੈਨਸ਼ਨ ਨੂੰ ਨਜ਼ਰਅੰਦਾਜ਼ ਕਰਨ ਦੇ ਫੈਸਲੇ 'ਤੇ ਡੂੰਘੀ ਚਿੰਤਾ ਅਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਲਿਖੇ ਪੱਤਰ ਵਿੱਚ ਬਾਜਵਾ ਨੇ ਜ਼ੋਰ ਦੇ ਕੇ...

ਪਿਛਲੇ ਤਿੰਨ ਸਾਲਾਂ ਵਿੱਚ ਤਿੰਨ ਤੋਂ ਛੇ ਨੌਕਰੀਆਂ ਲੈਣ ਵਾਲੇ ਨੌਜਵਾਨਾਂ ਵੱਲੋਂ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਸ਼ਲਾਘਾ

ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਲਈ ਭਗਵੰਤ ਮਾਨ ਦਾ ਕੀਤਾ ਧੰਨਵਾਦ ਚੰਡੀਗੜ੍ਹ, 20 ਮਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਿਛਲੇ ਤਿੰਨ ਸਾਲਾਂ ਦੇ ਕਾਰਜਕਾਲ ਦੌਰਾਨ ਤਿੰਨ ਤੋਂ ਲੈ ਕੇ ਛੇ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨਾਂ ਅਤੇ ਹੋਰ ਕਈ ਵਿਭਾਗਾਂ ਵਿੱਚ ਨਵੇਂ ਭਰਤੀ...

ਯੁੱਧ ਨਸ਼ਿਆਂ ਖਿਲਾਫ : ਪੰਜਾਬ ਪੁਲਿਸ ਨੇ 7673 ਨਸ਼ਾ ਪੀੜਤਾਂ ਨੂੰ ਨਸ਼ਾ ਛੁਡਾਊ ਇਲਾਜ ਕਰਵਾਉਣ ਲਈ ਕੀਤਾ ਪ੍ਰੇਰਿਤ

- ਯੁੱਧ ਨਸ਼ਿਆਂ ਵਿਰੁੱਧ ਦੇ 80ਵੇਂ ਦਿਨ ਪੁਲਿਸ ਨੇ 125 ਨਸ਼ਾ ਤਸਕਰਾਂ ਨੂੰ 7.6 ਕਿਲੋਗ੍ਰਾਮ ਹੈਰੋਇਨ ਅਤੇ 11.84 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਕੀਤਾ ਗ੍ਰਿਫ਼ਤਾਰ ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ’ ਦੌਰਾਨ ਪੰਜਾਬ ਸਰਕਾਰ...

ਰਵਨੀਤ ਬਿੱਟੂ ਵੱਲੋਂ ਭਗਵੰਤ ਮਾਨ ‘ਤੇ ਦਿੱਲੀ ਦੇ ਆਪ ਨੇਤਾਵਾਂ ਦੀ ਨਿਯੁਕਤੀਆਂ ਨੂੰ ਲੈ ਕੇ ਚੋਟ

ਨਵੀਂ ਦਿੱਲੀ, 20 ਮਈ, 2025 — ਕੇਂਦਰੀ ਰੇਲ ਮੰਤਰੀ ਅਤੇ ਖਾਦ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਤਿੱਖਾ ਹਮਲਾ ਕਰਦੇ ਹੋਏ ਦਿੱਲੀ ਦੇ ਆਮ ਆਦਮੀ ਪਾਰਟੀ (AAP) ਨੇਤਾਵਾਂ ਨੂੰ ਪੰਜਾਬ ਦੇ ਪਰਸ਼ਾਸਕੀ ਢਾਂਚੇ 'ਚ ਉੱਚ ਅਹੁਦਿਆਂ 'ਤੇ ਨਿਯੁਕਤ ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲੈਣ...

ਮੁੱਖ ਸਕੱਤਰ, ਯੂਟੀ ਚੰਡੀਗੜ੍ਹ ਨੇ ਕਲਾਸ 10+1 ਦਾਖਲਾ ਪ੍ਰਾਸਪੈਕਟਸ ਲਾਂਚ ਕੀਤਾ

ਚੰਡੀਗੜ੍ਹ, 20.05.2025: ਚੰਡੀਗੜ੍ਹ ਵਿੱਚ ਸਿੱਖਿਆ ਦੇ ਲਈ ਇੱਕ ਮਹੱਤਵਪੂਰਨ ਘਟਨਾਕ੍ਰਮ ਵਿੱਚ, ਸ਼੍ਰੀ ਰਾਜੀਵ ਵਰਮਾ, ਆਈਏਐੱਸ, ਮੁੱਖ ਸਕੱਤਰ, ਯੂ.ਟੀ. ਚੰਡੀਗੜ੍ਹ ਨੇ 42 ਸਰਕਾਰੀ ਸਕੂਲਾਂ ਲਈ ਕਲਾਸ +1 ਲਈ ਕੇਂਦਰੀਕ੍ਰਿਤ ਦਾਖਲਾ ਪ੍ਰਾਸਪੈਕਟਸ ਲਾਂਚ ਕੀਤਾ। ਇਹ ਸਮਾਗਮ ਸੰਭਾਵੀ ਵਿਦਿਆਰਥੀਆਂ ਲਈ ਦਾਖਲਾ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ...

ਸੜਕ ਸੁਰੱਖਿਆ ਨੂੰ ਵਧਾਉਣ ਅਤੇ ਸੁਰੱਖਿਅਤ ਸ਼ਹਿਰੀ ਗਤੀਸ਼ੀਲਤਾ ਸੁਨਿਸ਼ਚਿਤ ਕਰਨ ਦੇ ਲਈ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ, ਚੰਡੀਗੜ੍ਹ ਪ੍ਰਸ਼ਾਸਨ

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਚੰਡੀਗੜ੍ਹ, 20 ਮਈ, 2025 — ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਇੱਕ ਵਿਆਪਕ ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਬੈਠਕ ਆਯੋਜਿਤ ਕੀਤੀ। ਬੈਠਕ ਵਿੱਚ ਸੀਨੀਅਰ ਸੁਪਰਡੈਂਟ ਆਵ੍ ਪੁਲਿਸ (ਟ੍ਰੈਫਿਕ ਅਤੇ ਸੁਰੱਖਿਆ), ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ...

ਪੇਂਡੂ ਆਬਾਦੀ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ 315 ਕਰੋੜ ਰੁਪਏ ਦੀਆਂ ਦੋ ਅਹਿਮ ਯੋਜਨਾਵਾਂ ਕਰੇਗੀ ਸ਼ੁਰੂ

ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੁਹਰਾਈ: ਹਰਦੀਪ ਸਿੰਘ ਮੁੰਡੀਆਂ ਚੰਡੀਗੜ੍ਹ, 20 ਮਈ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੂਬੇ ਲੋਕਾਂ ਨੂੰ ਪੀਣ ਵਾਲਾ ਸਾਫ਼-ਸੁਥਰਾ ਪਾਣੀ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਦ੍ਰਿੜਤਾ ਨਾਲ ਅੱਗੇ ਤੋਰਦਿਆਂ ਪੰਜਾਬ ਸਰਕਾਰ ਜਲਦੀ ਹੀ ਲਗਭਗ 315 ਕਰੋੜ ਰੁਪਏ...

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

ਡਾ ਬਲਜੀਤ ਕੌਰ ਵੱਲੋਂ ਬਾਲ ਨਿਆਂ ਐਕਟ ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ ਸਿਰਲੇਖ ਵਾਲੀ ਵਿਆਪਕ ਖੋਜ ਰਿਪੋਰਟ ਕੀਤੀ ਜਾਰੀ ਕਿਹਾ, ਇਹ ਖੋਜਾਂ ਪੰਜਾਬ ਵਿੱਚ ਬਾਲ ਅਪਰਾਧ ਪ੍ਰਤੀ ਮੁੜ ਵਸੇਬਾ ਅਤੇ ਬਹਾਲੀ ਪ੍ਰਤੀਕਿਰਿਆਵਾਂ ਨੂੰ ਵਧਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ...

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ ਪਿਛਲੀਆਂ ਸਰਕਾਰਾਂ ਦੇ ਹੱਥ ਆਮ ਆਦਮੀ ਦੇ ਖ਼ੂਨ ਨਾਲ ਰੰਗੇ ਹੋਏ ਹਨ: ਭਗਵੰਤ ਸਿੰਘ ਮਾਨ ਚੰਡੀਗੜ੍ਹ, 20 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ...

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

— ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਕੀਤਾ ਦੋਸ਼ੀ ਜਤਿਨ ਕੁਮਾਰ, ਹਥਿਆਰਾਂ ਦੀ ਬਰਾਮਦਗੀ ਲਈ ਲਿਜਾਂਦੇ ਸਮੇਂ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ : ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ ਚੰਡੀਗੜ੍ਹ/ਬਟਾਲਾ, 20 ਮਈ: ਮੁੱਖ...

ਬੀਜੇਪੀ ਦੇ ਕੌਂਸਲਰ ਅਤੇ ਡਿਪੁਟੀ ਪਾਰਟੀ ਲੀਡਰ ਵਲੋ L&T Co. ਵਲੋ ਤੋੜਿਆ ਜਾ ਰਾਹੀਆ ਸੜਕਾ ਅਤੇ ਇਸ ਵਿੱਚ ਵੜੇ ਘੋਟਾਲੇ ਦੇ ਸਬੰਧੀ ਪੰਜਾਬ ਦੇ ਗਵਰਨਰ ਇਨਕੁਆਇਰੀ ਲਈ ਸੌਂਪਿਆ ਗਿਆ ਮੰਗ ਪੱਤਰ।

ਅੱਜ ਮਿਤੀ 19/5/25 ਨੂੰ ਸ਼੍ਰੀ ਅਨੁਜ ਖੋਸਲਾ ਕੌਂਸਲਰ ਵਾਰਡ ਨੰਬਰ 40,ਡਿਪਟੀ ਲੀਡਰ ਮੁਨਸੀਪਲ ਕਾਰਪੋਰੇਸ਼ਨ ਪਟਿਆਲਾ ਅਤੇ ਸਟੇਟ ਸੈਕਟਰੀ ਭਾਜਪਾ ਯੁਵਾ ਮੋਰਚਾ ਵੱਲੋਂ ਸ਼੍ਰੀ ਗੁਲਾਬ ਚੰਦ ਕਟਾਰੀਆ ਮਾਣਯੋਗ ਗਵਰਨਰ ਪੰਜਾਬ ਨਾਲ ਇੱਕ ਵਿਸ਼ੇਸ਼ ਮੁਲਾਕਾਤ ਕਰਕੇ ਪਟਿਆਲਾ ਵਿਖੇ ਚੱਲ ਰਹੀ ਐਲ ਐਂਟੀ ਕੰਪਨੀ ਵੱਲੋਂ ਪਾਣੀ ਦੀ ਪਾਈਪ ਲਾਈਨਾਂ ਦੇ...