by abcpunjab | ਅਕਤੂਃ 3, 2025 | breaking news, daily, politics
ਚੰਡੀਗੜ੍ਹ, 2 ਅਕਤੂਬਰ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਾਬ ਨੂੰ ਤਬਾਹ ਕਰ ਰਹੇ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਵਿੱਚ ਵਾਰ-ਵਾਰ ਨਾਕਾਮ ਰਹਿਣ ਦੀ ਨਿਖੇਧੀ ਕੀਤੀ ਹੈ।...
by abcpunjab | ਅਕਤੂਃ 1, 2025 | breaking news, daily, politics
ਭ੍ਰਿਸ਼ਟਾਚਾਰ ਨੂੰ ਰੋਕਣ ਅਤੇ ਕੰਮਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਿਭਾਗੀ ਵਿਜੀਲੈਂਸ ਦੀਆਂ ਕਾਰਵਾਈਆਂ ਅੰਦਰੂਨੀ ਜਾਂਚ ਦਾ ਹਿੱਸਾ: ਜਲ ਸਰੋਤ ਮੰਤਰੀ ਲੋਕਾਂ ਅਤੇ ਬੁਨਿਆਦੀ ਢਾਂਚੇ ਦੀ ਸੁਰੱਖਿਆ ਯਕੀਨੀ ਬਣਾਉਂਦਿਆਂ 924 ਹੜ੍ਹ ਸੁਰੱਖਿਆ ਕਾਰਜ ਪਹਿਲਾਂ ਹੀ ਨੇਪਰੇ ਚਾੜ੍ਹੇ ਗਏ: ਬਰਿੰਦਰ ਕੁਮਾਰ ਗੋਇਲ ਵਿਰੋਧੀ ਧਿਰ ਨੇ ਗੁਮਰਾਹ ਕਰਨ...
by abcpunjab | ਅਕਤੂਃ 1, 2025 | breaking news, daily, politics
ਸੂਨਾਮ (ਪੰਜਾਬ) – ਇੱਕ ਮਹੱਤਵਪੂਰਨ ਰਾਜਨੀਤਕ ਵਿਕਾਸ ਵਿੱਚ ਸੂਨਾਮ ਹਲਕੇ ਦੇ ਰਿਟਾਇਰਡ ਤਹਿਸੀਲਦਾਰ ਹਰਮਿੰਦਰ ਸਿੰਘ ਸਿੱਧੂ ਅੱਜ ਇੰਡਿਅਨ ਨੇਸ਼ਨਲ ਕਾਂਗਰਸ ਵਿੱਚ ਸ਼ਾਮਲ ਹੋਏ। ਉਨ੍ਹਾਂ ਦਾ ਕਾਂਗਰਸ ਵਿੱਚ ਸ਼ਾਮਲ ਹੋਣਾ ਪੰਜਾਬ ਇੰਚਾਰਜ ਭੂਪੇਸ਼ ਬਘੇਲ, ਲੀਡਰ ਆਫ ਅਪੋਜ਼ੀਸ਼ਨ ਪ੍ਰਤਾਪ ਸਿੰਘ ਬਾਜਵਾ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ...
by abcpunjab | ਅਕਤੂਃ 1, 2025 | breaking news, daily, politics
• ਹੜ੍ਹ ਪੀੜਤਾਂ ਲਈ ਮੁਆਵਜ਼ਾ ਵਧਾਉਣ ਵਾਸਤੇ ਐਸ.ਡੀ.ਆਰ.ਐਫ./ਐਨ.ਡੀ.ਆਰ.ਐਫ. ਦੇ ਨਿਯਮਾਂ ਵਿੱਚ ਸੋਧ ਦੀ ਕੀਤੀ ਮੰਗ • ਅਨਾਜ ਦੀ ਚੱਲ ਰਹੀ ਖ਼ਰੀਦ ਦੌਰਾਨ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਕੀਤੀ ਅਪੀਲ ਨਵੀਂ ਦਿੱਲੀ, 30 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ...
by abcpunjab | ਅਕਤੂਃ 1, 2025 | breaking news, daily, politics
ਕਿਹਾ: ਵਿਧਾਨ ਸਭਾ ਵਿੱਚ ‘ਨਾਂਮ ਮਾਤਰ ਮਤਾ’ ਲੋਕਾਂ ਦੇ ਢਿੱਡ ਨਹੀਂ ਭਰੇਗਾ ਚੰਡੀਗੜ੍ਹ, 30 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਲਾਤਾਂ ਤੋਂ ਭੱਜਣ ਦੀ ਕੋਸ਼ਿਸ਼ ਹੇਠ ਹੜ੍ਹ ਰਾਹਤ ਅਤੇ ਪੁਨਰਵਾਸ ਦੀ ਪੂਰੀ ਜ਼ਿੰਮੇਵਾਰੀ ਕੇਂਦਰ ਸਿਰ ਪਾਉਣ ਦੀ...
by abcpunjab | ਸਤੰ. 30, 2025 | breaking news, daily, politics
ਚੰਡੀਗੜ੍ਹ, 29 ਸਤੰਬਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਇਜਲਾਸ ਦੌਰਾਨ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਾਇਆ ਕਿ ਉਹ ਹੜ੍ਹਾਂ ਦੀ ਤਿਆਰੀ ਲਈ ਅਹਿਮ ਯਤਨਾਂ ਬਾਰੇ ਵਿਧਾਨ ਸਭਾ ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਬਾਜਵਾ ਨੇ...