ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਕੇਜਰੀਵਾਲ ਦੀ ਜ਼ਮਾਨਤ, ਲੋਕਤੰਤਰ ਦੀ ਜਿੱਤ: ਜੌੜਾਮਾਜਰਾ

ਚੰਡੀਗੜ੍ਹ, 13 ਸਤੰਬਰ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦੇਣ ਸਬੰਧੀ ਸੁਪਰੀਮ ਕੋਰਟ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਜਮਹੂਰੀ ਕਦਰਾਂ-ਕੀਮਤਾਂ ਦੀ ਅਹਿਮ ਜਿੱਤ ਦੱਸਿਆ ਹੈ।...
ਅਕਾਲੀ ਦਲ ਵੱਲੋਂ ਆਪ ਸਰਕਾਰ ’ਤੇ ਮੰਡੀ ਬੋਰਡ ਨੂੰ ਬੈਂਕਾਂ ਵੱਲੋਂ ਕਰਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਉੱਚੀਆਂ ਵਿਆਜ਼ ਦਰਾਂ ’ਤੇ 2 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਮਜਬੂਰ ਕਰਨ ਦਾ ਦੋਸ਼

ਅਕਾਲੀ ਦਲ ਵੱਲੋਂ ਆਪ ਸਰਕਾਰ ’ਤੇ ਮੰਡੀ ਬੋਰਡ ਨੂੰ ਬੈਂਕਾਂ ਵੱਲੋਂ ਕਰਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਉੱਚੀਆਂ ਵਿਆਜ਼ ਦਰਾਂ ’ਤੇ 2 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਲਈ ਮਜਬੂਰ ਕਰਨ ਦਾ ਦੋਸ਼

ਸਪਸ਼ਟ ਹੈ ਕਿ ਬੈਂਕਾਂ ਦਾ ਆਪ ਸਰਕਾਰ ਵਿਚ ਵਿਸ਼ਵਾਸ ਘਟਿਆ: ਪਰਮਬੰਸ ਸਿੰਘ ਰੋਮਾਣਾ ਚੰਡੀਗੜ੍ਹ, 12 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਮੰਡੀ ਬੋਰਡ ਨੂੰ ਬੈਂਕਾਂ ਵੱਲੋਂ ਸਰਕਾਰ ਦੀ ਗਰੰਟੀ ਦੇਣ ਦੇ ਬਾਵਜੂਦ ਕਰਜ਼ਾ ਦੇਣ ਤੋਂ ਨਾਂਹ ਕਰਨ ਮਗਰੋਂ ਉੱਚੀਆਂ ਵਿਆਜ਼ ਦਰਾਂ ’ਤੇ ਨਾਬਾਰਡ ਤੋਂ ਕਰਜ਼ਾ...
ਬਾਜਵਾ ਨੇ ‘ਆਪ’ ‘ਤੇ ਪੰਜਾਬ ਨੂੰ ਭਾਰੀ ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ‘ਚ ਬਦਲਣ ਦਾ ਦੋਸ਼ ਲਾਇਆ

ਬਾਜਵਾ ਨੇ ‘ਆਪ’ ‘ਤੇ ਪੰਜਾਬ ਨੂੰ ਭਾਰੀ ਕਰਜ਼ੇ ਦੇ ਬੋਝ ਹੇਠ ਦੱਬੇ ਸੂਬੇ ‘ਚ ਬਦਲਣ ਦਾ ਦੋਸ਼ ਲਾਇਆ

ਚੰਡੀਗੜ੍ਹ, 12 ਸਤੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ‘ਤੇ ਦੋਸ਼ ਲਾਇਆ ਕਿ ਉਸ ਨੇ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਕਰਜ਼ੇ ਦੇ ਭਾਰੀ ਬੋਝ ਹੇਠ ਦੱਬਿਆ ਸੂਬਾ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ‘ਆਪ’ ਨੇ ਭਾਰੀ ਕਰਜ਼ਾ ਲਏ...
‘ਪੁਲਿਸ ‘ਚ ਕਾਲੀਆਂ ਭੇਡਾਂ’ ਦੀ ਜੂਨ ਵਿੱਚ ਪਛਾਣ ਕਰਨ ਦੀ ‘ਆਪ’ ਦੀ ਪ੍ਰਕਿਰਿਆ ਤੋਂ ਬਾਅਦ ਬਾਜਵਾ ਨੇ ਸਰਕਾਰ ਨੂੰ ਡੀਜੀਪੀ ਦੇ ਦਾਅਵੇ ਦੀ ਯਾਦ ਦਿਵਾਈ

‘ਪੁਲਿਸ ‘ਚ ਕਾਲੀਆਂ ਭੇਡਾਂ’ ਦੀ ਜੂਨ ਵਿੱਚ ਪਛਾਣ ਕਰਨ ਦੀ ‘ਆਪ’ ਦੀ ਪ੍ਰਕਿਰਿਆ ਤੋਂ ਬਾਅਦ ਬਾਜਵਾ ਨੇ ਸਰਕਾਰ ਨੂੰ ਡੀਜੀਪੀ ਦੇ ਦਾਅਵੇ ਦੀ ਯਾਦ ਦਿਵਾਈ

ਚੰਡੀਗੜ੍ਹ, 11 ਸਤੰਬਰ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਵਿੱਚ ਕਾਲੀਆਂ ਭੇਡਾਂ ਦੀ ਪਛਾਣ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਬੁੱਧਵਾਰ ਨੂੰ ‘ਆਪ’ ਸਰਕਾਰ ਨੂੰ ਕਾਰਜਕਾਰੀ ਡੀਜੀਪੀ ਦੇ ਉਸ ਦਾਅਵੇ ਦੀ ਯਾਦ ਦਿਵਾਈ ਕਿ ਪੰਜਾਬ...
ਆਪ ਸਰਕਾਰ ਨੇ 12500 ਕਰੋੜ ਰੁਪਏ ਦੇ ਨਵੇਂ ਟੈਕਸਾਂ ਨਾਲ ਆਮ ਆਦਮੀ ’ਤੇ ਵੱਡਾ ਬੋਝ ਪਾਇਆ: ਅਕਾਲੀ ਦਲ

ਆਪ ਸਰਕਾਰ ਨੇ 12500 ਕਰੋੜ ਰੁਪਏ ਦੇ ਨਵੇਂ ਟੈਕਸਾਂ ਨਾਲ ਆਮ ਆਦਮੀ ’ਤੇ ਵੱਡਾ ਬੋਝ ਪਾਇਆ: ਅਕਾਲੀ ਦਲ

ਇਸ਼ਤਿਹਾਰਬਾਜ਼ੀ ’ਤੇ ਖਰਚ ਦੇ ਵਿੱਤੀ ਕੁਪ੍ਰਬੰਧਨ ਨਾਲ ਪੰਜਾਬ ਕੰਗਾਲ ਹੋਇਆ: ਪਰਮਬੰਸ ਸਿੰਘ ਰੋਮਾਣਾ ਮੁੱਖ ਮੰਤਰੀ ਨੂੰ ਬਹਿਸ ਲਈ ਦਿੱਤੀ ਚੁਣੌਤੀ, ਕਿਹਾ ਕਿ ਉਹ ਉਹਨਾਂ ਦੀ ਸਰਕਾਰ ਵੱਲੋਂ ਸ਼ੁਰੂ ਕੀਤਾ ਇਕ ਵੀ ਬੁਨਿਆਦੀ ਢਾਂਚੇ ਦਾ ਪ੍ਰਾਜੈਕਟ ਜਾਂ ਸਮਾਜ ਭਲਾਈ ਸਕੀਮ ਗਿਣਾਉਣ ਚੰਡੀਗੜ੍ਹ, 10 ਸਤੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ...
ਵਿੱਤੀ ਸੰਕਟ ਨਾਲ ਨਜਿੱਠਣ ਲਈ ‘ਆਪ’ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ : ਬਾਜਵਾ

ਵਿੱਤੀ ਸੰਕਟ ਨਾਲ ਨਜਿੱਠਣ ਲਈ ‘ਆਪ’ ਸਰਕਾਰ ਨੂੰ ਸਰਬ ਪਾਰਟੀ ਮੀਟਿੰਗ ਬੁਲਾਉਣੀ ਚਾਹੀਦੀ ਹੈ : ਬਾਜਵਾ

ਚੰਡੀਗੜ੍ਹ, 9 ਸਤੰਬਰ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਲਈ 10,000 ਕਰੋੜ ਰੁਪਏ ਦੀ ਵਾਧੂ ਉਧਾਰ ਸੀਮਾ ਦੀ ਮੰਗ ਕੀਤੇ ਜਾਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਜ਼ੋਰਦਾਰ ਵਕਾਲਤ ਕੀਤੀ ਕਿ ‘ਆਪ’ ਸਰਕਾਰ ਨੂੰ ਸੂਬੇ ਨੂੰ ਦਰਪੇਸ਼ ਗੰਭੀਰ...