politics
ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਮੁੱਖ ਮੰਤਰੀ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਦੇ ਕਕਾਰਾਂ ਦੀ ਬੇਅਦਬੀ ਤੇ ਪੁਲਿਸ ਤਸ਼ੱਦਦ ਅਤਿ ਨਿੰਦਣਯੋਗ- ਐਡਵੋਕੇਟ ਧਾਮੀ

ਕਿਹਾ; ਨਸ਼ਿਆਂ ਸਬੰਧੀ ਜਵਾਬ ਮੰਗਣ ਵਾਲੇ ਨੌਜੁਆਨ ’ਤੇ ਤਸ਼ੱਦਦ ਸਰਕਾਰ ਦੀ ਤਾਨਾਸ਼ਾਹੀ ਤੇ ਨਾਦਰਸ਼ਾਹੀ ਪਹੁੰਚ ਦਾ ਪ੍ਰਗਟਾਵਾ ਪੰਜਾਬ ਵਿੱਚ ਨਸ਼ਿਆਂ ਦੀ ਗੰਭੀਰ ਸਮੱਸਿਆ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਵਾਲ ਕਰਨ ਵਾਲੇ ਗੁਰਸਿੱਖ ਨੌਜਵਾਨ ਸ. ਮੋਹਨਜੀਤ ਸਿੰਘ ਸ਼ੇਰੋਂ ’ਤੇ ਪੁਲਿਸ ਵੱਲੋਂ ਤਸ਼ੱਦਦ ਕਰਨ ਅਤੇ ਕਕਾਰਾਂ ਦੀ ਬੇਅਦਬੀ...

ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸ. ਕੁਲਵੰਤ ਸਿੰਘ ਮੰਨਣ ਨੇ ਕੀਤੀ ਸਖ਼ਤ ਨਿੰਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ. ਮੰਨਣ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵੱਲੋਂ ਅਜਿਹੀਆਂ...

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ

ਨੇਪਾਲ ਵਿਚ ਆਈ ਕੁਦਰਤੀ ਆਫ਼ਤ ਕਾਰਨ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਨੁੱਖਤਾ ਦੀ ਸੇਵਾ ਤਹਿਤ ਲੰਗਰ ਅਤੇ ਰਾਹਤ ਕਾਰਜ ਆਰੰਭ ਕਰ ਦਿੱਤੇ ਗਏ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਬੀਤੇ ਦਿਨਾਂ ਤੋਂ ਇਕ ਵਫ਼ਦ ਨੇਪਾਲ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਸ਼ੈਅ ਉੱਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ...

“ਇੰਡੋ ਅਮਰੀਕਨ ਯੈਲੋ ਪੇਜ ਡਾਇਰੈਕਟਰੀ”  ਦਾ ਸਿਲਵਰ ਜੁਬਲੀ ਸਮਾਗਮ  12 ਸਤੰਬਰ ਨੂੰ ਸਿਆਟਲ ਵਿਖੇ

“ਇੰਡੋ ਅਮਰੀਕਨ ਯੈਲੋ ਪੇਜ ਡਾਇਰੈਕਟਰੀ” ਦਾ ਸਿਲਵਰ ਜੁਬਲੀ ਸਮਾਗਮ 12 ਸਤੰਬਰ ਨੂੰ ਸਿਆਟਲ ਵਿਖੇ

ਸਿਆਟਲ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੀਆਂ ਤੰਦਾਂ ਨੂੰ ਆਪਸ ਵਿੱਚ ਜੋੜਨ ਅਤੇ ਉਹਨਾਂ ਦੇ ਕਾਰੋਬਾਰਾਂ ਨੂੰ ਮਜਬੂਤ ਕਰਨ ਦੇ ਇਰਾਦਿਆਂ ਨਾਲ ਢਾਈ ਦਹਾਕੇ ਪਹਿਲਾਂ ਸ਼ੁਰੂ ਹੋਈ " ਇੰਡੋ ਅਮਰੀਕਨ ਯੈਲੋ ਪੇਜ ਡਾਇਰੈਕਟਰੀ" ਦਾ 25ਵਾਂ ਸਿਲਵਰ ਜੁਬਲੀ ਸਮਾਗਮ 12 ਸਤੰਬਰ ਦਿਨ ਸ਼ਨੀਵਾਰ ਨੂੰ ਸ਼ਾਮ 4 ਤੋਂ 8 ਵਜੇ ਤੱਕ ਗੋਲਡਨ ਇੰਡੀਆ ਕਰੀ ਹਾਊਸ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ; ਅਧਿਕਾਰੀਆਂ ਨੂੰ ਜਾਇਜ਼ ਮੰਗਾਂ ਦੇ ਨਿਪਟਾਰੇ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ

ਭਗਵੰਤ ਮਾਨ ਸਰਕਾਰ ਲਈ ਮੁਲਾਜ਼ਮਾਂ ਦੀ ਭਲਾਈ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਵੱਲੋਂ ਵਿਭਾਗਾਂ ਨੂੰ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਸਬੰਧੀ ਤਜਵੀਜ਼ਾਂ ਨੂੰ ਜਲਦੀ ਅੱਗੇ ਵਧਾਉਣ ਦੇ ਨਿਰਦੇਸ਼ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਜੋ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ...

ਕਾਲੇ ਝੰਡੇ ਦਿਖਾਉਣ ‘ਤੇ ਘਰਾਂ ਵਿੱਚ ਵੜ ਕੇ ਨੌਜਵਾਨਾਂ ਨੂੰ ਚੁੱਕਣਾ ਲੋਕਤੰਤਰ ਨਹੀਂ, ਪੁਲਿਸ ਸਟੇਟ ਦੀ ਨਿਸ਼ਾਨੀ: ਰੰਧਾਵਾ

ਭਗਵੰਤ ਮਾਨ ਜਵਾਬ ਦੇਣ, ਜੇ ਮੁੱਖ ਮੰਤਰੀ ਨੂੰ ਆਪਣੇ ਕੰਮ 'ਤੇ ਭਰੋਸਾ ਹੈ ਤਾਂ ਕਾਲੇ ਝੰਡਿਆਂ ਤੋਂ ਡਰ ਕਿਉਂ? ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਪੰਜਾਬੀਆਂ ਦੀ ਆਵਾਜ਼ ਕਦੇ ਦਬਾਈ ਨਹੀਂ ਜਾ ਸਕੀ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੁਨਾਮ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ...

ਗੈਂਗਸਟਰਾਂ ਤੇ ਵਾਰ ਦਾ 226ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਈਂ ਛਾਪੇਮਾਰੀ ; 249 ਕਾਬੂ

ਪੁਲਿਸ ਟੀਮਾਂ ਨੇ 294 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ ਲੋਕ,ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 551ਵੇਂ ਦਿਨ 131 ਨਸ਼ਾ ਤਸਕਰ 2.7 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 226ਵੇਂ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼; 8 ਪਿਸਤੌਲਾਂ ਸਮੇਤ ਦੋ ਕਾਬੂ

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਐਪਲੀਕੇਸ਼ਨਾਂ ਰਾਹੀਂ ਵਿਦੇਸ਼ੀ ਤਸਕਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਗ੍ਰਿਫ਼ਤਾਰ ਵਿਅਕਤੀਆਂ ਵਿੱਚੋਂ ਇੱਕ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਅਤੇ ਦੂਜਾ ਛੇ ਮਹੀਨੇ ਪਹਿਲਾਂ ਦੁਬਈ ਤੋਂ ਵਾਪਸ ਆਇਆ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

ਵੱਡੀ ਖ਼ਬਰਾਂ

ਪੱਤਰਕਾਰ ਮਨਿੰਦਰਜੀਤ ਸਿੱਧੂ ਉੱਪਰ ਦਰਜ ਹੋਏ ਪਰਚੇ ਦੇ ਵਿਰੋਧ ਵਿੱਚ ਐਕਸ਼ਨ ਕਮੇਟੀ ਵੱਲੋਂ ਵੱਡੀ ਮੀਟਿੰਗ ਕਰਕੇ 14 ਸਤੰਬਰ ਨੂੰ ਧਰਨੇ ਦਾ ਐਲਾਨ

ਪਿੰਡਾਂ-ਸ਼ਹਿਰਾਂ ਵਿੱਚ 27 ਅਗਸਤ ਤੋਂ ਅਰਥੀ ਫੂਕ ਮੁਜ਼ਾਹਰੇ ਸਿੱਧੂ ਨੂੰ ਗ੍ਰਿਫ਼ਤਾਰੀ ਹੋਈ ਤਾਂ ਹੋਵੇਗਾ ਤਿੱਖਾ ਵਿਰੋਧ: ਆਗੂ ਪੱਤਰਕਾਰ ਮਨਿੰਦਰਜੀਤ ਸਿੱਧੂ ਖ਼ਿਲਾਫ਼ ਦਰਜ ਕੀਤੇ ਗਏ ਝੂਠੇ ਪਰਚੇ ਦੇ ਵਿਰੋਧ ਵਿੱਚ ਪੱਤਰਕਾਰਾਂ ਦੀ ਐਕਸ਼ਨ ਕਮੇਟੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਦੇ ਭਾਈ ਮਹਾਂ ਸਿੰਘ...

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ

ਫੂਡ ਇੰਸਪੈਕਟਰ ਲੈਪਟਾਪਾਂ ਨਾਲ ਹੋਣਗੇ ਹਾਈਟੈੱਕ; ਲਾਲ ਚੰਦ ਕਟਾਰੂਚੱਕ ਨੇ ਡਿਜੀਟਲ ਪਹਿਲਕਦਮੀ ਲਈ ਦਿੱਤੀ ਮਨਜ਼ੂਰੀ ਤਕਨਾਲੋਜੀ ਦੇ ਨਵੇਂ ਯੁੱਗ ਨਾਲ ਕਦਮ ਮਿਲਾ ਕੇ ਚੱਲਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਚੁੱਕਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਇੰਸਪੈਕਟਰ ਕਾਡਰ ਦੇ...

ਪੰਜਾਬ ਸਰਕਾਰ ਦੇ ਮੰਤਰੀ ਸਮੂਹ ਵੱਲੋਂ ਝੋਨੇ ਦੇ ਖਰੀਦ ਸੀਜ਼ਨ ਦੇ ਮੱਦੇਨਜ਼ਰ ਚੌਲ ਮਿੱਲਰਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ

ਚੌਲ ਉਦਯੋਗ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਝੋਨੇ ਦੇ ਅਗਾਮੀ ਖਰੀਦ ਸੀਜ਼ਨ ਦੇ ਮੱਦੇਨਜ਼ਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਢੁਕਵੇਂ ਭੰਡਾਰਨ ਨੂੰ ਯਕੀਨੀ ਬਣਾਉਣ ਦੇ ਮਾਮਲੇ ਨੂੰ ਪ੍ਰਮੁੱਖ ਤਰਜੀਹ ਦਿੱਤੀ ਜਾ ਰਹੀ ਹੈ। ਮੰਤਰੀ ਸਮੂਹ ਵੱਲੋਂ ਕੇਂਦਰ...

ਭਾਜਪਾ ਕਸਮ ਖਾ ਕੇ ਕਹੇ ਕਿ ਉਹ ਅਕਾਲੀਆਂ ਨਾਲ ਗੱਠਜੋੜ ਨਹੀਂ ਕਰੇਗੀ: ਵੜਿੰਗ ਦੀ ਭਾਜਪਾ ਨੂੰ ਚੁਣੌਤੀ

ਵੜਿੰਗ ਨੇ ਕਿਹਾ - ਭਾਜਪਾ ‘ਖਰਗੋਸ਼ ਨਾਲ ਦੌੜਨ ਤੇ ਸ਼ਿਕਾਰੀ ਕੁੱਤਿਆਂ ਨਾਲ ਸ਼ਿਕਾਰ ਕਰਨ’ ਵਾਲੀ ਨੀਤੀ ’ਤੇ ਚੱਲ ਰਹੀ ਹੈ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਉਹ ਸਹੁੰ ਚੁੱਕ ਕੇ ਕਹਿਣ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਉਹ ਸ਼੍ਰੋਮਣੀ...

ਔਰਤਾਂ ਦੀਆਂ ਖੁਸ਼ੀਆਂ, ਸਤਿਕਾਰ ਅਤੇ ਅਧਿਕਾਰਾਂ ਨੂੰ ਤੀਜ ਦੇ ਜਸ਼ਨਾਂ ਨਾਲ ਜੋੜ ਰਹੀ ਹੈ ਮਾਨ ਸਰਕਾਰ: ਡਾ. ਗੁਰਪ੍ਰੀਤ ਕੌਰ ਮਾਨ

ਤੀਜ ਦੇ ਪਵਿੱਤਰ ਤਿਉਹਾਰ 'ਤੇ ਮੋਗਾ ਅਤੇ ਬਾਘਾਪੁਰਾਣਾ ਵਿਖੇ ਆਯੋਜਿਤ ਵਿਸ਼ੇਸ਼ ਸਮਾਗਮਾਂ ਦੌਰਾਨ ਪੰਜਾਬ ਦੇ ਲੋਕ ਸਭਿਆਚਾਰ, ਔਰਤਾਂ ਦੇ ਉਤਸ਼ਾਹ ਅਤੇ ‘ਰੰਗਲੇ ਪੰਜਾਬ’ ਦੀ ਜਿਊਂਦੀ ਜਾਗਦੀ ਤਸਵੀਰ ਦੇਖਣ ਨੂੰ ਮਿਲੀ। ਮੋਗਾ ਤੋਂ ਵਿਧਾਇਕ ਅਮਨਦੀਪ ਕੌਰ ਅਰੋੜਾ ਅਤੇ ਬਾਘਾਪੁਰਾਣਾ ਤੋਂ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਕਰਵਾਏ...

ਗੋਆ-ਯੂਪੀ ਵਿੱਚ ਭਾਜਪਾ ਨੂੰ ਹਰਾਓ, ਤਾਂ ਹੀ ਈ-20 ਵਾਪਸ ਲਵੇਗੀ ਮੋਦੀ ਸਰਕਾਰ- ਕੇਜਰੀਵਾਲ

ਇਹਨਾਂ ਨੂੰ ਹੰਕਾਰ ਹੈ ਕਿ ਜਨਤਾ ਕਿੱਥੇ ਜਾਵੇਗੀ, ਜਿੱਤਣਾ ਤਾਂ ਭਾਜਪਾ ਨੇ ਹੀ ਹੈ, ਇਹ ਹੰਕਾਰ ਤੋੜਨਾ ਪਵੇਗਾ- ਕੇਜਰੀਵਾਲ ਭਾਰਤ ਵਿੱਚ 80 ਫੀਸਦੀ ਵਾਹਨ ਈ-20 ਦੀ ਵਰਤੋਂ ਦੇ ਯੋਗ ਨਹੀਂ, ਫਿਰ ਵੀ ਸਰਕਾਰ ਧੱਕੇ ਨਾਲ ਇਸ ਨੂੰ ਥੋਪ ਰਹੀ ਹੈ- ਕੇਜਰੀਵਾਲ ਗੰਨੇ ਤੋਂ ਈਥਾਨੌਲ ਬਣਾਉਣ ਨਾਲ ਦੇਸ਼ ਵਿੱਚ ਖੰਡ ਦੀ ਘਾਟ ਹੋ ਗਈ ਹੈ, 30 ਰੁਪਏ...

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਕਿਹਾ, ਆਸ਼ੂਤੋਸ਼ ਰਾਣਾ ਅਤੇ ਉਸ ਦੀ ਟੀਮ ਵਲੋਂ ਸੀ. ਟੀ. ਇੰਸਟੀਚਿਊਟ ਵਿਖੇ ਭਗਵਾਨ ਰਾਮ ਜੀ ਦੇ ਜੀਵਨ ਅਤੇ ਫਲਸਫ਼ੇ ’ਤੇ ਅਧਾਰਿਤ ਪ੍ਰਸਿੱਧ ਨਾਟਕ ਦੀ ਕੀਤੀ ਜਾਵੇਗੀ ਪੇਸ਼ਕਾਰੀ ਪੰਜਾਬ ਸਰਕਾਰ ਵਲੋਂ ਧਾਰਮਿਕ ਸਦਭਾਵਨਾ ਨੂੰ ਉਤਸ਼ਾਹਿਤ ਕਰਨ ਅਤੇ ਅਮੀਰ ਅਧਿਆਤਮਕ ਵਿਰਾਸਤ ਦੀ ਸੰਭਾਲ ਲਈ ਵਿਸ਼ੇਸ਼ ਪਹਿਲਕਦਮੀਆਂ ਜਲੰਧਰ ਦਾ ਸੀ.ਟੀ.ਇੰਸਟੀਚਿਊਟ...

ਗੋਦ ਲੈਣ ਦੇ ਨਿਯਮਾਂ, 2022 ਅਤੇ ਮਿਸ਼ਨ ਵਾਤਸਲਯ ਪੋਰਟਲ ਦੇ ਜ਼ਰੀਏ ਦੇਖਭਾਲ਼ (ਕੇਅਰਿੰਗਸ) ਬਾਰੇ ਸਟੇਟ-ਲੈਵਲ ਓਰੀਐਂਟੇਸ਼ਨ ਅਤੇ ਟ੍ਰੇਨਿੰਗ ਪ੍ਰੋਗਰਾਮ ਆਯੋਜਿਤ

ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੀ ਸਰਪ੍ਰਸਤੀ ਵਿੱਚ ਸਟੇਟ ਅਡੌਪਸ਼ਨ ਰਿਸੋਰਸ ਏਜੰਸੀ (ਐੱਸਏਆਰਏ) ਨੇ ਯੂ.ਟੀ. ਸਟੇਟ ਗੈਸਟ ਹਾਊਸ, ਸੈਕਟਰ 6, ਚੰਡੀਗੜ੍ਹ ਵਿਖੇ ਮਿਸ਼ਨ ਵਾਤਸਲਯ ਪੋਰਟਲ ਦੇ ਜ਼ਰੀਏ ਗੋਦ ਲੈਣ ਦੇ ਨਿਯਮਾਂ, 2022 ਅਤੇ ਦੇਖਭਾਲ਼ ਬਾਰੇ ਇੱਕ ਸਟੇਟ-ਲੈਵਲ ਓਰੀਐਂਟੇਸ਼ਨ ਅਤੇ ਟ੍ਰੇਨਿੰਗ...

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੀ ਵੱਡੀ ਕੋਸ਼ਿਸ਼ ਨਾਕਾਮ; 45 ਕਿਲੋਗ੍ਰਾਮ ਹੈਰੋਇਨ, 3 ਕਿਲੋਗ੍ਰਾਮ ਆਈਸੀਈ ਬਰਾਮਦ

ਇਹ ਖੇਪ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ ਖੇਪ ਭੇਜਣ ਵਾਲੇ ਤਸਕਰਾਂ ਅਤੇ ਖੇਪ ਪ੍ਰਾਪਤ ਕਰਨ ਵਾਲੇ ਸੰਭਾਵੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ: ਆਈਜੀਪੀ ਸੀਆਈ ਆਸ਼ੀਸ਼ ਚੌਧਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ’ਤੇ ਚੁੱਕੇ ਸਵਾਲ, ਕਿਹਾ—ਸਿੱਖਾਂ ਨਾਲ ਦੋਹਰਾ ਮਾਪਦੰਡ

ਸਰਕਾਰਾਂ ਦੋਹਰੇ ਮਾਪਦੰਡ ਛੱਡ ਕੇ ਬਿਮਾਰ ਮਾਤਾ ਨਾਲ ਮੁਲਾਕਾਤ ਲਈ ਭਾਈ ਹਵਾਰਾ ਨੂੰ ਪੈਰੋਲ ਦੇਣ: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਜਬਰ-ਜਨਾਹ ਅਤੇ ਕਤਲ ਕੇਸਾਂ ਵਿੱਚ ਸਜ਼ਾ ਤਹਿਤ ਕੈਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦਿੱਤੇ ਜਾਣ ਉੱਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ...

ਖੇਡ ਵਿਭਾਗ, ਯੂ.ਟੀ. ਚੰਡੀਗੜ੍ਹ ਵੱਲੋਂ ਲੜਕਿਆਂ ਅਤੇ ਲੜਕੀਆਂ ਲਈ ਅੰਡਰ-17 ਕੁਸ਼ਤੀ ਟੂਰਨਾਮੈਂਟ ਆਯੋਜਿਤ ਕੀਤਾ ਜਾਵੇਗਾ

ਖੇਡ ਵਿਭਾਗ, ਯੂ.ਟੀ. ਚੰਡੀਗੜ੍ਹ, 9 ਤੋਂ 10 ਸਤੰਬਰ, 2026 ਤੱਕ ਸਪੋਰਟਸ ਕੰਪਲੈਕਸ, ਮਨੀਮਾਜਰਾ, ਚੰਡੀਗੜ੍ਹ ਵਿਖੇ ਲੜਕਿਆਂ ਅਤੇ ਲੜਕੀਆਂ ਲਈ ਅੰਡਰ-17 ਕੁਸ਼ਤੀ ਟੂਰਨਾਮੈਂਟ ਦਾ ਆਯੋਜਨ ਕਰੇਗਾ। ਨਿਰਧਾਰਿਤ ਪ੍ਰੋਫਾਰਮੇ 'ਤੇ ਐਂਟਰੀਆਂ ਜਮ੍ਹਾਂ ਕਰਨ ਦੀ ਅੰਤਿਮ ਮਿਤੀ 7 ਸਤੰਬਰ, 2026 ਹੈ। ਐਂਟਰੀ ਪ੍ਰੋਫਾਰਮਾ ਵਿਭਾਗ ਦੀ ਵੈੱਬਸਾਇਟ,...