ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਭੇਜੇ ਗਏ ਪੱਤਰ ’ਤੇ ਕੀਤੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਭਾਜਪਾ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਸਿਰਫ਼ ਇਸ ਨੂੰ ਸਿਆਸੀ ਤੌਰ ’ਤੇ ਪ੍ਰੇਰਿਤ ਦੱਸ ਕੇ ਗੰਭੀਰ ਦੋਸ਼ਾਂ ਨੂੰ ਖਾਰਜ ਨਹੀਂ ਕਰ ਸਕਦੇ। ਬਿੱਟੂ...
ਪੰਜਾਬ ਨੇ ਮੋਹਾਲੀ ਨੂੰ ਉੱਤਰੀ ਭਾਰਤ ਦੇ ਅਗਲੇ ਜੀਸੀਸੀ ਹੱਬ ਵਜੋਂ ਕੀਤਾ ਪੇਸ਼: ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ
•ਜ਼ਿਨੋਵ ਕਨਫਲੂਐਂਸ 2026 ਵਿੱਚ ਅਮਨ ਅਰੋੜਾ ਨੇ ਪੰਜਾਬ ਦੇ ਉੱਚ ਪੱਧਰੀ ਵਫ਼ਦ ਦੀ ਕੀਤੀ ਅਗਵਾਈ ਅਤੇ ਨਿਵੇਸ਼ਕਾਂ ਨੂੰ ਟੀਅਰ-2 ਲਾਗਤ 'ਤੇ ਟੀਅਰ-1 ਸਮਰੱਥਾ ਦਾ ਲਾਭ ਉਠਾਉਣ ਦਾ ਦਿੱਤਾ ਸੱਦਾ •ਪੰਜਾਬ ਦੇ ਵਫ਼ਦ ਨੇ ਨਾਸਕਾਮ, ਟੇਕੇਡਾ, ਪਰਸਿਸਟੈਂਟ, ਫੇਸਟੋ, ਨਾਗਾਰੋ ਅਤੇ ਵਿਸ਼ਵ ਪ੍ਰਸਿੱਧ ਹੋਰ ਕੰਪਨੀਆਂ ਨਾਲ ਸੀਐਕਸਓ ਗੋਲਮੇਜ਼ ਮੀਟਿੰਗ...
ਪੰਜਾਬ ਪੁਲਿਸ ਦਾ ਸਾਲ ਭਰ ਚੱਲਣ ਵਾਲਾ ਲਿੰਗ ਸੰਵੇਦਨਸ਼ੀਲਤਾ ਅਤੇ ਮੇਨਸਟ੍ਰੀਮਿੰਗ ਸਿਖਲਾਈ ਪ੍ਰੋਜੈਕਟ ਐਮ.ਆਰ.ਐਸ.ਪੀ.ਪੀ.ਏ ਫਿਲੌਰ ਵਿਖੇ ਹੋਇਆ ਸਮਾਪਤ
5% ਵਾਧੂ ਕੋਸ਼ਿਸ਼ ਕਰਨ ਨਾਲ ਆਉਂਦੀ ਹੈ ਕੰਮ ਵਿੱਚ ਉੱਤਮਤਾ : ਮਨਰਾਜ ਗਰੇਵਾਲ ਸ਼ਰਮਾ — ਮਹਿਲਾ ਅਧਿਕਾਰੀਆਂ ਨੂੰ ਐਸ.ਐਚ.ਓ. ਵਰਗੀਆਂ ਮੋਹਰੀ ਤੇ ਅਹਿਮ ਭੂਮਿਕਾਵਾਂ ਨਿਭਾਉਣ ਲਈ ਸਰਗਰਮੀ ਨਾਲ ਅੱਗੇ ਆਉਣ ਦੀ ਲੋੜ: ਵਿਸ਼ੇਸ਼ ਡੀ.ਜੀ.ਪੀ. ਗੁਰਪ੍ਰੀਤ ਕੌਰ ਦਿਓ ਪੰਜਾਬ ਪੁਲਿਸ, ਆਰ.ਸੀ.ਟੀ. ਐਨ.ਜੀ.ਓ.— ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਅਤੇ...
ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ।
ਸ. ਸੁਖਬੀਰ ਸਿੰਘ ਬਾਦਲ ਨੇ ਮੁਸਲਿਮ ਅਤੇ ਕ੍ਰਿਸ਼ਚਨ ਘੱਟ ਗਿਣਤੀਆਂ ਨੂੰ ਵੱਡੇ ਪੱਧਰ ਤੇ ਜਥੇਬੰਦਕ ਢਾਂਚੇ ਵਿੱਚ ਦਿੱਤਾ ਸਨਮਾਨ। 15 ਮਸੀਹ ਭਾਈਚਾਰੇ ਦੇ ਅਤੇ 19 ਮੁਸਲਿਮ ਭਾਈਚਾਰੇ ਦੇ ਆਗੂਆਂ ਨੂੰ ਹਲਕਾ ਪ੍ਰਧਾਨ ਐਲਾਨਿਆ। ਚੰਡੀਗੜ੍ਹ 21 ਅਗਸਤ—ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਵੱਖ—ਵੱਖ ਘੱਟ ਗਿਣਤੀਆਂ ਨੂੰ...
ਅੱਠਵਾਂ ਕੇਂਦਰੀ ਤਨਖਾਹ ਕਮਿਸ਼ਨ 16 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦਾ ਦੌਰਾ ਕਰੇਗਾ
ਅੱਠਵਾਂ ਕੇਂਦਰੀ ਤਨਖਾਹ ਕਮਿਸ਼ਨ, ਰੁਚੀ ਰੱਖਣ ਵਾਲੇ ਹਿਤਧਾਰਕਾਂ ਨਾਲ ਗੱਲਬਾਤ ਕਰਨ ਲਈ 16 ਤੋਂ 18 ਸਤੰਬਰ, 2026 ਤੱਕ ਚੰਡੀਗੜ੍ਹ ਦਾ ਦੌਰਾ ਕਰੇਗਾ। ਕੇਂਦਰ ਸਰਕਾਰ ਅਤੇ ਯੂ.ਟੀ. ਸੰਗਠਨ ਅਤੇ ਸੰਸਥਾਵਾਂ ਦੇ ਨਾਲ-ਨਾਲ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੀਆਂ ਐਸੋਸੀਏਸ਼ਨਾਂ, ਯੂਨੀਅਨਾਂ,...
ਪੰਜਾਬ ਦੇ ਸਰਹੱਦੀ ਇਲਾਕਿਆਂ ਨੂੰ ਹੜ੍ਹਾਂ ਤੋਂ ਬਚਾਉਣ ਲਈ ‘ਆਪ’ ਵਿਧਾਇਕ ਧਾਲੀਵਾਲ ਨੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨਾਲ ਕੀਤੀ ਮੁਲਾਕਾਤ, ਉੱਜ ਨਦੀ ‘ਤੇ ਬੰਨ੍ਹ ਬਣਾਉਣ ਦੀ ਚੁੱਕੀ ਮੰਗ
ਸਰਹੱਦੀ ਜ਼ਿਲ੍ਹਿਆਂ ਅਜਨਾਲਾ, ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ ਹੜ੍ਹਾਂ ਦੇ ਪੱਕੇ ਹੱਲ ਲਈ ਧਾਲੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ ਉਪ ਰਾਜਪਾਲ ਨੂੰ ਉੱਜ ਨਦੀ 'ਤੇ ਬੰਨ੍ਹ ਬਣਾਉਣ ਅਤੇ ਪ੍ਰਧਾਨ ਮੰਤਰੀ ਅੱਗੇ ਇਹ ਮੁੱਦਾ ਚੁੱਕਣ ਦੀ ਕੀਤੀ ਅਪੀਲ ਬਾਰ-ਬਾਰ ਰਾਹਤ ਫੰਡ ਖਰਚਣ ਦੀ ਬਜਾਏ ਉੱਜ ਨਦੀ 'ਤੇ ਬੰਨ੍ਹ ਬਣਾਉਣਾ...
ਸ੍ਰੀ ਦਰਬਾਰ ਸਾਹਿਬ ਦੀਆਂ ਬੱਸਾਂ ਨੂੰ ਨੁਕਸਾਨ ਪਹੁੰਚਾਉਣ ਦੀ ਹਰਕਤ ਦੁਖਦਾਈ ਅਤੇ ਮੰਦਭਾਗੀ- ਐਡਵੋਕੇਟ ਧਾਮੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦੇਸ਼ ਵਿਦੇਸ਼ ਤੋਂ ਪੁੱਜਦੀਆਂ ਸੰਗਤਾਂ ਨੂੰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਵਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾਂਦੀਆਂ ਬੱਸਾਂ ਦੀ ਬੀਤੀ ਰਾਤ ਹੋਈ ਭੰਨ ਤੋੜ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ...
ਰਾਮਪੁਰਾ ਫੂਲ ਤੋਂ ਕਈ ਆਪ ਆਗੂ ਕਾਂਗਰਸ ਵਿੱਚ ਸ਼ਾਮਲ
ਬਘੇਲ, ਵੜਿੰਗ ਨੇ ਉਨ੍ਹਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ ਕਿਹਾ: ਆਪ ਪੰਜਾਬੀਆਂ ਦੀਆਂ ਸਾਰੀਆਂ ਉਮੀਦਾਂ 'ਤੇ ਫੇਲ੍ਹ ਹੋਈ ਪੰਜਾਬੀਆਂ ਦੀਆਂ ਉਮੀਦਾਂ ਉਪਰ ਖਰੀ ਉਤਰਨ ਵਿੱਚ ਪੂਰੀ ਤਰ੍ਹਾਂ ਸਫਲ ਰਹੀ ਪੂਰੀ ਤਰ੍ਹਾਂ ਅਸਫਲ ਰਹੀ ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਆਗੂਆਂ ਨੂੰ ਕਾਂਗਰਸ ਦੇ...
ਡਾ. ਦੀਪਕ ਪੁਰੀ ‘ਮੋਸਟ ਇਨੋਵੇਟਿਵ ਕਾਰਡੀਓਵੈਸਕੁਲਰ ਅਤੇ ਥੋਰੈਸਿਕ ਸਰਜਨ ਆਫ਼ ਦ ਡੇਕੇਡ’ ਐਵਾਰਡ ਨਾਲ ਸਨਮਾਨਿਤ
ਚੰਡੀਗੜ੍ਹ : ਡਾ. ਦੀਪਕ ਪੁਰੀ ਨੂੰ ਬੁੱਧਵਾਰ ਨੂੰ ਨਵੀਂ ਦਿੱਲੀ ਵਿਖੇ 'ਨੈਸ਼ਨਲ ਲੀਡਰਜ਼ ਸਮਿਟ ਐਂਡ ਐਵਾਰਡਜ਼ 2026' ਦੌਰਾਨ 'ਮੋਸਟ ਇਨੋਵੇਟਿਵ ਕਾਰਡੀਓਵੈਸਕੁਲਰ ਅਤੇ ਥੋਰੈਸਿਕ ਸਰਜਨ ਆਫ਼ ਦ ਡੇਕੇਡ' ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। ਮੱਧ ਪ੍ਰਦੇਸ਼ ਤੋਂ ਰਾਜ ਸਭਾ ਮੈਂਬਰ ਮਾਇਆ ਨਰੋਲੀਆ ਅਤੇ ਬਾਲੀਵੁੱਡ ਅਦਾਕਾਰਾ ਰਕੁਲ ਪ੍ਰੀਤ...
‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਪ੍ਰਧਾਨ ਮੰਤਰੀ 2 ਅਗਸਤ 2026 ਨੂੰ ਨੌਜਵਾਨਾਂ ਨੂੰ ਵਰਚੁਅਲੀ ਸੰਬੋਧਨ ਕਰਨਗੇ
ਯੁਵਾ ਮਾਮਲੇ ਅਤੇ ਖੇਡ ਮੰਤਰਾਲਾ, ਭਾਰਤ ਸਰਕਾਰ ਦੇ ਮੇਰਾ ਯੁਵਾ ਭਾਰਤ ਦੁਆਰਾ ਚੰਡੀਗੜ੍ਹ ਪ੍ਰਸ਼ਾਸਨ ਦੇ ਸਹਿਯੋਗ ਨਾਲ ਰਾਸ਼ਟਰ ਵਿਆਪੀ ‘ਨਸ਼ਾ ਮੁਕਤ ਯੁਵਾ ਫੌਰ ਵਿਕਸਿਤ ਭਾਰਤ ਸੰਕਲਪ ਅਭਿਯਾਨ’ ਦੇ ਤਹਿਤ ਐਤਵਾਰ, 2 ਅਗਸਤ 2026 ਨੂੰ ਟੈਗੋਰ ਥੀਏਟਰ, ਚੰਡੀਗੜ੍ਹ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਅਭਿਯਾਨ ਦਾ ਉਦੇਸ਼...
ਚੰਡੀਗੜ੍ਹ, 31 ਜੁਲਾਈ, 2026: ਊਰਜਾ ਪ੍ਰਬੰਧਨ ਸੈੱਲ (ਈਐੱਮਸੀ)/ਐੱਸਡੀਏ,
ਇੰਜੀਨੀਅਰਿੰਗ ਵਿਭਾਗ, ਚੰਡੀਗੜ੍ਹ ਪ੍ਰਸ਼ਾਸਨ ਦੁਆਰਾ ਵਿਸ਼ਵ ਵਾਤਾਵਰਣ ਦਿਵਸ 2026 ਦੇ ਅਵਸਰ 'ਤੇ ਆਯੋਜਿਤ "ਊਰਜਾ ਸੰਭਾਲ਼ ਅਤੇ ਊਰਜਾ ਦਕਸ਼ਤਾ" ਵਿਸ਼ੇ 'ਤੇ ਲੇਖ ਲਿਖਣ ਮੁਕਾਬਲੇ ਦੇ ਜੇਤੂਆਂ ਲਈ ਪੁਰਸਕਾਰ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਮੁਕਾਬਲੇ ਦਾ ਉਦੇਸ਼ ਕਰਮਚਾਰੀਆਂ ਵਿੱਚ ਊਰਜਾ ਸੰਭਾਲ਼, ਊਰਜਾ ਦਕਸ਼ਤਾ ਅਤੇ ਵਾਤਾਵਰਣਕ ਸਥਿਰਤਾ...
ਨਵਾਂਸ਼ਹਿਰ ਵਿਖੇ ਜਨਮੀ 27 ਹਫਤਿਆਂ ਦੀ ਬੱਚੀ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ
ਮਿਲੀ 50 ਦਿਨਾਂ ਦੇ ਵਿਸ਼ੇਸ਼ ਐਨਆਈਸੀਯੂ ਦੇਖਭਾਲ ਤੋਂ ਬਾਅਦ ਮੌਤ ਨੂੰ ਦਿੱਤੀ ਮਾਤ* ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ 700 ਗ੍ਰਾਮ ਵਜ਼ਨ ਦੀ ਸਮੇਂ ਤੋਂ ਪਹਿਲਾਂ ਜਨਮੀ ਬੱਚੀ ਦੀ ਬਚਾਈ ਜਾਨ, 3 ਲੱਖ ਰੁਪਏ ਦਾ ਕੈਸ਼ਲੈੱਸ ਇਲਾਜ ਮੁਹੱਈਆ ਕਰਵਾਇਆ ਕਿਸੇ ਵੀ ਪਰਿਵਾਰ ਨੂੰ ਜਾਨ ਬਚਾਉਣ ਲਈ ਇਲਾਜ ਦੇ ਪੈਸੇ ਇਕੱਠੇ ਕਰਨ...
ਭਗਵੰਤ ਮਾਨ ਸਰਕਾਰ ਪ੍ਰਾਈਵੇਟ ਸਕੂਲਾਂ ਦੀਆਂ ਫ਼ੀਸਾਂ ਨੂੰ ਪੱਕੇ ਤੌਰ ‘ਤੇ ਨਿਯਮਤ ਕਰਨ ਲਈ ਮਾਨਸੂਨ ਇਜਲਾਸ ਦੌਰਾਨ ਵਿਧਾਨ ਸਭਾ ‘ਚ ਲਿਆਏਗੀ ਬਿੱਲ
•7,800 ਤੋਂ ਵੱਧ ਪ੍ਰਾਈਵੇਟ ਸਕੂਲਾਂ ਦੇ 32 ਲੱਖ ਤੋਂ ਵੱਧ ਵਿਦਿਆਰਥੀਆਂ ਨੂੰ ਮਿਲੇਗਾ ਲਾਭ •ਸਕੂਲ ਪੂਰਵ ਪ੍ਰਵਾਨਗੀ ਤੋਂ ਬਿਨਾਂ 5 ਫੀਸਦ ਤੋਂ ਵੱਧ ਫ਼ੀਸ ਨਹੀਂ ਵਧਾ ਸਕਦੇ; ਤਿੰਨ ਸਾਲਾਂ 'ਚ ਵਸੂਲੀ ਵਾਧੂ ਫ਼ੀਸ ਵਾਪਸ ਕਰਨੀ ਹੋਵੇਗੀ ਸਾਲਾਂ ਤੋਂ ਪੰਜਾਬ ਦੇ ਪ੍ਰਾਈਵੇਟ ਸਕੂਲ ਆਪਣੀ ਮਰਜ਼ੀ ਨਾਲ ਫ਼ੀਸਾਂ ਵਧਾਉਂਦੇ ਆ ਰਹੇ ਸਨ ਅਤੇ ਇਸ...
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਕਰੇ ਕੇਂਦਰ ਸਰਕਾਰ -ਐਡਵੋਕੇਟ ਧਾਮੀ
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਲਾਂਘੇ ਨੂੰ ਅਜੇ ਮੁੜ ਨਾ ਖੋਲ੍ਹਣ ਸਬੰਧੀ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀ ਕੀਰਤੀ ਵਰਧਨ ਵੱਲੋਂ ਸੰਸਦ ਵਿੱਚ ਦਿੱਤੇ ਗਏ ਜਵਾਬ ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ...
ਸਾਡੀ ਲੜਾਈ ਭਾਜਪਾ, ਆਪ ਅਤੇ ਅਕਾਲੀਆਂ ਨੂੰ ਹਰਾਉਣ ਦੀ ਹੈ: ਬਘੇਲ
ਚੋਣਾਂ ਜਿੱਤਣ ਲਈ ਵਰਕਰਾਂ ਨੂੰ ਏਕਤਾ ਮਜ਼ਬੂਤ ਕਰਨ ਦਾ ਦਿੱਤਾ ਸੱਦਾ ਕਿਹਾ: ਆਪ ਨੇ ਪੰਜਾਬ ਨੂੰ ਅਰਾਜਕਤਾ ਵੱਲ ਧੱਕਿਆ ਪੰਜਾਬੀਆਂ ਨੂੰ ਯਾਦ ਦਵਾਇਆ: ਕਿਵੇਂ ਕਿਸਾਨ ਅੰਦੋਲਨ ਦੌਰਾਨ ਭਾਜਪਾ ਦੀ ਟਰੋਲ ਆਰਮੀ ਨੇ ਉਨ੍ਹਾਂ ਨੂੰ ਬਦਨਾਮ ਕੀਤਾ ਕਾਂਗਰਸ ਦਾ ਮੁੱਖ ਮੰਤਰੀ ਸਹੁੰ ਚੁੱਕਦਾ ਦੇਖਣਾ ਮੇਰੀ ਦਿੱਲੀ ਇੱਛਾ: ਵੜਿੰਗ ਕਿਹਾ: ਪਾਰਟੀ ਦਾ ਹਰ...
“ਕਰਤਾਰਪੁਰ ਕੋਰੀਡੋਰ ਅਮਨ ਅਤੇ ਭਾਈਚਾਰੇ ਦਾ ਲਾਂਘਾ ਹੈ, ਇਸ ਨੂੰ ਤੁਰੰਤ ਮੁੜ ਖੋਲ੍ਹਿਆ ਜਾਵੇ” ਬਿਕਰਮ ਸਿੰਘ ਮਜੀਠੀਆ
"ਇਹ ਵਪਾਰ ਦਾ ਨਹੀਂ, ਗੁਰੂ ਨਾਨਕ ਸਾਹਿਬ ਦੇ ਸਿਫ਼ਤੀ ਦੇ ਘਰ ਜਾਣ ਵਾਲੇ ਰਸਤੇ ਦਾ ਮਾਮਲਾ ਹੈ" ਬਿਕਰਮ ਸਿੰਘ ਮਜੀਠੀਆ "ਸਰਬੱਤ ਦੇ ਭਲੇ ਦੇ ਰਾਹ ਨੂੰ ਬੰਦ ਰੱਖਣਾ ਸਿੱਖ ਸੰਗਤ ਦੀਆਂ ਭਾਵਨਾਵਾਂ ਨਾਲ ਬੇਇਨਸਾਫ਼ੀ ਹੈ" ਬਿਕਰਮ ਸਿੰਘ ਮਜੀਠੀਆ "ਕਰਤਾਰਪੁਰ ਕੋਰੀਡੋਰ ਅਮਨ ਦਾ ਲਾਂਘਾ ਹੈ, ਸਰਬੱਤ ਦੇ ਭਲੇ ਦਾ ਰਾਹ ਹੈ।" ਬਿਕਰਮ ਸਿੰਘ ਮਜੀਠੀਆ...
-ਸੰਗਤਾਂ ਗੁਰੂ ਦੋਖੀ ਤੇ ਖਾਲਸਾ ਪੰਥ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ: ਗਿਆਨੀ ਕੁਲਦੀਪ ਸਿੰਘ ਗੜਗੱਜ
ਬੇਅਦਬੀ ਕਾਨੂੰਨ `ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਕਮੇਟੀ ਨਾਲ ਰਾਬਤਾ ਕਰੇ ਸਰਕਾਰ : ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਕਿਹਾ: ਬੇਅਦਬੀ ਕਾਨੂੰਨ `ਚ ਚਲਾਕੀ ਨਹੀਂ, ਸਥਾਈ ਹੱਲ ਚਾਹੁੰਦੀ ਹੈ ਸਿੱਖ ਕੌਮ ਗੁਰਦੁਆਰਾ ਗੰਗਸਰ ਸਾਹਿਬ ਜੈਤੋ ਤੋਂ ਅਗਲੇ ਪੜਾਅ ਸ੍ਰੀ ਮੁਕਤਸਰ ਸਾਹਿਬ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਸਰਕਾਰ ਨੂੰ...
ਮਾਨ ਸਰਕਾਰ ਦਾ ਇੱਕ ਹੋਰ ਵਾਅਦਾ ਪੂਰਾ: ਪਿੰਡ ਘੁਟੀਡ ਦੇ ਲੋੜਵੰਦਾਂ ਨੂੰ ਮਿਲੇ 2-2 ਮਰਲੇ ਦੇ ਪਲਾਟ
ਹਰ ਬੇਘਰੇ ਅਤੇ ਲੋੜਵੰਦ ਪਰਿਵਾਰ ਦਾ ਆਪਣਾ ਘਰ ਹੋਣ ਦਾ ਸੁਪਨਾ ਹੋ ਰਿਹਾ ਹੈ ਸਾਕਾਰ: ਵਿਧਾਇਕ ਗੈਰੀ ਬੜਿੰਗ ਮਾਨਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਮ ਲੋਕਾਂ ਅਤੇ ਗਰੀਬਾਂ ਦੀ ਆਪਣੀ ਸਰਕਾਰ ਹੈ, ਜੋ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਹਲਕਾ ਅਮਲੋਹ ਦੇ ਪਿੰਡ...
ਨਸ਼ਾ ਤਸਕਰੀ ਅਤੇ ਸੰਗਠਿਤ ਅਧਰਾਧ ਵਾਲੇ ਗਠਜੋੜ ਦਾ ਇੱਕ ਕਾਰਕੁੰਨ ਅੰਮ੍ਰਿਤਸਰ ਵਿੱਚ ਗ੍ਰਿਫਤਾਰ; 20 ਕਿਲੋ ਹੈਰੋਇਨ ਬਰਾਮਦ
ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫਤਾਰ ਕੀਤਾ ਮੁਲਜ਼ਮ: ਡੀਜੀਪੀ ਗੌਰਵ ਯਾਦਵ ਪੁਲਿਸ ਨੇ ਤਸਕਰੀ ਲਈ ਵਰਤੀ ਜਾ ਰਹੀ ਹੌਂਡਾ ਸਿਟੀ ਕਾਰ ਵੀ ਕੀਤੀ ਜ਼ਬਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ...
ਭਗਵੰਤ ਮਾਨ ਸਰਕਾਰ ਨੇ 35.5 ਲੱਖ ਔਰਤਾਂ ਦੇ ਖਾਤਿਆਂ ‘ਚ ਮਹੀਨਾਵਾਰ ਵਿੱਤੀ ਸਹਾਇਤਾ ਰਾਸ਼ੀ ਪਾਈ
3 ਲੱਖ ਔਰਤਾਂ ਨੂੰ ਪਹਿਲਾਂ ਹੀ ਮਿਲ ਚੁੱਕਾ ਹੈ ਲਾਭ; ਹੁਣ ਤੱਕ ਕੁੱਲ ਲਾਭਪਾਤਰੀਆਂ ਦੀ ਗਿਣਤੀ 68.5 ਲੱਖ ਹੋਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀ ਹਰ ਔਰਤ ਨੂੰ ਤਿੰਨ ਮਹੀਨਿਆਂ ਦੀ ਯਕਮੁਸ਼ਤ ਕਿਸ਼ਤ ਵਜੋਂ 3000 ਰੁਪਏ ਅਤੇ ਐਸ.ਸੀ. ਲਾਭਪਾਤਰੀ ਔਰਤਾਂ ਨੂੰ 4500 ਰੁਪਏ ਮਿਲ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ...
ਰਾਜਪਾਲ ਨੇ ਨੌਜਵਾਨਾਂ ਨੂੰ ਇਮਾਨਦਾਰੀ ਨਾਲ ਉਤਕ੍ਰਿਸ਼ਟਤਾ ਪ੍ਰਾਪਤ ਕਰਕੇ ਰਾਸ਼ਟਰ ਸੇਵਾ ਕਰਨ ਦਾ ਸੱਦਾ ਦਿੱਤਾ
ਚੰਡੀਗੜ੍ਹ, 1 ਅਗਸਤ: ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਪੰਜਾਬ ਲੋਕ ਭਵਨ ਵਿਖੇ ਸੰਕਲਪ ਦੁਆਰਾ ਆਯੋਜਿਤ ਸਿਵਲ ਸੇਵਾਵਾਂ ਪਰੀਖਿਆ ਦੇ ਚੁਣੇ ਗਏ ਪ੍ਰਤੀਭਾਗੀ ਅਭਿਨੰਦਨ ਸਮਾਰੋਹ ਨੂੰ ਸੰਬੋਧਨ ਕੀਤਾ। ਇਹ ਸਮਾਗਮ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਵਿੱਚ ਪ੍ਰਤਿਭਾ, ਲੀਡਰਸ਼ਿਪ...
