politics
ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ 70 ਤੋਂ ਵੱਧ ਛੋਟੀ ਉਮਰ ਦੇ ਖਿਡਾਰੀ ਵਲੰਟੀਅਰ ਵਜੋਂ ਨਿਭਾ ਰਹੇ ਹਨ ਸੇਵਾਵਾਂ ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਹੋ ਰਹੇ ਹਾਕੀ...

ਅੰਮ੍ਰਿਤਸਰ ਦੇ ਸੜਕ ਘੋਟਾਲੇ ਦੀ ਉੱਚਪੱਧਰੀ ਜਾਂਚ ਹੋਵੇ : ਸਲਿਲ ਕਪੂਰ

ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਅੰਮ੍ਰਿਤਸਰ (ਸ਼ਹਿਰੀ) ਦੇ ਪ੍ਰਧਾਨ ਸਲਿਲ ਕਪੂਰ ਨੇ ਅੰਮ੍ਰਿਤਸਰ ਦੀਆਂ ਬਦਹਾਲ ਸੜਕਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਸ਼ੁੱਕਰਵਾਰ ਨੂੰ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਉਦਯੋਗਿਕ ਖੇਤਰਾਂ ਦੀਆਂ ਸੜਕਾਂ ਦੀ ਹਾਲਤ ਬੇਹੱਦ ਖ਼ਰਾਬ ਹੈ, ਜਿਸ ਕਾਰਨ ਉਦਯੋਗਪਤੀਆਂ...

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਰੋਜ਼ਗਾਰ ਦੇ ਮੌਕੇ ਨਾ ਹੋਣ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ 70,000 ਸਰਕਾਰੀ ਨੌਕਰੀਆਂ ਦਿੱਤੀਆਂ, ਭਰਤੀ ਬਦਲੇ ਪੈਸੇ ਲੈਣ ਦਾ ਸਾਡੇ 'ਤੇ ਕੋਈ...

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਸਿੰਗਲਾ ਨੇ ‘ਕਾਗਜ਼ੀ ਸ਼ੇਰ’ ਦੱਸਦਿਆਂ ਕਿਹਾ, ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ ‘ਆਪ’ ਸਰਕਾਰ; ਦਾਅਵਾ, 2027 ਦੀਆਂ ਚੋਣਾਂ ਵਿੱਚ 10 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ ‘ਆਪ’ 4 ਨਵੰਬਰ ਨੂੰ ਸੰਗਰੂਰ ਵਿਖੇ ਇਨਸਾਫ਼ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ...

ਜਿੱਥੇ ਕਾਂਗਰਸ ਹਾਰਦੀ ਹੈ, ਉੱਥੇ ਈਵੀਐਮ ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੀ ਹੈ: ਕੇਵਲ ਸਿੰਘ ਢਿੱਲੋਂ

ਜਿੱਥੇ ਕਾਂਗਰਸ ਹਾਰਦੀ ਹੈ, ਉੱਥੇ ਈਵੀਐਮ ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੀ ਹੈ: ਕੇਵਲ ਸਿੰਘ ਢਿੱਲੋਂ

‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਰਾਹੀਂ ਭਾਜਪਾ ਨੇ ਕਾਂਗਰਸ ਅਤੇ ‘ਆਪ’ ਸਰਕਾਰ ਨੂੰ ਘੇਰਿਆ ਪੰਜਾਬ ਭਾਜਪਾ ਵੱਲੋਂ ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਦੁਪਹਿਰ ਕਰੀਬ 12:15 ਵਜੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਕੱਢਿਆ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇਸ਼ ਪ੍ਰਧਾਨ...

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਰੋਜ਼ਗਾਰ ਦੇ ਮੌਕੇ ਨਾ ਹੋਣ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ 70,000 ਸਰਕਾਰੀ ਨੌਕਰੀਆਂ ਦਿੱਤੀਆਂ, ਭਰਤੀ ਬਦਲੇ ਪੈਸੇ ਲੈਣ ਦਾ ਸਾਡੇ 'ਤੇ ਕੋਈ...

4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਸਰਦਾਰ ਪਰਗਟ ਸਿੰਘ

4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਸਰਦਾਰ ਪਰਗਟ ਸਿੰਘ

ਸਾਢੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਨਾ ਇਨਸਾਫ਼ ਮਿਲਿਆ, ਨਾ ਨਸ਼ਿਆਂ ਤੋਂ ਮੁਕਤੀ ਅਤੇ ਨਾ ਹੀ ਕਿਸਾਨਾਂ ਨੂੰ ਰਾਹਤ; ਹੁਣ ਜਨਤਾ ਸਰਕਾਰ ਤੋਂ ਮੰਗੇਗੀ ਜਵਾਬ ਪੁਲਿਸ ਅਤੇ ਪ੍ਰਸ਼ਾਸਨ ਦਾ ਮਨੋਬਲ ਡਿੱਗਿਆ, ਜਨਤਾ ਦਾ ਸਰਕਾਰ ਤੋਂ ਭਰੋਸਾ ਟੁੱਟਿਆ; ਪੰਜਾਬ ਨੂੰ ਬਚਾਉਣ ਲਈ ਇਕਜੁੱਟ ਹੋਣਾ ਜ਼ਰੂਰੀ: ਸਰਦਾਰ ਪਰਗਟ ਸਿੰਘ ਪੰਜਾਬ ਨੂੰ ‘ਪੁਲਿਸ...

ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਰਾਸ਼ਟਰੀ ਪੱਧਰ ਦੇ ਵੰਦੇ ਮਾਤਰਮ ਕੈਂਪ ਦਾ ਆਯੋਜਨ; ਮੇਅਰ ਸੌਰਭ ਜੋਸ਼ੀ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹੋਏ ਸ਼ਾਮਲ

ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਤਹਿਤ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 28 ਅਕਤੂਬਰ ਤੋਂ 3 ਨਵੰਬਰ, 2026 ਤੱਕ ਸੱਤ ਦਿਨਾਂ ਦੇ ਰਾਸ਼ਟਰੀ ਪੱਧਰ ਦੇ 'ਵੰਦੇ ਮਾਤਰਮ ਕੈਂਪ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ...

3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ, ਪੌਣੇ 5 ਸਾਲ ਬਾਅਦ ਦੂਜਿਆਂ ਸਿਰ ਠੀਕਰਾ ਭੰਨ ਨੇ ਨਹੀਂ ਭੱਜ ਸਕਦੀ ‘ਆਪ’ ਸਰਕਾਰ: ਅਸ਼ਵਨੀ ਸ਼ਰਮਾ

250 ਕਰੋੜ ਖ਼ਰਚ ਕੇ ਕੀਤਾ ਡਰੱਗ ਸਰਵੇ ਕਿਉਂ ਲੁਕਾ ਰਹੀ ‘ਆਪ’ ਸਰਕਾਰ: ਅਸ਼ਵਨੀ ਸਰਮਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 3 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੌਣੇ 5 ਸਾਲ ਬੀਤਣ ਤੋਂ ਬਾਅਦ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਸਿਰ...

ਵੱਡੀ ਖ਼ਬਰਾਂ

‘ਜ਼ਖ਼ਮ 84 ਦੇ’ ਵਿਸ਼ੇ ਉੱਤੇ ਚੰਡੀਗੜ੍ਹ ’ਚ ਕੰਨਕਲੇਵ 4 ਨਵੰਬਰ ਨੂੰ

‘ਜ਼ਖ਼ਮ 84 ਦੇ’ ਕੰਨਕਲੇਵ ਵਿੱਚ ਛੇ ਸੈਸ਼ਨਾਂ ਦੌਰਾਨ ਕਤਲੇਆਮ ਦੇ ਵੱਖ-ਵੱਖ ਪਹਿਲੂਆਂ, ਇਨਸਾਫ਼ ਦੀ ਲੜਾਈ ਅਤੇ ਪੀੜਤਾਂ ਦੇ ਮੁੜ ਵਸੇਬੇ ’ਤੇ ਹੋਵੇਗੀ ਵਿਚਾਰ-ਚਰਚਾ 1984 ਦੇ ਸਿੱਖ ਵਿਰੋਧੀ ਕਤਲੇਆਮ ਦੇ ਜ਼ਖ਼ਮ ਨਾ ਤਾਂ ਕਦੇ ਭੁੱਲਣ ਵਾਲੇ ਹਨ ਅਤੇ ਨਾ ਹੀ ਇਨ੍ਹਾਂ ਨੂੰ ਭਰਿਆ ਜਾ ਸਕਦਾ ਹੈ। ਚਾਰ ਦਹਾਕੇ ਤੋਂ ਵੱਧ ਪੁਰਾਣੀ ਇਸ ਕਤਲੇਆਮ ਦੀ...

40 ਉਮੀਦਵਾਰ ਨਹੀਂ, ਪੰਜਾਬ ਦੀ ਬਰਬਾਦੀ ਦੇ 40 ਹਿੱਸੇਦਾਰ : ਕੇਵਲ ਸਿੰਘ ਢਿੱਲੋਂ

ਆਮ ਆਦਮੀ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੇ ਜਾਣ 'ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਲਿਸਟ 40 ਉਮੀਦਵਾਰਾਂ ਦੀ ਨਹੀਂ, ਬਲਕਿ ਪੰਜਾਬ ਦੀ ਬਰਬਾਦੀ ਦੇ 40 ਹਿੱਸੇਦਾਰਾਂ ਦੀ ਲਿਸਟ ਹੈ। ਇਹ ਸੂਚੀ ਇਮਾਨਦਾਰ ਅਤੇ...

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਏਆਈਵਿਸਕਾਰ 2026 ਨੇ ਭਾਰਤ ਦੇ ਏਆਈ ਇਨੋਵੇਸ਼ਨ ਪਰਿਦ੍ਰਿਸ਼ ਨੂੰ ਦਿੱਤੀ ਨਵੀਂ ਦਿਸ਼ਾ

‘ਏਆਈ ਫਾਰ ਭਾਰਤ’ ਥੀਮ ਤਹਿਤ ਆਯੋਜਿਤ ਆਪਣੀ ਕਿਸਮ ਦੇ ਪਹਿਲੇ ਏਆਈ ਫੈਸਟ ਵਿੱਚ ਨੀਤੀ-ਨਿਰਮਾਤਾ, ਟੈਕਨੋਲੋਜੀ ਲੀਡਰਜ਼, ਨਿਵੇਸ਼ਕ, ਉੱਦਮੀ ਅਤੇ ਵਿਦਿਆਰਥੀ ਨਵਪ੍ਰਵਰਤਕ ਇੱਕ ਮੰਚ ’ਤੇ ਹੋਏ ਇਕੱਠੇ ਮੋਹਾਲੀ: ਆਰਟੀਫਿਸ਼ਲ ਇੰਟੈਲੀਜੈਂਸ, ਉੱਦਮਤਾ ਅਤੇ ਅਗਲੀ ਪੀੜ੍ਹੀ ਦੇ ਨਵਾਚਾਰ ਦੇ ਇੱਕ ਵੱਡੇ ਆਯੋਜਨ ਵਜੋਂ ਸੀਜੀਸੀ ਯੂਨੀਵਰਸਿਟੀ, ਮੋਹਾਲੀ...

ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਮੁਕਤ ਹੋਏ ਕਰਮਚਾਰੀਆਂ ਨੂੰ ਕੀਤਾ ਗਿਆ ਸਨਮਾਨਿਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸੇਵਾ ਨਿਭਾਅ ਰਹੇ ਸ. ਰਛਪਾਲ ਸਿੰਘ ਜੇਈ ਅਤੇ ਸ. ਗੁਰਸੇਵਕ ਸਿੰਘ ਕਲਰਕ ਨੂੰ ਅੱਜ ਸੇਵਾ ਮੁਕਤ ਹੋਣ ’ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ...

ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਕੌਮੀ ਯੋਧੇ ਸ਼ਹੀਦ ਭਾਈ ਬੇਅੰਤ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ...

ਕਾਂਗਰਸ ਨੇ ਆਪਣੇ ਸ਼ਾਸਨ ਦੌਰਾਨ ਥਾਣਿਆਂ ਵਿੱਚ ਸਿਆਸੀ ਧੌਂਸਬਾਜ਼ੀ ਦਾ ਸੱਭਿਆਚਾਰ ਪੈਦਾ ਕੀਤਾ, ਕਾਨੂੰਨ ਤੋਂ ਉੱਪਰ ਕੋਈ ਨਹੀਂ, ਸੁਖਜਿੰਦਰ ਰੰਧਾਵਾ ਨੂੰ ਇਹ ਸਮਝਣਾ ਚਾਹੀਦਾ ਹੈ: ਅੰਗਦ ਦੀਪ ਸਿੰਘ ਸੋਹਲ

ਕਾਂਗਰਸ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਗੁੰਡਾਗਰਦੀ ਕਰਨ ਲਈ ਥਾਣੇ ਉਨ੍ਹਾਂ ਦੀ ਪੁਸ਼ਤੈਨੀ ਜਾਇਦਾਦ ਨਹੀਂ ਹਨ: ਅੰਗਦ ਦੀਪ ਸਿੰਘ ਸੋਹਲ ਕਾਂਗਰਸ ਸਪੱਸ਼ਟ ਕਰੇ ਕਿ ਕੀ ਥਾਣਿਆਂ ਅੰਦਰ ਗੁੰਡਾਗਰਦੀ ਕਰਨਾ ਹੀ ਉਸਦਾ 'ਪੰਜਾਬ ਮਾਡਲ' ਹੈ: ਅੰਗਦ ਦੀਪ ਸਿੰਘ ਸੋਹਲ ਭਗਵੰਤ ਮਾਨ ਸਰਕਾਰ ਆਪਣੀ ਪੁਲਿਸ ਨਾਲ ਚਟਾਨ...

ਮਾਨਸਾ ਪੁਲਿਸ ਨੇ ਨਸ਼ਾ ਤਸਕਰਾਂ ਨਾਲ ਰਲੇ ਮੁੱਖ ਮੰਤਰੀ ਦੇ ਹੁਕਮਾਂ ’ਤੇ ਨਸ਼ਿਆਂ ਦੀ ਓਵਰਡੋਜ਼ ਨਾਲ ਮਰੇ ਨੌਜਵਾਨ ਦੀ ਲਾਸ਼ ਧੱਕੇ ਨਾਲ ਚੁੱਕੀ: ਹਰਸਿਮਰਤ ਕੌਰ ਬਾਦਲ

ਕਿਹਾ ਕਿ ਅਕਾਲੀ ਦਲ ਦੀ ਸਰਕਾਰ ਨਸ਼ਾ ਤਸਕਰਾਂ ਦੀ ਜਾਇਦਾਦ ਜ਼ਬਤ ਕਰੇਗੀ ਅਤੇ ਉਹਨਾਂ ਨੂੰ ਵੇਚ ਕੇ ਪੀੜਤਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇਗੀ ਤਲਵੰਡੀ ਸਾਬੋ ਵਿਖੇ ਵਿਸ਼ਾਲ ਮਾਵਾਂ ਧੀਆਂ ਲਲਕਾਰ ਰੈਲੀ ਨੂੰ ਕੀਤਾ ਸੰਬੋਧਨ ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੁਲਿਸ ਨੇ ਮੁੱਖ ਮੰਤਰੀ...

ਅਕਾਲੀ ਦਲ ਸਰਕਾਰ ਉਦਯੋਗ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਪ੍ਰਦਾਨ ਕਰੇਗੀ: ਸੁਖਬੀਰ ਸਿੰਘ ਬਾਦਲ

ਐਲਾਨ ਕੀਤਾ ਕਿ ਇਕ ਵਿਭਾਗ ਉਸਾਰੀ ਪੰਜਾਬ ਦੀ ਸਿਰਜਣਾ ਕੀਤੀ ਜਵੇਗੀ ਜੋ ਬਿਲਡਰਾਂ ਨੂੰ ਤੇਜ਼ ਰਫਤਾਰ ਕਲੀਅੰਰਸ ਦੇਵੇਗਾ ਤੇ ਖਾਸ ਤੌਰ ’ਤੇ ਆਈ ਟੀ ਤੇ ਏ ਆਈ ਸੈਕਟਰ ਨੂੰ ਤਰਜੀਹ ਦਿੱਤੀ ਜਾਵੇਗੀ ਪਟਿਆਲਾ, ਸਮਾਣਾ ਤੇ ਸ਼ੁਤਰਾਣਾ ਵਿਚ ਵਪਾਰੀਆਂ ਤੇ ਉਦਯੋਗਪਤੀਆਂ ਦੀ ਮੀਟਿੰਗਾਂ ਨੂੰ ਕੀਤਾ ਸੰਬੋਧਨ, ਅਪੀਲ ਕੀਤੀ ਕਿ ਪੰਜਾਬ ਦੀ ਅਗਵਾਈ ਵਾਸਤੇ...

4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਗਰੂਰ ਪਹੁੰਚੇ ਪਰਗਟ ਸਿੰਘ, ਰੈਲੀ ਵਾਲੀ ਥਾਂ ਦਾ ਕੀਤਾ ਨਿਰੀਖਣ

ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਵਾਸ ਸਥਾਨ ’ਤੇ ਸੀਨੀਅਰ ਆਗੂਆਂ ਨਾਲ ਤਿਆਰੀਆਂ ਸਬੰਧੀ ਕੀਤੀ ਅਹਿਮ ਮੀਟਿੰਗ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਪੱਧਰ ’ਤੇ ਉਠਾਉਣ ਦਾ ਅਹਿਮ ਮੌਕਾ ਹੋਵੇਗੀ ‘ਇਨਸਾਫ਼ ਰੈਲੀ’ : ਵਿਜੈ ਇੰਦਰ ਸਿੰਗਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ...

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ...

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਉਦਯੋਗ ਮੰਤਰੀ ਨੇ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਅਤੇ ਐਫ.ਟੀ.ਏ. ਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਦਿੱਤੀ ਜਾਣਕਾਰੀ ਸੀ.ਈ.ਟੀ.ਏ. ਤਹਿਤ ਟੈਕਸ-ਮੁਕਤ ਪਹੁੰਚ ਦਾ ਲਾਭ ਲੈਣ ਲਈ ਪੰਜਾਬ ਦਾ ਧਿਆਨ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ‘ਤੇ ਕੇਂਦਰਿਤ ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ...

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 608ਵੇਂ ਦਿਨ 106 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 283ਵੇਂ ਦਿਨ ਪੰਜਾਬ...