politics

No Results Found

The page you requested could not be found. Try refining your search, or use the navigation above to locate the post.

ਵੱਡੀ ਖ਼ਬਰਾਂ

ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ ਕਾਰਨ ਅਣਸੁਖਾਵੀਂ ਘਟਨਾ ਟਲੀ: ਆਮ ਆਦਮੀ ਪਾਰਟੀ

ਚੰਡੀਗੜ੍ਹ, 4 ਦਸੰਬਰ ਆਮ ਆਦਮੀ ਪਾਰਟੀ (ਆਪ) ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਨਾਲ ਸਬੰਧਤ ਘਟਨਾ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਦੀ ਚੌਕਸੀ ਅਤੇ ਤੁਰੰਤ ਕਾਰਵਾਈ ਦੀ ਸ਼ਲਾਘਾ ਕੀਤੀ ਹੈ। ਪਾਰਟੀ ਨੇ ਕਿਹਾ ਕਿ ਪੁਲਿਸ ਦੀ ਮੁਸਤੈਦੀ ਨੇ ਅਣਸੁਖਾਵੀਂ ਘਟਨਾ ਨੂੰ ਰੋਕਿਆ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਇਆ।...

ਮਹਿੰਗੇ ਹਵਾਈ ਕਿਰਾਏ ‘ਤੇ ਸੰਸਦ ‘ਚ ਬੋਲੇ ਸੰਸਦ ਮੈਂਬਰ ਰਾਘਵ ਚੱਢਾ, ਸਾਂਝਾ ਕੀਤਾ ਆਮ ਆਦਮੀ ਦਾ ਦਰਦ, ਕਿਹਾ- ਹਵਾਈ ਚੱਪਲਾਂ ਛੱਡੋ, ਬਾਟਾ ਸ਼ੂਜ਼ ਪਾਉਣ ਵਾਲਾ ਵੀ ਨਹੀਂ ਕਰ ਪਾ ਰਿਹਾ ਸਫਰ

ਸਾਂਸਦ ਰਾਘਵ ਚੱਢਾ ਨੇ ਕਿਹਾ- ਹਵਾਈ ਸਫ਼ਰ ਦੀਆਂ ਵਧ ਰਹਿਆਂ ਕੀਮਤਾਂ ਕਾਰਨ ਆਮ ਆਦਮੀ ਲਈ ਸਫ਼ਰ ਕਰਨਾ ਹੋਇਆ ਮਹਿੰਗਾ, ਹਵਾਈ ਜਹਾਜ਼ ਤੋਂ ਰੇਲਗੱਡੀ 'ਤੇ ਪਰਤ ਰਿਹਾ ਹੈ ਆਮ ਆਦਮੀ ਹਵਾਈ ਅੱਡਿਆਂ 'ਤੇ ਮਹਿੰਗੇ ਖਾਣੇ ਅਤੇ ਲੰਬੀਆਂ ਕਤਾਰਾਂ ਦਾ ਮੁੱਦਾ ਵੀ ਸੰਸਦ 'ਚ ਉਠਾਇਆ ਰਾਘਵ ਚੱਢਾ ਨੇ ਸਸਤੀ ਉਡਾਨ ਸਕੀਮ 'ਤੇ ਚੁੱਕੇ ਸਵਾਲ, ਕਿਹਾ- ਜਦੋਂ...

ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ

ਅੰਮ੍ਰਿਤਸਰ, 04 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ....

ਕੈਪਟਨ ਅਮਰਿੰਦਰ ਨੇ ਸੁਖਬੀਰ ਬਾਦਲ ‘ਤੇ ਹਮਲੇ ਦੀ ਕੀਤੀ ਨਿੰਦਾ

ਕਿਹਾ, ਪੰਜਾਬ ਅੱਤਵਾਦ ਦੇ ਇੱਕ ਹੋਰ ਕਾਲੇ ਦੌਰ ਨੂੰ ਬਰਦਾਸ਼ਤ ਨਹੀਂ ਕਰ ਸਕਦਾ ਚੰਡੀਗੜ੍ਹ, 4 ਦਸੰਬਰ: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਕੰਪਲੈਕਸ ਅੰਦਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 'ਤੇ ਹੋਏ ਕਾਤਲਾਨਾ ਹਮਲੇ...

ਪਿੰਡਾਂ ’ਚ ਵਿਕਾਸ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਦੇ ਮੁਕੰਮਲ ਖਾਤਮੇ ਲਈ ਵੀ ਪੰਚਾਇਤਾਂ ਅੱਗੇ ਆਉਣ : ਡਾ. ਰਵਜੋਤ ਸਿੰਘ

ਜ਼ਿਲ੍ਹਾ ਹੁਸ਼ਿਆਰਪੁਰ ਦੀਆ 1403 ਪੰਚਾਇਤਾਂ ਦੇ 9314 ਪੰਚਾਂ-ਸਰਪੰਚਾਂ ਨੂੰ ਅਹੁਦੇ ਦਾ ਹਲਫ ਦਿਵਾਇਆ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ : ਸਥਾਨਕ ਸਰਕਾਰਾਂ ਮੰਤਰੀ ਨਸ਼ਿਆਂ ਦੇ ਸਫਾਏ ਲਈ ਮੋਹਰੀ ਭੂਮਿਕਾ ਨਿਭਾਉਣ ਪੰਚਾਇਤਾਂ : ਜੈ ਕ੍ਰਿਸ਼ਨ ਸਿੰਘ ਰੌੜੀ ਆਪਸੀ ਸਾਂਝ ਨੂੰ ਮਜ਼ਬੂਤ ਕਰਦਿਆਂ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇ :...

ਗਿੱਦੜਬਾਹਾ ਦੇ ਪਿੰਡ ਦੌਲਾ ਵਿੱਚ ਬਣੇਗਾ 3.36 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦਾ ਪਹਿਲਾ ਪੀ.ਆਰ.ਟੀ.ਸੀ. ਸਬ-ਡਿਪੂ : ਲਾਲਜੀਤ ਸਿੰਘ ਭੁੱਲਰ

ਪ੍ਰਾਜੈਕਟ 31 ਜਨਵਰੀ, 2025 ਤੱਕ ਕਰ ਦਿੱਤਾ ਜਾਵੇਗਾ ਮੁਕੰਮਲ ਅਤੇ ਕਾਰਜਸ਼ੀਲ: ਟਰਾਂਸਪੋਰਟ ਮੰਤਰੀ ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ ਪੀ.ਆਰ.ਟੀ.ਸੀ. ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਟਿਕਾਊ ਬੁਨਿਆਦੀ ਢਾਂਚੇ ਲਈ ਅਹਿਮ ਪਹਿਲਕਦਮੀ 775 ਕਿਲੋਵਾਟ ਦਾ...

ਚੰਗੇ ਅਕਸ ਵਾਲੇ ਉਮੀਦਵਾਰ ਹੀ ਮੈਦਾਨ ਵਿੱਚ ਉਤਾਰੇ ਜਾਣਗੇ – ਹਰਭਜਨ ਸਿੰਘ ਈ.ਟੀ.ਓ

ਕੌਂਸਲਰ ਉਮੀਦਵਾਰਾਂ ਦੀ ਚੋਣ ਲਈ ਕਰਵਾਇਆ ਜਾਵੇਗਾ ਸਰਵੇਖਣ, ਕਿਸੇ ਨਾਲ ਨਹੀਂ ਕੀਤਾ ਜਾਵੇਗਾ ਵਿਤਕਰਾ - ਈ.ਟੀ.ਓ ਚੋਣਾਂ ਨੂੰ ਲੈ ਕੇ 'ਆਪ' ਵਰਕਰਾਂ ਤੇ ਲੋਕਾਂ 'ਚ ਭਾਰੀ ਉਤਸਾਹ, ਲੋਕ 'ਆਪ' ਸਰਕਾਰ ਦੇ ਕੰਮਾਂ ਤੋਂ ਹਨ ਖੁਸ਼ - ਈ.ਟੀ.ਓ ਜਿਸ ਤਰ੍ਹਾਂ ਲੋਕਾਂ ਨੇ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਨੂੰ ਵੱਡੇ ਫਰਕ ਨਾਲ ਜਿਤਾਇਆ, ਉਸੇ...

ਸਮਾਂ, ਮੋਦੀ ਸਰਕਾਰ ਨੇ ਕਿਸਾਨਾਂ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਦੀ ਮੰਗ ਵੱਲ ਧਿਆਨ ਦਿੱਤਾ: ਬਾਜਵਾ

ਚੰਡੀਗੜ੍ਹ, 3 ਦਸੰਬਰ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਸਮੇਤ ਉਨ੍ਹਾਂ ਦੀਆਂ ਮੰਗਾਂ ਮੰਨਣ ਲਈ ਦਬਾਅ ਪਾਉਣ ਲਈ 6 ਦਸੰਬਰ ਨੂੰ ਦਿੱਲੀ ਵੱਲ ਕਿਸਾਨਾਂ ਦੇ ਨਿਸ਼ਚਿਤ ਰੋਸ ਮਾਰਚ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਜ਼ੋਰ ਦੇ ਕੇ ਕਿਹਾ...

ਚੁਣੌਤੀਆਂ ਦੇ ਬਾਵਜੂਦ ਸੁਚਾਰੂ ਖ਼ਰੀਦ ਸੀਜ਼ਨ ਨੂੰ ਯਕੀਨੀ ਬਣਾਇਆ: ਲਾਲ ਚੰਦ ਕਟਾਰੂਚੱਕ

ਅਦਾਇਗੀ ਦੇ ਲਗਭਗ 39000 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰਵਾਏ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਬਾਰੇ ਮੰਤਰੀ ਨੇ ਲਾਭਪਾਤਰੀਆਂ ਨੂੰ ਈ-ਕੇਵਾਈਸੀ ਕਰਵਾਉਣ ਲਈ ਕੀਤੀ ਅਪੀਲ ਚੰਡੀਗੜ੍ਹ, 3 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਤੇ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਹਮੇਸ਼ਾ ਹੀ ਆੜ੍ਹਤੀਆਂ,...

ਪੰਜਾਬ ਸਰਕਾਰ ਸੂਬੇ ਦੇ ਸਾਰੇ ਪਿੰਡਾਂ ਦੇ ਵਿਕਾਸ ਲਈ ਵਚਨਬੱਧ- ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕਿਹਾ, ਬਿਨ੍ਹਾਂ ਕਿਸੇ ਪੱਖ ਪਾਤ ਤੋਂ ਪਿੰਡਾਂ ਦੇ ਵਿਕਾਸ ਕਾਰਜਾਂ ਨੂੰ ਦਿੱਤੀ ਜਾਵੇਗੀ ਤਰਜੀਹ ਜ਼ਿਲ੍ਹੇ ਦੇ 10 ਪਿੰਡਾਂ ਨੂੰ 2 ਕਰੋੜ 6 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦੇਣ ਦਾ ਕੀਤਾ ਐਲਾਨ ਜ਼ਿਲ੍ਹੇ ਦੇ 248 ਸਰਪੰਚਾਂ ਅਤੇ 1908 ਪੰਚਾਂ ਨੂੰ ਚੁਕਾਈ ਸਹੁੰ ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ, 03 ਦਸੰਬਰ: ਪੰਜਾਬ ਸਰਕਾਰ ਸੂਬੇ ਦੇ ਸਾਰੇ...

ਸਥਾਨਕ ਸਰਕਾਰਾਂ ਬਾਰੇ ਮੰਤਰੀ ਵਲੋਂ ਅਲਾਵਲਪੁਰ ’ਚ 10.61 ਕਰੋੜ ਰੁਪਏ ਦੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ

- ਐਸ.ਟੀ.ਪੀ. ਸਮੇਤ ਨਵਾਂ ਸੀਵਰੇਜ ਸਿਸਟਮ 10 ਹਜ਼ਾਰ ਤੋਂ ਵੱਧ ਲੋਕਾਂ ਨੂੰ ਮੁਹੱਈਆ ਕਰਵਾਏਗਾ ਸੀਵਰੇਜ ਸਹੂਲਤਾਂ : ਡਾ. ਰਵਜੋਤ ਸਿੰਘ - ਕਿਹਾ, ਪੰਜਾਬ ਸਰਕਾਰ ਸਾਰੇ ਸ਼ਹਿਰਾਂ ਤੇ ਕਸਬਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਚੰਡੀਗੜ੍ਹ/ਅਲਾਵਲਪੁਰ/ਜਲੰਧਰ, 3 ਦਸੰਬਰ : ਅਲਾਵਲਪੁਰ ਵਿੱਚ ਸੈਨੀਟੇਸ਼ਨ ਸਹੂਲਤਾਂ ਦੇ ਸੁਧਾਰ ਵੱਲ ਇਕ ਹੋਰ...

ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਤਰੱਕੀ ਤੇ ਵਿਕਾਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ- ਡਾ. ਬਲਜੀਤ ਕੌਰ

ਅੰਤਰਰਾਸ਼ਟਰੀ ਦਿਵਿਆਂਗ ਦਿਵਸ ਤੇ ਰਾਜ ਪੱਧਰੀ ਸਮਾਗਮ ਵਿੱਚ ਸਰਬਉਤਮ ਸੰਸਥਾਵਾਂ, ਵਿਅਕਤੀਆਂ, ਖਿਡਾਰੀਆਂ, ਅਧਿਕਾਰੀਆਂ ਆਦਿ ਦਾ ਸਨਮਾਨ ਦਿਵਿਆਂਗਜਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੇ ਸੂਬੇ ਵਿੱਚ ਵਿਸ਼ੇਸ਼ ਕੈਂਪਾਂ ਦਾ ਆਯੋਜਨ ਕੀਤਾ ਜਾਵੇਗਾ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਬਣਦਾ ਮਾਨ ਸਨਮਾਨ ਦੇਣਾ ਚਾਹੀਦਾ ਹੈ- ਸੇਖੋਂ...