No Results Found
The page you requested could not be found. Try refining your search, or use the navigation above to locate the post.
The page you requested could not be found. Try refining your search, or use the navigation above to locate the post.
ਰਾਹੁਲ ਗਾਂਧੀ, ਖੜਗੇ ਜਾਂ ਭੁਪੇਸ਼ ਬਘੇਲ ਮੀਟਿੰਗ ਲਈ ਪੰਜਾਬ ਕਿਉਂ ਨਹੀਂ ਆ ਸਕਦੇ? - ਨੀਲ ਗਰਗ ਭੁਪੇਸ਼ ਬਘੇਲ ਪੰਜਾਬ ਦਾ ਇੰਚਾਰਜ ਕਿਉਂ ਹੈ, ਕੀ ਉਹ ਪੰਜਾਬ ਤੋਂ ਹਨ? ਗਰਗ ਨੀਲ ਗਰਗ ਨੇ ਪ੍ਰਤਾਪ ਬਾਜਵਾ ਤੇ ਰਾਜਾ ਵੜਿੰਗ ਦੀ ਕੀਤੀ ਆਲੋਚਨਾ, ਕਿਹਾ- ਇਹੋ ਜਿਹੇ ਪਾਖੰਡ ਕਰਕੇ ਹੀ ਪੰਜਾਬ ਦੇ ਲੋਕਾਂ ਨੇ ਕਾਂਗਰਸ ਨੂੰ ਨਕਾਰ ਦਿੱਤਾ ਹੈ ਆਮ...
29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ 'ਤੇ ਚੱਲਿਆ ਬੁਲਡੋਜ਼ਰ 81 ਕਿਲੋ ਹੈਰੋਇਨ, 970 ਕਿਲੋ ਚੂਰਾ ਪੋਸਤ, 51 ਕਿਲੋ ਅਫੀਮ ਅਤੇ 7,06,714 ਪਾਬੰਦੀਸ਼ੁਦਾ ਦਵਾਈਆਂ ਸਮੇਤ ਨਸ਼ੀਲੇ ਪਦਾਰਥ ਬਰਾਮਦ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਅਤੇ ਪ੍ਰਭਾਵ ਨੂੰ ਹੋਰ ਵਧਾਉਣ ਲਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ 14 ਮਾਰਚ ਨੂੰ...
ਚੰਡੀਗੜ੍ਹ: 13 ਮਾਰਚ 2025 ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਗਵੰਤ ਮਾਨ ਸਰਕਾਰ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਨ ਦੇ ਉਨ੍ਹਾਂ ਦੇ ਦਾਅਵਿਆਂ 'ਤੇ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ, ਭਗਵੰਤ ਮਾਨ ਅਤੇ ਉਨ੍ਹਾਂ ਦੀ...
ਮਾਈਨਿੰਗ ਤੇ ਖਣਨ ਮੰਤਰੀ ਵੱਲੋਂ ਰਾਜ ਵਾਤਾਵਰਣ ਪ੍ਰਭਾਵ ਮੁਲਾਂਕਣ ਅਥਾਰਟੀ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਖਣਨ ਵਿਭਾਗ ਦੇ ਅਧਿਕਾਰੀਆਂ ਨਾਲ ਹੰਗਾਮੀ ਮੀਟਿੰਗ, ਸਾਰੀਆਂ ਪ੍ਰਵਾਨਗੀਆਂ ਸੁਖਾਲਾ ਤੇ ਸਮਾਂਬੱਧ ਕਰਨ ਦੇ ਹੁਕਮ ਮਾਨ ਸਰਕਾਰ ਸੂਬੇ ਦੇ ਭੱਠਾ ਉਦਯੋਗ ਨੂੰ ਪ੍ਰਫੁਲਿਤ ਕਰਨ ਲਈ ਯਤਨਸ਼ੀਲ: ਬਰਿੰਦਰ ਕੁਮਾਰ ਗੋਇਲ ਚੰਡੀਗੜ੍ਹ,...
•ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ: ਗੁਰਮੀਤ ਸਿੰਘ ਖੁੱਡੀਆਂ •ਬਾਕੀ ਲਾਭਪਾਤਰੀਆਂ ਦੀ ਬਕਾਇਆ ਰਾਸ਼ੀ ਇਸ ਮਹੀਨੇ ਦੇ ਅੰਦਰ ਟਰਾਂਸਫ਼ਰ ਕਰ ਦਿੱਤੀ ਜਾਵੇਗੀ: ਖੇਤੀਬਾੜੀ ਮੰਤਰੀ ਚੰਡੀਗੜ੍ਹ, 13 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...
ਅਸ਼ੀਰਵਾਦ ਸਕੀਮ ਤਹਿਤ 16 ਜ਼ਿਲ੍ਹਿਆਂ ਦੇ 3853 ਲਾਭਪਾਤਰੀਆਂ ਨੂੰ ਮਿਲੇਗਾ ਲਾਭ ਕਿਹਾ, ਸੂਬਾ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ 51000 ਰੁਪਏ ਦੀ ਰਾਸ਼ੀ ਕਰਵਾਈ ਜਾਂਦੀ ਹੈ ਮੁਹਈਆ ਚੰਡੀਗੜ੍ਹ, 13 ਮਾਰਚ: ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2024-25 ਦੌਰਾਨ ਅਨੁਸੂਚਿਤ ਜਾਤੀਆਂ ਦੇ 3853 ਲਾਭਪਾਤਰੀਆਂ...
ਚੰਡੀਗੜ੍ਹ, 13 ਮਾਰਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਅੱਠਵਾਂ ਸੈਸ਼ਨ (ਬਜਟ ਸੈਸ਼ਨ) 21 ਤੋਂ 28 ਮਾਰਚ ਤੱਕ ਸੱਦਣ ਨੂੰ ਸਹਿਮਤੀ ਦੇ ਦਿੱਤੀ। ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇੱਥੇ ਉਨ੍ਹਾਂ ਦੀ ਅਧਿਕਾਰਕ ਰਿਹਾਇਸ਼ ਉਤੇ ਹੋਈ ਕੈਬਨਿਟ ਦੀ...
* ਯੂ.ਏ.ਈ. ਦੇ ਰਾਜਦੂਤ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ, ਵਪਾਰ, ਵਣਜ ਅਤੇ ਹਵਾਈ ਸੰਪਰਕ ਬਾਰੇ ਹੋਇਆ ਵਿਚਾਰ-ਵਟਾਂਦਰਾ * ਮੁੱਖ ਮੰਤਰੀ ਅੰਮ੍ਰਿਤਸਰ ਅਤੇ ਚੰਡੀਗੜ੍ਹ ਤੋਂ ਯੂ.ਏ.ਈ. ਲਈ ਸਿੱਧੀਆਂ ਉਡਾਣਾਂ ਦਾ ਮੁੱਦਾ ਭਾਰਤ ਸਰਕਾਰ ਕੋਲ ਉਠਾਉਣਗੇ ਚੰਡੀਗੜ੍ਹ, 13 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤ ਵਿੱਚ...
ਕੈਬਨਿਟ ਮੰਤਰੀ ਨੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ, ਅਧਿਕਾਰੀਆਂ ਨੂੰ ਪਹਿਲਕਦਮੀਆਂ ਵਿੱਚ ਤੇਜ਼ੀ ਲਿਆਉਣ ਦੇ ਦਿੱਤੇ ਹੁਕਮ ਚੰਡੀਗੜ੍ਹ, 12 ਮਾਰਚ: ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਦਾ ਪ੍ਰਗਟਾਵਾ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ...
- ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ - ਦਿਨ ਭਰ ਚੱਲੇ ਆਪ੍ਰੇਸ਼ਨ ਦੌਰਾਨ 71 ਐਫਆਈਆਰਜ਼ ਕੀਤੀਆਂ ਦਰਜ, 994 ਗ੍ਰਾਮ ਹੈਰੋਇਨ, 1.47 ਲੱਖ ਰੁਪਏ ਡਰੱਗ ਮਨੀ ਕੀਤੀ ਬਰਾਮਦ - ਪੁਲਿਸ ਟੀਮਾਂ ਨੇ ਪੰਜ ਜ਼ਿਲ੍ਹਿਆਂ ਵਿੱਚ 281 ਦਵਾਈਆਂ ਦੀਆਂ ਦੁਕਾਨਾਂ ਦੀ...
ਨਵੀਂਆਂ ਬੱਸਾਂ ਖ਼ਰੀਦਣ ਸਬੰਧੀ ਕੀਤੀ ਸਮੀਖਿਆ ਮੀਟਿੰਗ ਚੰਡੀਗੜ੍ਹ, 12 ਮਾਰਚ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਅਧਿਕਾਰੀਆਂ ਨੂੰ ਸੂਬੇ ਦੇ ਹਰੇਕ ਰੂਟ ‘ਤੇ ਸਰਕਾਰੀ ਬੱਸ ਸੇਵਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਅੱਜ ਇੱਥੇ ਪੰਜਾਬ ਰੋਡਵੇਜ਼/ਪਨਬਸ, ਪੀ.ਆਰ.ਟੀ.ਸੀ. ਅਤੇ ਸਟੇਟ ਟਰਾਂਸਪੋਰਟ...
ਚੰਡੀਗੜ੍ਹ, 12 ਮਾਰਚ 2025: ਪੰਜਾਬ ਰਾਜ ਚੋਣ ਕਮਿਸ਼ਨ ਨੇ ਦੱਸਿਆ ਕਿ ਜ਼ਿਲ੍ਹਾ ਪਟਿਆਲਾ ਦੇ ਬਲਾਕ ਸਨੌਰ ਦੀਆਂ 16 ਗ੍ਰਾਮ ਪੰਚਾਇਤਾਂ ਭੱਠਲਾਂ, ਬੀੜ ਬਹਾਦਰਗੜ੍ਹ, ਦੀਲਵਾਲ, ਫਾਰਮ ਬਹਾਦਰਗੜ੍ਹ, ਮਾਜਰੀ, ਪੀਰ ਕਲੋਨੀ, ਵਿਦਿਆ ਨਗਰ, ਹੀਰਾ ਕਲੋਨੀ, ਗੁਰੂ ਨਾਨਕ ਨਗਰ, ਹਰ ਗੋਬਿੰਦ ਕਲੋਨੀ, ਕਰਹੇੜੀ, ਕਸਬਾ ਰੁੜਕੀ, ਮਹਿਮਦਪੁਰ ਜੱਟਾਂ, ਨਵਾਂ...