ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

ਹਰਜੋਤ ਸਿੰਘ ਬੈਂਸ ਵੱਲੋਂ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੀ ਬੇਰੁਖ਼ੀ ਉਤੇ ਸਾਧਿਆ ਨਿਸ਼ਾਨਾ

• ਭਾਖੜਾ ਡੈਮ ਦੀ ਮੁਨਿਆਦ ਅਤੇ ਗਾਰ ਬਾਰੇ ਬੀ.ਬੀ.ਐਮ.ਬੀ. ਕੋਲ ਅੰਕੜੇ ਨਾ ਹੋਣ ‘ਤੇ ਚੁੱਕੇ ਸਵਾਲ • ਸਿੱਖਿਆ ਮੰਤਰੀ ਨੇ ਵਿਰੋਧੀ ਧਿਰ ਨੂੰ ਹੜ੍ਹ ਪ੍ਰਭਾਵਿਤ ਪੰਜਾਬ ਦੇ ਮੁੜ ਵਸੇਬੇ ਲਈ ਸੌੜੇ ਸਿਆਸੀ ਹਿੱਤਾਂ ਤੋਂ ਉਪਰ ਉੱਠ ਕੇ ਲੋਕ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਚੰਡੀਗੜ੍ਹ, 26 ਸਤੰਬਰ: ਸੂਬੇ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ...
ਲੋਕ ਖੇਤਰੀ ਪਾਰਟੀਆਂ ਨੂੰ ਮੁੜ ਸੱਤਾ ਵਿਚ ਲਿਆਉਣ: ਸੁਖਬੀਰ ਸਿੰਘ ਬਾਦਲ ਨੇ ਕੀਤੀ ਜ਼ੋਰਦਾਰ ਅਪੀਲ

ਲੋਕ ਖੇਤਰੀ ਪਾਰਟੀਆਂ ਨੂੰ ਮੁੜ ਸੱਤਾ ਵਿਚ ਲਿਆਉਣ: ਸੁਖਬੀਰ ਸਿੰਘ ਬਾਦਲ ਨੇ ਕੀਤੀ ਜ਼ੋਰਦਾਰ ਅਪੀਲ

ਕਿਹਾ ਕਿ ਸਿਰਫ ਖੇਤਰੀ ਪਾਰਟੀਆਂ ਹੀ ਕਿਸਾਨਾਂ ਤੇ ਗਰੀਬਾਂ ਦੀ ਭਲਾਈ ਯਕੀਨੀ ਬਣਾ ਸਕਦੀਆਂ ਨੇ ਚੌਧਰੀ ਦੇਵੀ ਲਾਲ ਦੇ 112ਵੇਂ ਜਨਮ ਦਿਹਾੜੇ ’ਤੇ ਰੋਹਤਕ ਰੈਲੀ ਨੂੰ ਕੀਤਾ ਸੰਬੋਧਨ ਰੋਹਤਕ/ਚੰਡੀਗੜ੍ਹ 25 ਸਤੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਖੇਤਰੀ...
ਬਾਜਵਾ ਨੇ “ਵੋਟ ਚੋਰੀ” ਅਤੇ “ਨੋਟ ਚੋਰੀ” ਲਈ ਮੋਦੀ ਅਤੇ ਮਾਨ ਦੀ ਆਲੋਚਨਾ ਕੀਤੀ –

ਬਾਜਵਾ ਨੇ “ਵੋਟ ਚੋਰੀ” ਅਤੇ “ਨੋਟ ਚੋਰੀ” ਲਈ ਮੋਦੀ ਅਤੇ ਮਾਨ ਦੀ ਆਲੋਚਨਾ ਕੀਤੀ –

ਪ੍ਰਧਾਨ ਮੰਤਰੀ ਕੇਅਰਜ਼ ਅਤੇ ਰੰਗਲਾ ਪੰਜਾਬ ਫੰਡ ਵਿਚਕਾਰ ਸਮਾਨਤਾ ਖਿੱਚਦਾ ਹੈ ਪਟਨਾ ਸਾਹਿਬ, 24 ਸਤੰਬਰ ਪਟਨਾ ਸਾਹਿਬ ਦੇ ਇਤਿਹਾਸਕ ਸਦਾਕਤ ਆਸ਼ਰਮ – ਉਹੀ ਜ਼ਮੀਨ ਜੋ ਕਦੇ ਆਜ਼ਾਦੀ ਦੇ ਸੱਦੇ ਨਾਲ ਗੂੰਜਦੀ ਸੀ – ਵਿਖੇ ਕਾਂਗਰਸ ਵਰਕਿੰਗ ਕਮੇਟੀ (ਸੀਡਬਲਯੂਸੀ) ਦੇ ਸੈਸ਼ਨ ਵਿੱਚ ਸ਼ਾਮਲ ਹੋਣ ਤੋਂ ਬਾਅਦ, ਪੰਜਾਬ ਵਿਧਾਨ ਸਭਾ...
ਸ. ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ

ਸ. ਸੰਦੀਪ ਸਿੰਘ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਦਬਾਅ ਪਾਉਣ ਦੀ ਕਾਰਗੁਜ਼ਾਰੀ ਨਿੰਦਣਯੋਗ- ਜਥੇਦਾਰ ਗੜਗੱਜ

ਸ੍ਰੀ ਅੰਮ੍ਰਿਤਸਰ, 24 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਰੂਰ ਜੇਲ੍ਹ ਵਿੱਚ ਨਜ਼ਰਬੰਦ ਸ. ਸੰਦੀਪ ਸਿੰਘ ਵਾਸੀ ਅੰਮ੍ਰਿਤਸਰ ਦਾ ਕੇਸ ਲੜ ਰਹੇ ਵਕੀਲ ਘੁੰਮਣ ਭਰਾਵਾਂ ਉੱਤੇ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਦਬਾਅ ਬਣਾਉਣ ਦੀ ਨੀਤੀ ਨੂੰ ਅਤਿ ਨਿੰਦਣਯੋਗ ਤੇ ਪੱਖਪਾਤ ਵਾਲੀ ਕਾਰਵਾਈ...
ਬਾਜਵਾ ਨੇ ‘ਆਪ’ ਸਰਕਾਰ ਦੀ ਗ਼ਰੀਬਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ , ਕਿਹਾ ਰਾਸ਼ਨ ਵਿੱਚ ਕਟੌਤੀ ਨੂੰ ਲੈ ਕੇ ਭਾਜਪਾ ਦੇ ਦਬਾਅ ਅੱਗੇ ਝੁਕੀ ਆਪ

ਬਾਜਵਾ ਨੇ ‘ਆਪ’ ਸਰਕਾਰ ਦੀ ਗ਼ਰੀਬਾਂ ਨਾਲ ਧੋਖਾ ਕਰਨ ਦੀ ਨਿਖੇਧੀ ਕੀਤੀ , ਕਿਹਾ ਰਾਸ਼ਨ ਵਿੱਚ ਕਟੌਤੀ ਨੂੰ ਲੈ ਕੇ ਭਾਜਪਾ ਦੇ ਦਬਾਅ ਅੱਗੇ ਝੁਕੀ ਆਪ

ਚੰਡੀਗੜ੍ਹ, 22 ਸਤੰਬਰ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ‘ਤੇ ਸੂਬੇ ਦੇ ਗ਼ਰੀਬ ਲੋਕਾਂ ਨਾਲ ਧੋਖਾ ਕਰਨ ਲਈ ਨਿਸ਼ਾਨਾ ਸਾਧਿਆ। ਬਾਜਵਾ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ (ਐਨਐਫਐਸਏ) ਤਹਿਤ ਮੁਫ਼ਤ...
ਪੰਜਾਬ ਵਿੱਚ ਆਏ ਹੜਾਂ ਲਈ ਜਿੰਮੇਵਾਰੀ ਤੈਅ ਕਰਨ ਲਈ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਹੋਵੇ ਜਾਂਚ-  ਸੁਨੀਲ ਜਾਖੜ

ਪੰਜਾਬ ਵਿੱਚ ਆਏ ਹੜਾਂ ਲਈ ਜਿੰਮੇਵਾਰੀ ਤੈਅ ਕਰਨ ਲਈ ਰਿਟਾਇਰਡ ਜੱਜ ਦੀ ਅਗਵਾਈ ਵਿੱਚ ਹੋਵੇ ਜਾਂਚ- ਸੁਨੀਲ ਜਾਖੜ

👉 ਭਾਰਤੀ ਜਨਤਾ ਪਾਰਟੀ ਨੇ ਹੜਾਂ ਲਈ ਕੇਂਦਰ ਸਰਕਾਰ ਅਤੇ ਭਾਜਪਾ ਨੂੰ ਜਿੰਮੇਵਾਰ ਠਹਿਰਾਉਣ ਸਬੰਧੀ ਸੋਸ਼ਲ ਮੀਡੀਆ ਤੇ ਫੈਲਾਏ ਜਾ ਰਹੇ ਝੂਠ ਦੀ ਕੀਤੀ ਪੁਲਿਸ ਨੂੰ ਸ਼ਿਕਾਇਤ 👉 ਭਾਜਪਾ ਪ੍ਰਧਾਨ ਨੇ ਕਿਹਾ , ਹੈਡਵਰਕਸਾਂ ਦੀ ਸਮਰੱਥਾ ਜਾਂਚ ਲਈ ਸਮਾਜੀਕ ਵਿਗਿਆਨ ਨਾਲ ਜੁੜੀ ਕੰਪਨੀ ਨੂੰ ਦਿੱਤਾ ਸੂਬਾ ਸਰਕਾਰ ਨੇ ਠੇਕਾ 👉 ਹੜਾਂ ਨਾਲ ਸਭ ਤੋਂ...
×