ਅਮਰੀਕਾ ਦੀ ਫੌਜ ਵੱਲੋਂ ਦਾੜ੍ਹੀ ’ਤੇ ਪਾਬੰਦੀ ਲਾਉਣ ਦਾ ਮਾਮਲਾ ਅਮਰੀਕੀ ਸਰਕਾਰ ਕੋਲ ਚੁੱਕਣ ਵਿਦੇਸ਼ ਮੰਤਰੀ : ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ

ਅਮਰੀਕਾ ਦੀ ਫੌਜ ਵੱਲੋਂ ਦਾੜ੍ਹੀ ’ਤੇ ਪਾਬੰਦੀ ਲਾਉਣ ਦਾ ਮਾਮਲਾ ਅਮਰੀਕੀ ਸਰਕਾਰ ਕੋਲ ਚੁੱਕਣ ਵਿਦੇਸ਼ ਮੰਤਰੀ : ਸੁਖਬੀਰ ਸਿੰਘ ਬਾਦਲ ਨੇ ਕੀਤੀ ਅਪੀਲ

ਕਿਹਾ ਕਿ ਯਤਨ ਕੀਤੇ ਜਾਣ ਕਿ ਸਿੱਖ ਬਿਨਾਂ ਕਿਸੇ ਵਿਤਕਰੇ ਦੇ ਆਪਣੇ ਧਰਮ ਦੀ ਪਾਲਣਾ ਕਰ ਸਕਣ ਚੰਡੀਗੜ੍ਹ, 5 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਦੇਸ਼ ਦੇ ਵਿਦੇਸ਼ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਦੀ ਫੌਜ ਵੱਲੋਂ ਦਾੜ੍ਹੀ ’ਤੇ ਪਾਬੰਦੀ ਦਾ ਮਾਮਲਾ ਅਮਰੀਕਾ ਸਰਕਾਰ ਕੋਲ ਚੁੱਕਣ ਤਾਂ ਜੋ...
ਭਾਜਪਾ ਦੇ ਅਧੀਨ ਵੋਟ ਚੋਰੀ ਅੱਜ ਦੇ ਭਾਰਤ ਵਿੱਚ ਇੱਕ ਹਕੀਕਤ ਹੈ: ਵਾਰਿੰਗ

ਭਾਜਪਾ ਦੇ ਅਧੀਨ ਵੋਟ ਚੋਰੀ ਅੱਜ ਦੇ ਭਾਰਤ ਵਿੱਚ ਇੱਕ ਹਕੀਕਤ ਹੈ: ਵਾਰਿੰਗ

ਚੰਡੀਗੜ੍ਹ, 5 ਅਕਤੂਬਰ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਦੇ ਰਾਜ ਅਧੀਨ ਭਾਰਤੀ ਚੋਣ ਕਮਿਸ਼ਨ ਦੀ ਮਿਲੀਭੁਗਤ ਨਾਲ ‘ਵੋਟ ਚੋਰੀ’ (ਵੋਟ ਚੋਰੀ) ਅੱਜ ਦੇ ਭਾਰਤ ਵਿੱਚ ਇੱਕ ਕੌੜੀ ਹਕੀਕਤ ਹੈ। ਅੱਜ ਕੁਰਾਲੀ ਖੇਤਰ ਵਿੱਚ ‘ਵੋਟ...
ਸੁਖਬੀਰ ਬਾਦਲ ਵੱਲੋਂ ਆਪ ਸਰਕਾਰ ਨੂੰ ਚੇਤਾਵਨੀ: ਅਕਾਲੀ ਦਲ ਇਸਨੂੰ ਸਰਕਾਰੀ ਜ਼ਮੀਨਾਂ ਵੇਚ ਕੇ ਦਿੱਲੀ

ਸੁਖਬੀਰ ਬਾਦਲ ਵੱਲੋਂ ਆਪ ਸਰਕਾਰ ਨੂੰ ਚੇਤਾਵਨੀ: ਅਕਾਲੀ ਦਲ ਇਸਨੂੰ ਸਰਕਾਰੀ ਜ਼ਮੀਨਾਂ ਵੇਚ ਕੇ ਦਿੱਲੀ

ਲੀਡਰਸ਼ਿਪ ਦੇ ਖ਼ਜ਼ਾਨੇ ਭਰਨ ਨਹੀਂ ਦੇਵੇਗਾ ਕਿਹਾ ਕਿ ਸਰਕਾਰ ਮੁਹਾਲੀ ਵਿਚ 12 ਏਕੜ ਵਿਚ ਫੈਲੀ ਆਧੁਨਿਕ ਫਲ ਤੇ ਸਬਜ਼ੀ ਮੰਡੀ ਦੀ ਜ਼ਮੀਨ ਦੀ ਨਿਲਾਮੀ ਕਰ ਕੇ ਆਪਣੀਆਂ ਦੁਕਾਨਾਂ ਚਲਾ ਰਹੇ ਵਪਾਰੀਆਂ ਤੋਂ ਉਹਨਾਂ ਦਾ ਰੋਜ਼ਗਾਰ ਖੋਹਣ ਲਈ ਯਤਨਸ਼ੀਲ ਹੜ੍ਹ ਮਾਰੇ ਪਿੰਡਾਂ ਦਾ ਕੀਤਾ ਦੌਰਾ, ਪ੍ਰਭਾਵਤ ਇਲਾਕਿਆਂ ਲਈ 25 ਟਰਾਲੀਆਂ ਮੱਕੀ ਦੇ ਅਚਾਰ...
ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਕੀਤੀ ਤੇਜ਼

ਪੰਜਾਬ ਕਾਂਗਰਸ ਨੇ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਕੀਤੀ ਤੇਜ਼

ਲੋਕਾਂ ਨੂੰ ਸਮਝਾਇਆ ਕਿ ਕਿਵੇਂ ਭਾਜਪਾ ਉਨ੍ਹਾਂ ਦਾ ਫ਼ਤਵਾ ਚੋਰੀ ਕਰਦੀ ਹੈ ਰੋਪੜ, 3 ਅਕਤੂਬਰ: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਤੇਜ਼ ਕਰ ਦਿੱਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ....
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਾਰਤ ਸਰਕਾਰ ਦੇ ਸਿੱਖ ਜੱਥੇ ਪਾਕਿਸਤਾਨ ਭੇਜਣ ਦੇ ਫ਼ੈਸਲੇ ਦਾ ਕੀਤਾ ਸੁਆਗਤ

ਸ੍ਰੀ ਅੰਮ੍ਰਿਤਸਰ, 2 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਨਨਕਾਣਾ ਸਾਹਿਬ ਸਮੇਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ ਹਰ ਸਾਲ ਜਾਂਦੇ ਸਿੱਖ ਜਥੇ ਨੂੰ ਜਾਣ ਦੀ ਪ੍ਰਵਾਨਗੀ ਦਾ ਸੁਆਗਤ ਕਰਦਿਆਂ ਇਸ...
ਭਾਜਪਾ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮਯਾਬ ਰਹੀ: ਹਰਪਾਲ ਸਿੰਘ ਚੀਮਾ

ਭਾਜਪਾ ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮਯਾਬ ਰਹੀ: ਹਰਪਾਲ ਸਿੰਘ ਚੀਮਾ

ਕਿਹਾ, ਇਹ ਸਿਰਫ਼ ਕਾਨੂੰਨ ਤੇ ਵਿਵਸਥਾ ਦਾ ਮੁੱਦਾ ਨਹੀਂ; ਇਹ ਨੈਤਿਕ ਅਸਫਲਤਾ ਹੈ ਕੇਂਦਰ ਸਰਕਾਰ ਤੋਂ ਤੁਰੰਤ ਅਤੇ ਪਾਰਦਰਸ਼ੀ ਕਾਰਵਾਈ ਦੀ ਕੀਤੀ ਮੰਗ ਅਸੀਂ ਭਾਜਪਾ ਨੂੰ ਇਸ ਮੁੱਦੇ ਨੂੰ ਰਾਜਨੀਤਿਕ ਸਹੂਲਤ ਦੇ ਗਲੀਚੇ ਹੇਠ ਨਹੀਂ ਢਕਣ ਦੇਵਾਂਗੇ: ਚੀਮਾ ਚੰਡੀਗੜ੍ਹ, 2 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ...
×