politics

ਮੁਹਾਲੀ ਬਣੇਗਾ ਆਈ.ਟੀ. ਹੱਬ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਏ.ਆਈ., ਡਿਜੀਟਲ ਇਨੋਵੇਸ਼ਨ ਅਤੇ ਗਲੋਬਲ ਕੈਪੇਬਿਲਟੀ ਸੈਂਟਰਾਂ ਲਈ ਪ੍ਰਮੁੱਖ ਕੇਂਦਰ ਵਜੋਂ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਘੱਟ ਕਾਰੋਬਾਰੀ ਲਾਗਤਾਂ, ‘ਇਨਵੈਸਟ ਪੰਜਾਬ` ਅਤੇ ਨਵੀਂ ਜੀ.ਸੀ.ਸੀ. ਨੀਤੀ 2026 ਰਾਹੀਂ ਨਿਵੇਸ਼ਕਾਂ ਨੂੰ ਪੂਰਾ ਸਹਿਯੋਗ ਦੇ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਾਹਰ...

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

ਅਸੀਂ ਸਰਕਾਰੀ ਪੈਸੇ ਦੀ ਦੁਰਵਰਤੋਂ ਨਹੀਂ ਕਰ ਰਹੇ, ਨਵੀਂ ਪੀੜ੍ਹੀ ਨੂੰ ਆਪਣੇ ਅਮੀਰ ਧਾਰਮਿਕ, ਸੱਭਿਆਚਾਰਕ ਵਿਰਸੇ ਨਾਲ ਜੋੜ ਕੇ ਇਸ ਦਾ ਸਹੀ ਉਪਯੋਗ ਕਰ ਰਹੇ ਹਾਂ: ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਬਜ਼ੁਰਗਾਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਸ਼ਰਧਾਲੂਆਂ ਦੀਆਂ ਚਿਰੋਕਣੀਆਂ ਇੱਛਾਵਾਂ ਨੂੰ ਪੂਰਾ ਕਰ ਰਹੀ ਹੈ: ਹਰਪਾਲ ਸਿੰਘ ਚੀਮਾ ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ...

ਪੰਜਾਬ ਬਦਲਾਅ ਲਈ ਤਿਆਰ ਹੈ, ਭਾਜਪਾ ਪੰਜਾਬ ਵਿੱਚ ਬਦਲਾਅ ਲਿਆਵੇਗੀ: ਬੀ.ਐਲ. ਸੰਤੋਸ਼

ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜਿੱਤ ਹਾਸਲ ਕਰਕੇ ਸਰਕਾਰ ਬਣਾਏਗੀ: ਬੀ.ਐਲ. ਸੰਤੋਸ਼ ਪੰਜਾਬ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਭਾਜਪਾ ਇਸ ਬਦਲਾਅ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ। ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ...

ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ

ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ

ਬੀ.ਐਲ. ਸੰਤੋਸ਼ ਦੇ ਦੋ ਰੋਜ਼ਾ ਪੰਜਾਬ ਦੌਰੇ ਨਾਲ ਭਾਜਪਾ ਸੰਗਠਨ ’ਤੇ ਫੋਕਸ ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਪੰਜ ਪ੍ਰਮੁੱਖ ਕੇਂਦਰਾਂ ’ਤੇ ਜ਼ੋਨਲ ਮੀਟਿੰਗਾਂ ਦੀ ਲੜੀ ਤੈਅ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐਲ. ਸੰਤੋਸ਼ ਅੱਜ 24 ਅਤੇ 25 ਅਗਸਤ ਨੂੰ ਦੋ ਰੋਜ਼ਾ ਸੰਗਠਨਾਤਮਕ ਦੌਰੇ ’ਤੇ ਪੰਜਾਬ ਪਹੁੰਚੇ।...

ਧਰਮਵੀਰ ਗਾਂਧੀ ਵੱਲੋਂ ਪੰਜਾਬ ਸਰਕਾਰ ਦੇ ਧਾਰਮਿਕ ਪ੍ਰੋਗਰਾਮਾਂ ਨੂੰ ‘ਅਡੰਬਰ’ ਕਹਿਣਾ ਮੰਦਭਾਗਾ, ਇਸ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ: ਦੀਪਕ ਬਾਲੀ

ਪੰਜਾਬ ਪੰਜ ਦਰਿਆਵਾਂ ਦੀ ਧਰਤੀ ਹੈ,ਅਸੀਂ ਹਰ ਧਰਮ ਦਾ ਸਤਿਕਾਰ ਕਰਦੇ ਹਾਂ ਅਤੇ ਇਸ ਦੇ ਵਿਸ਼ਵਾਸ ਤੇ ਪਰੰਪਰਾਵਾਂ ਦਾ ਸਨਮਾਨ ਕਰਦੇ ਰਹਾਂਗੇ: ਦੀਪਕ ਬਾਲੀ ਗਾਂਧੀ ਦੀਆਂ ਟਿੱਪਣੀਆਂ ਕਰੋੜਾਂ ਲੋਕਾਂ ਦੀ ਆਸਥਾ ਦਾ ਅਪਮਾਨ, ਆਪ ਸਰਕਾਰ ਨੂੰ ਧਾਰਮਿਕ ਤੇ ਸੱਭਿਆਚਾਰਕ ਪ੍ਰੋਗਰਾਮ ਉਲੀਕਣ ਤੋਂ ਕੋਈ ਨਹੀਂ ਰੋਕ ਸਕਦਾ: ਦੀਪਕ ਬਾਲੀ ਧਰਮਵੀਰ ਗਾਂਧੀ...

ਝਿੰਜਰ ਵੱਲੋਂ 30 ਅਗਸਤ ਦੀ ਪੰਜਾਬ ਬਚਾਓ ਰੈਲੀ ਤੋਂ ਪਹਿਲਾਂ ਘਨੌਰ ਵਿੱਚ ਅਹਿਮ ਮੀਟਿੰਗਾਂ

ਝਿੰਜਰ ਵੱਲੋਂ 30 ਅਗਸਤ ਦੀ ਪੰਜਾਬ ਬਚਾਓ ਰੈਲੀ ਤੋਂ ਪਹਿਲਾਂ ਘਨੌਰ ਵਿੱਚ ਅਹਿਮ ਮੀਟਿੰਗਾਂ

ਘਨੌਰ, 24 ਅਗਸਤ: ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਘਨੌਰ ਹਲਕਾ ਇੰਚਾਰਜ ਸਰਬਜੀਤ ਸਿੰਘ ਝਿੰਜਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਮੈਂਬਰ ਜਸਮੇਰ ਸਿੰਘ ਲਾਛੜੂ ਨਾਲ ਸੋਮਵਾਰ ਨੂੰ ਘਨੌਰ ਸ਼ਹਿਰ ਵਿੱਚ ਸਥਾਨਕ ਵਸਨੀਕਾਂ ਨਾਲ ਅਹਿਮ ਮੀਟਿੰਗਾਂ ਕੀਤੀਆਂ, ਜਿਸ ਨਾਲ ਆਗਾਮੀ 30 ਅਗਸਤ ਨੂੰ ਘਨੌਰ ਦਾਣਾ ਮੰਡੀ...

ਮੁੱਖ ਮੰਤਰੀ ਸਿਹਤ ਯੋਜਨਾ ਨੇ ਲੰਬੇ ਸਮੇਂ ਤੱਕ ਚੱਲਣ ਵਾਲੇ ਛਾਤੀ ਦੇ ਕੈਂਸਰ ਦੇ ਇਲਾਜ ਵਿੱਚ ਵਿੱਤੀ ਰੁਕਾਵਟਾਂ ਦੂਰ ਕੀਤੀਆਂ;

ਪੰਜਾਬ ਭਰ ’ਚ 26.59 ਕਰੋੜ ਰੁਪਏ ਦੀ ਲਾਗਤ ਨਾਲ ਹੋਇਆ ਬ੍ਰੈਸਟ ਕੈਂਸਰ ਦੇ 15494 ਮਰੀਜ਼ਾਂ ਦਾ ਇਲਾਜ ਆਰਥਿਕ ਤੰਗੀ ਕਾਰਨ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ ਮਰੀਜ਼: ਡਾ.ਬਲਬੀਰ ਸਿੰਘ ਸਾਲਾਂ ਤੱਕ ਚੱਲ ਸਕਦਾ ਹੈ ਛਾਤੀ ਦੇ ਕੈਂਸਰ ਦਾ ਇਲਾਜ, ਮੁੱਖ ਮੰਤਰੀ ਸਿਹਤ ਯੋਜਨਾ ਪਰਿਵਾਰਾਂ ਨੂੰ ਇਲਾਜ ਪੂਰਾ ਕਰਵਾਉਣ ਵਿੱਚ ਕਰ ਰਹੀ...

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸਨਮਾਨਜਨਕ ਦੇਖਭਾਲ ਲਈ ਆਧੁਨਿਕ ਬਿਰਧ ਆਸ਼ਰਮ ਰਾਹੀਂ ਵਚਨਬੱਧਤਾ ਮਜ਼ਬੂਤ: ਡਾ. ਬਲਜੀਤ ਕੌਰ

8.21 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਬਰਨਾਲਾ ਦਾ ਬਾਬਾ ਫੂਲ ਸਰਕਾਰੀ ਬਿਰਧ ਆਸ਼ਰਮ 72 ਬਿਸਤਰਿਆਂ ਦੀ ਰਿਹਾਇਸ਼ੀ ਸਹੂਲਤ ਸਮੇਤ ਵਿਆਪਕ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਹਰ ਬਜ਼ੁਰਗ ਨੂੰ ਮਾਣ-ਸਨਮਾਨ, ਸੁਰੱਖਿਆ ਅਤੇ ਆਪਣਾਪਣ ਦਾ ਅਹਿਸਾਸ ਦਿਵਾਉਣਾ ਮੰਤਰੀ ਵੱਲੋਂ...

ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ

ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਭਾਜਪਾ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜ ਜ਼ੋਨਲ ਮੀਟਿੰਗਾਂ

ਬੀ.ਐਲ. ਸੰਤੋਸ਼ ਦੇ ਦੋ ਰੋਜ਼ਾ ਪੰਜਾਬ ਦੌਰੇ ਨਾਲ ਭਾਜਪਾ ਸੰਗਠਨ ’ਤੇ ਫੋਕਸ ਬੀ.ਐਲ. ਸੰਤੋਸ਼ ਪੰਜਾਬ ਪਹੁੰਚੇ; ਪੰਜ ਪ੍ਰਮੁੱਖ ਕੇਂਦਰਾਂ ’ਤੇ ਜ਼ੋਨਲ ਮੀਟਿੰਗਾਂ ਦੀ ਲੜੀ ਤੈਅ ਚੰਡੀਗੜ੍ਹ, 24 ਅਗਸਤ: ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ (ਸੰਗਠਨ) ਸ਼੍ਰੀ ਬੀ.ਐਲ. ਸੰਤੋਸ਼ ਅੱਜ 24 ਅਤੇ 25 ਅਗਸਤ ਨੂੰ ਦੋ ਰੋਜ਼ਾ ਸੰਗਠਨਾਤਮਕ...

ਵੱਡੀ ਖ਼ਬਰਾਂ

ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਕੀਤਾ ਜਾਵੇ: ਅਕਾਲੀ ਦਲ

ਸਾਰੇ ਰਾਜਾਂ ਲਈ ਸੰਸਦੀ ਸੀਟਾਂ ਵਿਚ ਵਾਧੇ ਦੀ ਕੇਂਦਰ ਸਰਕਾਰ ਦੀ ਤਜਵੀਜ਼ ਦੀ ਕੀਤੀ ਹਮਾਇਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਹੋਈ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵਿਚ ਲਏ ਗਏ ਫੈਸਲੇ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੰਗ ਕੀਤੀ ਕਿ ਦੇਸ਼ ਵਿਚ ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਕੀਤਾ ਜਾਵੇ ਅਤੇ ਪਾਰਟੀ...

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 ਅਗਸਤ ਨੂੰ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੀ ਨਿਲਾਮੀ ਵਿੱਚ ਪੰਜਾਬ ਦੇ 450 ਤੋਂ ਵੱਧ ਖਿਡਾਰੀ ਲੈਣਗੇ ਹਿੱਸਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ਿਆਂ ਖਿਲਾਫ਼ ਜੰਗ ਵਿੱਚ ਖੇਡਾਂ ਸਭ ਤੋਂ ਵੱਡਾ ਹਥਿਆਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਦੇ ਐਲਾਨ ਮੌਕੇ ਸਟਾਰ ਖਿਡਾਰੀ ਅਭਿਸ਼ੇਕ ਸ਼ਰਮਾ, ਅਰਸ਼ਦੀਪ ਸਿੰਘ,...

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਨੇ ਸੰਗਠਿਤ ਅਪਰਾਧ ਵਿਰੁੱਧ ਨਿਰੰਤਰ ਕਾਰਵਾਈ ਦੇ 200 ਦਿਨ ਪੂਰੇ ਕੀਤੇ; 1.09 ਲੱਖ ਤੋਂ ਵੱਧ ਛਾਪੇਮਾਰੀਆਂ, 1,532 ਭਗੌੜੇ ਅਪਰਾਧੀ ਗ੍ਰਿਫ਼ਤਾਰ

‘ਗੈਂਗਸਟਰਾਂ ’ਤੇ ਵਾਰ’ ਨੇ ਤਕਨੀਕੀ ਪੁਲਿਸਿੰਗ ਦੀ ਪ੍ਰਭਾਵਸ਼ੀਲਤਾ ਨੂੰ ਕੀਤਾ ਸਾਬਤ; ਗੈਂਗਸਟਰਾਂ ਲਈ ਕਿਤੇ ਵੀ ਨਹੀਂ ਸੁਰੱਖਿਅਤ ਪਨਾਹਗਾਹ : ਡੀਜੀਪੀ ਗੌਰਵ ਯਾਦਵ ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ ‘ਗੈਂਗਸਟਰਾਂ ’ਤੇ...

‘ਹਮਾਰੇ ਰਾਮ’ ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

'ਹਮਾਰੇ ਰਾਮ' ਥੀਏਟਰ ਸ਼ੋਅ ਲੋਕਾਂ ਲਈ ਬਿਲਕੁਲ ਮੁਫ਼ਤ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੰਮ੍ਰਿਤਸਰ, ਲੁਧਿਆਣਾ, ਜਲੰਧਰ, ਫਿਰੋਜ਼ਪੁਰ, ਸੰਗਰੂਰ, ਬਠਿੰਡਾ, ਹੁਸ਼ਿਆਰਪੁਰ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਹੋਣਗੇ ਸ਼ੋਅ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ 'ਹਮਾਰੇ ਰਾਮ'...

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਸੈਕਟਰ 43 ਕਮਿਊਨਿਟੀ ਸੈਂਟਰ ਵਿਖੇ ਇੰਟਰਐਕਟਿਵ ਓਪਨ ਸੁਣਵਾਈ ਆਯੋਜਿਤ ਕੀਤੀ

ਪੰਜਾਬ ਰਾਜ ਅਤੇ ਚੰਡੀਗੜ੍ਹ (ਯੂਟੀ) ਮਨੁੱਖੀ ਅਧਿਕਾਰ ਕਮਿਸ਼ਨ ਨੇ ਅੱਜ ਮਾਣਯੋਗ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਦੀ ਅਗਵਾਈ ਵਿੱਚ ਸੈਕਟਰ 43, ਚੰਡੀਗੜ੍ਹ ਦੇ ਕਮਿਊਨਿਟੀ ਸੈਂਟਰ ਵਿਖੇ ਇੱਕ ਇੰਟਰਐਕਟਿਵ ਮੀਟਿੰਗ-ਅਤੇ-ਖੁੱਲੀ ਸੁਣਵਾਈ ਦਾ ਆਯੋਜਨ ਕੀਤਾ। ਮੀਟਿੰਗ ਦੇ ਦੌਰਾਨ ਕੋਰ ਗਰੁੱਪ ਦੇ ਮੈਂਬਰਾਂ ਅਤੇ ਸਥਾਨਕ ਨਾਗਰਿਕਾਂ ਨੇ...

ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 12 ਸਤੰਬਰ ਨੂੰ ਆਯੋਜਿਤ ਕੀਤੀ ਜਾਵੇਗੀ

ਸਾਲ 2026 ਦੀ ਤੀਜੀ ਰਾਸ਼ਟਰੀ ਲੋਕ ਅਦਾਲਤ 12 ਸਤੰਬਰ 2026 ਨੂੰ ਮਾਣਯੋਗ ਸ਼੍ਰੀ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਕਾਰਜਕਾਰੀ ਮੁੱਖ ਜੱਜ-ਅਤੇ-ਸਰਪ੍ਰਸਤ-ਪ੍ਰਮੁੱਖ, ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ, ਯੂ.ਟੀ. ਚੰਡੀਗੜ੍ਹ ਅਤੇ ਮਾਣਯੋਗ ਸ਼੍ਰੀ ਜਸਟਿਸ ਹਰਸਿਮਰਨ ਸਿੰਘ ਸੇਠੀ, ਕਾਰਜਕਾਰੀ ਚੇਅਰਮੈਨ,...

ਪ੍ਰਸ਼ਾਸਕ ਨੇ ਮਾਤਾਵਾਂ ਨੂੰ ਨਸ਼ੇ ਦੇ ਖ਼ਿਲਾਫ਼ ਲੜਾਈ ਦੀ ਅਗਵਾਈ ਕਰਨ ਦਾ ਸੱਦਾ ਦਿੱਤਾ; ਕਿਹਾ- ਮਾਂ ਅਤੇ ਬੱਚੇ ਦਾ ਰਿਸ਼ਤਾ ਨਸ਼ੇ ਦੇ ਖ਼ਿਲਾਫ਼ ਸਭ ਤੋਂ ਮਜ਼ਬੂਤ ​​ਸੁਰੱਖਿਆ ਕਵਚ

ਨਸ਼ਾ ਮੁਕਤ ਸਮਾਜ ਲਈ ਪਰਿਵਾਰਾਂ, ਸਕੂਲਾਂ ਅਤੇ ਪੂਰੇ ਸਮਾਜ ਨੂੰ ਮਿਲ ਕੇ ਕਰਨਾ ਹੋਵੇਗਾ ਪ੍ਰਯਾਸ: ਪ੍ਰਸ਼ਾਸਕ ਕਟਾਰੀਆ ਸੀਮਾ ਪਾਰ ਤੋਂ ਫੈਲਾਇਆ ਜਾ ਰਿਹਾ ਨਸ਼ਾ ਦੇਸ਼ ਦੇ ਨੌਜਵਾਨਾਂ ਲਈ ਖ਼ਤਰਾ, ਮਾਤਾਵਾਂ ਜ਼ਰੀਏ ਸ਼ੁਰੂਆਤੀ ਪੱਧਰ 'ਤੇ ਰੋਕਥਾਮ ਜ਼ਰੂਰੀ: ਪ੍ਰਸ਼ਾਸਕ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ...

ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ

ਮੁੱਖ ਦੋਸ਼ੀ ਵਿਦੇਸ਼ ਅਧਾਰਤ ਤਸਕਰ ਦੇ ਸਿੱਧੇ ਸੰਪਰਕ ਵਿੱਚ ਸੀ: ਡੀਜੀਪੀ ਗੌਰਵ ਯਾਦਵ ਵਿਦੇਸ਼ ਅਧਾਰਤ ਤਸਕਰ ਨੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਕੀਤੀ ਸੀ ਮਦਦ: ਸੀਪੀ ਅੰਮ੍ਰਿਤਸਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ...

ਬੇਅਦਬੀ ਵਿਰੋਧੀ ਕਾਨੂੰਨ ਦਾ ਮਾਮਲਾ: ਅਕਾਲ ਤਖ਼ਤ ਸਾਹਿਬ ਦੇ ਮਾਹਿਰਾਂ ਦੀ ਕਮੇਟੀ ਨੇ ਪੰਜਾਬ ਸਰਕਾਰ ਨਾਲ ਗੱਲਬਾਤ ਕਰਨ ਤੋਂ ਪਹਿਲਾਂ 29 ਜੂਨ ਦੇ ਜਥੇਦਾਰ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦੀ ਪਾਲਣਾ ਰਿਪੋਰਟ ਮੰਗੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026 ਨਾਲ ਸਬੰਧਤ ਮੁੱਦਿਆਂ 'ਤੇ ਪੰਜਾਬ ਰਾਜ ਸਰਕਾਰ ਨਾਲ ਵਿਚਾਰ-ਵਟਾਂਦਰਾ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਆਰਾ ਗਠਤ ਮਾਹਿਰਾਂ ਦੀ ਕਮੇਟੀ ਨੇ ਸਰਕਾਰ ਨੂੰ ਪ੍ਰਸਤਾਵਿਤ ਕਾਨੂੰਨ ’ਤੇ ਹੋਰ ਵਿਚਾਰ-ਵਟਾਂਦਰਾ ਕਰਨ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ 29 ਜੂਨ 2026...

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਪੰਜਾਬੀ ਫਿਲਮ “ਦੀ ਗ੍ਰੇਟ ਪੰਜਾਬ ਰੌਬਰੀ” ਦੀ ਟੀਮ ਦੀ ਮੇਜ਼ਬਾਨੀ; ਸਿਨੇਮਾ ਅਤੇ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਦੀਆਂ ਪਹਿਲਕਦਮੀਆਂ ‘ਤੇ ਕੀਤੀ ਚਰਚਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਪੰਜਾਬੀ ਫਿਲਮ "ਦੀ ਗ੍ਰੇਟ ਪੰਜਾਬ ਰੌਬਰੀ" ਦੇ ਸਟਾਰ ਕਾਸਟ ਅਤੇ ਕਰੂ ਮੈਂਬਰਾਂ ਨਾਲ ਮੁਲਾਕਾਤ ਕੀਤੀ। ਫਿਲਮ ਦੇਖਣ ਤੋਂ ਬਾਅਦ ਸਪੀਕਰ ਨੇ ਇਸ ਫਿਲਮ ਦੀ ਕਹਾਣੀ, ਮੁੱਖ ਸੰਦੇਸ਼ ਅਤੇ ਇਸ ਵਿੱਚ ਦਿਖਾਏ ਪੰਜਾਬ ਰਾਜ ਦੇ ਸਾਰਥਕ ਚਿਤਰਣ ਦੀ...

ਵਿਧਾਨ ਸਭਾ ਕਮੇਟੀ ਦੀ ਰਿਪੋਰਟ ਨੇ ਖੋਲ੍ਹੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਦੀ ਪੋਲ: ਢਿੱਲੋਂ

ਕਿਹਾ: 3 ਮਹੀਨਿਆਂ 'ਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰਨ ਵਾਲਿਆਂ ਨੇ ਸਾਢੇ ਚਾਰ ਸਾਲਾਂ 'ਚ ਹਾਲਾਤ ਬਦਤਰ ਕਰ ਦਿੱਤੇ ਪੰਜਾਬ ਵਿਧਾਨ ਸਭਾ ਦੀ ਕਮੇਟੀ ਵੱਲੋਂ ਸੂਬੇ ਵਿੱਚ ਨਸ਼ਿਆਂ ਦੀ ਭਿਆਨਕ ਸਥਿਤੀ ਬਾਰੇ ਪੇਸ਼ ਕੀਤੀ ਗਈ ਰਿਪੋਰਟ ਨੂੰ ਆਮ ਆਦਮੀ ਪਾਰਟੀ ਸਰਕਾਰ ਦੀ ਸਭ ਤੋਂ ਵੱਡੀ ਨਾਕਾਮੀ ਦਾ ਦਸਤਾਵੇਜ਼ ਕਰਾਰ ਦਿੰਦਿਆਂ ਭਾਰਤੀ ਜਨਤਾ...

ਕਰਮਚਾਰੀਆਂ ਦੇ ਇਤਿਹਾਸਿਕ ਇਕੱਠ ਨੇ ਗੁਰੂ ਦੋਖੀ ਭਗਵੰਤ ਮਾਨ ਦੀ ਕੁਰਸੀ ਦੀਆਂ ਚੂਲਾਂ ਹਿਲਾਈਆਂ : ਬਿਕਰਮ ਸਿੰਘ ਮਜੀਠੀਆ

ਗੁਰੂ ਦੋਖੀ ਦੀ ਵਾਅਦਾਖ਼ਿਲਾਫ਼ ਸਰਕਾਰ ਨੂੰ ਪੰਜਾਬ ਦੇ ਕਰਮਚਾਰੀ ਤੇ ਪੈਨਸ਼ਨਰ ਹੁਣ ਦੇਣਗੇ ਵਿਧਾਨਸਭਾ ਚੋਣਾਂ ਵਿੱਚ ਕਰਾਰਾ ਜਵਾਬ—ਮਜੀਠੀਆ ਪੰਜਾਬ ਦੇ ਮੁਲਜ਼ਮਾਂ ਪੈਨਸ਼ਨਰਾਂ ਅਤੇ ਕੱਚੇ ਕਾਮਿਆ ਦੇ ਮੁੱਦੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਦੇ ਸਾਰ ਹੀ ਹੱਲ ਕੀਤੇ ਜਾਣਗੇ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ...