politics

ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ ਦੀ ਜ਼ਮਾਨਤ ‘ਤੇ ਪੀਐੱਮ ਮੋਦੀ ਤੋਂ ਪੁੱਛਿਆ, “ਉਹਨਾਂ ਨੂੰ ਜੇਲ੍ਹ ਭੇਜ ਕੇ ਤੁਹਾਨੂੰ ਕੀ ਮਿਲਿਆ?

ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਕਿਸੇ ਦੀ ਸਮਝ ਤੋਂ ਬਾਹਰ ਹੈ, ਕਿਉਂਕਿ ਉਹਨਾਂ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ ਹੀ ਨਹੀਂ ਗਿਆ: ਅਰਵਿੰਦ ਕੇਜਰੀਵਾਲ ਸਤੇਂਦਰ ਜੈਨ ਖ਼ਿਲਾਫ਼ ਏਸੀਬੀ ਦਾ ਕੇਸ ਇੰਨਾ ਕਮਜ਼ੋਰ ਸੀ ਕਿ ਉਹਨਾਂ ਨੂੰ ਸਿਰਫ਼ ਦਸ ਦਿਨਾਂ ਵਿੱਚ ਜ਼ਮਾਨਤ ਮਿਲ ਗਈ: ਅਰਵਿੰਦ ਕੇਜਰੀਵਾਲ ਪੀਐੱਮ ਮੋਦੀ 24 ਘੰਟੇ ਲੋਕਾਂ ਨੂੰ ਜੇਲ੍ਹ...

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ, ਜੋ ਪ੍ਰਮੁੱਖ ਸੂਬਿਆਂ ਨਾਲੋਂ ਵੱਧ ਹੈ ਅਤੇ ਇਸ ਦੀ ਰਾਸ਼ਟਰੀ ਔਸਤ 38 ਫ਼ੀਸਦ ਹੈ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ 3 ਵਾਧਿਆਂ ਵਿੱਚ ਸਾਲ 2021 ਵਿੱਚ 28 ਫ਼ੀਸਦ ਤੋਂ 2024 ਵਿੱਚ 42 ਫ਼ੀਸਦ ਡੀਏ ਜਾਰੀ ਕਰਕੇ 14 ਫ਼ੀਸਦ ਵਾਧਾ ਕੀਤਾ:...

ਪੇਂਡੂ ਨੌਜਵਾਨਾਂ ਵਿੱਚ ਸੇਵਾ ਭਾਵਨਾ ਜਗਾਏਗਾ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’, ਮੇਰਾ ਪਿੰਡ 360 ਫਾਊਂਡੇਸ਼ਨ ਨੇ ਸ਼ੁਰੂ ਕੀਤਾ ਪ੍ਰਾਜੈਕਟ

ਪੇਂਡੂ ਨੌਜਵਾਨਾਂ ਵਿੱਚ ਸੇਵਾ ਭਾਵਨਾ ਜਗਾਏਗਾ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’, ਮੇਰਾ ਪਿੰਡ 360 ਫਾਊਂਡੇਸ਼ਨ ਨੇ ਸ਼ੁਰੂ ਕੀਤਾ ਪ੍ਰਾਜੈਕਟ

ਚੰਡੀਗੜ੍ਹ। ਪੰਜਾਬ ਦੇ ਪੇਂਡੂ ਨੌਜਵਾਨਾਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਮੇਰਾ ਪਿੰਡ 360 ਫਾਊਂਡੇਸ਼ਨ ਵੱਲੋਂ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪਾਇਲਟ ਪ੍ਰਾਜੈਕਟ ਨੂੰ ਅਦਾਕਾਰਾ ਗੁਰਪ੍ਰੀਤ ਭੰਗੂ ਦੇ ਸਵਰਗਵਾਸੀ ਪਤੀ ਐੱਸ. ਸਵਰਨ ਐੱਸ. ਭੰਗੂ ਦੀ ਯਾਦ ਨੂੰ ਸਮਰਪਿਤ ਕੀਤਾ...

ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ

ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ

ਕੇਵਲ ਸਿੰਘ ਢਿੱਲੋਂ ਨੇ ਦਫ਼ਤਰ ਵਿੱਚ ਕੁਰਸੀ ’ਤੇ ਬਿਠਾ ਕੇ ਦਿੱਤੀ ਵਧਾਈ, 2027 ਦੀਆਂ ਚੋਣਾਂ ਲਈ ਮੋਰਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸੱਦਾ ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ।...

ਚੰਡੀਗੜ੍ਹ ਰੈੱਡ ਕਰਾਸ ਨੇ ਨੇਪਾਲ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜੀ

ਚੰਡੀਗੜ੍ਹ ਰੈੱਡ ਕਰਾਸ ਨੇ ਨੇਪਾਲ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜੀ

ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਚੇਅਰਮੈਨ, ਇੰਡੀਅਨ ਰੈੱਡ ਕਰਾਸ ਸੋਸਾਇਟੀ (ਆਈਆਰਸੀਐੱਸ), ਯੂ.ਟੀ. ਚੰਡੀਗੜ੍ਹ ਸ਼ਾਖਾ ਨੇ ਅੱਜ ਨੇਪਾਲ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਦੋ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਨੇਪਾਲ...

ਐਮ.ਐਸ.ਐਮ.ਈ. (MSME) ਅਤੇ ਯੂ.ਟੀ. ਚੰਡੀਗੜ੍ਹ ਟੂਰਿਜ਼ਮ ਵੱਲੋਂ ਸੁਖਨਾ ਝੀਲ ਵਿਖੇ ਪੀ.ਐਮ. ਵਿਸ਼ਵਕਰਮਾ ਕਾਰੀਗਰਾਂ ਲਈ ਮਾਰਕੀਟ ਐਕਸੈਸ (Market Access) ਪਹਿਲਕਦਮੀ ਦੀ ਸ਼ੁਰੂਆਤ

ਪਾਇਲਟ ਪਹਿਲਕਦਮੀ ਸਥਾਨਕ ਕਾਰੀਗਰਾਂ ਨੂੰ ਸਿੱਧੇ ਸੈਲਾਨੀਆਂ ਨਾਲ ਜੁੜਨ ਦੇ ਯੋਗ ਬਣਾਉਂਦੀ ਹੈ; ਸਮਰਪਿਤ ਸਟਾਲ ਅਤੇ ਮੌਕੇ 'ਤੇ ਉਦਯਮ (Udyam) ਰਜਿਸਟ੍ਰੇਸ਼ਨ ਦੀ ਸਹੂਲਤ ਸਥਾਪਿਤ ਜ਼ਮੀਨੀ ਪੱਧਰ 'ਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ, ਭਾਰਤ ਸਰਕਾਰ ਦੇ ਅਧੀਨ...

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ ਵਿੱਤੀ ਵਰ੍ਹੇ 2026-27 ਲਈ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ ₹6,131.91 ਕਰੋੜ ਦਾ ਬਜ਼ਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਹੱਕਦਾਰ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜ੍ਹ...

ਕਾਲੇ ਝੰਡੇ ਅਤੇ “ਕਾਲੇ ਕੋਟ” ਤੋਂ ਡਰਿਆ ਗੁਰੂ ਦੋਖੀ ਮੁੱਖ ਮੰਤਰੀ

-ਕਾਲਾ ਝੰਡਾ ਦਿਖਾ ਕੇ ਨਕਲੀ ਇਨਕਲਾਬੀ ਨੂੰ ਸਵਾਲ ਕਰਨ ਵਾਲੇ ਸਿੱਖ ਨੌਜਵਾਨ 'ਤੇ ਅੰਨਾ ਤਸ਼ੱਦਦ ਕਰਵਾ ਕੇ ਗੁਰੂ ਦੋਖੀ ਨੇ ਕੀਤੀ ਸਿੱਖੀ ਸਰੂਪ ਦੀ ਬੇਅਦਬੀ ਅਤੇ ਸ਼ਹੀਦ ਊਧਮ ਦੀ ਧਰਤੀ ਨੂੰ ਲਾਇਆ ਦਾਗ਼-ਬਿਕਰਮ ਸਿੰਘ ਮਜੀਠੀਆ ਕਿਹਾ, ਕੱਟੜ ਭ੍ਰਿਰਸ਼ਟਾਚਾਰੀਆਂ ਦੀ ਸਰਕਾਰ ਦੇ 500 ਕਰੋੜ ਦੇ ਘਪਲੇ ਸਬੰਧੀ ਹਾਈ ਕੋਰਟ 'ਚ ਪਟੀਸ਼ਨ ਦਾਇਰ...

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ। ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ: ਸਿੱਧੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਦੇ ਸ਼ੇਰੋਂ ਪਿੰਡ ਵਿੱਚ ਸਿੱਖ...

ਵੱਡੀ ਖ਼ਬਰਾਂ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਿਆਂ ’ਚ ਆਰੰਭ ਹੋਣਗੇ ਸ੍ਰੀ ਅਖੰਡ ਪਾਠ ਸਾਹਿਬ

ਲੰਮੇ ਸਮੇਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਲਕੇ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦਫ਼ਤਰ ਤੋਂ ਜਾਰੀ ਇਕ...

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸੰਗਤਾਂ 29 ਅਗਸਤ ਨੂੰ ਕਰਨ ਅਰਦਾਸ- ਐਡਵੋਕੇਟ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਵਿਸ਼ਵ ਭਰ ਦੀ ਸਿੱਖ ਸੰਗਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਤੇ ਰਿਹਾਈ ਲਈ 29 ਅਗਸਤ ਨੂੰ ਅਰਦਾਸ ਕਰਨ ਦੀ ਅਪੀਲ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵਿਸ਼ੇਸ਼ ਅਪੀਲ ਜਾਰੀ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਜੋ ਅਰਦਾਸ ਦਾ ਸਮਾਗਮ ਉਲੀਕਿਆ ਹੈ ਉਸ ਤਹਿਤ ਦੇਸ਼ ਦੁਨੀਆ ਦੀ ਸਮੂਹ ਸਿੱਖ ਸੰਗਤ ਅਤੇ ਗੁਰਦੁਆਰਾ...

ਪੰਜਾਬ ਸਰਕਾਰ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ: ਕੇਵਲ ਸਿੰਘ ਢਿੱਲੋਂ

ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪੰਜਾਬ ਸਰਕਾਰ ਦੀ ਸਿੱਖਿਆ ਨੀਤੀ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਸਰਕਾਰ ਦਾ ਅਖੌਤੀ ਸਿੱਖਿਆ ਮਾਡਲ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਵਿੱਚ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾ...

ਸੁਖਬੀਰ ਸਿੰਘ ਬਾਦਲ ਨੇ ਮਲੋਟ ਵਿਖੇ ਪੰਜਾਬ ਬਚਾਓ ਰੈਲੀ ’ਚ ਆਪ, ਕਾਂਗਰਸ ਤੇ ਵਾਰਿਸ ਪੰਜਾਬ ’ਤੇ ਬੋਲੇ ਤਿੱਖੇ ਹਮਲੇ (ਕਾਤਲਾਨਾ ਹਮਲੇ ਮਗਰੋਂ ਪਹਿਲੀ ਰੈਲੀ )

ਅਕਾਲੀ ਦਲ ਪ੍ਰਧਾਨ ਨੇ ’ਵੰਡ ਪਾਊ ਤਾਕਤਾਂ’ ’ਤੇ ਚੁੱਕੇ ਸਵਾਲ, ਪੁੱਛਿਆ ਕਿ ਜਦੋਂ ਕਾਂਗਰਸ ਨੇ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ ਅਤੇ ਭਗਵੰਤ ਮਾਨ ਨੇ ਬੇਅਦਬੀ ਕੀਤੀ, ਉਦੋਂ ਪੰਥ ਵਾਸਤੇ ਤੁਹਾਡਾ ਪਿਆਰ ਕਿਥੇ ਸੀ ? ਇਹ ਉਹੀ ਤਾਕਤਾਂ ਹਨ ਜਿਹਨਾਂ ਨੇ 1980ਵਿਆਂ ਵਿਚ ਪੰਜਾਬ ਦੀ ਸ਼ਾਂਤੀ ਭੰਗ ਕੀਤੀ ਤੇ ਅੱਜ ਸਿੱਖੀ ਦਾ ਭੇਸ ਧਾਰਨ ਕਰ...

ਪੰਜਾਬ ਕਾਂਗਰਸ ਨੇ ਖੰਡ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ

ਮੋਦੀ ਦੇ ਅਧੀਨ ਆਮ ਆਦਮੀ ਦਾ ਗੁਜ਼ਾਰਾ ਮੁਸ਼ਕਲ ਹੋ ਗਿਆ: ਵੜਿੰਗ ਪਾਰਟੀ ਵਰਕਰਾਂ ਨੇ 'ਮਹਿੰਗੀ ਖੰਡ' ਤੋਂ ਬਿਨਾਂ ਚਾਹ ਪਰੋਸੀ ਸੈਂਕੜੇ ਕਾਂਗਰਸੀ ਵਰਕਰਾਂ ਨੇ ਅੱਜ ਦੇਸ਼ ਵਿੱਚ ਖੰਡ ਦੀਆਂ ਵੱਧਦੀਆਂ ਕੀਮਤਾਂ ਵਿਰੁੱਧ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ ਅਤੇ ਇਸਦਾ ਦੋਸ਼ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਸਰਕਾਰ ਦੀਆਂ ਗਲਤ ਨੀਤੀਆਂ...

ਪੰਜਾਬ ਨੂੰ ਲੁੱਟਣ ਲਈ ਭਾਜਪਾ ਨਾਲ ਨਾਪਾਕ ਗਠਜੋੜ ਕਰਨ ਵਾਸਤੇ ਅਕਾਲੀ ਲੀਡਰਸ਼ਿਪ ਪੱਬਾਂ ਭਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ-ਅਕਾਲੀ ਸਰਕਾਰ ਨੇ ਹੀ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ; ਲੋਕ ਉਨ੍ਹਾਂ ਨੂੰ ਕਦੇ ਮਾਫ਼ ਨਹੀਂ ਕਰਨਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੇ ਹਨ, ਹੁਣ ਸੁਖਬੀਰ ਬਾਦਲ 'ਤੇ ਹੋਏ ਹਮਲੇ ਨੂੰ ਧਰਮ ਨਾਲ ਜੋੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਕਾਲੀਆਂ ਨੇ ਪਹਿਲਾਂ ਪੰਜਾਬ ਨੂੰ...

​ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਵਿੱਤਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ 3 ਘੰਟੇ ਮੀਟਿੰਗਾਂ; ਵਿਭਾਗਾਂ ਨੂੰ ਮੰਗਾਂ ਦੇ ਹੱਲ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ​ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀਆਂ ਚਿੰਤਾਵਾਂ ਪ੍ਰਤੀ ਡੂੰਘੀ ਹਮਦਰਦੀ ਰੱਖਦੀ ਹੈ ਅਤੇ ਹੱਲ ਲਈ ਵਚਨਬੱਧ: ਹਰਪਾਲ ਸਿੰਘ ਚੀਮਾ ​ਜ਼ਿਆਦਾਤਰ ਪ੍ਰਮੁੱਖ ਮੰਗਾਂ 'ਤੇ ਕਾਰਵਾਈ...

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਵੱਖ-ਵੱਖ ਯੂਨੀਅਨਾਂ ਅਤੇ ਵੈਟਰਨਰੀ ਇੰਸਪੈਕਟਰਾਂ ਨਾਲ ਗੱਲਬਾਤ; ਵਿਭਾਗ ਨੂੰ ਜਾਇਜ਼ ਮੰਗਾਂ ਦੇ ਹੱਲ ਦੇ ਨਿਰਦੇਸ਼

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਖੁੱਡੀਆਂ ਖੁੱਡੀਆਂ ਵੱਲੋਂ ਮੰਗ ਪੱਤਰਾਂ ਵਿੱਚ ਉਠਾਈਆਂ ਮੰਗਾਂ ਦੀ ਪਹਿਲ ਦੇ ਆਧਾਰ 'ਤੇ ਘੋਖ ਅਤੇ ਵਿਚਾਰ ਕਰਨ ਦਾ ਭਰੋਸਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁਲਾਜ਼ਮਾਂ ਦੀ ਭਲਾਈ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ...

ਗੈਂਗਸਟਰਾਂ ‘ਤੇ ਵਾਰ ਦਾ 218ਵਾਂ ਦਿਨ: ਪੰਜਾਬ ਪੁਲਿਸ ਵੱਲੋਂ 604 ਥਾਈਂ ਛਾਪੇਮਾਰੀ; 358 ਕਾਬੂ

ਪੁਲਿਸ ਟੀਮਾਂ ਨੇ 215 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 218ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ...

ਪੀ.ਐਸ.ਪੀ.ਸੀ.ਐਲ. ਵੱਲੋਂ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਲਈ 24×7 ਸਮਰਪਿਤ ਹੈਲਪਲਾਈਨ ਨੰਬਰ +91 1613105055 ਅਤੇ +91 1616650355 ਜਾਰੀ

ਖ਼ਪਤਕਾਰਾਂ ਦੇ ਬਿੱਲਾਂ ਨਾਲ ਸਬੰਧਤ ਹਰ ਸ਼ਿਕਾਇਤ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ: ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਦੇ ਬਿਜਲੀ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਇੱਥੇ ਕਿਹਾ ਕਿ ਬਿਜਲੀ ਖ਼ਪਤਕਾਰ ਆਪਣੇ ਬਿਜਲੀ ਬਿੱਲਾਂ ਨਾਲ ਸਬੰਧਤ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਮਰਪਿਤ ਹੈਲਪਲਾਈਨ ਨੰਬਰ +91...

ਪੰਜਾਬ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 92 ਡਰੋਨ ਸ਼ੋਅ ਕਰਵਾਏ ਜਾਣਗੇ: ਤਰੁਨਪ੍ਰੀਤ ਸਿੰਘ ਸੌਂਦ

ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰੂਪਨਗਰ ਤੇ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰਾਂ ਨਾਲ ਸਮੀਖਿਆ ਮੀਟਿੰਗ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਆਨਲਾਈਨ ਸ਼ਮੂਲੀਅਤ ਕੀਤੀ; ਨਵੰਬਰ ਵਿੱਚ ਕੱਢੀਆਂ ਜਾਣ ਵਾਲੀਆਂ ਸ਼ੋਭਾ ਯਾਤਰਾਵਾਂ ਦੇ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ...