politics
ਆਪ ਯੂਥ ਵਿੰਗ ਵੱਲੋਂ ਜਲੰਧਰ ‘ਚ ‘ਯੂਥ ਰਨ ਪੰਜਾਬ 2026’ ਦਾ ਆਯੋਜਨ, ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਆਪ ਯੂਥ ਵਿੰਗ ਵੱਲੋਂ ਜਲੰਧਰ ‘ਚ ‘ਯੂਥ ਰਨ ਪੰਜਾਬ 2026’ ਦਾ ਆਯੋਜਨ, ਨਸ਼ਾ ਮੁਕਤ ਅਤੇ ਤੰਦਰੁਸਤ ਪੰਜਾਬ ਲਈ ਹਜ਼ਾਰਾਂ ਨੌਜਵਾਨਾਂ ਨੇ ਲਗਾਈ ਦੌੜ

ਮੈਰਾਥਨ ਨਸ਼ੇ, ਨਿਰਾਸ਼ਾ ਅਤੇ ਹਾਰ ਮੰਨਣ ਦੀ ਸੋਚ ਨੂੰ ਪਿੱਛੇ ਛੱਡ ਕੇ ਊਰਜਾ ਅਤੇ ਵਿਸ਼ਵਾਸ ਨਾਲ ਅੱਗੇ ਵਧ ਰਹੇ ਪੰਜਾਬ ਦੀ ਆਵਾਜ਼: ਮਨੀਸ਼ ਸਿਸੋਦੀਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੌਜਵਾਨ ‘ਉੱਡਤਾ ਪੰਜਾਬ’ ਦਾ ਅਕਸ ਛੱਡ ਕੇ ਪੰਜਾਬ ਨੂੰ ‘ਖੇਡਤਾ-ਦੌੜਤਾ ਪੰਜਾਬ’ ਬਣਾ ਰਹੇ ਹਨ: ਮਨੀਸ਼ ਸਿਸੋਦੀਆ ਪੰਜਾਬ ਦੇ ਨੌਜਵਾਨ...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਨੈੱਟਵਰਕ ਨਾਲ ਜੁੜੇ ਦੋ ਵਿਅਕਤੀ 10 ਅਤਿ-ਆਧੁਨਿਕ ਪਿਸਤੌਲਾਂ ਸਮੇਤ ਕਾਬੂ

ਗ੍ਰਿਫ਼ਤਾਰ ਦੋਸ਼ੀ ਵਿਦੇਸ਼ ਅਧਾਰਤ ਹੈਂਡਲਰ ਦੇ ਸੰਪਰਕ ਵਿੱਚ ਸਨ ਅਤੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਪ੍ਰਾਪਤ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

ਪੰਜਾਬ ਨੂੰ ਕਰਜ਼ੇ ਦੇ ਦਲਦਲ ਵਿੱਚ ਧੱਕ ਰਹੀ ‘ਆਪ’ ਸਰਕਾਰ, ਵਿੱਤੀ ਕੁਪ੍ਰਬੰਧਨ ਨੇ ਸੂਬੇ ਦੀ ਅਰਥਵਿਵਸਥਾ ਨੂੰ ਕੀਤਾ ਕਮਜ਼ੋਰ: ਢਿੱਲੋਂ

ਭਾਰਤੀ ਜਨਤਾ ਪਾਰਟੀ, ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਆਰਥਿਕ ਨੀਤੀਆਂ ਅਤੇ ਵਿੱਤੀ ਕੁਪ੍ਰਬੰਧਨ ’ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਨੂੰ ਵਿਕਾਸ ਦੀ ਬਜਾਏ ਕਰਜ਼ੇ ਦੇ ਅਜਿਹੇ ਦਲਦਲ ਵਿੱਚ ਧੱਕ ਦਿੱਤਾ ਹੈ, ਜਿਸ ਦਾ ਬੋਝ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ...

‘ਬਦਲਾਅ’ ਦੇ ਨਾਮ ’ਤੇ ਪੰਜਾਬ ਨਾਲ ਧੋਖਾ, ‘ਆਪ’ ਸਰਕਾਰ ਨੇ ਸੂਬੇ ਨੂੰ ਹਰ ਪੱਖੋਂ ਕੀਤਾ ਬਰਬਾਦ: ਢਿੱਲੋਂ

‘ਬਦਲਾਅ’ ਦੇ ਨਾਮ ’ਤੇ ਪੰਜਾਬ ਨਾਲ ਧੋਖਾ, ‘ਆਪ’ ਸਰਕਾਰ ਨੇ ਸੂਬੇ ਨੂੰ ਹਰ ਪੱਖੋਂ ਕੀਤਾ ਬਰਬਾਦ: ਢਿੱਲੋਂ

ਆਪ ਦੇ ‘ਬਦਲਾਅ’ ਨੇ ਪੰਜਾਬ ਨੂੰ ਨਸ਼ੇ, ਕਰਜ਼ੇ ਤੇ ਮਾਫ਼ੀਆ ਦੇ ਹਵਾਲੇ ਕੀਤਾ: ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਆਗੂ ਕੇਵਲ ਸਿੰਘ ਢਿੱਲੋਂ ਨੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਆਮ ਆਦਮੀ ਪਾਰਟੀ ਦੀ ਸਰਕਾਰ ਉੱਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ 'ਬਦਲਾਅ' ਦੇ ਨਾਮ ਤੇ ਪੰਜਾਬ ਦੇ ਲੋਕਾਂ ਨਾਲ ਵੱਡਾ ਧੋਖਾ ਕੀਤਾ ਗਿਆ...

ਸੱਜਣ ਕੁਮਾਰ ਨੂੰ “ਰੋਲ ਮਾਡਲ” ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਤੱਖ ਪ੍ਰਮਾਣ: ਢਿੱਲੋਂ

ਕਾਂਗਰਸ ਪਾਰਟੀ 1984 ਦੇ ਪੀੜਤ ਪਰਿਵਾਰਾਂ ਅਤੇ ਸਮੁੱਚੀ ਸਿੱਖ ਕੌਮ ਤੋਂ ਤੁਰੰਤ ਮਾਫ਼ੀ ਮੰਗੇ: ਭਾਜਪਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸੀ ਨੇਤਾਵਾਂ ਵੱਲੋਂ 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ "ਰੋਲ ਮਾਡਲ" ਕਹਿਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ...

25 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈਣ ਵਾਸਤੇ 350 ਕਰੋੜ ਰੁਪਏ ’ਵਿਚੋਲਗਿਰੀ ਫੀਸ’ ਆਪ ਵੱਲੋਂ ਸਰਕਾਰੀ ਖ਼ਜ਼ਾਨੇ ਦੀ ਸਿੱਧੀ ਲੁੱਟ: ਡਾ. ਦਲਜੀਤ ਸਿੰਘ ਚੀਮਾ

ਮੁੱਖ ਮੰਤਰੀ ਦੇ ਪਰਿਵਾਰ ’ਤੇ ਲੱਗੇ 5 ਕਰੋੜ ਦੀ ਫਿਰੌਤੀ ਮੰਗਣ ਦੇ ਦੋਸ਼ਾਂ ਦੀ ਸੀਬੀਆਈ ਜਾਂਚ ਮੰਗੀ ਜਗਦੀਸ਼ ਟਾਈਟਲਰ ਤੇ ਕਮਲਨਾਥ ਬਾਰੇ ਵੀ ਆਪਣਾ ਮੂੰਹ ਖੋਲ੍ਹਣ ਪੰਜਾਬ ਦੇ ਕਾਂਗਰਸੀ ਅਦਾਲਤੀ ਹੁਕਮਾਂ ਦੇ ਬਾਵਜੂਦ ਆਪ ਸਰਕਾਰ ਮੁਲਾਜ਼ਮਾਂ ਦੇ ਡੀ ਏ ਦਾ 15000 ਕਰੋੜ ਰੁਪਏ ਦੇਣ ਤੋਂ ਇਨਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ...

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਮੀਰੀ ਪੀਰੀ ਖਾਲਸਾ ਮਾਰਚ ਦੇ ਦੂਜੇ ਪੜਾਅ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਖਾ਼ਲਸਾਈ ਜਾਹੋ ਜਲਾਲ ਨਾਲ ਹੋਈ ਆਰੰਭਤਾ

ਕੌਮ ਨੂੰ ਗੁਰੂ ਦੋਖੀ ਅਤੇ ਖਾਲਸਾ ਪੰਥ ਵਿਰੋਧੀ ਸੋਚ ਨੂੰ ਪਹਿਚਾਨਣ ਦੀ ਲੋੜ - ਗਿਆਨੀ ਕੁਲਦੀਪ ਸਿੰਘ ਗੜਗੱਜ ਖਾਲਸਾ ਮਾਰਚ ਪ੍ਰਤੀ ਸੰਗਤਾਂ ਦਾ ਉਤਸ਼ਾਹ ਦਰਸਾਉਂਦਾ ਹੈ ਕਿ ਸਿੱਖ ਹਮੇਸ਼ਾਂ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ - ਐਡਵੋਕੇਟ ਧਾਮੀ ਖਾਲਸਾ ਮਾਰਚ ਦੇ ਵੱਖ ਵੱਖ ਪੜਾਵਾਂ ਤੇ ਪਰਿਵਾਰਾਂ ਸਮੇਤ ਸ਼ਾਮਲ ਹੋਣ ਸੰਗਤਾਂ...

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਸਰਕਾਰ ਨੇ ਪੇਂਡੂ ਆਵਾਸ ਯੋਜਨਾ ਵਿੱਚ ਲਿਆਂਦੀ ਤੇਜ਼ੀ; 36,792 ਘਰਾਂ ਲਈ ਮਨਜ਼ੂਰ ਕੀਤੀ ਵਿੱਤੀ ਸਹਾਇਤਾ: ਤਰੁਨਪ੍ਰੀਤ ਸਿੰਘ ਸੌਂਦ

ਲਗਭਗ 478 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਨਾਲ 17,000 ਘਰਾਂ ਦੀ ਉਸਾਰੀ ਮੁਕੰਮਲ, 19,792 ਨਿਰਮਾਣ ਅਧੀਨ: ਪੇਂਡੂ ਵਿਕਾਸ ਮੰਤਰੀ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਤੌਰ...

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

26 ਅਗਸਤ ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ; ਸੱਤ ਜ਼ਿਲ੍ਹਿਆਂ ਨਾਲ ਸਬੰਧਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਲ: ਡਾ. ਰਵਜੋਤ ਸਿੰਘ

ਕਿਹਾ, ਪ੍ਰਵਾਸੀ ਪੰਜਾਬੀਆਂ ਨਾਲ ਸਿੱਧਾ ਸੰਵਾਦ ਕਰਕੇ ਉਨ੍ਹਾਂ ਦੇ ਮਸਲਿਆਂ ਦਾ ਮੌਕੇ ’ਤੇ ਹੱਲ ਯਕੀਨੀ ਬਣਾਏਗੀ ਮਾਨ ਸਰਕਾਰ ਪੰਜਾਬ ਸਰਕਾਰ ਵੱਲੋਂ ਪ੍ਰਵਾਸੀ ਪੰਜਾਬੀਆਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਵੱਖ-ਵੱਖ ਮੁੱਦਿਆਂ ਦੇ ਪ੍ਰਭਾਵਸ਼ਾਲੀ ਅਤੇ ਸਮੇਂ ਸਿਰ ਹੱਲ ਲਈ ਐਨ.ਆਰ.ਆਈ. ਮਿਲਣੀਆਂ ਦਾ ਸਿਲਸਿਲਾ ਜਾਰੀ ਰੱਖਦਿਆਂ 26 ਅਗਸਤ,...

ਵੱਡੀ ਖ਼ਬਰਾਂ

ਗੈਂਗਸਟਰਾਂ ਤੇ ਵਾਰ ਦਾ 197ਵਾਂ ਦਿਨ: ਪੰਜਾਬ ਪੁਲਿਸ ਵੱਲੋਂ 652 ਥਾਈਂ ਛਾਪੇਮਾਰੀ; 454 ਵਿਅਕਤੀ ਕਾਬੂ

ਪੁਲਿਸ ਟੀਮਾਂ ਨੇ 213 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 522ਵੇਂ ਦਿਨ 139 ਨਸ਼ਾ ਤਸਕਰ 12 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 197ਵੇਂ ਦਿਨ...

ਵਿਜੀਲੈਂਸ ਬਿਊਰੋ ਨੇ ਸਹਾਇਕ ਸਬ -ਇੰਸਪੈਕਟਰ ਅਤੇ ਐਸਐਚਓ ਦੇ ਰੀਡਰ ਨੂੰ 1,00,000 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਸਹਾਇਕ ਸਬ- ਇੰਸਪੈਕਟਰ ਸਤਰੂਪ ਸਿੰਘ ਅਤੇ ਐਸਐਚਓ, ਥਾਣਾ ਸਾਈਬਰ ਕ੍ਰਾਈਮ ਬਠਿੰਡਾ ਦੇ ਰੀਡਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਧਨਾਸ ਵਿਖੇ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਦਿੱਤੀ

ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਧਨਾਸ (ਸਾਇਟ-1) ਸਥਿਤ ਇੱਕ ਕਮਰੇ ਵਾਲੇ ਆਵਾਸ ਪਰਿਸਰ ਵਿੱਚ ਲਗਭਗ 1.49 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਨਵੇਂ ਆਂਗਣਵਾੜੀ-ਅਤੇ-ਕ੍ਰੈਚ ਭਵਨ ਦੇ ਨਿਰਮਾਣ ਨੂੰ ਮਨਜ਼ੂਰੀ ਪ੍ਰਦਾਨ ਕੀਤੀ ਹੈ। ਇਸ ਵੇਲੇ ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ,...

ਪੇਪਰ ਲੀਕ ਅਤੇ ਭਰਤੀ ਘੁਟਾਲੇ ਖ਼ਿਲਾਫ਼ ਪੰਜਾਬ ਯੂਥ ਕਾਂਗਰਸ ਦਾ ਜ਼ੋਰਦਾਰ ਪ੍ਰਦਰਸ਼ਨ, ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਕੀਤੀ ਮੰਗ

ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਵਾਲੀ ਸਰਕਾਰ ਹੁਣ ਉਨ੍ਹਾਂ ਦੀ ਆਵਾਜ਼ ਦਬਾਉਣ 'ਤੇ ਉਤਾਰੂ: ਉਦੈ ਭਾਨੂ ਗ੍ਰਿਫ਼ਤਾਰੀਆਂ ਅਤੇ ਵਾਟਰ ਕੈਨਨ ਦੀ ਵਰਤੋਂ ਕਰਕੇ ਪੁਲਿਸ ਨੇ ਲੋਕਤੰਤਰੀ ਹੱਕਾਂ ਦਾ ਖੁੱਲ੍ਹਾ ਘਾਣ ਕੀਤਾ: ਸ਼ੁਭਮ ਸ਼ੁੱਭੀ ਪੰਜਾਬ ਯੂਥ ਕਾਂਗਰਸ ਨੇ ਅੱਜ ਫਾਰਮਾਸਿਸਟ ਭਰਤੀ ਪ੍ਰੀਖਿਆ ਵਿੱਚ ਸਾਹਮਣੇ ਆਏ ਕਥਿਤ ਨਕਲ ਘੁਟਾਲੇ ਅਤੇ...

ਖੇਡਾਂ ਵਿੱਚ ਪੰਜਾਬ ਦਾ ਕਮਜ਼ੋਰ ਪ੍ਰਦਰਸ਼ਨ ਮਾਨ ਸਰਕਾਰ ਦੀ ਖੇਡ ਨੀਤੀ ਦੀ ਨਾਕਾਮੀ: ਸੁਖਜਿੰਦਰ ਰੰਧਾਵਾ

ਖਿਡਾਰੀਆਂ ਵਿੱਚ ਨਹੀਂ, ਸਰਕਾਰ ਦੀ ਦੂਰਅੰਦੇਸ਼ੀ, ਖੇਡ ਢਾਂਚੇ ਅਤੇ ਨੀਤੀਆਂ ਵਿੱਚ ਹੈ ਕਮੀ 'ਖੇਡਾਂ ਵਤਨ ਪੰਜਾਬ ਦੀਆਂ' ਦੇ ਪ੍ਰਚਾਰ ਨਾਲ ਨਹੀਂ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਜਿੱਤੇ ਜਾਣ ਵਾਲੇ ਤਗਮਿਆਂ ਨਾਲ ਬਣਦੀ ਹੈ ਪਛਾਣ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਦੋਸ਼ ਲਗਾਇਆ...

ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਨੇ ਦਰਜ ਕੀਤਾ ਇਤਿਹਾਸਿਕ ਸੁਧਾਰ; ਪ੍ਰਸ਼ਾਸਕ ਨੇ ਵਿਦਿਆਰਥੀਆਂ, ਪ੍ਰਿੰਸੀਪਲਾਂ ਅਤੇ ਇੰਡੀਆ ਸਕਿੱਲਸ ਜੇਤੂਆਂ ਨੂੰ ਕੀਤਾ ਸਨਮਾਨਿਤ

ਪ੍ਰਸ਼ਾਸਕ ਨੇ 526 ਵਿਦਿਆਰਥੀਆਂ, 35 ਸਕੂਲ ਮੁਖੀਆਂ ਅਤੇ ਇੰਡੀਆ ਸਕਿੱਲਸ ਜੇਤੂਆਂ ਨੂੰ ਕੀਤਾ ਸਨਮਾਨਿਤ ਪ੍ਰਸ਼ਾਸਕ ਨੇ ਹੋਣਹਾਰ ਵਿਦਿਆਰਥੀਆਂ ਲਈ ਫੀਸ ਵਾਪਸੀ ਅਤੇ ਨਕਦ ਪੁਰਸਕਾਰਾਂ ਦਾ ਐਲਾਨ ਕੀਤਾ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਟੈਗੋਰ ਥੀਏਟਰ,।ਚੰਡੀਗੜ੍ਹ ਵਿਖੇ...

ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਚਨ, ਵਿਧਾਨ ਸਭਾ ‘ਚ ਮੁੱਕਰੇ — ਸਪੀਕਰ ਸੰਧਵਾਂ ਨੇ ਤਖ਼ਤ ਸਾਹਿਬ ਦੇ ਨਾਂ ਨੂੰ ਐਕਸਪੰਜ ਕਰਕੇ ਪੰਥ ਨਾਲ ਕੀਤੀ ਗਦਾਰੀ

ਗਿਆਨੀ ਜੈਲ ਸਿੰਘ ਤੋਂ ਬਾਅਦ ਹੁਣ ਸਪੀਕਰ ਕੁਲਤਾਰ ਸੰਧਵਾਂ — ਸ਼੍ਰੀ ਅਕਾਲ ਤਖ਼ਤ ਸਾਹਿਬ ਦੇ੬ ਸਨਮਾਨ ਨੂੰ ਠੇਸ ਪਹੁੰਚਾ ਕੇ ਇਤਿਹਾਸ ਦੇ ਕਾਲੇ ਸਫ਼ਿਆਂ 'ਚ ਦਰਜ ਹੋਣਗੇ, ਸਵਰਗੀ ਗਿਆਨੀ ਜੈਲ ਸਿੰਘ ਨੇ ਵੀ ਦਰਬਾਰ ਸਹਿਬ ਤੇ ਹੋਏ ਹਮਲੇ ਆਪਣੀ ਸਹਿਮਤੀ ਦਿੱਤੀ ਉਸਦੇ ਤਰ੍ਹਾ ਸਪੀਕਰ ਸੰਧਵਾਂ ਨੇ ਸ਼੍ਰੀ ਅਕਾਲ ਤਖਤ ਸਹਿਬ ਦੇ ਨਾਮ ਨੂੰ ਸਦਨ ਦੀ...

ਅਕਾਲੀ ਦਲ ਨੇ ਗਨੀਵ ਕੌਰ ਮਜੀਠੀਆ ਦੀਆਂ ਟਿੱਪਣੀਆਂ ਸਦਨ ਦੀ ਕਾਰਵਾਈ ਵਿਚੋਂ ਕੱਢ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਕਰਨ ’ਤੇ ਵਿਧਾਨ ਸਭਾ ਸਪੀਕਰ ਤੇ ਹਰਪਾਲ ਚੀਮਾ ਦੀ ਕੀਤੀ ਨਿਖੇਧੀ

ਅਰਸ਼ਦੀਪ ਸਿੰਘ ਕਲੇਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਮਾਮਲੇ ਵਿਚ ਕਾਰਵਾਈ ਕਰਨ ਦੀ ਕੀਤੀ ਅਪੀਲ ਆਪ ਵਿਧਾਇਕਾਂ ਵੱਲੋਂ ਅਕਾਲੀ ਦਲ ਦੀ ਵਿਧਾਇਕਾ ਖਿਲਾਫ ਬਦਸਲੂਕੀ ਕਰਨ ਦੀ ਕੀਤੀ ਨਿਖੇਧੀ, 92 ਵਿਧਾਇਕਾਂ ਮੂਹਰੇ ਡਟਣ ’ਤੇ ਗਨੀਵ ਕੌਰ ਮਜੀਠੀਆ ਦੀ ਕੀਤੀ ਸ਼ਲਾਘਾ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਅਕਾਲੀ ਵਿਧਾਇਕਾ ਗਨੀਵ...

ਬੀਬਾ ਗਨੀਵ ਕੌਰ ਮਜੀਠੀਆ ਵਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਨਾ ਮੰਨ ਕੇ ਚੁਣੌਤੀ ਦੇਣ ਵਾਲੇ ਆਪ ਵਿਧਾਇਕਾਂ ਨੂੰ ਜਮੀਰ ਜਗਾਉਣ ਦੀ ਅਪੀਲ

ਤਿੰਨ ਦਿਨ ਇਜਲਾਸ ਚਲਦੇ ਹੋ ਗਏ ਪਰ ਆਪ ਦੇ ਕਿਸੇ ਵਿਧਾਇਕ ਨੇ ਬੇਅਦਬੀ ਸੋਧ ਬਿੱਲ ਅਤੇ ਗੁਰੂ ਦੋਖੀ ਮੁੱਖ ਮੰਤਰੀ ਬਾਰੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਬਾਰੇ ਇੱਕ ਸ਼ਬਦ ਨਹੀਂ ਬੋਲਿਆ, ਜਿਸ ਨਾਲ ਮੇਰੇ ਮਨ ਵਿੱਚ ਡੂੰਘੀ ਪੀੜ੍ਹਾ ਹੈ - ਗਨੀਵ ਕੌਰ ਮਜੀਠੀਆ ਕਿਹਾ, ਸਪੀਕਰ ਸਦਨ ਵਿਚ ਬੈਠੇ ਆਪ ਵਿਧਾਇਕਾਂ ਨੂੰ ਸੰਗਤ ਦਸਦੇ ਹਨ ਪਰ...

ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਚਨ, ਵਿਧਾਨ ਸਭਾ ‘ਚ ਮੁੱਕਰੇ — ਸਪੀਕਰ ਸੰਧਵਾਂ ਨੇ ਤਖ਼ਤ ਸਾਹਿਬ ਦੇ ਨਾਂ ਨੂੰ ਐਕਸਪੰਜ ਕਰਕੇ ਪੰਥ ਨਾਲ ਕੀਤੀ ਗਦਾਰੀ

ਗਿਆਨੀ ਜੈਲ ਸਿੰਘ ਤੋਂ ਬਾਅਦ ਹੁਣ ਸਪੀਕਰ ਕੁਲਤਾਰ ਸੰਧਵਾਂ — ਸ਼੍ਰੀ ਅਕਾਲ ਤਖ਼ਤ ਸਾਹਿਬ ਦੇ੬ ਸਨਮਾਨ ਨੂੰ ਠੇਸ ਪਹੁੰਚਾ ਕੇ ਇਤਿਹਾਸ ਦੇ ਕਾਲੇ ਸਫ਼ਿਆਂ 'ਚ ਦਰਜ ਹੋਣਗੇ, ਸਵਰਗੀ ਗਿਆਨੀ ਜੈਲ ਸਿੰਘ ਨੇ ਵੀ ਦਰਬਾਰ ਸਹਿਬ ਤੇ ਹੋਏ ਹਮਲੇ ਆਪਣੀ ਸਹਿਮਤੀ ਦਿੱਤੀ ਉਸਦੇ ਤਰ੍ਹਾ ਸਪੀਕਰ ਸੰਧਵਾਂ ਨੇ ਸ਼੍ਰੀ ਅਕਾਲ ਤਖਤ ਸਹਿਬ ਦੇ ਨਾਮ ਨੂੰ ਸਦਨ ਦੀ...

ਪੰਜਾਬ ਵਿਧਾਨ ਸਭਾ ਵੱਲੋਂ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਨੇ ਅੱਜ ਪਿੰਗਲਵਾੜੇ ਦੇ ਸੰਸਥਾਪਕ ਭਗਤ ਪੂਰਨ ਸਿੰਘ ਨੂੰ ਉਨ੍ਹਾਂ ਦੀ ਬਰਸੀ ’ਤੇ ਸ਼ਰਧਾਂਜਲੀ ਭੇਟ ਕੀਤੀ। ਮਨੁੱਖਤਾ ਦੇ ਪੁੰਜ ਭਗਤ ਪੂਰਨ ਸਿੰਘ ਨੂੰ ਨਿਰਸਵਾਰਥ ਸੇਵਾ ਲਈ ਜਾਣਿਆ ਜਾਂਦਾ ਹੈ। ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਸੇਵਾ, ਪਿਆਰ ਅਤੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ ਦੀ ਵਚਨਬੱਧਤਾ ਦੁਹਰਾਈ

ਸਾਡੀ ਸਰਕਾਰ ਕੰਢੀ ਅਤੇ ਸਰਹੱਦੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ, ਸੈਰ-ਸਪਾਟੇ ਅਤੇ ਆਰਥਿਕ ਵਿਕਾਸ ਦੇ ਕੰਮਾਂ 'ਤੇ ਧਿਆਨ ਕੇਂਦਰਿਤ ਕਰ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਕੰਢੀ ਅਤੇ ਸਰਹੱਦੀ ਖੇਤਰਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ...