politics

ਡੀਏ ਦਾ ਮਾਮਲਾ ਅਦਾਲਤ ਵਿੱਚ ਵਿਚਾਰਅਧੀਨ ਹੋਣ ਕਾਰਨ ਮੁਲਾਜ਼ਮਾਂ ਦੀ ਹੜਤਾਲ ਗੈਰ-ਕਾਨੂੰਨੀ, ਜੇਕਰ ਜਨਤਾ ਨੂੰ ਅਸੁਵਿਧਾ ਹੋਈ ਤਾਂ ਸਰਕਾਰ ਕਾਨੂੰਨ ਅਨੁਸਾਰ ਕਰੇਗੀ ਕਾਰਵਾਈ: ਅਮਨ ਅਰੋੜਾ

ਅਸੀਂ ਮੁਲਾਜ਼ਮਾਂ ਨੂੰ ਸਿਆਸੀ ਹਥਿਆਰ ਨਾ ਬਣਨ ਦੀ ਅਪੀਲ ਕਰਦੇ ਹਾਂ, ਸਰਕਾਰ ਉਹਨਾਂ ਦੀ ਭਲਾਈ ਅਤੇ 3 ਕਰੋੜ ਪੰਜਾਬੀਆਂ ਦੀ ਸੁਵਿਧਾ ਲਈ ਵਚਨਬੱਧ: ਅਮਨ ਅਰੋੜਾ ਸਰਕਾਰ ਪਹਿਲਾਂ ਹੀ 85,000 ਮੁਲਾਜ਼ਮਾਂ ਦੀ 60% ਡੀਏ ਦੀ ਮੰਗ ਪੂਰੀ ਕਰ ਚੁੱਕੀ ਹੈ, ਬਾਕੀਆਂ ਲਈ ਕੇਂਦਰ ਦੇ ਬਰਾਬਰ ਤਨਖਾਹ ਯਕੀਨੀ ਬਣਾਉਣ ਲਈ ਤਿਆਰ: ਅਮਨ ਅਰੋੜਾ ਪੰਜਾਬ ਆਪਣੀ...

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

ਭਗਵੰਤ ਮਾਨ ਸਰਕਾਰ ਵੱਲੋਂ ਲਿਖਤੀ ਭਰੋਸੇ ਤੋਂ ਬਾਅਦ ਕਿਸਾਨਾਂ ਨੇ ਚੰਡੀਗੜ੍ਹ-ਮੋਹਾਲੀ ਸਰਹੱਦ ’ਤੇ ਚੱਲ ਰਿਹਾ ਧਰਨਾ ਸਮਾਪਤ ਕੀਤਾ

•ਭਗਵੰਤ ਮਾਨ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਦੀਆਂ ਮੁੱਖ ਮੰਗਾਂ ਪ੍ਰਵਾਨ •ਭਗਵੰਤ ਮਾਨ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਣ, ਖੇਤੀਬਾੜੀ ਕਰਜ਼ਿਆਂ ਲਈ ਓ ਟੀ ਐਸ ਲਾਗੂ ਕਰਨ ਅਤੇ ਦੇਸ਼ ਵਿੱਚ ਸਭ ਤੋਂ ਵੱਧ ਗੰਨੇ ਦਾ ਭਾਅ ਯਕੀਨੀ ਬਣਾਉਣ ਦਾ ਐਲਾਨ: ਗੁਰਮੀਤ ਸਿੰਘ ਖੁੱਡੀਆਂ •ਅੰਨਦਾਤੇ ਦੀ ਭਲਾਈ ਭਗਵੰਤ ਮਾਨ ਸਰਕਾਰ ਦੀ ਸਭ ਤੋਂ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਉਦਯੋਗ ਮੰਤਰੀ ਅਰੋੜਾ ਵੱਲੋਂ ਯੂ.ਏ.ਈ.ਆਈ.ਆਈ.ਸੀ. ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ; ਯੂ.ਏ.ਈ. ਨਿਵੇਸ਼ਕਾਂ ਅੱਗੇ ਪੰਜਾਬ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼ ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ ਮੁੱਖ ਮੰਤਰੀ ਭਗਵੰਤ ਮਾਨ ਦੀ...

ਟੀਨੂੰ ਅਤੇ ਕੰਗ ਨੇ ਗਡਕਰੀ ਨੂੰ ਆਦਮਪੁਰ ਫਲਾਈਓਵਰ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ

ਟੀਨੂੰ ਅਤੇ ਕੰਗ ਨੇ ਗਡਕਰੀ ਨੂੰ ਆਦਮਪੁਰ ਫਲਾਈਓਵਰ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ

ਪਵਨ ਟੀਨੂੰ ਨੇ ਐਨ.ਐਚ-03 ਚਾਰ-ਮਾਰਗੀ ਪ੍ਰੋਜੈਕਟ ਦਾ ਮੁੱਦਾ ਉਠਾਇਆ, ਜੋ ਕਿ 2016 ਤੋਂ ਰੁਕਿਆ ਹੋਇਆ ਹੈ, ਜਿਸ ਵਿੱਚ ਡੀਪੀਆਰ ਨੂੰ ਪ੍ਰਵਾਨਗੀ ਦੇਣ ਅਤੇ ਟੈਂਡਰ ਜਲਦੀ ਜਾਰੀ ਕਰਨ ਦੀ ਮੰਗ ਕੀਤੀ ਗਈ। ਮਲਵਿੰਦਰ ਕੰਗ ਨੇ ਜਲੰਧਰ-ਹੁਸ਼ਿਆਰਪੁਰ ਰੂਟ ਨੂੰ ਇੱਕ ਮਹੱਤਵਪੂਰਨ ਧਾਰਮਿਕ ਅਤੇ ਅੰਤਰਰਾਜੀ ਕੋਰੀਡੋਰ ਦੱਸਿਆ, ਇਸ ਪ੍ਰੋਜੈਕਟ ਨੂੰ...

ਭਾਜਪਾ ਅਤੇ ਆਰ.ਐਸ.ਐਸ ਦਾ ਦਲਿਤ ਵਿਰੋਧੀ ਚਹਿਰਾ ਨੰਗਾ ਹੋਇਆ-ਚਰਨਜੀਤ ਚੰਨੀ ਆਮ ਆਦਮੀ ਪਾਰਟੀ ਗੈਂਗਸ਼ਟਰਾਂ ਨੂੰ ਪਾਰਟੀ ਚ ਸ਼ਾਮਲ ਕਰ ਪੰਜਾਬ ਵਿੱਚ ਡਰ ਦਾ ਮਾਹੋਲ ਬਣਾ ਰਹੀ

ਭਾਜਪਾ ਅਤੇ ਆਰ.ਐਸ.ਐਸ ਦਾ ਦਲਿਤ ਵਿਰੋਧੀ ਚਹਿਰਾ ਨੰਗਾ ਹੋਇਆ-ਚਰਨਜੀਤ ਚੰਨੀ ਆਮ ਆਦਮੀ ਪਾਰਟੀ ਗੈਂਗਸ਼ਟਰਾਂ ਨੂੰ ਪਾਰਟੀ ਚ ਸ਼ਾਮਲ ਕਰ ਪੰਜਾਬ ਵਿੱਚ ਡਰ ਦਾ ਮਾਹੋਲ ਬਣਾ ਰਹੀ

ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਮਲਿਕਆਰਜੁਨ ਖੜਗੇ ਦੇ ਸੰਬੋਧਨ ਤੋਂ ਬਾਅਦ ਕੀਤੇ ਗਏ ਸ਼ੁੱੱਧੀਕਰਨ ਅਤੇ ਇਸ ਸਬੰਧੀ ਆਵਾਜ ਚੁੱਕਣ ਤੇ ਰਾਹੁਲ ਗਾਂਧੀ ਖਿਲਾਫ ਦਰਜ ਕੀਤੇ ਗਏ ਕੇਸ ਦਾ ਵਿਰੋਧ ਕਰਦਿਆਂ ਅੱਜ ਕਾਂਗਰਸ ਪਾਰਟੀ ਵੱਲੋਂ ਜਲੰਧਰ ਵਿੱਚ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ।ਇਸ ਦੌਰਾਨ ਸੰਬੋਧਨ ਕਰਦਿਆਂ ਸਾਬਕਾ ਮੁੱਖ ਮੰਤਰੀ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ

ਉਦਯੋਗ ਮੰਤਰੀ ਅਰੋੜਾ ਵੱਲੋਂ ਯੂ.ਏ.ਈ.ਆਈ.ਆਈ.ਸੀ. ਦੇ ਸਕੱਤਰ ਜਨਰਲ ਮਹਾਮਹਿਮ ਅਬਦੁੱਲਾ ਅਹਿਮਦ ਅਲ ਸੁਵੈਦੀ ਨਾਲ ਮੁਲਾਕਾਤ; ਯੂ.ਏ.ਈ. ਨਿਵੇਸ਼ਕਾਂ ਅੱਗੇ ਪੰਜਾਬ ਨੂੰ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼ ਮਾਨ ਸਰਕਾਰ ਆਲਮੀ ਭਾਈਵਾਲੀ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਵਚਨਬੱਧ: ਅਮਨ ਅਰੋੜਾ ਮੁੱਖ ਮੰਤਰੀ ਭਗਵੰਤ ਮਾਨ ਦੀ...

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

ਜਨ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ: ਪੰਜਾਬ ਵਿੱਚ ਸਾਰੀਆਂ ਸਰਕਾਰੀ ਇਮਾਰਤਾਂ, ਪੁਲਾਂ ਅਤੇ ਕਲਵਰਟਾਂ ਦੇ ਸਟ੍ਰਕਚਰਲ ਆਡਿਟ ਦੇ ਹੁਕਮ – ਹਰਭਜਨ ਸਿੰਘ ਈ.ਟੀ.ਓ.

ਖਾਮੀਆਂ ਦੀ ਪਛਾਣ ਕਰਕੇ ਤੁਰੰਤ ਸੁਧਾਰਾਤਮਕ ਕਦਮ ਚੁੱਕਣ ਦੇ ਨਿਰਦੇਸ਼ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ ਚੰਡੀਗੜ੍ਹ, 7 ਸਤੰਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸੂਬੇ ਭਰ ਵਿੱਚ ਲੋਕ ਨਿਰਮਾਣ ਵਿਭਾਗ ਦੇ ਅਧਿਕਾਰ ਖੇਤਰ ਅਧੀਨ ਆਉਂਦੀਆਂ ਸਾਰੀਆਂ...

ਗੈਂਗਸਟਰਾਂ ਤੇ ਵਾਰ ਦਾ 230ਵਾਂ ਦਿਨ: ਪੰਜਾਬ ਪੁਲਿਸ ਵੱਲੋਂ 558 ਥਾਈਂ ਛਾਪੇਮਾਰੀ ; 311 ਕਾਬੂ

ਪੁਲਿਸ ਟੀਮਾਂ ਨੇ 225 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 555ਵੇਂ ਦਿਨ 181 ਨਸ਼ਾ ਤਸਕਰ 8 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 230ਵੇਂ ਦਿਨ...

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਪੰਜਾਬ ’ਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਅਹਿਮ ਯੋਗਦਾਨ : ਮੋਹਿੰਦਰ ਭਗਤ

ਕੈਬਨਿਟ ਮੰਤਰੀ ਨੇ ਬਲਾਕ ਜਲੰਧਰ ਪੱਛਮੀ ਦੇ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ ਨਸ਼ਾ ਮੁਕਤ ਤੇ ਰੰਗਲੇ ਪੰਜਾਬ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਖੇਡਾਂ ਵਿੱਚ ਵਧ-ਚੜ੍ਹ ਕੇ ਭਾਗ ਲੈਣ ਦਾ ਦਿੱਤਾ ਸੱਦਾ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ ਅੱਜ ਜਲੰਧਰ ਦੇ ਸਰਕਾਰੀ ਆਰਟਸ ਤੇ...

ਵੱਡੀ ਖ਼ਬਰਾਂ

ਵੜਿੰਗ ਦਾ ਪ੍ਰਧਾਨ ਮੰਤਰੀ ਨੂੰ ਸਵਾਲ: ਜੇਕਰ ਜੀਡੀਪੀ ਮਜ਼ਬੂਤ ​​ਹੈ, ਤਾਂ ਲੋਕਾਂ ਨੂੰ ਵਾਧੂ ਖਰਚੇ ਤੋਂ ਬਚਣ ਲਈ ਕਿਉਂ ਕਿਹਾ ਜਾ ਰਿਹੈ?

ਕਿਹਾ: ਜੀਡੀਪੀ ਵਿੱਚ ਵਾਧਾ ਜ਼ਮੀਨੀ ਪੱਧਰ 'ਤੇ ਨਹੀਂ ਝਲਕਦਾ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਜੀਡੀਪੀ ਵਿੱਚ 7.8 ਪ੍ਰਤੀਸ਼ਤ ਦਾ ਵਾਧਾ ਕਰੋੜਾਂ ਭਾਰਤ ਵਾਸੀਆਂ ਲਈ ਕੋਈ ਦਿਲਾਸਾ ਨਹੀਂ ਹੈ, ਜਿਨ੍ਹਾਂ ਨੂੰ ਅਜੇ ਵੀ ਦੋ ਵੇਲੇ ਦੀ ਰੋਟੀ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਨੇ ਕਿਹਾ...

ਗਿੱਦੜਬਾਹਾ ਵਿੱਚ 3 ਸਾਲਾ ਬੱਚੀ ਨਾਲ ਦਰਿੰਦਗੀ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ: ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੰਗਲਵਾਰ ਨੂੰ ਗਿੱਦੜਬਾਹਾ ਵਿੱਚ ਤਿੰਨ ਸਾਲਾ ਬੱਚੀ ਨਾਲ ਹੋਈ ਬੇਰਹਿਮੀ ’ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਸ ਘਟਨਾ ਨੇ ਸੂਬੇ ਦੀ ਕਾਨੂੰਨ-ਵਿਵਸਥਾ ਦੀ ਸਥਿਤੀ ’ਤੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਵੜਿੰਗ ਨੇ ਕਿਹਾ ਕਿ ਬੱਚੀ ਨਾਲ ਕੀਤੀ ਗਈ ਦਰਿੰਦਗੀ ਅਤੇ ਇਸ...

ਕਾਨੂੰਨੀ ਅਤੇ ਸਮਾਜਿਕ ਮੁੱਦਿਆਂ ‘ਤੇ ਸੰਵਾਦ ‘ਚ ਰਾਸ਼ਟਰੀ ਪੁਰਸ਼ ਕਮਿਸ਼ਨ ‘ਤੇ ਹੋਈ ਚਰਚਾ

ਚੰਡੀਗੜ੍ਹ: ਏਕਮ ਨਿਆਏ ਫਾਊਂਡੇਸ਼ਨ ਨੇ ਐਤਵਾਰ ਨੂੰ ਚੰਡੀਗੜ੍ਹ ਵਿੱਚ 'ਬੈਲੇਂਸਿੰਗ ਜਸਟਿਸ: ਪ੍ਰੋਟੈਕਟਿੰਗ ਦ ਇਨੋਸੈਂਟ ਵ੍ਹਾਇਲ ਐਮਪਾਵਰਿੰਗ ਦ ਵਲਨਰੇਬਲ' ਵਿਸ਼ੇ 'ਤੇ ਕਾਨੂੰਨੀ ਅਤੇ ਸਮਾਜਿਕ ਮੁੱਦਿਆਂ 'ਤੇ ਇੱਕ ਸੰਵਾਦ ਦਾ ਆਯੋਜਨ ਕੀਤਾ। ਰਾਜ ਸਭਾ ਮੈਂਬਰ ਡਾ. ਅਸ਼ੋਕ ਕੁਮਾਰ ਮਿੱਤਲ ਅਤੇ ਭਾਰਤ ਦੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ...

‘ਯੁੱਧ ਨਸ਼ਿਆਂ ਵਿਰੁੱਧ’ ਦੇ 18 ਮਹੀਨੇ: 3776 ਕਿਲੋ ਹੈਰੋਇਨ ਸਮੇਤ 76 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਗ੍ਰਿਫ਼ਤਾਰ

ਪੁਲਿਸ ਟੀਮਾਂ ਵੱਲੋਂ 21.99 ਕਰੋੜ ਰੁਪਏ ਦੀ ਡਰੱਗ ਮਨੀ, 944 ਕਿੱਲੋ ਅਫ਼ੀਮ, 448 ਕੁਇੰਟਲ ਭੁੱਕੀ ਅਤੇ 62 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 224ਵੇਂ ਦਿਨ 370 ਵਿਅਕਤੀ ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਫੈਸਲਾਕੁੰਨ ਮੁਹਿੰਮ 'ਯੁੱਧ ਨਸ਼ਿਆਂ...

ਸ਼੍ਰੋਮਣੀ ਕਮੇਟੀ ਵਫ਼ਦ ਵੱਲੋਂ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਸਰਕਾਰ ਨੂੰ ਸੇਵਾ ਕਾਰਜਾਂ ਲਈ ਖੁੱਲ੍ਹੀ ਪੇਸ਼ਕਸ਼

ਨੇਪਾਲ ਵਿੱਚ ਵਾਪਰੀ ਤ੍ਰਾਸਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਗਏ ਵਫ਼ਦ ਨੇ ਅੱਜ ਸ. ਪ੍ਰੀਤਮ ਸਿੰਘ ਦੇ ਉਪਰਾਲੇ ਨਾਲ ਨੇਪਾਲ ਦੇ ਪ੍ਰਧਾਨ ਮੰਤਰੀ ਦਫ਼ਤਰ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਕੀਤੀ। ਸ਼੍ਰੋਮਣੀ ਕਮੇਟੀ ਦੇ ਵਫ਼ਦ ਵਿਚ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ...

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ...

ਸੱਥ ਦੀ ਹਾਰ ਨਹੀਂ, ਪੰਜਾਬ ਦੀ ਨਵੀਂ ਨੌਜਵਾਨ ਲੀਡਰਸ਼ਿਪ ਦੀ ਲਾਮਬੰਦੀ ਹੋਈ ਹੈ: ਮਨਪ੍ਰੀਤ ਸਿੰਘ ਇਯਾਲੀ

ਦਿੱਲੀ ਤੋਂ ਚੱਲਣ ਵਾਲੀਆਂ ਸਿਆਸੀ ਧਿਰਾਂ ਦੇ ਦਬਦਬੇ ਵਿਚਕਾਰ ਸੱਥ ਨੇ ਚੰਡੀਗੜ੍ਹ ਦੇ ਕੇਂਦਰ ’ਚ ਆਪਣੀ ਹੋਂਦ ਦਾ ਅਹਿਸਾਸ ਕਰਵਾਇਆ ਪੰਥਕ ਹਿਤਾਂ ਦਾ ਦਾਅਵਾ ਕਰਨ ਵਾਲੀ ਅਕਾਲੀ ਦਲ ਬਾਦਲ ਦਾ ਅਸਲ ਮਨਸੂਬਾ ਹੋਇਆ ਨੰਗਾ: ਇਯਾਲੀ ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦੇ ਨਤੀਜਿਆਂ ’ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ...

ਪੰਜਾਬ ਕਾਂਗਰਸ ਐਸ.ਸੀ. ਵਿਭਾਗ ਵੱਲੋਂ ਰਾਹੁਲ ਗਾਂਧੀ ਖ਼ਿਲਾਫ਼ ਬਦਲੇ ਦੀ ਭਾਵਨਾ ਨਾਲ ਦਰਜ ਐਫ.ਆਈ.ਆਰ. ਦੇ ਵਿਰੋਧ ਵਿੱਚ ਕੀਤਾ ਗਿਆ ਪ੍ਰਦਰਸ਼ਨ

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਐਸ.ਸੀ. ਵਿਭਾਗ ਵੱਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਖ਼ਿਲਾਫ਼ ਦਰਜ ਕੀਤੀ ਗਈ ਐਫ.ਆਈ.ਆਰ. ਦੇ ਵਿਰੋਧ ਵਿੱਚ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਆਗੂਆਂ ਨੇ ਦੋਸ਼ ਲਾਇਆ ਕਿ ਭਾਜਪਾ ਜਾਤੀ ਭੇਦਭਾਵ ਅਤੇ ਦਲਿਤਾਂ ਉੱਤੇ ਹੋ ਰਹੇ ਜ਼ੁਲਮਾਂ ਖ਼ਿਲਾਫ਼ ਆਵਾਜ਼ ਚੁੱਕਣ ਵਾਲਿਆਂ ਨੂੰ...

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

ਭਾਜਪਾ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਨੂੰ ਦਿੱਤੀ ਸ਼ਰਧਾਂਜਲੀ ਸਿੱਖ ਭਾਈਚਾਰੇ ਲਈ ਬੇਹੱਦ ਦੁਖਦਾਈ: ਆਮ ਆਦਮੀ ਪਾਰਟੀ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਦਰਸਾਉਂਦੀ ਹੈ ਕਿ...

ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਵਿੱਚ ਏਐੱਸਏਪੀ ਦਾ ਸ਼ਾਨਦਾਰ ਪ੍ਰਦਰਸ਼ਨ, ਏਐੱਸਏਪੀ ਅਤੇ ਗਠਜੋੜ ਭਾਈਵਾਲਾਂ ਨੇ 8 ਵਿੱਚੋਂ 6 ਸੀਟਾਂ ‘ਤੇ ਕਬਜ਼ਾ ਕੀਤਾ

ਏਐੱਸਏਪੀਦੇ ਉਮੀਦਵਾਰ ਹਰਮਨਪ੍ਰੀਤ ਸਿੰਘ ਖੋਖਰ ਈਵਨਿੰਗ ਡਿਪਾਰਟਮੈਂਟ ਦੇ ਪ੍ਰਧਾਨ ਚੁਣੇ ਗਏ; ਸਟੂਡੈਂਟ ਫਰੰਟ ਦੂਜੇ ਅਤੇ ਏਬੀਵੀਪੀ ਤੀਜੇ ਨੰਬਰ 'ਤੇ ਰਹੀ ਏਐੱਸਏਪੀ ਦੇ ਜੋਬਨਪ੍ਰੀਤ ਸਿੰਘ ਸੋਹੀ ਨੇ ਮੀਤ ਪ੍ਰਧਾਨ ਅਤੇ ਸਵਿਤਾਜ਼ ਕੌਰ ਨੇ ਸਕੱਤਰ ਦੀ ਸੀਟ ਜਿੱਤੀ ਏਐੱਸਏਪੀ ਗਠਜੋੜ ਨੇ ਮੀਤ ਪ੍ਰਧਾਨ ਅਤੇ ਸੰਯੁਕਤ ਸਕੱਤਰ ਦੇ ਅਹੁਦਿਆਂ 'ਤੇ...

ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ

ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ, ਜਾਤੀਸੂਚਕ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ, ਕਾਨੂੰਨ ਆਪਣਾ ਕੰਮ ਕਰੇਗਾ: ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਾਤੀਸੂਚਕ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਤੇ...

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਅਧਿਕਾਰੀਆਂ ਤੇ ਵਲੰਟੀਅਰਾਂ ਨਾਲ ਸਮੀਖਿਆ ਮੀਟਿੰਗ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ - ਹਰਭਜਨ ਸਿੰਘ ਈਟੀਓ ਨਸ਼ਾ ਮੁਕਤੀ ਮੋਰਚਾ ਵੱਲੋਂ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਕੀਤਾ ਜਾ ਰਿਹਾ ਹੈ...