politics
ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਅਕਾਲੀ ਦਲ ਦੇ ਦਫ਼ਤਰ ਵਿੱਚ ਬਜ਼ੁਰਗ ਦਲਿਤ ਔਰਤ ਨਾਲ ਕੁੱਟਮਾਰ ਖ਼ਿਲਾਫ਼ ਆਪ ਮਹਿਲਾ ਵਿੰਗ ਵੱਲੋਂ ਸਮਰਾਲਾ ‘ਚ ਭਾਰੀ ਰੋਸ ਪ੍ਰਦਰਸ਼ਨ

ਹਜ਼ਾਰਾਂ ਔਰਤਾਂ ਧਰਨੇ 'ਚ ਹੋਈਆਂ ਸ਼ਾਮਲ, ਆਪ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਡਾ. ਅਮਨਦੀਪ ਕੌਰ ਅਰੋੜਾ ਨੇ ਨਿਰਪੱਖ ਜਾਂਚ ਅਤੇ ਸਖ਼ਤ ਕਾਰਵਾਈ ਦੀ ਕੀਤੀ ਮੰਗ ਸਿਆਸੀ ਦਫ਼ਤਰ ਕਾਨੂੰਨ ਤੋਂ ਉੱਪਰ ਨਹੀਂ, ਦੋਸ਼ੀਆਂ ਖ਼ਿਲਾਫ਼ ਹੋਵੇ ਕਾਨੂੰਨੀ ਕਾਰਵਾਈ: ਡਾ. ਅਮਨਦੀਪ ਕੌਰ ਅਰੋੜਾ ਸੀਐਮ ਭਗਵੰਤ ਮਾਨ ਦਾ ਨਾਂ ਲੈਣ 'ਤੇ ਬਜ਼ੁਰਗ ਔਰਤ ਦੀ...

ਜਦੋਂ-ਜਦੋਂ ਧਰਤੀ ‘ਤੇ ਪਾਪ ਵਧਦਾ ਹੈ, ਉਦੋਂ-ਉਦੋਂ ਭਗਵਾਨ ਅਵਤਾਰ ਲੈ ਕੇ ਅਧਰਮ ਦਾ ਨਾਸ਼ ਕਰਦੇ ਹਨ – ਕੇਜਰੀਵਾਲ

ਜਦੋਂ-ਜਦੋਂ ਧਰਤੀ ‘ਤੇ ਪਾਪ ਵਧਦਾ ਹੈ, ਉਦੋਂ-ਉਦੋਂ ਭਗਵਾਨ ਅਵਤਾਰ ਲੈ ਕੇ ਅਧਰਮ ਦਾ ਨਾਸ਼ ਕਰਦੇ ਹਨ – ਕੇਜਰੀਵਾਲ

ਅੱਜ ਸਾਡੇ ਦੇਸ਼ ਵਿੱਚ ਕਈ ਸਮੱਸਿਆਵਾਂ ਹਨ, ਭਗਵਾਨ ਅੱਗੇ ਪ੍ਰਾਰਥਨਾ ਹੈ, ਉਹ ਦੇਸ਼ ਵਾਸੀਆਂ ਦੀਆਂ ਪਰੇਸ਼ਾਨੀਆਂ ਨੂੰ ਦੂਰ ਕਰਨ - ਕੇਜਰੀਵਾਲ ਭਗਵਾਨ ਸ਼੍ਰੀ ਕ੍ਰਿਸ਼ਨ ਹਮੇਸ਼ਾ ਸਭ ਨੂੰ ਧਰਮ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਨਾ ਦਿੰਦੇ ਰਹਿਣ - ਕੇਜਰੀਵਾਲ "ਆਪ" ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬੀ ਬਾਗ ਵਿੱਚ ਆਯੋਜਿਤ...

‘ਆਪ’ ਸਰਕ ਦਾ 60 ਫੀਸਦੀ ਡੀਏ ਦਾ ਪ੍ਰਸਤਾਵ ਮਹਿਜ਼ ਦਿਖਾਵਾ, 3.15 ਲੱਖ ਕਰਮਚਾਰੀ ਅਤੇ 4 ਲੱਖ ਪੈਨਸ਼ਨਰ ਕੀਤੇ ਅਣਗੌਲੇ :  ਢਿੱਲੋਂ

‘ਆਪ’ ਸਰਕ ਦਾ 60 ਫੀਸਦੀ ਡੀਏ ਦਾ ਪ੍ਰਸਤਾਵ ਮਹਿਜ਼ ਦਿਖਾਵਾ, 3.15 ਲੱਖ ਕਰਮਚਾਰੀ ਅਤੇ 4 ਲੱਖ ਪੈਨਸ਼ਨਰ ਕੀਤੇ ਅਣਗੌਲੇ : ਢਿੱਲੋਂ

ਭਾਜਪਾ ਪ੍ਰਧਾਨ ਨੇ ਸਰਕਾਰ ਉਪਰ ਕਰਮਚਾਰੀਆਂ 'ਚ ਪਾੜਾ ਪਾਉਣ ਦੇ ਲਗਾਏ ਦੋਸ਼ ਅਦਾਲਤੀ ਹੁਕਮਾਂ ਦੀ ਉਲੰਘਣਾ ਕਰਕੇ ਮਹਿੰਗਾਈ ਭੱਤੇ ਦੇ ਨਾਂ 'ਤੇ ਵੰਡ ਪੈਦਾ ਰਹੀ ਪੰਜਾਬ ਸਰਕਾਰ : ਢਿੱਲੋਂ “ਭਗਵੰਤ ਮਾਨ ਸਰਕਾਰ ਨੇ ਕਰਮਚਾਰੀਆਂ ਦੇ ਦੋ ਵਰਗ ਬਣਾ ਦਿੱਤੇ ਹਨ, ਤਨਖਾਹ ਅਸਮਾਨਤਾ ਦੇ ਮਾਮਲੇ ਵਿੱਚ ਕਾਨੂੰਨੀ ਲੜਾਈ ਹਾਰ ਚੁੱਕੀ ਹੈ ਅਤੇ ਹੁਣ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ ਗੁਪਤ ਜਾਣਕਾਰੀਆਂ ਨਾਗਰਿਕਾਂ ਵੱਲੋਂ ਸਾਂਝੀ ਕੀਤੀ ਖੁਫ਼ੀਆ ਜਾਣਕਾਰੀ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਦਿੱਤੀ ਮਜ਼ਬੂਤੀ : ਡੀਜੀਪੀ ਗੌਰਵ ਯਾਦਵ ਗੁਪਤ ਜਾਣਕਾਰੀ ਨੇ ਏ.ਐਨ.ਟੀ.ਐਫ. ਨੂੰ ਹੋਰ ਮਜ਼ਬੂਤ ਕੀਤਾ; ਨਾਗਰਿਕਾਂ ਤੋਂ ਹੋਰ ਭਾਗੀਦਾਰੀ ਦੀ ਉਮੀਦ: ਡੀਜੀਪੀ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਮੁਬਾਰਕਬਾਦ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਦੇਸ਼ ਭਰ ਦੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੇ ਮੌਕੇ ’ਤੇ ਹਾਰਦਿਕ ਵਧਾਈ ਦਿੱਤੀ। ਆਪਣੇ ਸੰਦੇਸ਼ ਵਿੱਚ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਗਿਆਨ ਦਾ ਰਸਤਾ ਦਿਖਾ ਕੇ ਉਨ੍ਹਾਂ ਨੂੰ ਸਮਾਜ ਦੇ ਜ਼ਿੰਮੇਵਾਰ ਅਤੇ ਉੱਤਮ ਨਾਗਰਿਕ ਬਣਾਉਂਦੇ ਹਨ।...

ਪੰਜਾਬ ਸਰਕਾਰ ਮੁਲਾਜ਼ਮਾਂ ਵਿੱਚ ਭੇਦਭਾਵ ਬੰਦ ਕਰੇ,- ਸੁਨੀਲ ਜਾਖੜ ਕਿਹਾ, ਨਵੇਂ ਭਰਤੀ ਮੁਲਾਜ਼ਮਾਂ ਨੂੰ ਤਾਂ ਤਿੰਨ ਸਾਲ ਸਰਕਾਰ ਡੀ ਏ ਦਿੰਦੀ ਹੀ ਨਹੀਂ, ਫਿਰ ਇਹ ਮਸ਼ਹੂਰੀ ਕਿਸ ਗੱਲ ਦੀ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਮੁਲਾਜ਼ਮਾਂ ਵਿੱਚ ਵੰਡੀਆਂ ਪਾਉਣ ਦੀਆਂ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਨੂੰ ਡੀਏ ਦੇਣ ਦੇ ਐਲਾਨ ਦੀ ਹਵਾ ਕੱਢਦਿਆਂ ਕਿਹਾ ਹੈ ਕਿ ਨਵੇਂ ਭਰਤੀ ਹੋਏ ਮੁਲਾਜ਼ਮਾਂ ਨੂੰ ਤਾਂ ਤਿੰਨ ਸਾਲ ਤੱਕ...

ਪ੍ਰਸ਼ਾਸਕ ਨੇ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਸਮੂਹਿਕ ਪ੍ਰਯਾਸਾਂ ਦਾ ਸੱਦਾ ਦਿੱਤਾ; ‘ਨਸ਼ੇ ਦੇ ਖ਼ਿਲਾਫ਼ ਵਾਕਾਥੌਨ’ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸੁਖਨਾ ਝੀਲ 'ਤੇ 'ਨਸ਼ੇ ਦੇ ਖ਼ਿਲਾਫ਼ ਵਾਕਾਥੌਨ' ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਚੰਡੀਗੜ੍ਹ ਨੂੰ ਇੱਕ ਤੰਦਰੁਸਤ ਅਤੇ ਨਸ਼ਾ ਮੁਕਤ ਸ਼ਹਿਰ ਬਣਾਉਣ ਲਈ ਪ੍ਰਸ਼ਾਸਨ ਅਤੇ...

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਗੁਰਸਿੱਖ ਨੌਜੁਆਨ ਦੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ਼ ਹੋਏ ਮਿਸਾਲੀ ਕਾਰਵਾਈ- ਐਡਵੋਕੇਟ ਧਾਮੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਸ. ਮੋਹਨਜੀਤ ਸਿੰਘ ਦਾ ਹਾਲ ਜਾਣਿਆ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਗੁਰਸਿੱਖ ਨੌਜੁਆਨ ਸ. ਮੋਹਨਜੀਤ ਸਿੰਘ ਸ਼ੇਰੋਂ ਨੂੰ ਮਿਲ ਕੇ ਉਸ ਦੀ ਸਿਹਤ ਦਾ ਹਾਲ ਜਾਣਿਆ ਅਤੇ ਸ਼੍ਰੋਮਣੀ...

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

ਸ਼੍ਰੋਮਣੀ ਕਮੇਟੀ ਨੇ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ...

ਵੱਡੀ ਖ਼ਬਰਾਂ

100 ਉੱਭਰਦੇ ਹਾਕੀ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ

ਸੁਰਜੀਤ ਹਾਕੀ ਸੁਸਾਇਟੀ ਦਾ ਉਪਰਾਲਾ; ਡੀ.ਸੀ. ਵਰਜੀਤ ਸਿੰਘ ਵਾਲੀਆ ਨੇ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਦਿੱਤਾ ਸੱਦਾ ਮਹਾਨ ਹਾਕੀ ਖਿਡਾਰੀ ਅਤੇ ਓਲੰਪੀਅਨ ਮੇਜਰ ਧਿਆਨ ਚੰਦ ਦੇ 121ਵੇਂ ਜਨਮ ਦਿਵਸ ਅਤੇ ਰਾਸ਼ਟਰੀ ਖੇਡ ਦਿਵਸ ਮੌਕੇ ਸੁਰਜੀਤ ਹਾਕੀ ਸੁਸਾਇਟੀ ਵੱਲੋਂ ਅੱਜ ਸਥਾਨਕ ਸੁਰਜੀਤ ਹਾਕੀ ਸਟੇਡੀਅਮ, ਬਰਲਟਨ ਪਾਰਕ ਵਿਖੇ ਵਿਸ਼ੇਸ਼...

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ...

ਅੰਦਰੂਨੀ ਪਾਰਟੀ ਮਾਮਲਿਆਂ ਸਬੰਧੀ ਦਿੱਤੇ ਬਿਆਨਾਂ ਨੂੰ ਲੈ ਕੇ ਭਾਜਪਾ ਪੰਜਾਬ ਵੱਲੋਂ ਤਿੰਨ ਆਗੂਆਂ ਤੋਂ ਸਪੱਸ਼ਟੀਕਰਨ ਮੰਗਿਆ

ਪਾਰਟੀ ਅਨੁਸ਼ਾਸਨ ਦੀ ਕਥਿਤ ਉਲੰਘਣਾ ਨੂੰ ਲੈ ਕੇ ਭਾਜਪਾ ਪੰਜਾਬ ਵੱਲੋਂ ਤਿੰਨ ਆਗੂਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਅਨੁਸ਼ਾਸਨਹੀਣਤਾ ’ਤੇ ਭਾਜਪਾ ਪੰਜਾਬ ਦੀ ਸਖ਼ਤੀ, ਸੰਗਰੂਰ ਦੇ ਤਿੰਨ ਆਗੂਆਂ ਤੋਂ ਮੰਗਿਆ ਸਪੱਸ਼ਟੀਕਰਨ ਪਾਰਟੀ ਲਾਈਨ ਦੇ ਉਲਟ ਬਿਆਨਾਂ ਨੂੰ ਲੈ ਕੇ ਭਾਜਪਾ ਪੰਜਾਬ ਵੱਲੋਂ ਸੰਗਰੂਰ ਦੇ ਤਿੰਨ ਆਗੂਆਂ ਨੂੰ ਕਾਰਨ ਦੱਸੋ...

ਸੁਨੀਲ ਜਾਖੜ ਵੱਲੋਂ ਮੁੱਖ ਮੰਤਰੀ ਨੂੰ ਹੰਕਾਰ ਛੱਡ, ਮੁਲਾਜਮਾਂ ਦੀ ਗੱਲ ਸੁਣਨ ਦੀ ਸਲਾਹ

ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਸੱਤਾ ਦਾ ਹੰਕਾਰ ਛੱਡ ਕੇ ਪੰਜਾਬ ਦੇ ਲੱਖਾਂ ਮੁਲਾਜਮਾਂ ਤੇ ਪੈਨਸ਼ਨਰਾਂ ਦੀ ਗੱਲ ਸੁਣਨ ਦੀ ਸਲਾਹ ਦਿੱਤੀ ਹੈ। ਇਸ ਸਬੰਧੀ ਉਨ੍ਹਾਂ ਨੇ ਇਕ ਸੋ਼ਸ਼ਲ ਮੀਡੀਆ ਤੇ ਸਾਂਝੇ ਕੀਤੇ ਆਪਣੇ ਸੁਨੇਹੇ ਵਿਚ ਲਿਖਿਆ ਹੈ ਕਿ “ਇੱਕ ਤਾਂ ਮਾਨਯੋਗ ਪੰਜਾਬ ਅਤੇ...

ਪੰਜਾਬ ਦੇ ਲੋਕ ਕਾਂਗਰਸ ਨੂੰ ਸੱਤਾ ਵਿੱਚ ਲਿਆਉਣ ਲਈ ਤਿਆਰ ਬਰ ਤਿਆਰਪ-ਚਰਨਜੀਤ ਸਿੰਘ ਚੰਨੀ

ਬਾਬਾ ਬਕਾਲਾ ਸਾਹਿਬ ਰੱਖੜ ਪੁਨਿੰਆ ਮੋਕੇ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪਾਰਟੀ ਵੱਲੋਂ ਕੀਤੀ ਗਈ ਰੈਲੀ ਦੌਰਾਨ ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਧਰਤੀ ਤੇ ਨਤਮਸਤਕ ਹੋਏ ਅਤੇ ਸੰਬੋਧਨ ਕਰਦਿਆਂ ਸੂਬੇ ਦੇ ਲੋਕਾਂ ਨੂੰ ਰੱਖੜੀ ਦੇ ਪਵਿੱਤਰ ਦਿਨ ਦੀ ਵਧਾਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਔਰਤਾਂ ਦੇ ਸਨਮਾਨ 'ਚ ਪੰਜਾਬ ਨੇ ਰਿਕਾਰਡ ਕਾਇਮ ਕੀਤਾ, ਹੁਣ ਤੱਕ 70.92 ਲੱਖ ਔਰਤਾਂ ਨੂੰ ਮਿਲਿਆ ਲਾਭ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਨਾਲ ਇਕ ਕਰੋੜ ਔਰਤਾਂ ਨੂੰ ਜੋੜਾਂਗੇ, ਜੰਗੀ ਪੱਧਰ 'ਤੇ ਰਜਿਸਟ੍ਰੇਸ਼ਨ ਜਾਰੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਔਰਤਾਂ ਦੀ ਰਜਿਸਟ੍ਰੇਸ਼ਨ 'ਚ ਮਦਦ ਕਰਨ ਵਾਲੀਆਂ 1.38...

ਸ੍ਰੀ ਗੁਰੂ ਰਵਿਦਾਸ ਜੀ ਨੇ ਛੇ ਸਦੀਆਂ ਪਹਿਲਾਂ ਜ਼ੁਲਮ ਅਤੇ ਜਾਤ ਆਧਾਰਿਤ ਵਿਤਕਰੇ ਵਿਰੁੱਧ ਬੁਲੰਦ ਕੀਤੀ ਆਵਾਜ਼: ਤਰੁਨਪ੍ਰੀਤ ਸਿੰਘ ਸੌਂਦ

ਵਿਦਿਆਰਥੀਆਂ ਨੂੰ ਲੋੜਾਂ ਤੱਕ ਸੀਮਤ ਰਹਿ ਕੇ ਲਾਲਚ ਤੋਂ ਦੂਰ ਰਹਿਣ ਅਤੇ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਨੂੰ ਜੀਵਨ ਵਿੱਚ ਅਪਣਾਉਣ ਦੀ ਅਪੀਲ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੀ ਜੀ ਸੀ ਯੂਨੀਵਰਸਿਟੀ, ਝੰਜੇੜੀ, ਮੋਹਾਲੀ ਵਿਖੇ 8ਵਾਂ ਰਾਜ ਪੱਧਰੀ ਸੈਮੀਨਾਰ ਕਰਵਾਇਆ ਗਿਆ ਪੰਜਾਬ ਦੇ...

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਮਿਸ਼ਨ ਕਲੀਨ ਪੰਜਾਬ' ਨੂੰ ਮਿਲੇਗਾ ਹੋਰ ਹੁਲਾਰਾ; ਵਿਧਾਇਕ, ਡੀ.ਸੀਜ਼, ਐਮ.ਸੀ. ਕਮਿਸ਼ਨਰ, ਏ.ਡੀ.ਸੀਜ਼, ਈ.ਓਜ਼ ਅਤੇ ਐਨ.ਜੀ.ਓਜ਼ ਇਸ ਸੂਬਾ ਪੱਧਰੀ ਮੁਹਿੰਮ ਵਿੱਚ ਹੋਣਗੇ ਸ਼ਾਮਲ 29 ਅਗਸਤ ਤੋਂ 7 ਸਤੰਬਰ ਦੌਰਾਨ ਸਾਰੇ ਵਿਧਾਇਕ ਅਤੇ ਅਧਿਕਾਰੀ ਜੀ.ਵੀ.ਪੀਜ਼. ਨੂੰ ਖ਼ਤਮ ਕਰਨ ਲਈ ਰੋਜ਼ਾਨਾ ਸਵੇਰੇ ਮੈਦਾਨ ਵਿੱਚ ਉਤਰਨਗੇ: ਹਰਜੋਤ ਸਿੰਘ ਬੈਂਸ...

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਪੁਲਿਸ ਟੀਮਾਂ ਨੇ 200 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 545ਵੇਂ ਦਿਨ 3.9 ਕਿਲੋਗ੍ਰਾਮ ਹੈਰੋਇਨ ਸਮੇਤ 54 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ...

ਚੰਡੀਗੜ੍ਹ, 28 ਅਗਸਤ/ਵਿਧਾਨ ਸਭਾ ਸੈਸ਼ਨ ਦੌਰਾਨ ਜਦੋਂ ਬਜ਼ੁਰਗ ਸਿੱਖ

ਵਿਧਾਇਕ ਜਰਨੈਲ ਸਿੰਘ ਜੀ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀਆਂ ਅਤੇ ਮੁਲਜ਼ਮਾਂ ਨੂੰ ਆਪਣਾ ਰੋਲ ਮਾਡਲ ਮੰਨਣ ਵਾਲਿਆਂ ਤੋਂ ਮੁਆਫ਼ੀ ਦੀ ਮੰਗ ਕਰ ਰਹੇ ਸਨ, ਉਸੇ ਸਮੇਂ ਬੜੌਦਾ ਤੋਂ ਕਾਂਗਰਸੀ ਵਿਧਾਇਕ ਇੰਦੂ ਰਾਜ ਨਰਵਾਲ (ਭਾਲੂ) ਨੇ ਸਦਨ ਦੀ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਕਾਂਗਰਸੀ ਵਿਧਾਇਕ ਨੇ ਜਰਨੈਲ ਸਿੰਘ ਜੀ ਦੇ...

ਕਾਂਗਰਸ ਵੱਲੋਂ ਲੋਕ ਸਭਾ ਸੀਟਾਂ ਅਗਲੇ 25 ਸਾਲ ਤੱਕ ਇਸੇ ਤਰੀਕੇ ਰੱਖਣ ਦੀ ਤਜਵੀਜ਼ ਲੋਕਤੰਤਰੀ ਪ੍ਰਤੀਨਿਧਤਾ ਦੀ ਭਾਵਨਾ ਦੇ ਉਲਟ: ਅਕਾਲੀ ਦਲ

ਇਸ ਨਾਲ ਨੌਜਵਾਨ ਲੀਡਰਸ਼ਿਪ ਦੀ ਇਕ ਹੋਰ ਪੀੜੀ ਲਈ ਦਰਵਾਜ਼ਾ ਬੰਦ ਹੋ ਜਾਵੇਗਾ: ਡਾ. ਦਲਜੀਤ ਸਿੰਘ ਚੀਮਾ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਸੀਟਾਂ ਜਿਵੇਂ ਦੀਆਂ ਤਿਵੇਂ ਅਗਲੇ 25 ਸਾਲ ਤੱਕ ਬਰਕਰਾਰ ਰੱਖਣ ਦੀ ਤਜਵੀਜ਼ ਲੋਕਤੰਤਰੀ ਪ੍ਰਤੀਨਿਧਤਾ ਦੀ ਭਾਵਨਾ ਦੇ ਉਲਟ ਹੈ ਤੇ ਇਸ ਨਾਲ ਨੌਜਵਾਨ...

ਕੋਇਟਾ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹ ਕੇ ਕਮਰਸ਼ੀਅਲ ਪਲਾਜ਼ਾ ਬਣਾਉਣਾ ਸਿੱਖ ਵਿਰਾਸਤ ’ਤੇ ਹਮਲਾ – ਐਡਵੋਕੇਟ ਧਾਮੀ

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਦੀ ਰਾਜਧਾਨੀ ਕੋਇਟਾ 'ਚ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਤਿਹਾਸਕ ਇਮਾਰਤ ਨੂੰ ਢਾਹ ਕੇ ਉਥੇ ਕਮਰਸ਼ੀਅਲ ਸ਼ਾਪਿੰਗ ਪਲਾਜ਼ਾ ਬਣਾਏ ਜਾਣ ਦੀਆਂ ਖ਼ਬਰਾਂ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ਬੇਹੱਦ ਗੰਭੀਰ...