politics

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਪੰਜਾਬ ਨੂੰ ਇੱਕ ਮਾਡਲ ਸੂਬਾ ਬਣਾਉਣ ਲਈ ਦਿੱਲੀ ਦੀ ਮੁਹਾਰਤ ਦੀ ਵਰਤੋਂ ਕਰਾਂਗੇ: ਭਗਵੰਤ ਮਾਨ

ਆਪ ਦੀ ਪੰਜਾਬ ਸਰਕਾਰ ਲੋਕ ਭਲਾਈ ਲਈ ਨਿਰੰਤਰ ਕੰਮ ਕਰ ਰਹੀ ਹੈ, ਪੰਜਾਬ ਵਿਕਾਸ ਦਾ ਰਾਸ਼ਟਰੀ ਮਾਡਲ ਬਣੇਗਾ: ਮੁੱਖ ਮੰਤਰੀ ਮਾਨ ਅਸੀਂ ਘਟੀਆ ਰਾਜਨੀਤੀ ਵਿੱਚ ਸ਼ਾਮਲ ਨਹੀਂ ਹੁੰਦੇ, ਭਾਜਪਾ ਦੀਆਂ ਗੁਪਤ ਚਾਲਾਂ ਤੋਂ ਹਰ ਕੋਈ ਜਾਣੂ ਹੈ, ਸਾਡਾ ਇੱਕੋ-ਇੱਕ ਟਿਚਾ ਵਿਕਾਸ ਹੈ: ਮੁੱਖ ਮੰਤਰੀ ਮਾਨ ਪੰਜਾਬ ਸਿੱਖਿਆ, ਸਿਹਤ ਸੰਭਾਲ, ਰੁਜ਼ਗਾਰ ਅਤੇ...

ਪੰਜਾਬ ਵਿੱਚ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਕੋਸ਼ਿਸ਼ਾਂ ਹੋਰ ਤੇਜ਼: ਸੌਂਦ

- 13 ਫਰਵਰੀ ਤੋਂ 16 ਫਰਵਰੀ ਤੱਕ ਕਰਵਾਇਆ ਜਾ ਰਿਹੈ ਪਟਿਆਲਾ ਵਿਰਾਸਤੀ ਮੇਲਾ ਚੰਡੀਗੜ੍ਹ, 11 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਸਾਂਭ-ਸੰਭਾਲ ਦੇ ਖੇਤਰ ਵਿੱਚ ਸ਼ਾਨਦਾਰ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ-ਸਪਾਟਾ ਮੰਤਰੀ ਤਰੁਨਪ੍ਰੀਤ...

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਮੁਬਾਰਕਾਂ

ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਵਸ ਦੀਆਂ ਸਮੂਹ ਪੰਜਾਬੀਆਂ ਨੂੰ ਮੁਬਾਰਕਾਂ ਦਿੱਤੀਆਂ ਹਨ। ਇੱਥੋਂ ਜਾਰੀ ਆਪਣੇ ਸੁਨੇਹੇ ਵਿਚ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਵੱਲੋਂ ਪਿਆਰ, ਹਮਦਰਦੀ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਪੂਜਾ ਗੁਪਤਾ ਨੂੰ ਰਾਜ ਸੂਚਨਾ ਕਮਿਸ਼ਨਰ ਵਜੋਂ ਸਹੁੰ ਚੁਕਾਈ

ਚੰਡੀਗੜ੍ਹ, 11 ਫਰਵਰੀ: ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਇੱਥੇ ਪੰਜਾਬ ਰਾਜ ਭਵਨ ਵਿਖੇ ਐਡਵੋਕੇਟ ਹਰਪ੍ਰੀਤ ਸੰਧੂ ਅਤੇ ਸ੍ਰੀਮਤੀ ਪੂਜਾ ਗੁਪਤਾ ਨੂੰ ਪੰਜਾਬ ਰਾਜ ਸੂਚਨਾ ਅਧਿਕਾਰ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰਾਂ ਵਜੋਂ ਸਹੁੰ ਚੁਕਾਈ। ਇਸ ਸਹੁੰ ਚੁੱਕ ਸਮਾਗਮ...

ਮੇਅਰ ਹਰਪ੍ਰੀਤ ਕੌਰ ਬਬਲਾ ਨੇ ਗਊਸ਼ਾਲਾਵਾਂ ਦਾ ਦੌਰਾ ਕਰਕੇ ਸਹੂਲਤਾਂ ਅਤੇ ਭਲਾਈ ਕਾਰਜਾਂ ਦਾ ਜਾਇਜ਼ਾ ਲਿਆ

ਚੰਡੀਗੜ੍ਹ, 10 ਫਰਵਰੀ:- ਸਿਟੀ ਮੇਅਰ ਸ੍ਰੀਮਤੀ ਹਰਪ੍ਰੀਤ ਕੌਰ ਬਬਲਾ ਨੇ ਸੀਨੀਅਰ ਡਿਪਟੀ ਮੇਅਰ ਸ. ਜਸਬੀਰ ਬੰਟੀ, ਡਿਪਟੀ ਮੇਅਰ ਸ੍ਰੀਮਤੀ ਡਾ. ਤਰੁਣਾ ਮਹਿਤਾ, ਕੌਂਸਲਰ ਗੁਰਪ੍ਰੀਤ ਗੱਪੀ ਅਤੇ ਪ੍ਰੇਮ ਲਤਾ ਸਮੇਤ ਮੈਡੀਕਲ ਅਫਸਰ ਸਿਹਤ ਡਾ: ਇੰਦਰਦੀਪ ਕੌਰ ਅਤੇ ਸਬੰਧਤ ਅਧਿਕਾਰੀਆਂ ਨੇ ਰਾਏਪੁਰ ਕਲਾਂ ਸਥਿਤ ਗਊਸ਼ਾਲਾ ਅਤੇ ਉਦਯੋਗਿਕ ਖੇਤਰ...

ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਟਰੈਵਲ ਏਜੰਟਾਂ ਵਿਰੁੱਧ 8 ਐਫ.ਆਈ.ਆਰਜ਼ ਦਰਜ

ਅਮਰੀਕਾ ਤੋਂ ਭਾਰਤੀਆਂ ਨੂੰ ਡਿਪੋਰਟ ਕਰਨ ਦਾ ਮਾਮਲਾ: ਪੰਜਾਬ ਪੁਲਿਸ ਧੋਖਾਧੜੀ ਕਰਨ ਵਾਲੇ ਇਮੀਗ੍ਰੇਸ਼ਨ ਨੈੱਟਵਰਕਾਂ ਵਿਰੁੱਧ ਸਖਤ ਕਾਰਵਾਈ ਕਰਨ ਲਈ ਵਚਨਬੱਧ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 10 ਫਰਵਰੀ: ਸੂਬੇ ਦੇ ਭੋਲੇ-ਭਾਲੇ ਵਿਅਕਤੀਆਂ ਦਾ ਸ਼ੋਸ਼ਣ ਕਰਨ ਵਾਲੇ ਧੋਖੇਬਾਜ਼ ਇਮੀਗ੍ਰੇਸ਼ਨ ਸਲਾਹਕਾਰਾਂ ‘ਤੇ ਨਕੇਲ ਕਸਦਿਆਂ ਪੰਜਾਬ ਪੁਲਿਸ...

17800 ਰੁਪਏ ਰਿਸ਼ਵਤ ਲੈਣ ਕਾਰਨ ਹੌਲਦਾਰ ’ਤੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖ਼ੋਰੀ ਦਾ ਕੇਸ ਦਰਜ

ਚੰਡੀਗੜ 10 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਜ਼ਿਲਾ ਲੁਧਿਆਣਾ ਦੀ ਪੁਲਿਸ ਚੌਂਕੀ ਕੰਗਣਵਾਲ ਵਿਖੇ ਤਾਇਨਾਤ ਹੌਲਦਾਰ ਰਣਜੀਤ ਸਿੰਘ ਵਿਰੁੱਧ ਵੱਖ-ਵੱਖ ਸਮਿਆਂ ਤੇ ਗੂਗਲ ਪੇਅ ਰਾਹੀਂ ਅਤੇ ਨਕਦ 17800 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਭਿ੍ਰਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।...

ਪੰਜਾਬ ਪੁਲਿਸ ਨੇ ਸੂਬੇ ਦੀਆਂ ਸੜਕਾਂ ਨੂੰ ਹੋਰ ਸੁਰੱਖਿਅਤ ਬਣਾਉਣ ਲਈ ਸੇਵ ਲਾਈਫ ਇੰਡੀਆ ਨਾਲ ਸਮਝੌਤਾ ਸਹੀਬੱਧ ਕੀਤਾ

— ਇਸ ਸਮਝੌਤੇ ‘ਤੇ ਏਡੀਜੀਪੀ ਟ੍ਰੈਫਿਕ ਏ.ਐਸ. ਰਾਏ ਅਤੇ ਸੇਵ ਲਾਈਫ ਫਾਊਂਡੇਸ਼ਨ ਦੇ ਸੰਸਥਾਪਕ ਪੀਯੂਸ਼ ਤਿਵਾਰੀ ਨੇ ਕੀਤੇ ਹਸਤਾਖਰ — ਹਾਦਸਿਆਂ ਨੂੰ ਰੋਕਣ ਲਈ ਹਾਦਸਿਆਂ ਦੀ ਵਿਗਿਆਨਕ ਜਾਂਚ, ਬਲੈਕ ਸਪਾਟ ਦੀ ਪਛਾਣ ਅਤੇ ਟੀਚਾਗਤ ਦਖਲ 'ਤੇ ਧਿਆਨ ਕੇਂਦਰਿਤ ਕਰਨਾ ਇਸ ਸਮਝੌਤੇ ਦਾ ਉਦੇਸ਼ ਹੈ: ਡੀਜੀਪੀ ਪੰਜਾਬ ਗੌਰਵ ਯਾਦਵ ਚੰਡੀਗੜ੍ਹ, 10...

ਸੌਂਦ ਵੱਲੋਂ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 10 ਫਰਵਰੀ: ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਚਿੱਤਰਕਾਰ ਜਰਨੈਲ ਸਿੰਘ ਆਰਟਿਸਟ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਹੈ। ਕੈਨੇਡਾ ਵਾਸੀ ਜਰਨੈਲ ਸਿੰਘ ਅੱਜ ਕੱਲ੍ਹ ਪੰਜਾਬ...

ਬੁੱਢਾ ਦਰਿਆ ਦੀ ਸਾਫ ਸਫਾਈ ਸਾਡੀ ਸਰਕਾਰ ਦੀ ਮੁੱਖ ਤਰਜੀਹ – ਡਾ. ਰਵਜੋਤ ਸਿੰਘ

ਇੰਡਸਟਰੀ ਦੇ ਗੰਦੇ ਪਾਣੀ ਨੂੰ ਸੀਵਰੇਜ ਟਰੀਟਮੈਂਟ ਪਲਾਂਟ ਅਤੇ ਬੁੱਢਾ ਦਰਿਆ ਵਿੱਚ ਸਿੱਧੇ ਤੌਰ 'ਤੇ ਜਾਣ ਤੋਂ ਰੋਕਣ ਲਈ ਉਚਿੱਤ ਕਾਰਵਾਈ ਅਮਲ ਵਿੱਚ ਲਿਆਉਣ ਦੇ ਅਧਿਕਾਰੀਆਂ ਨੂੰ ਨਿਰਦੇਸ਼ ਚੰਡੀਗੜ੍ਹ, 10 ਫਰਵਰੀ: ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿਖੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਪੰਜਾਬ...

ਪੰਜਾਬ ਸਰਕਾਰ ਦੇ ਔਨਲਾਈਨ ਐਨ.ਆਰ.ਆਈ ਮਿਲਣੀ ਪ੍ਰੋਗਰਾਮ ਵਿੱਚ ਪ੍ਰਵਾਸੀ ਪੰਜਾਬੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ: ਮੰਤਰੀ ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ 10 ਫਰਵਰੀ 2025: ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਆਨਲਾਈਨ ਐਨ.ਆਰ.ਆਈ. ਮਿਲਣੀ ਪ੍ਰੋਗਰਾਮ ਸ਼ੁਰੂ ਕੀਤੇ ਹਨ ਤਾਂ ਜੋ ਉਨਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾ ਸਕੇ। ਇਹ ਐਨ.ਆਰ.ਆਈ. ਮਿਲਣੀ ਹਰ ਮਹੀਨੇ ਕਰਵਾਏ ਜਾ ਰਹੇ ਹਨ। ਐਨ.ਆਰ.ਆਈ. ਮਾਮਲਿਆਂ ਮੰਤਰੀ ਕੁਲਦੀਪ ਸਿੰਘ...

ਪੰਜਾਬ ਵਿੱਚ ਉੱਚ ਪੱਧਰੀ ਉਸਾਰੀ ਨੂੰ ਯਕੀਨੀ ਬਣਾਉਣ ਲਈ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਅਹਿਮ ਭੂਮਿਕਾ ਨਿਭਾ ਰਹੀ ਹੈ: ਹਰਭਜਨ ਸਿੰਘ ਈ.ਟੀ.ਓ.

ਨੇ ਕਿਹਾ, ਖੋਜ ਲੈਬ ਨੇ ਟੈਸਟਿੰਗ ਫੀਸ ਵਜੋਂ 1.5 ਕਰੋੜ ਰੁਪਏ ਵੀ ਕਮਾਏ ਹਨ। ਚੰਡੀਗੜ੍ਹ, 10 ਫਰਵਰੀ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਲੋਕ ਨਿਰਮਾਣ ਵਿਭਾਗ ਦੀ ਰਿਸਰਚ ਲੈਬ ਨੇ ਨਾ ਸਿਰਫ਼ ਵਿਸ਼ਵ ਪੱਧਰੀ ਨਿਰਮਾਣ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਸੂਬੇ ਵਿੱਚ...