politics

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਨੰਬਰਦਾਰਾਂ ਦੇ ਵਫਦ ਵੱਲੋਂ ਰਾਜਪਾਲ ਨਾਲ ਮੁਲਾਕਾਤ, ਨਸ਼ਾ ਤਸਕਰਾਂ ਦੀ ਜ਼ਮਾਨਤ ਲਈ ਜ਼ਮਾਨਤੀ ਨਾ ਬਣਨ ਦਾ ਦਿੱਤਾ ਭਰੋਸਾ

-ਨਸ਼ਿਆਂ ਵਿਰੁੱਧ ਯੁੱਧ ਵਿੱਚ ਸਰਕਾਰ ਦਾ ਪੂਰਾ ਸਮਰਥਨ ਦੇਣ ਦਾ ਕੀਤਾ ਵਾਅਦਾ ਚੰਡੀਗੜ੍ਹ, 26 ਅਪਰੈਲ: ਅੱਜ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੇ ਵਫਦ ਨੇ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯਕੀਨ ਦਵਾਇਆ ਕਿ ਨੰਬਰਦਾਰ ਭਾਈਚਾਰਾ, ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਦੀ...

ਦਿਵਿਆਂਗਜਨਾਂ ਲਈ ਨਿਰਧਾਰਤ ਰੋਸਟਰ ਦੀ ਪਾਲਣਾ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਖ਼ਤ ਹਦਾਇਤਾਂ ਜਾਰੀ

ਦਿਵਿਆਂਗ ਮੁਲਾਜ਼ਮਾਂ ਨਾਲ ਹੋ ਰਹੀ ਨਾਇਨਸਾਫ਼ੀ ਕਤਈ ਬਰਦਾਸ਼ਤ ਨਹੀਂ: ਵਿਭਾਗਾਂ ਤੇ ਯੂਨੀਵਰਸਿਟੀਆਂ ਨੂੰ ਰੋਸਟਰ ਤੁਰੰਤ ਠੀਕ ਕਰਨ ਦੇ ਹੁਕਮ ਚੰਡੀਗੜ੍ਹ, 26 ਅਪ੍ਰੈਲ: ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪੰਜਾਬ ਭਰ ਦੇ ਸਰਕਾਰੀ ਦਫ਼ਤਰਾਂ, ਸੰਸਥਾਵਾਂ ਅਤੇ ਯੂਨੀਵਰਸਿਟੀਆਂ ਵਿੱਚ ਦਿਵਿਆਂਗਜਨਾਂ ਲਈ...

ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ 5000 ਸਕੂਲੀ ਵਿਦਿਆਰਥੀਆਂ ਨੇ ਮੈਗਾ ਰੈਲੀ ਵਿੱਚ ਹਿੱਸਾ ਲਿਆ

ਪੰਜਾਬ ਸਰਕਾਰ ਪੰਜਾਬ ਦੇ ਹਰ ਕੋਨੇ ਤੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਚਨਬੱਧ: ਲਾਲਜੀਤ ਸਿੰਘ ਭੁੱਲਰ ਚੰਡੀਗੜ੍ਹ / ਤਰਨ ਤਾਰਨ, 26 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ “ਯੁੱਧ ਨਸ਼ਿਆਂ ਵਿਰੁੱਧ” ਮਹਿੰਮ ਤਹਿਤ ਸੂਹੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕਾਂ ਨੂੰ...

ਯੁੱਧ ਨਸ਼ਿਆਂ ਵਿਰੁੱਧ: ਮੋਗਾ ਦੇ ਦੌਲੇਵਾਲਾ ਪਿੰਡ ਵਿੱਚ ਚਾਰ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਘਰਾਂ ਨੂੰ ਕੀਤਾ ਢਹਿਢੇਰੀ

ਚੰਡੀਗੜ੍ਹ/ਮੋਗਾ, 26 ਅਪ੍ਰੈਲ: ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੇ 'ਯੁੱਧ ਨਸ਼ਿਆਂ ਵਿਰੁੱਧ' ਤਹਿਤ ਨਸ਼ਾ ਤਸਕਰਾਂ ‘ਤੇ ਆਪਣੀ ਸਖ਼ਤ ਕਾਰਵਾਈ ਜਾਰੀ ਰੱਖਦਿਆਂ, ਮੋਗਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਅੱਜ ਮੋਗਾ ਦੇ ਪਿੰਡ ਦੌਲੇਵਾਲਾ ਵਿੱਚ ਬਦਨਾਮ ਨਸ਼ਾ ਤਸਕਰਾਂ ਦੇ ਚਾਰ ਗੈਰ-ਕਾਨੂੰਨੀ ਤੌਰ 'ਤੇ ਬਣੇ ਘਰਾਂ...

ਨਾਗਰਿਕਾਂ ਅਤੇ ਕਿਸਾਨਾਂ ਨੂੰ ਨਿਰਵਿਘਨ 24×7 ਬਿਜਲੀ ਸਪਲਾਈ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸ਼੍ਰੀ ਗੁਰੂ ਅਮਰਦਾਸ ਥਰਮਲ ਪਲਾਂਟ ਵਾਧੂ ਬਿਜਲੀ ਪੈਦਾ ਕਰਨ ਲਈ ਤਿਆਰ

ਪੰਜਾਬ ਸਰਕਾਰ 125 ਮੈਗਾਵਾਟ ਸੋਲਰ ਪਾਵਰ ਪਲਾਂਟ ਸਥਾਪਤ ਕਰੇਗੀ, : ਹਰਭਜਨ ਸਿੰਘ ਈ.ਟੀ.ਓ. ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਕੋਲ ਕੋਲੇ ਦੇ ਵਾਧੂ ਭੰਡਾਰ ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਸ੍ਰੀ ਗੂਰੂ ਅਮਰਦਾਸ ਥਰਮਲ ਪਲਾਂਟ ਗੋਇੰਦਵਾਲ ਸਾਹਿਬ ਵਿਖੇ 500 ਏਕੜ ਵਿੱਚ 125 ਮੈਗਾਵਾਟ ਦਾ ਸੋਲਰ ਪਲਾਂਟ ਲਗਇਆ ਜਾ...

ਪੰਜਾਬ ਸਰਕਾਰ ਵੱਲੋਂ ਡੇਂਗੂ ਨਾਲ ਨਜਿੱਠਣ ਲਈ “ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ” ਮੁਹਿੰਮ ਕੀਤੀ ਜਾਵੇਗੀ ਸ਼ੁਰੂ

— ਪਿਛਲੇ ਸਾਲ ਦੀ ਮੁਹਿੰਮ ਸਦਕਾ ਡੇਂਗੂ ਦੇ ਮਾਮਲਿਆਂ ਵਿੱਚ 50 ਫ਼ੀਸਦ ਅਤੇ ਮੌਤਾਂ ਵਿੱਚ 66 ਫ਼ੀਸਦ ਦੀ ਆਈ ਸੀ ਕਮੀ — ਇਸ ਸਾਲ ਡੇਂਗੂ ਦੇ ਮਾਮਲਿਆਂ ਵਿੱਚ 80 ਫ਼ੀਸਦ ਕਮੀ ਲਿਆਉਣ ਦਾ ਟੀਚਾ ਮਿੱਥਿਆ: ਡਾ. ਬਲਬੀਰ ਸਿੰਘ ਚੰਡੀਗੜ੍ਹ, 26 ਅਪ੍ਰੈਲ: ਸੂਬੇ ਵਿੱਚ ਡੇਂਗੂ ਨੂੰ ਕੰਟਰੋਲ ਕਰਨ ਲਈ ਸਾਰੇ ਭਾਈਵਾਲ ਵਿਭਾਗਾਂ ਦਰਮਿਆਨ ਤਾਲਮੇਲ ਦੀ ਲੋੜ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤੀ ਬੀਐਸਐਫ ਜਵਾਨਾਂ ਨਾਲ ਮੁਲਾਕਾਤ, ਪਹਿਲਗਾਮ ਹਮਲੇ ਮਗਰੋਂ ਹਰ ਪ੍ਰਕਾਰ ਦੀ ਮਦਦ ਦਾ ਭਰੋਸਾ

ਸੂਬਾ ਸਰਕਾਰ ਸਾਡੇ ਬਹਾਦਰ ਜਵਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀਹੈ: ਲਾਲ ਚੰਦ ਕਟਾਰੂਚੱਕ ਚੰਡੀਗੜ੍ਹ/ ਪਠਾਨਕੋਟ 26 ਅਪ੍ਰੈਲ ( ) ਸੈਨਿਕ ਪਹਿਰੇਦਾਰ ਬਣ ਕੇ ਦੇਸ ਦੀਆਂ ਸਰਹੱਦਾਂ ਦੀ ਰਾਖੀ ਕਰਦੇ ਹਨ ਤਾਂ ਜਨਤਾ ਚੈਨ ਦੀ ਨੀਂਦ ਸੌਂਦੀ ਹੈ, ਅਤੇ ਇਨ੍ਹਾਂ ਸਰਹੱਦਾਂ ਦੇ ਰਾਖਿਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਫਿਜ਼ਾ ਅੰਦਰ ਸੁੱਖ ਦਾ...

‘ਆਪ’ ਦੀ ਪੰਜਾਬ ਵਿੱਚ ਟੋਭਿਆਂ ਦੀ ਸਫਾਈ ਮੁਹਿੰਮ ਦਾ ਨਤੀਜਾ: ਖੰਨਾ ਦੇ ਪਿੰਡ ਭੁਮੱਦੀ ਦੇ ਟੋਭੇ ਦੀ 50 ਸਾਲ ਬਾਅਦ ਹੋਈ ਸਫ਼ਾਈ

- ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੁਦ ਪਹੁੰਚ ਕੇ ਛੱਪੜ ਦੀ ਸਾਫ਼ ਸਫਾਈ ਦਾ ਕੀਤਾ ਨਿਰੀਖਣ - ਟੋਭੇ ਵਿੱਚ ਸੋਲਰ ਮੋਟਰ ਲਗਾ ਕੇ ਟਰੀਟਡ ਪਾਣੀ ਖੇਤਾਂ ਨੂੰ ਦਿੱਤਾ ਜਾਵੇਗਾ ਚੰਡੀਗੜ੍ਹ/ਖੰਨਾ 26 ਅਪ੍ਰੈਲ : ਪੰਜਾਬ ਵਿੱਚ ਆਪ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਟੋਭਿਆਂ ਦੀ ਸਫਾਈ ਮੁਹਿੰਮ ਦੇ ਨਤੀਜੇ ਦਿਖਣੇ ਸ਼ੁਰੂ ਹੋ ਗਏ ਹਨ।...

ਭਾਰਤ ਰਾਸ਼ਟਰੀ ਸੇਵਕ ਸੰਘ ਦੀ ਪੰਜਾਬ ਮਹਿਲਾ ਸ਼ਾਖਾ ਦੀ ਅਧਿਆક્ષ ਸ੍ਰੀਮਤੀ ਜਸਵਿੰਦਰ ਕੌਰ ਨਿਯੁਕਤ

ਦਿੱਲੀ ਵਿੱਚ ਕਰਵਾਈ ਗਈ ਇੱਕ ਬੈਠਕ ਦੌਰਾਨ ਸ੍ਰੀਮਤੀ ਜਸਵਿੰਦਰ ਕੌਰ ਨੂੰ ਭਾਰਤ ਰਾਸ਼ਟਰੀ ਸੇਵਕ ਸੰਘ ਦੀ ਪੰਜਾਬ ਮਹਿਲਾ ਸ਼ਾਖਾ ਦੀ ਅਧਿਆક્ષ ਨਿਯੁਕਤ ਕੀਤਾ ਗਿਆ। ਇਹ ਮੌਕਾ ਸੰਘ ਦੇ ਰਾਸ਼ਟਰੀ ਅਧਿਆක්ෂ ਪ੍ਰੋਫੈਸਰ ਡਾ. ਵਿਨੋਦ ਨਾਗਰ, ਭਾਰਤ ਥਲ ਸੈਨਾ ਦੇ ਕਰਣਲ ਡਾ. ਅਸ਼ਵਿਨੀ ਕੁਮਾਰ, ਰਾਸ਼ਟਰੀ ਸਲਾਹਕਾਰ ਪਰਿਸ਼ਦ ਦੇ ਚੇਅਰਮੈਨ ਮਿਸਟਰ...

ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਕਰੇਗੀ 2 ਹਜ਼ਾਰ ਪੀ.ਟੀ.ਆਈ. ਅਧਿਆਪਕਾਂ ਦੀ ਭਰਤੀ: ਹਰਜੋਤ ਬੈਂਸ

ਚੰਡੀਗੜ੍ਹ, 26 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਸ਼ੁਰੂ ਕੀਤੇ ਗਏ "ਸਿੱਖਿਆ ਕ੍ਰਾਂਤੀ" ਪ੍ਰੋਗਰਾਮ ਦੌਰਾਨ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਸਕੂਲ ਪੱਧਰ ‘ਤੇ ਵਿਦਿਆਰਥੀਆਂ ਨੂੰ ਖੇਡਾਂ ਨਾਲ ਜੋੜਨ ਲਈ ਸੂਬੇ ਭਰ...

‘ਆਪ’ ਸਰਕਾਰ ਦੀ ਮੈਗਾ ਸਫਾਈ ਮੁਹਿੰਮ; ਵਿਧਾਇਕਾਂ, ਮੰਤਰੀਆਂ ਅਤੇ ਵਲੰਟੀਅਰਾਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਮਿਲਾਇਆ ਹੱਥ

ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਨੂੰ ਸਾਫ਼-ਸੁਥਰਾ ਬਣਾਉਣ ਲਈ ਸੈਨੀਟੇਸ਼ਨ ਵਰਕਰਾਂ ਦੀ ਮਿਹਨਤ ਦੀ ਕੀਤੀ ਸ਼ਲਾਘਾ ਚੰਡੀਗੜ੍ਹ/ਲੁਧਿਆਣਾ, 26 ਅਪ੍ਰੈਲ: ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਢੁਕਵੀਂ ਸਫਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਕੈਬਨਿਟ ਮੰਤਰੀ ਹਰਦੀਪ ਸਿੰਘ...

ਸੁਖਬੀਰ ਸਿੰਘ ਬਾਦਲ ਵੱਲੋਂ ਗੈਂਗਸਟਰ ਸਭਿਆਚਾਰ ਖ਼ਤਮ ਕਰਨ, ਨਸ਼ਿਆਂ ਦੀ ਬੁਰਾਈ ਅਤੇ ਅਤਿਵਾਦ ਨੂੰ ਖ਼ਤਮ ਕਰਨ ਵਾਸਤੇ ਲੁਧਿਆਣਾ ਪੱਛਮੀ ਦੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਹਮਾਇਤ ਕਰਨ ਦੀ ਅਪੀਲ

ਦਿੱਲੀ ਦੀ ਆਪ ਲੀਡਰਸ਼ਿਪ ਵੱਲੋਂ ਪੰਜਾਬ ਸਰਕਾਰ ਅਤੇ ਇਸਦੇ ਵਿਭਾਗਾਂ ’ਤੇ ਕਬਜ਼ੇ ਕਰਨੇ ਦੀ ਵੀ ਕੀਤੀ ਨਿਖੇਧੀ, ਕਿਹਾ ਕਿ ਇਹਨਾਂ ਆਗੂਆਂ ਖਿਲਾਫ ਭੇਦ ਗੁਪਤ ਰੱਖਣ ਦੇ ਐਕਟ ਦੀ ਉਲੰਘਣਾ ਤਹਿਤ ਕਾਰਵਾਈ ਹੋਵੇ ਲੁਧਿਆਣਾ, 26 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੁਧਿਆਣਾ ਪੱਛਮੀ ਦੇ ਵੋਟਰਾਂ...