ਕਾਮੇਡੀ ਰਾਹੀਂ ਨਸ਼ੇ ਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰਨ ਦੇ ਆਰੋਪ, 2027 ’ਚ ਭਾਜਪਾ ਸਰਕਾਰ ਆਉਣ ’ਤੇ ਜਾਂਚ ਦੀ ਘੋਸ਼ਣਾ: ਬਿੱਟੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ

ਕਾਮੇਡੀ ਰਾਹੀਂ ਨਸ਼ੇ ਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਤ ਕਰਨ ਦੇ ਆਰੋਪ, 2027 ’ਚ ਭਾਜਪਾ ਸਰਕਾਰ ਆਉਣ ’ਤੇ ਜਾਂਚ ਦੀ ਘੋਸ਼ਣਾ: ਬਿੱਟੂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ

ਚੰਡੀਗੜ੍ਹ, 14 ਜੁਲਾਈ – ਕੇਂਦਰੀ ਰੇਲ ਤੇ ਖਾਦ ਪ੍ਰਸੰਸਕਰਨ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਮਾਨ ਨੇ ਆਪਣੇ ਪੁਰਾਣੇ ਕਾਮੇਡੀਅਨ ਕਰੀਅਰ ਦੌਰਾਨ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਅਪਰਾਧੀ ਸੋਚ ਨੂੰ ਮਾਣਤਾ ਦਿੱਤੀ, ਅਤੇ ਉਹੀ ਸੋਚ ਹੁਣ ਵੀ ਉਨ੍ਹਾਂ ਦੇ...
ਕਾਂਗਰਸ ਇੱਕਜੁੱਟ ਹੈ ਅਤੇ ਸੱਤਾ ਵਿੱਚ ਵਾਪਸੀ ਲਈ ਤਿਆਰ ਹੈ: ਵੜਿੰਗ

ਕਾਂਗਰਸ ਇੱਕਜੁੱਟ ਹੈ ਅਤੇ ਸੱਤਾ ਵਿੱਚ ਵਾਪਸੀ ਲਈ ਤਿਆਰ ਹੈ: ਵੜਿੰਗ

ਪਾਇਲ, ਗਿੱਲ ਵਿੱਚ ਸੰਵਿਧਾਨ ਬਚਾਓ ਰੈਲੀਆਂ ਕਿਹਾ: ਗੈਂਗਸਟਰਾਂ ਵੱਲੋਂ ਅੱਤਵਾਦ ਵਰਗੇ ਹਾਲਾਤ ਬਣਾ ਦਿੱਤੇ ਗਏ ਹਨ ਪਰਚਿਆਂ ‘ਤੇ ਜਵਾਬਦੇਹੀ ਤੈਅ ਕਰਨ ਲਈ ਵੱਡੇ ਪੱਧਰ ਤੇ ਪੁਲਿਸ ਸੁਧਾਰਾਂ ਦੀ ਲੋੜ ਰੰਧਾਵਾ ਨੇ ਅਕਾਲੀਆਂ, ਭਾਜਪਾ, ‘ਆਪ’ ਦੇ ਪੰਜਾਬ ਲਈ ਯੋਗਦਾਨ ‘ਤੇ ਕੀਤੇ ਸਵਾਲ ਲੁਧਿਆਣਾ, 13 ਜੁਲਾਈ:...
ਸਵਾ ਤਿੰਨ ਸਾਲ ਤੋਂ ਸਰਕਾਰ ਨਹੀਂ, ਸਰਕਸ ਚਲਾ ਰਹੇ ਨੇ ਭਗਵੰਤ ਮਾਨ:- ਅਸ਼ਵਨੀ

ਸਵਾ ਤਿੰਨ ਸਾਲ ਤੋਂ ਸਰਕਾਰ ਨਹੀਂ, ਸਰਕਸ ਚਲਾ ਰਹੇ ਨੇ ਭਗਵੰਤ ਮਾਨ:- ਅਸ਼ਵਨੀ

ਜਿਸ ਭਾਸ਼ਾ ਵਿੱਚ ਬੋਲਣਗੇ ਮਾਨ, ਉਸੇ ਵਿੱਚ ਜਵਾਬ ਦੇਵੇਗੀ ਪੰਜਾਬ ਭਾਜਪਾ:- ਅਸ਼ਵਨੀ ਚੰਡੀਗੜ੍ਹ, 13 ਜੁਲਾਈ ਸਵਾ ਤਿੰਨ ਸਾਲ ਤੋਂ ਪੰਜਾਬ ਵਿੱਚ ਸਰਕਾਰ ਨਹੀਂ, ਸਰਕਸ ਚਲਾ ਰਹੇ ਨੇ ਮੁੱਖਮੰਤਰੀ ਭਗਵੰਤ ਮਾਨ। ਇਹ ਕਹਿਣਾ ਹੈ ਭਾਜਪਾ ਪੰਜਾਬ ਦੇ ਕਾਰਜਕਾਰੀ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ, ਜਿਨ੍ਹਾਂ ਨੇ ਐਤਵਾਰ ਨੂੰ ਭਾਰਤੀ ਜਨਤਾ ਪਾਰਟੀ...
‘ਆਪ’ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ, ਕਿਹਾ,  ਭਾਜਪਾ ਗੈਂਗਸਟਰਾਂ ਦੇ ਨਾਲ

‘ਆਪ’ ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ, ਕਿਹਾ, ਭਾਜਪਾ ਗੈਂਗਸਟਰਾਂ ਦੇ ਨਾਲ

ਭਾਜਪਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਗੈਂਗਸਟਰਾਂ ਨੂੰ ਕੇਂਦਰੀ ਜੇਲ੍ਹਾਂ ਵਿੱਚ ਪਨਾਹ ਦੇ ਰਹੀ ਹੈ ਚੰਡੀਗੜ੍ਹ, 12 ਜੁਲਾਈ ਅਬੋਹਰ ਵਿੱਚ ਕੱਪੜਾ ਵਪਾਰੀ ਸੰਜੇ ਵਰਮਾ ਦਾ ਕਤਲ ਕਰਨ ਵਾਲੇ ਗੈਂਗਸਟਰਾਂ ਦੇ ਸਮਰਥਨ ਵਿੱਚ ਭਾਜਪਾ ਆਗੂ ਮਨਜਿੰਦਰ ਸਿਰਸਾ ਵੱਲੋਂ ਦਿੱਤੇ ਬਿਆਨਾਂ ਦੀ ਆਮ ਆਦਮੀ ਪਾਰਟੀ ਨੇ ਸਖ਼ਤ ਨਿੰਦਾ...
ਕਾਂਗਰਸ ਅਤੇ ਭਾਜਪਾ ਮਿਲੀਭੁਗਤ ਨਾਲ ਡਰੱਗ ਮਾਫੀਆ ਅਤੇ ਗੈਂਗਸਟਰਾਂ ਨੂੰ ਬਚਾ ਰਹੀਆਂ ਹਨ, ‘ਆਪ’ ਕਿਸੇ ਵੀ ਤਰ੍ਹਾਂ ਦੀ ਧਮਕੀ ਅੱਗੇ ਨਹੀਂ ਝੁਕੇਗੀ: ਹਰਪਾਲ ਚੀਮਾ

ਕਾਂਗਰਸ ਅਤੇ ਭਾਜਪਾ ਮਿਲੀਭੁਗਤ ਨਾਲ ਡਰੱਗ ਮਾਫੀਆ ਅਤੇ ਗੈਂਗਸਟਰਾਂ ਨੂੰ ਬਚਾ ਰਹੀਆਂ ਹਨ, ‘ਆਪ’ ਕਿਸੇ ਵੀ ਤਰ੍ਹਾਂ ਦੀ ਧਮਕੀ ਅੱਗੇ ਨਹੀਂ ਝੁਕੇਗੀ: ਹਰਪਾਲ ਚੀਮਾ

ਹਜ਼ਾਰਾਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕਰ ਕੇ ਬਾਜਵਾ ਦੀ ਔਨਲਾਈਨ ਸ਼ਿਕਾਇਤ ‘ਤੇ ਭਾਜਪਾ-ਨਿਯੰਤਰਿਤ ਪੁਲਿਸ ਨੇ 24 ਘੰਟਿਆਂ ਦੇ ਅੰਦਰ ‘ਆਪ’ ਨੇਤਾਵਾਂ ਵਿਰੁੱਧ ਐਫਆਈਆਰ ਦਰਜ ਕੀਤੀ ਰਾਜਨੀਤਿਕ ਬਦਲਾਖੋਰੀ ਅਤੇ ਇੱਕ ਦੂਜੇ ਨੂੰ ਬਚਾਉਣਾ ਕਾਂਗਰਸ ਅਤੇ ਭਾਜਪਾ ਨੇਤਾਵਾਂ ਦੀ ਤਰਜੀਹ: ਚੀਮਾ 2017 ਵਿੱਚ ਜਨਤਾ ਨੇ...
ਬਾਜਵਾ ਨੇ ਸਪੀਕਰ ਨੂੰ ਵਿਧਾਨ ਸਭਾ ਦੇ ਵਧੇ ਹੋਏ ਇਜਲਾਸ ਵਿੱਚ ਅਹਿਮ ਮੁੱਦਿਆਂ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ

ਬਾਜਵਾ ਨੇ ਸਪੀਕਰ ਨੂੰ ਵਿਧਾਨ ਸਭਾ ਦੇ ਵਧੇ ਹੋਏ ਇਜਲਾਸ ਵਿੱਚ ਅਹਿਮ ਮੁੱਦਿਆਂ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ

ਚੰਡੀਗੜ੍ਹ, 12 ਜੁਲਾਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸਦਨ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿਖ ਕੇ 14 ਅਤੇ 15 ਜੁਲਾਈ, 2025 ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਦੋ ਮਹੱਤਵਪੂਰਨ ਮੁੱਦਿਆਂ ‘ਤੇ ਸਮਰਪਿਤ ਚਰਚਾ ਦੀ ਮੰਗ ਦੁਹਰਾਈ ਹੈ। ਆਪਣੇ ਪੱਤਰ ਵਿੱਚ ਬਾਜਵਾ ਨੇ...
×