politics

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਔਰੰਗਜ਼ੇਬ ਦੀ ਪ੍ਰਸ਼ੰਸਾ ਕਰਕੇ ਸਿੱਖ ਕੁਰਬਾਨੀਆਂ ਨੂੰ ਚੁਣੌਤੀ ਦੇਣਾ ਅਸਹਿਣਯੋਗ: ਐਮਪੀ ਸੰਧੂ

ਕਾਂਗਰਸ ਦੇ ਸਿੱਖ ਸੰਸਦ ਮੈਂਬਰਾਂ ਦੀ ਚੁੱਪੀ ਤੋਂ ਸਿੱਖ ਭਾਈਚਾਰਾ ਨਾਰਾਜ਼, ਐਮਪੀ ਸੰਧੂ -- ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਮਹਾਨ ਕੁਰਬਾਨੀ ਪੰਜਾਬ ਕਾਂਗਰਸ ਸੰਸਦ ਮੈਂਬਰਾਂ ਲਈ ਬਹੁਤ ਘੱਟ ਮਹੱਤਵ ਰੱਖਦੀ ਹੈ ਚੰਡੀਗੜ੍ਹ, 7 ਮਾਰਚ ਮੁਗਲ ਬਾਦਸ਼ਾਹ ਔਰੰਗਜ਼ੇਬ ਦੀ ਪ੍ਰਸ਼ੰਸਾ ਕਰਕੇ ਸਿੱਖ ਕੁਰਬਾਨੀਆਂ ਨੂੰ ਚੁਣੌਤੀ ਦੇਣਾ ਅਸਹਿਣਯੋਗ ਹੈ।...

ਹਰਜੋਤ ਬੈਂਸ ਨੇ 161 ਸਰਕਾਰੀ ਸਕੂਲਾਂ ਨੂੰ “ਬੈਸਟ ਸਕੂਲ ਅਵਾਰਡ” ਨਾਲ ਸਨਮਾਨਿਤ ਕੀਤਾ

• 11 ਕਰੋੜ ਰੁਪਏ ਦੇ ਨਕਦ ਇਨਾਮ ਸੌਂਪੇ ਜਾਣਗੇ • ਸਿੱਖਿਆ ਮੰਤਰੀ ਨੇ ਕਿਹਾ ਕਿ ਇਹ ਸਕੂਲ ਦੂਜਿਆਂ ਲਈ ਰੋਲ ਮਾਡਲ ਹੋਣਗੇ • ਆਉਣ ਵਾਲੇ ਸੈਸ਼ਨ ਵਿੱਚ ਰਾਜ ਪੱਧਰੀ ਸਰਵੋਤਮ ਸਕੂਲ ਪੁਰਸਕਾਰ ਸ਼ੁਰੂ ਕੀਤੇ ਜਾਣਗੇ, ਬੈਂਸ ਨੇ ਐਲਾਨ ਕੀਤਾ ਚੰਡੀਗੜ੍ਹ, 7 ਮਾਰਚ: ਸੂਬੇ ਦੇ ਸਰਕਾਰੀ ਸਕੂਲਾਂ ਦੇ ਮੁਕਾਬਲੇ ਦੇ ਹੁਨਰ ਪੈਦਾ ਕਰਨ ਅਤੇ ਪ੍ਰਦਰਸ਼ਨ...

ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਦੇ ਸਕੂਲਾਂ ਅਤੇ ਸੰਵੇਦਨਸ਼ੀਲ ਸਥਾਨਾਂ ‘ਤੇ ਸ਼ੁਰੂ ਕੀਤਾ ਜਾਵੇਗਾ ਨਸ਼ਾ ਵਿਰੋਧੀ ਜਾਗਰੂਕਤਾ ਕੋਰਸ

— ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ — ਪੰਜਾਬ ਪੁਲਿਸ ਵੱਲੋਂ ਨਸ਼ਾ ਜਾਗਰੂਕਤਾ ਪ੍ਰੋਗਰਾਮ ਤਿਆਰ ਕਰਨ ਲਈ ਪੰਜਾਬੀ ਯੂਨੀਵਰਸਿਟੀ ਅਤੇ ਈ.ਐਮ.ਆਰ.ਸੀ. ਨਾਲ ਸਮਝੌਤਾ ਸਹੀਬੱਧ — 10 ਘੰਟਿਆਂ ਦੇ ਕੋਰਸ ਵਿੱਚ ਲੈਕਚਰ, ਆਡੀਓ-ਵਿਜ਼ੂਅਲ ਸਮੱਗਰੀ ਅਤੇ...

ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਪਰਿਵਾਰਾਂ ਨੂੰ 20,000 ਰੁਪਏ ਦੀ ਵਿੱਤੀ ਸਹਾਇਤਾ – ਮੰਤਰੀ ਡਾ. ਬਲਜੀਤ ਕੌਰ

ਇਸ ਯੋਜਨਾ ਦਾ ਲਾਭ ਲੈਣ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰਾਂ ਨਾਲ ਕੀਤਾ ਜਾ ਸਕਦਾ ਹੈ ਸੰਪਰਕ ਚੰਡੀਗੜ੍ਹ, 7 ਮਾਰਚ: ਪੰਜਾਬ ਸਰਕਾਰ ਵੱਲੋਂ ਗਰੀਬ ਪਰਿਵਾਰਾਂ ਦੀ ਸਹਾਇਤਾ ਲਈ ਰਾਸ਼ਟਰੀ ਪਰਿਵਾਰਿਕ ਲਾਭ ਸਕੀਮ ਤਹਿਤ ਘਰ ਦੇ ਕਮਾਉ ਮੁੱਖੀ ਦੀ ਮੌਤ ਹੋ ਜਾਣ 'ਤੇ ਪਰਿਵਾਰ ਨੂੰ 20,000/- ਰੁਪਏ ਦੀ ਯੱਕ-ਮੁਸ਼ਤ ਵਿੱਤੀ ਸਹਾਇਤਾ ਦਿੱਤੀ...

ਅੰਤਰਰਾਸ਼ਟਰੀ ਮਹਿਲਾ ਦਿਵਸ – 2025 – “ਸਾਰੀਆਂ ਔਰਤਾਂ ਅਤੇ ਕੁੜੀਆਂ ਦੇ ਅਧਿਕਾਰਾਂ – ਸਮਾਨਤਾ – ਸਸ਼ਕਤੀਕਰਨ ਲਈ ਕਾਰਵਾਈ ਤੇਜ਼ ਕਰੋ”

NACO ਦੀ ਅਗਵਾਈ ਹੇਠ, ਚੰਡੀਗੜ੍ਹ ਸਟੇਟ ਏਡਜ਼ ਕੰਟਰੋਲ ਸੋਸਾਇਟੀ ਨੇ ਅੱਜ 7 ਮਾਰਚ, 2025 ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਣ ਲਈ ਇੱਕ ਰਾਜ ਪੱਧਰੀ ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਪ੍ਰੋਗਰਾਮ ਵਿੱਚ ਵੱਖ-ਵੱਖ ਸਿਹਤ ਸਹੂਲਤਾਂ ਅਧੀਨ ਕੰਮ ਕਰਨ ਵਾਲੀਆਂ ਲਗਭਗ 50 ਏ.ਐਨ.ਐਮਜ਼ ਨੇ ਹਿੱਸਾ ਲਿਆ। ਡਾ. ਸੁਮਨ ਸਿੰਘ, ਡਾਇਰੈਕਟਰ ਸਿਹਤ...

ਬ੍ਰਿਗੇਡੀਅਰ ਦਿਗਵਿਜੇ ਸਿੰਘ ਬਸੇਰਾ, VSM, ਸਕੱਤਰ ਕੇਂਦਰੀ ਸੈਨਿਕ ਬੋਰਡ, ਨਵੀਂ ਦਿੱਲੀ, ਨੇ ਚੰਡੀਗੜ੍ਹ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਦਾ ਦੌਰਾ ਕੀਤਾ

ਚੰਡੀਗੜ੍ਹ, 07 ਮਾਰਚ, 2025: ਬ੍ਰਿਗੇਡੀਅਰ ਦਿਗਵਿਜੇ ਸਿੰਘ ਬਸੇਰਾ, ਵੀਐਸਐਮ*, ਸਕੱਤਰ ਸੈਨਿਕ ਬੋਰਡ, ਨਵੀਂ ਦਿੱਲੀ ਨੇ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਯੂ.ਟੀ., ਚੰਡੀਗੜ੍ਹ ਦਾ ਦੌਰਾ ਕੀਤਾ। ਜ਼ਿਲ੍ਹਾ ਸੈਨਿਕ ਭਲਾਈ ਅਫ਼ਸਰ ਕਰਨਲ ਐਚਐਸ ਘੁੰਮਣ (ਸੇਵਾਮੁਕਤ) ਨੇ ਉਨ੍ਹਾਂ ਨੂੰ ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ ਅਤੇ ਸੈਨਿਕ ਰੈਸਟ ਹਾਊਸ ਦੇ...

ਪੰਜਾਬ ਪੁਲਿਸ ਨੇ ਬੀ.ਕੇ.ਆਈ. ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਟਾਰਗਿਟ ਕਿਲਿੰਗ ਦੀ ਵੱਡੀ ਵਾਰਦਾਤ ਕੀਤੀ ਨਾਕਾਮ ; ਚਾਰ ਪਿਸਤੌਲ ਬਰਾਮਦ

— ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ — ਜਾਂਚ ਤੋਂ ਪਤਾ ਲੱਗਿਆ ਹੈ ਕਿ ਅਮਰੀਕਾ-ਅਧਾਰਤ ਗੈਂਗਸਟਰ ਗੋਪੀ ਨਵਾਸ਼ਹਿਰੀਆ ਵੱਲੋਂ ਚਲਾਇਆ ਜਾ ਰਿਹਾ ਸੀ ਅੱਤਵਾਦੀ ਮਾਡਿਊਲ : ਡੀਜੀਪੀ ਗੌਰਵ ਯਾਦਵ —ਗੋਪੀ ਨਵਾਸ਼ਹਿਰੀਆ ਆਪਣੇ ਸਾਥੀ ਲਾਡੀ ਬਕਾਪੁਰੀਆ ਦੀ ਮਦਦ ਨਾਲ...

ਸਾਡਾ ਕੰਮ ਅਕਾਲੀ ਦਲ ਦੀ ਪੁਨਰ ਸੁਰਜੀਤੀ ਕਰਨਾ ਹੈ ਨਾ ਕਿ ਦੁਬਿਧਾ ਪੈਂਦਾ ਕਰਨਾਂ: ਭਰਤੀ ਕਮੇਟੀ

ਚੰਡੀਗੜ੍ਹ ( ) ਅੱਜ ਇਥੋਂ ਜਾਰੀ ਬਿਆਨ ਵਿੱਚ ਭਰਤੀ ਕਮੇਟੀ ਦੇ ਮੈਂਬਰਾਂ ਜਥੇਦਾਰ ਸੰਤਾ ਸਿੰਘ ਉਮੇਦਪੁੱਰ, ਸ: ਮਨਪ੍ਰੀਤ ਸਿੰਘ ਇਆਲੀ, ਸ: ਇਕਬਾਲ ਸਿੰਘ ਝੂੰਦਾਂ, ਜਥੇ: ਗੁਰਪ੍ਰਤਾਪ ਸਿੰਘ ਵਡਾਲਾ ਅਤੇ ਬੀਬੀ ਸਤਵੰਤ ਕੌਰ ਵੱਲੋਂ ਸਾਰੀ ਦੁਬਿਧਾ ਦੂਰ ਕਰਦਿਆਂ ਆਪਣੀ ਭਰਤੀ ਦੀ ਸਲਿਪ ਜਾਰੀ ਕੀਤੀ ਗਈ ਅਤੇ ਬੜੇ ਹੀ ਸਪੱਸਟ ਸ਼ਬਦਾਂ ਵਿੱਚ ਕਿਹਾ...

ਆਪ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਨਸ਼ਿਆਂ ਵਿਰੁੱਧ ਮਿਲੀ ਵੱਡੀ ਸਫਲਤਾ: ਹਰਪਾਲ ਸਿੰਘ ਚੀਮਾ

'ਆਪ' ਦੀ 'ਯੁੱਧ ਨਸ਼ਿਆ ਵਿਰੱਧ' ਮੁਹਿੰਮ ਪੰਜਾਬ 'ਚ ਨਸ਼ਿਆਂ ਵਿਰੁੱਧ ਲੜਾਈ 'ਚ ਅਹਿਮ ਮੋੜ ਸਾਬਤ ਹੋਵੇਗੀ: ਚੀਮਾ ਚੀਮਾ ਨੇ ਵਿਰੋਧੀ ਧਿਰ ਦੀ ਕੀਤੀ ਨਿੰਦਾ, ਕਿਹਾ- ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਨਸ਼ਿਆਂ ਦੇ ਖਤਰੇ ਨੂੰ ਵਧਣ-ਫੁੱਲਣ ਦਿੱਤਾ 'ਆਪ' ਦੀ ਜ਼ੀਰੋ ਟੋਲਰੈਂਸ ਨੀਤੀ ਇਹ ਯਕੀਨੀ ਬਣਾਉਂਦੀ ਹੈ ਕਿ ਕਿਸੇ ਵੀ...

ਗਲੋਬਲ ਲੀਡਰ ਵਜੋਂ ਸੰਸਦ ਮੈਂਬਰ ਰਾਘਵ ਚੱਢਾ ਨੂੰ ਹਾਰਵਰਡ ਕੈਨੇਡੀ ਸਕੂਲ ਦਾ ਸੱਦਾ

ਬੋਸਟਨ/ਨਵੀਂ ਦਿੱਲੀ, 6 ਮਾਰਚ 2025:* ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਅਮਰੀਕਾ ਦੇ ਵੱਕਾਰੀ ਹਾਰਵਰਡ ਕੈਨੇਡੀ ਸਕੂਲ ਨੇ ਆਪਣੇ ਗਲੋਬਲ ਲੀਡਰਸ਼ਿਪ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਹੈ। ਇਹ ਸਨਮਾਨ ਰਾਘਵ ਚੱਢਾ ਦੇ ਰਾਜਨੀਤੀ, ਨਵੀਨਤਾ ਅਤੇ ਸਮਾਜ ਸੇਵਾ ਪ੍ਰਤੀ ਸਮਰਪਣ ਦੀ ਵਿਸ਼ਵਵਿਆਪੀ ਮਾਨਤਾ ਦਾ...

ਪੰਜਾਬ ‘ਚੋਂ ਨਸ਼ਿਆਂ ਦਾ ਖਾਤਮਾ ਕਰਕੇ ਰਹਾਂਗੇ: ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ

- ਨਸ਼ਿਆਂ ਦੇ ਖਾਤਮੇ ਲਈ ਸਮਾਜ ਦੇ ਹਰੇਕ ਵਰਗ ਤੋਂ ਸਹਿਯੋਗ ਦੀ ਅਪੀਲ - ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰਾਂ ਦੀ ਵੀ ਜਵਾਬਦੇਹੀ ਤੈਅ ਕੀਤੀ ਜਾਵੇਗੀ - ਨਸ਼ਿਆਂ ਦੇ ਸੌਦਾਗਰਾਂ ਨੂੰ ਸਖਤ ਚੇਤਾਵਨੀ "ਜਾਂ ਤਾਂ ਨਸ਼ਿਆਂ ਦਾ ਕਾਰੋਬਾਰ ਛੱਡ ਦਿਓ ਜਾਂ ਫਿਰ ਪੰਜਾਬ ਛੱਡ ਕੇ ਚਲੇ ਜਾਓ" - ਮਾਲੇਰਕੋਟਲਾ ਵਿਖੇ ਨਸ਼ਿਆਂ ਖ਼ਿਲਾਫ਼ ਕੀਤੇ ਜਾ ਰਹੇ ਕੰਮਾਂ...

ਯੁੱਧ ਨਸ਼ਿਆਂ ਵਿਰੁੱਧ: ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਕਿਸੇ ਵੀ ਅਹੁਦੇ ਜਾਂ ਰੁਤਬੇ ਵਾਲਾ ਹੋਵੇ-ਹਰਪਾਲ ਸਿੰਘ ਚੀਮਾ

1 ਮਾਰਚ ਤੋਂ 5 ਮਾਰਚ ਤੱਕ 530 ਐਫਆਈਆਰ ਦਰਜ, 697 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 42 ਕਿਲੋ ਹੈਰੋਇਨ, 15 ਕਿਲੋ ਅਫੀਮ ਅਤੇ 41,027 ਮੈਡੀਕਲ ਨਸ਼ੇ ਸਮੇਤ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥ ਕੀਤੇ ਜ਼ਬਤ ਚੰਡੀਗੜ੍ਹ, 6 ਮਾਰਚ ਯੁੱਧ ਨਸ਼ਿਆਂ ਵਿਰੁੱਧ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ...