ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਸੰਕਰਨਕੋਵਿਲ/ਸ੍ਰੀ ਅੰਮ੍ਰਿਤਸਰ, 12 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਾਮਿਲ ਨਾਡੂ ਸੂਬੇ ਦੇ ਟੇਂਕਾਸੀ ਜ਼ਿਲ੍ਹੇ ਦੇ ਸੰਕਰਨਕੋਵਿਲ ਕਸਬੇ ਵਿਖੇ ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਲਈ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

-ਜਥੇਦਾਰ ਗੜਗੱਜ ਵੱਲੋਂ ਵਿਦੇਸ਼ਾਂ ’ਚ ਗੁਰਦੁਆਰਾ ਪ੍ਰਬੰਧਕਾਂ ਨੂੰ ਸੰਗਤ ’ਤੇ ਰੋਕ ਲਗਾਉਣ ਦੀਆਂ ਗ਼ੈਰ-ਸਿਧਾਂਤਕ ਕਾਰਵਾਈਆਂ ਨਾ ਕਰਨ ਦੀ ਅਪੀਲ ਸ੍ਰੀ ਅੰਮ੍ਰਿਤਸਰ, 24 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਪਣੇ...
ਗੁਰੂ ਨਾਨਕ ਨਗਰ, ਜੰਮੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮ੍ਹਾ ਜਾਚਨਾ ਕੀਤੀ

ਗੁਰੂ ਨਾਨਕ ਨਗਰ, ਜੰਮੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮ੍ਹਾ ਜਾਚਨਾ ਕੀਤੀ

ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿਚ ਡਿਸਟ੍ਰਿਕਟ ਗੁਰਦੁਆਰਾ ਪ੍ਰਬੰਧਕ ਕਮੇਟੀ, ਜੰਮੂ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗੁਰੂ ਨਾਨਕ ਨਗਰ, ਜੰਮੂ ਦੀ ਪ੍ਰਬੰਧਕ ਕਮੇਟੀ ਵੱਲੋਂ ਪੰਥ ’ਚੋਂ ਛੇਕੇ ਰਾਗੀ...
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ੩੫੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇੱਕ ਪ੍ਰੋਗਰਾਮ ਟੈਗੋਰ ਹਾਲ ਵਿਖੇ ਕੀਤਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੇ ੩੫੦ ਸਾਲਾ ਸ਼ਹੀਦੀ ਦਿਹਾੜੇ ਸਬੰਧੀ ਇੱਕ ਪ੍ਰੋਗਰਾਮ ਟੈਗੋਰ ਹਾਲ ਵਿਖੇ ਕੀਤਾ

ਅੱਜ ਮਿਤੀ 22 ਸਾਵਣ ਨਾਨਕਸ਼ਾਹੀ ਸੰਮਤ 557 ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਮਿਤੀ ੨੪ ਜੁਲਾਈ ੨੦੨੫ ਨੂੰ ਪੰਜਾਬ ਸਰਕਾਰ ਤੇ ਭਾਸ਼ਾ ਵਿਭਾਗ ਪੰਜਾਬ ਤੇ ਹੋਰ ਸੰਸਥਾਵਾਂ ਵੱਲੋਂ ਸਾਂਝੇ ਤੌਰ ਉੱਤੇ ਜੰਮੂ ਕਸ਼ਮੀਰ ਦੇ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ...
ਗੁਰੂ ਨਾਨਕ ਨਗਰ, ਜੰਮੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਖਿਮ੍ਹਾ ਜਾਚਨਾ ਕੀਤੀ

ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ

ਅੱਜ ਮਿਤੀ ੨੨ ਸਾਵਣ ਨਾਨਕਸ਼ਾਹੀ ਸੰਮਤ ੫੫੭ ਮੁਤਾਬਿਕ ੦੬ ਅਗਸਤ ੨੦੨੫ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਈ ਜਿਸ ਵਿੱਚ ਪਿਛਲੇ ਕੁਝ ਸਮੇਂ ਤੋਂ ਵੱਖ-ਵੱਖ ਸਿੰਘ ਸਭਾਵਾਂ, ਸਿੱਖ ਸਿਆਸੀ ਧਿਰਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਪ੍ਰਾਪਤ ਹੋਏ ਪੱਤਰਾਂ ਵਿੱਚ ਪੁੱਜੀਆਂ ਸ਼ਿਕਾਇਤਾਂ ਕਿ, “ਕੁਝ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਗਸਤ ਨੂੰ ਹੋਵੇਗੀ

ਸ੍ਰੀ ਅੰਮ੍ਰਿਤਸਰ, 4 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਵੱਖ-ਵੱਖ ਪੰਥਕ ਅਤੇ ਧਾਰਿਮਕ ਮਾਮਲੇ ਵਿਚਾਰਨ ਲਈ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 6 ਅਸਗਤ ਨੂੰ ਸਵੇਰੇ 9 ਵਜੇ...