politics

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਸ਼੍ਰੋਮਣੀ ਅਕਾਲੀ ਦਲ ਨੇ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਪੁਲਿਸ ਥਾਣੇ ਦੇ ਬਾਹਰ ਧਰਨਾ ਲਾਉਦ ਦਾ ਮਖੌਲ ਉਡਾਇਆ

ਜੇਕਰ ਮੁੱਖ ਮੰਤਰੀ ਨੂੰ ਭਰੋਸਾ ਹੈ ਕਿ ਹੁਣ ਕੋਈ ਧਮਾਕਾ ਨਹੀਂ ਹੋਵੇਗਾ ਤਾਂ ਉਹ ਸੂਬੇ ਨੂੰ ਸਪਸ਼ਟ ਦੱਸਣ ਕਿ ਜੇਕਰ ਉਹਨਾਂ ਦੀ ਨਿਗਰਾਨੀ ਹੇਠ ਅਜਿਹੀ ਕੋਈ ਘਟਨਾ ਮੁੜ ਵਾਪਰੀ ਤਾਂ ਉਹ ਅਸਤੀਫਾ ਦੇ ਦੇਣਗੇ: ਡਾ. ਦਲਜੀਤ ਸਿੰਘ ਚੀਮਾ ਚੰਡੀਗੜ੍ਹ, 15 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬ...

ਕਾਂਗਰਸ ਬਾਜਵਾ ‘ਤੇ ਹੋਈ ਐੱਫ.ਆਈ.ਆਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰ ਰਹੀ ਹੈ

· ਖੜਗੇ, ਰਾਹੁਲ ਗਾਂਧੀ ਇਸ ਘਟਨਾਕ੍ਰਮ ਦੀ ਨਿਗਰਾਨੀ ਰੱਖ ਰਹੇ ਹਨ · ਵੜਿੰਗ ਨੇ ਪੁਲਿਸ ਅਧਿਕਾਰੀਆਂ ਨੂੰ ਨਿਯਮਾਂ ਦੀ ਉਲੰਘਣਾ ਕਰਨ ਤੋਂ ਸੁਚੇਤ ਕੀਤਾ · ਮਾਨ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਉਹ ਸਟੇਜ ਨਹੀਂ, ਸਟੇਟ ਚਲਾ ਰਿਹਾ ਹੈ: ਚਰਨਜੀਤ ਚੰਨੀ · ਰੰਧਾਵਾ ਨੇ ਪੁੱਛਿਆ ਕਿ ਪੰਨੂ ਦੇ 'ਆਪ' ਨੂੰ ਫੰਡ ਦੇਣ ਦੇ ਦਾਅਵਿਆਂ ਦੀ ਜਾਂਚ ਕਿਉਂ...

ਜਾਖੜ ਨੇ ਪੰਜਾਬੀਆਂ ਨੂੰ ਭਾਜਪਾ ਦੀ ਵਚਨਬੱਧਤਾ ਅਤੇ ਸਮਰੱਥਾ ਦਾ ਭਰੋਸਾ ਦਿੱਤਾ ਕਿ ਕੋਈ ਵੀ ਸ਼ਾਂਤੀ ਅਤੇ ਕਾਨੂੰਨ-ਵਿਵਸਥਾ ਨਾਲ ਖਿਲਵਾੜ ਨਹੀਂ ਕਰੇਗਾ

ਬਾਜਵਾ ਅਤੇ ਭਗਵੰਤ ਮਾਨ ਵੱਲੋਂ ਪੰਜਾਬ ਦੇ ਲੋਕਾਂ 'ਤੇ ਖੇਡੇ ਜਾ ਰਹੇ ਧੋਖੇ ਨੂੰ ਬੇਨਕਾਬ ਕੀਤਾ ਚੰਡੀਗੜ੍ਹ, 15 ਅਪ੍ਰੈਲ: ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਵਿਰੋਧੀ ਧਿਰ ਦੇ ਨੇਤਾ (ਐਲਓਪੀ) ਦੀ 50 ਗ੍ਰੇਨੇਡ ਵਾਲੀ ਟਿੱਪਣੀ ਨੂੰ ਲੈ ਕੇ ਖੇਡੇ ਜਾ ਰਹੇ ਯੋਜਨਾਬੱਧ ਖੇਡ ਨੂੰ ਤੋੜਦੇ ਹੋਏ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ...

ਕਣਕ ਦੀ ਖਰੀਦ ਸਬੰਧੀ ਕੋਈ ਵੀ ਆੜਤੀਆ ਜਾਂ ਕਿਸਾਨ ਰੋਜ਼ਾਨਾ ਹੋਣ ਵਾਲੀ ਮੀਟਿੰਗ ਵਿੱਚ ਲੈ ਸਕਦਾ ਹੈ ਭਾਗ- ਡਿਪਟੀ ਕਮਿਸ਼ਨਰ

ਅੰਮ੍ਰਿਤਸਰ , 15 ਅਪ੍ਰੈਲ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਕਣਕ ਦੀ ਸਰਕਾਰੀ ਖਰੀਦ ਭਾਵੇਂ ਕਈ ਦਿਨਾਂ ਤੋਂ ਸ਼ੁਰੂ ਸੀ ਪਰ ਬੀਤੇ ਦਿਨ ਰਈਆ ਮੰਡੀ ਵਿੱਚ ਲਗਭਗ 50 ਟਨ ਕਣਕ ਦੀ ਆਮਦ ਹੋਈ ਹੈ, ਜਿਸ ਨੂੰ ਪਨਗਰੇਨ ਨੇ ਖਰੀਦਿਆ ਹੈ। ਇਹ ਜਾਣਕਾਰੀ ਜਿਲਾ ਮੰਡੀ ਅਫਸਰ ਸ੍ਰੀ ਅਮਨਦੀਪ ਸਿੰਘ ਨੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨਾਲ ਕਣਕ ਦੇ ਖਰੀਦ...

ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

ਹਲਕਾ ਪੱਟੀ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਇੱਕ ਕਰੋੜ 52 ਲੱਖ 48 ਹਜ਼ਾਰ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਚੰਡੀਗੜ੍ਹ / ਪੱਟੀ,15 ਅਪਰੈਲ: ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ 'ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ...

ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ ‘ਸਹਿਜ ਪਾਠ’ ਦੇ ਭੋਗ ਪਾਉਣ ਦੀ ਅਪੀਲ

ਚੰਡੀਗੜ੍ਹ, 15 ਅਪ੍ਰੈਲ, 2025 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਨਿੱਘੀ ਸ਼ਰਧਾਂਜਲੀ ਦਿੰਦੇ ਹੋਏ ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਦੁਨੀਆ ਭਰ ਦੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 'ਸਹਿਜ ਪਾਠਾਂ'...

ਖਹਿਰਾ ਨੇ ਆਪ ਸਰਕਾਰ ਦੀ ਵਿਰੋਧੀ ਆਵਾਜ਼ਾਂ ਨੂੰ ਦਬਾਉਣ ਦੀ ਨਿਖੇਧੀ ਕੀਤੀ, ਲੋਪ ਪ੍ਰਤਾਪ ਬਾਜਵਾ ਵਿਰੁੱਧ ਝੂਠੀ ਐਫਆਈਆਰ ਦੀ ਸਖ਼ਤ ਨਿੰਦਾ ਕੀਤੀ

ਚੰਡੀਗੜ੍ਹ-ਸੀਨੀਅਰ ਕਾਂਗਰਸੀ ਆਗੂ ਅਤੇ ਭੁਲੱਥ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ’ਤੇ ਸਖ਼ਤ ਵਾਰ ਕਰਦਿਆਂ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵਿਰੁੱਧ ਸੂਬੇ ਦੀ ਵਿਗੜਦੀ ਕਾਨੂੰਨ ਅਤੇ ਵਿਵਸਥਾ ਸਥਿਤੀ ਨੂੰ ਉਜਾਗਰ ਕਰਨ ਦੇ ਇਲਜ਼ਾਮ ਵਿੱਚ ਦਰਜ ਕੀਤੀ ਗਈ ਪੂਰੀ ਤਰ੍ਹਾਂ ਝੂਠੀ ਅਤੇ...

ਆਪ ਨੇਤਾ ਦੀਪਕ ਬਾਲੀ ਨੇ ਪ੍ਰਤਾਪ ਬਾਜਵਾ ਨੂੰ ਲਿਆ ਆੜੇ ਹੱਥੀਂ, ਕਿਹਾ – ਜਦੋਂ ਤੁਸੀਂ ਮੀਡੀਆ ਵਿੱਚ ਇਹ ਬਿਆਨ ਦੇ ਸਕਦੇ ਹੋ ਤਾਂ ਪੁਲਿਸ ਨੂੰ ਕਿਉਂ ਨਹੀਂ ਦੱਸ ਰਹੇ

ਕਿਹਾ- ਬਾਜਵਾ ਨੂੰ ਸਿਰਫ਼ ਮੀਡੀਆ ਵਿੱਚ ਬਣੇ ਰਹਿਣ ਦੀ ਚਿੰਤਾ ਹੈ, ਉਨ੍ਹਾਂ ਨੂੰ ਪੰਜਾਬ ਦੀ ਸੁਰੱਖਿਆ ਦੀ ਕੋਈ ਚਿੰਤਾ ਨਹੀਂ ਚੰਡੀਗੜ੍ਹ, 14 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਉਸ ਬਿਆਨ ਦੀ...

ਪਨੂੰ ਹਾਰਿਆ, ‘ਆਪ’ ਵਲੰਟੀਅਰਾਂ ਨੇ ‘ਡੰਡੇ ਅਤੇ ਝੰਡੇ’ ਨਾਲ ਬਾਬਾ ਸਾਹਿਬ ਦੀ ਮੂਰਤੀਆਂ ਦੀ ਪੂਰੇ ਦਿਨ ਕੀਤੀ ਪਹਿਰੇਦਾਰੀ

ਸੂਬੇ ਭਰ ਦੇ ‘ਆਪ; ਆਗੂਆਂ ਅਤੇ ਵਲੰਟੀਅਰਾਂ ਨੇ ਉਤਸ਼ਾਹ ਨਾਲ ਮਨਾਈ ਡਾ. ਬੀ. ਆਰ. ਅੰਬੇਡਕਰ ਜਯੰਤੀ ਬਾਬਾ ਸਾਹਿਬ ‘ਤੇ ਉਂਗਲ ਚੁੱਕਣ ਵਾਲੇ ਨੂੰ ਬਖ਼ਸ਼ਾਂਗੇ ਨਹੀਂ, ਆਪ ਆਗੂਆਂ ਨੇ ਕਿਹਾ- ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਦੇਵਾਂਗੇ ਠੋਕਵਾਂ ਜਵਾਬ ਚੰਡੀਗੜ੍ਹ, 14 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਨੇ ਪੂਰੇ ਪੰਜਾਬ ਵਿੱਚ ਡਾ....

ਐਮਸੀਸੀ ਦੁਆਰਾ ਆਯੋਜਿਤ ਫਾਇਰ ਸਰਵਿਸ ਦਿਵਸ

ਚੰਡੀਗੜ੍ਹ, 14 ਅਪ੍ਰੈਲ:- ਚੰਡੀਗੜ੍ਹ ਨਗਰ ਨਿਗਮ ਵੱਲੋਂ ਸੋਮਵਾਰ ਨੂੰ ਸੈਕਟਰ 17 ਦੇ ਫਾਇਰ ਸਟੇਸ਼ਨ ਵਿਖੇ ਫਾਇਰ ਸਰਵਿਸਿਜ਼ ਦਿਵਸ ਮਨਾਉਣ ਲਈ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਫਾਇਰ ਸਰਵਿਸ ਹਫ਼ਤਾ 14 ਤੋਂ 20 ਅਪ੍ਰੈਲ, 2025 ਤੱਕ "ਇਕਜੁੱਟ ਹੋ ਕੇ ਅੱਗ ਬੁਝਾਓ, ਅੱਗ ਤੋਂ ਸੁਰੱਖਿਅਤ ਭਾਰਤ" ਥੀਮ ਅਧੀਨ ਆਯੋਜਿਤ ਕੀਤਾ ਜਾਵੇਗਾ।...

ਭਗਵੰਤ ਮਾਨ ਸਰਕਾਰ ਦੀਆਂ ਅਸਫਲਤਾਵਾਂ ਨੂੰ ਬੇਨਕਾਬ ਕਰਨ ਕਾਰਣ ਵਿਰੋਧੀ ਧਿਰ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ: ਅਕਾਲੀ ਦਲ

ਬਿਕਰਮ ਸਿੰਘ ਮਜੀਠੀਆ ਨੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਦੇ ਪੈਟਰੋਲ ਪੰਪ ’ਤੇ ਹੋਏ ਹਮਲੇ ਜਿਸ ਵਿਚ ਇਕ ਵਿਅਕਤੀ ਦੀ ਮੌਤ ਹੋਈ ਤੇ 2 ਗੰਭੀਰ ਜ਼ਖ਼ਮੀ ਹੋਏ, ’ਤੇ ਲੁੱਟ ਦੀ ਮਨਸ਼ਾ ਨਾਲ ਹਮਲਾ ਹੋਣ ਦੇ ਪੁਲਿਸ ਦੇ ਦਾਅਵੇ ਨੂੰ ਕੀਤਾ ਬੇਨਕਾਬ ਭਗਵੰਤ ਮਾਨ ਨੇ ਸਰਹੱਦੀ ਸੂਬੇ ਦੀ ਰੱਖਿਆ ਕਰਨ ਦੀ ਥਾਂ ਵਿਰੋਧੀ ਆਗੂਆਂ ਦੀਆਂ...

ਸੰਮਨ ਮਿਲਣ ਦੇ ਬਾਵਜੂਦ,ਪੁਲਿਸ ਸਾਹਮਣੇ ਪੇਸ਼ ਨਹੀਂ ਹੋਏ ਪ੍ਰਤਾਪ ਬਾਜਵਾ

ਕੰਗ ਦਾ ਸਵਾਲ - ਜੇਕਰ 50 ਗ੍ਰਨੇਡਾਂ ਬਾਰੇ ਕੋਈ ਸੁਰਾਗ ਹੈ, ਤਾਂ ਪੁਲਿਸ ਤੋਂ ਕਿਉਂ ਲੁਕਾ ਰਹੇ ਹੋ ਸੱਚ? ਟੀਵੀ 'ਤੇ ਘੰਟਿਆਂ ਬੱਧੀ ਭਾਸ਼ਣ, ਪਰ ਜੇ ਪੁਲਿਸ ਬੁਲਾਵੇ ਤਾਂ ਸਮਾਂ ਨਹੀਂ! ਬਾਜਵਾ ਜੀ, ਡਰ ਕਿਸ ਗੱਲ ਦਾ ਹੈ? ਭੇਤ ਲੁਕਾ ਰਹੇ ਹੋ ਜਾਂ ਝੂਠ ਬੋਲ ਰਹੇ ਹੋ? ਬਾਜਵਾ ਜੀ, ਪੰਜਾਬ ਦੀ ਸੁਰੱਖਿਆ ਨਾਲ ਖਿਲਵਾੜ ਕਿਉਂ?- ਕੰਗ ਸੂਬੇ ਦੀ...