ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ।

ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 15 ਸੀਨੀਅਰ ਮੀਤ ਪ੍ਰਧਾਨਾਂ ਦਾ ਐਲਾਨ।

ਸ. ਪਰਮਜੀਤ ਸਿੰਘ ਸਰਨਾ ਦਿੱਲੀ ਸਟੇਟ, ਸ. ਦਿਲਜੀਤ ਸਿੰਘ ਭਿੰਡਰ ਹਿਮਾਚਲ ਸਟੇਟ ਦੇ ਸ. ਗੁਲਜਾਰ ਸਿੰਘ ਰਾਣੀਕੇ ਐਸ. ਸੀ ਵਿੰਗ ਅਤੇ ਜਥੇਦਾਰ ਹੀਰਾ ਸਿੰਘ ਗਾਬੜੀਆ ਬੀ.ਸੀ . ਵਿੰਗ ਦੇ ਪ੍ਰਧਾਨ ਬਣੇ। ਚੰਡੀਗੜ੍ਹ 8 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਦਲ...
ਲੁਧਿਆਣਾ ਅਤੇ ਗੁਜਰਾਤ ਦੀ ਜਿੱਤ ਨਾਲ ਸੈਮੀਫਾਈਨਲ ਕਲੀਅਰ

ਲੁਧਿਆਣਾ ਅਤੇ ਗੁਜਰਾਤ ਦੀ ਜਿੱਤ ਨਾਲ ਸੈਮੀਫਾਈਨਲ ਕਲੀਅਰ

ਹੁਣ 2027 ਵਿੱਚ ਪੰਜਾਬ ਅਤੇ ਗੁਜਰਾਤ ਦੋਵਾਂ ਵਿੱਚ ‘ਆਪ’ ਦੀ ਸਰਕਾਰ ਬਣਨੀ ਤੈਅ: ਅਰਵਿੰਦ ਕੇਜਰੀਵਾਲ ਪੂਰੇ ਭਾਰਤ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਹਨ, ਉਹ ਭਾਰਤ ਵਿੱਚ ਬਦਲਾਅ ਚਾਹੁੰਦੇ ਹਨ: ਅਰਵਿੰਦ ਕੇਜਰੀਵਾਲ ਸਕੂਲਾਂ ਦੀਆਂ ਕੰਧਾਂ ਅਤੇ ਮੇਜ਼ਾਂ ਤੋਂ ਸ਼ੁਰੂ ਹੋਇਆ ਸਿੱਖਿਆ ਕ੍ਰਾਂਤੀ ਦਾ ਰਸਤਾ, ਹੁਣ...
ਸੁਖਬੀਰ ਸਿੰਘ ਬਾਦਲ ਵੱਲੋਂ 33 ਜ਼ਿਲ੍ਹਾ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ

ਸੁਖਬੀਰ ਸਿੰਘ ਬਾਦਲ ਵੱਲੋਂ 33 ਜ਼ਿਲ੍ਹਾ ਸ਼ਹਿਰੀ ਤੇ ਦਿਹਾਤੀ ਪ੍ਰਧਾਨਾਂ ਦੀ ਨਿਯੁਕਤੀ ਦਾ ਐਲਾਨ

ਚੰਡੀਗੜ੍ਹ, 7 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜ਼ਿਲ੍ਹਾ ਡੈਲੀਗੇਟਾਂ ਤੇ ਪਾਰਟੀ ਆਬਜ਼ਰਵਰਾਂ ਨਾਲ ਸਲਾਹ ਮਸ਼ਵਰਾਂ ਕਰਨ ਉਪਰੰਤ 33 ਜ਼ਿਲ੍ਹਾ ਪ੍ਰਧਾਨ (ਸ਼ਹਿਰੀ ਤੇ ਦਿਹਾਤੀ) ਦੀ ਨਿਯੁਕਤੀ ਕੀਤੀ ਹੈ। ਇਸ ਗੱਲ ਦੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ...
ਬਿੱਟੂ ਵੱਲੋਂ ਪੰਜਾਬੀਆਂ ਨੂੰ ਵਧ ਰਹੀ ਗੈਂਗਸਟਰ ਹਿੰਸਾ ਵਿਚ ਆਪਣੀ ਰੱਖਿਆ ਆਪ ਕਰਨ ਦੀ ਅਪੀਲ, AAP ਸਰਕਾਰ ‘ਤੇ ਬੇਪਰਵਾਹੀ ਦੇ ਲਾਅ

ਬਿੱਟੂ ਵੱਲੋਂ ਪੰਜਾਬੀਆਂ ਨੂੰ ਵਧ ਰਹੀ ਗੈਂਗਸਟਰ ਹਿੰਸਾ ਵਿਚ ਆਪਣੀ ਰੱਖਿਆ ਆਪ ਕਰਨ ਦੀ ਅਪੀਲ, AAP ਸਰਕਾਰ ‘ਤੇ ਬੇਪਰਵਾਹੀ ਦੇ ਲਾਅ

ਚੰਡੀਗੜ੍ਹ, 7 ਜੁਲਾਈ – ਰੇਲ ਮੰਤਰਾਲਾ ਅਤੇ ਖਾਦ ਪ੍ਰੋਸੈਸਿੰਗ ਦੇ ਕੇਂਦਰੀ ਰਾਜ ਮੰਤਰੀ ਸ਼੍ਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਪੰਜਾਬ ਵਿੱਚ ਕਾਨੂੰਨ-ਵਿਵਸਥਾ ਨੂੰ ਬਰਕਰਾਰ ਰੱਖਣ ਵਿੱਚ ਆਮ ਆਦਮੀ ਪਾਰਟੀ (AAP) ਸਰਕਾਰ ਦੀ ਪੂਰੀ ਤਰ੍ਹਾਂ ਨਾਕਾਮੀ ਲਈ ਉਸ ਤੇ ਸਖ਼ਤ ਹਮਲਾ ਕੀਤਾ। ਇਕ ਤੇਜ਼ ਬਿਆਨ ਵਿੱਚ, ਬਿੱਟੂ ਨੇ ਪੰਜਾਬ ਦੀ ਜਨਤਾ ਨੂੰ...
ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਵੜਿੰਗ ਨੇ ਅਬੋਹਰ ਵਿੱਚ ਵਪਾਰੀ ਦੀ ਹੱਤਿਆ ਦੀ ਨਿੰਦਾ ਕੀਤੀ

ਗੈਂਗਸਟਰਾਂ ਵੱਲੋਂ ਪੰਜਾਬ ਵਿੱਚ ਦਹਿਸ਼ਤ ਵਾਲਾ ਮਾਹੌਲ ਬਣਾਉਣ ਦਾ ਦੋਸ਼ ਲਗਾਇਆ ਬੀਤੇ ਦਿਨੀਂ ਕਾਤਲਾਨਾ ਹਮਲੇ ਵਿਚ ਬਚੇ ਡਾ. ਕੰਭੋਜ ਨੂੰ ਵੀ ਮਿਲੇ ਚੰਡੀਗੜ੍ਹ, 7 ਜੁਲਾਈ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਬੋਹਰ ਵਿੱਚ ਵਪਾਰੀ ਸੰਜੇ ਵਰਮਾ ਦੇ ਕਤਲ ਦੀ ਘਿਨਾਉਣੀ ਵਾਰਦਾਤ ਦੀ ਨਿੰਦਾ ਕੀਤੀ ਹੈ। ਇਸ...
ਪੰਜਾਬ ਗੈਂਗਸਟਰਾਂ ਦਾ ਅੱਡਾ ਬਣ ਗਿਆ ਹੈ, ਭਗਵੰਤ ਮਾਨ ਕੇਜਰੀਵਾਲ ਦਾ ਸਵਾਗਤ ਕਰਕੇ ਖੁਸ਼ ਹਨ: ਚੁੱਗ

ਪੰਜਾਬ ਗੈਂਗਸਟਰਾਂ ਦਾ ਅੱਡਾ ਬਣ ਗਿਆ ਹੈ, ਭਗਵੰਤ ਮਾਨ ਕੇਜਰੀਵਾਲ ਦਾ ਸਵਾਗਤ ਕਰਕੇ ਖੁਸ਼ ਹਨ: ਚੁੱਗ

ਚੰਡੀਗੜ੍ਹ, 7 ਜੁਲਾਈ, 2025: ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਅਬੋਹਰ ਵਿੱਚ ਇੱਕ ਪ੍ਰਮੁੱਖ ਕਾਰੋਬਾਰੀ ਦੇ ਦਿਨ-ਦਿਹਾੜੇ ਹੋਏ ਕਤਲ ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਗੈਂਗਸਟਰਾਂ ਦੇ ਹਵਾਲੇ ਕਰ ਦਿੱਤਾ ਹੈ। ਚੁੱਘ ਨੇ ਕਿਹਾ ਕਿ ਸੂਬੇ ਵਿੱਚ ਕਾਨੂੰਨ...
×