religion
ਸ਼੍ਰੋਮਣੀ ਕਮੇਟੀ ਨੇ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

ਸ਼੍ਰੋਮਣੀ ਕਮੇਟੀ ਨੇ ਸ. ਤੇਜਾ ਸਿੰਘ ਸਮੁੰਦਰੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਕਰਵਾਇਆ ਸਮਾਗਮ

ਗੁਰਦੁਆਰਾ ਸੁਧਾਰ ਲਹਿਰ ਦੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਿੱਖ ਪੰਥ ਲਈ ਰਾਹ ਦਸੇਰਾ- ਜਥੇਦਾਰ ਕੁਲਦੀਪ ਸਿੰਘ ਗੜਗੱਜ ਸ. ਤੇਜਾ ਸਿੰਘ ਸਮੁੰਦਰੀ ਦਾ ਸੰਘਰਸ਼ ਤੇ ਕੁਰਬਾਨੀ ਪੰਥ ਲਈ ਸਦੀਵੀ ਪ੍ਰੇਰਣਾ- ਐਡਵੋਕੇਟ ਧਾਮੀ ਗੁਰਦੁਆਰਾ ਪ੍ਰਬੰਧ ਸੁਧਾਰ ਤੇ ਅਕਾਲੀ ਲਹਿਰ ਦੇ ਪ੍ਰਮੁੱਖ ਆਗੂ ਸ. ਤੇਜਾ ਸਿੰਘ ਸਮੁੰਦਰੀ ਜੀ ਦੀ 100 ਸਾਲਾ ਸ਼ਹੀਦੀ ਸ਼ਤਾਬਦੀ...

ਬੇਅਦਬੀ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਸਿਰਫ ਸੰਮਨ, ਪੇਸ਼ੀਆਂ ਹੀ ਹੁੰਦੀਆਂ ਰਹਿਣਗੀਆਂ- ਗਿਆਨੀ ਹਰਪ੍ਰੀਤ ਸਿੰਘ।

ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਇਕ ਲਿਖਤੀ ਪ੍ਰੈੱਸ ਬਿਆਨ ਵਿੱਚ ਸਵਾਲ ਕਰਦਿਆਂ ਕਿਹਾ ਕਿ ਬੇਅਦਬੀਆਂ, ਬਹਿਬਲ ਕਲਾਂ ਅਤੇ ਕੋਟਕਪੂਰਾ ਦੇ ਦੋਸ਼ੀਆਂ ਨੂੰ ਕਦੇ ਸਜਾ ਵੀ ਮਿਲੇਗੀ ਜਾਂ ਹਰ ਵਾਰ ਨਵੀਂ ਸਿੱਟ ਬਣਾ ਕੇ ਪੇਸ਼ੀਆਂ ਲਈ ਸੰਮਨ ਹੀ ਭੇਜੇ ਜਾਂਦੇ ਰਹਿਣਗੇ। ਉਹਨਾਂ ਯਾਦ ਕਰਾਇਆ ਕਿ ਜੂਨ 2015 ਵਿੱਚ ਅਕਾਲੀ...

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਤੇਜਿੰਦਰਪਾਲ ਸਿੰਘ ਦੇ ਜਥੇ ਨੇ...

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਸਿੱਖ ਪੰਥ ਦੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਵਿਚ ਅਹਿਮ ਯੋਗਦਾਨ ਪਾਉਣ ਵਾਲੀ ਮਹਾਨ ਸ਼ਖ਼ਸੀਅਤ ਸ. ਤੇਜਾ ਸਿੰਘ ਸਮੁੰਦਰੀ ਜੀ ਦੇ ਅਕਾਲ ਚਲਾਣੇ ਦੀ 100 ਸਾਲਾ ਸ਼ਤਾਬਦੀ ਸਬੰਧੀ ਅੱਜ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਉਨ੍ਹਾਂ ਦੀ ਯਾਦ ਵਿਚ ਸਥਾਪਿਤ ਸ. ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ।...

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ...

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ

ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈਆਂ ਅੰਤ੍ਰਿੰਗ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਇਕੱਤਰਤਾਵਾਂ

ਬੰਦੀ ਸਿੰਘਾਂ ਅਤੇ ਪੁਲਿਸ ਤਸ਼ੱਦਦ ਕਰਨ ਵਾਲੇ ਅਧਿਕਾਰੀਆਂ ਪ੍ਰਤੀ ਸਰਕਾਰ ਦੀ ਦੋਹਰੀ ਨੀਤੀ ਦੁਖਦਾਈ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਇਥੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ’ਚ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ। ਇਕੱਤਰਤਾ ’ਚ ਲਏ ਗਏ ਫੈਸਲਿਆਂ...

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸਪੀਕਰ ਸੰਧਵਾਂ ਨੇ ਪੰਜਾਬ ਦੇ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਅਤੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੀ ਕੀਤੀ ਅਪੀਲ ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ ਪੰਜਾਬ ਦੇ 3 ਲੱਖ ਤੋਂ ਵੱਧ ਸ਼ਰਧਾਲੂ ਦੇਸ਼ ਭਰ ਦੇ ਵੱਖ-ਵੱਖ ਪਵਿੱਤਰ ਸਥਾਨਾਂ ਦੇ...

ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਦੀ ਕਵਰੇਜ ਲਈ ਮੀਡੀਆ ਦੇ ਧਿਆਨ ਹਿੱਤ

ਹਰੀਕੇ ਪੱਤਣ ਵਿਖੇ ਅਰਦਾਸ ਸਮਾਗਮ ਦੀ ਕਵਰੇਜ ਲਈ ਮੀਡੀਆ ਦੇ ਧਿਆਨ ਹਿੱਤ

1984 ਅਤੇ ਬਾਅਦ ਦੇ ਦਹਾਕੇ ਦੇ ਸਮੂਹ ਸ਼ਹੀਦਾਂ ਅਤੇ ਕੌਮ ਦੇ ਮਹਾਨ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਅਤੇ ਪੀੜਤ ਪਰਿਵਾਰਾਂ ਨੂੰ ਇਨਸਾਫ਼ ਲਈ ਭਲਕੇ ਮਿਤੀ 14 ਜੁਲਾਈ 2026 ਨੂੰ ਸੰਧਿਆ ਵੇਲੇ 6 ਵਜੇ ਦਰਿਆ ਦੇ ਕੰਢੇ ਹਰੀਕੇ ਪੱਤਣ (ਨੇੜੇ ਗੁਰਦੁਆਰਾ ਨਾਨਕਸਰ) ਵਿਖੇ ਅਰਦਾਸ ਸਮਾਗਮ ਹੋਵੇਗਾ। ਸ੍ਰੀ ਅੰਮ੍ਰਿਤਸਰ ਤੋਂ ਪ੍ਰੈੱਸ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਪਹਿਲੀ ਵਾਰ ਹਾਂਗ ਕਾਂਗ ਦਾ ਦੌਰਾ

ਗੁਰਦੁਆਰੇ ਸਿੱਖ ਕੌਮ ਲਈ ਆਪਸੀ ਜਾਣ-ਪਛਾਣ ਕਰਨ ਤੇ ਸਮੱਸਿਆਵਾਂ ਦੇ ਹੱਲ ਲਈ ਜੁੜ ਬੈਠਣ ਦੇ ਵੀ ਕੇਂਦਰ ਹਨ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਗੁਰਦੁਆਰਾ ਸਾਹਿਬ ਖ਼ਾਲਸਾ ਦੀਵਾਨ ਹਾਂਗ ਕਾਂਗ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਨੂੰ ਸਮਰਪਿਤ ਕਰਵਾਏ ਗਏ ਗੁਰਮਤਿ ਸਮਾਗਮ ਮੌਕੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ...

ਵੱਡੀ ਖ਼ਬਰਾਂ

ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਗ੍ਰਾਂਟਾਂ ਵੰਡੀਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਗ੍ਰਾਂਟਾਂ ਵੰਡੀਆਂ ਚੰਡੀਗੜ੍ਹ, 09.09.2026: ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਇੱਕ ਸਟਾਰਟਅੱਪ ਗ੍ਰਾਂਟ ਵੰਡ ਸਮਾਰੋਹ ਉਦਯੋਗ ਵਿਭਾਗ, ਯੂ.ਟੀ. ਚੰਡੀਗੜ੍ਹ ਦੁਆਰਾ 9 ਸਤੰਬਰ 2026 ਨੂੰ ਨਵੇਂ ਯੂ.ਟੀ. ਚੰਡੀਗੜ੍ਹ ਸਕੱਤਰੇਤ ਵਿਖੇ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਟਾਰਟਅੱਪਸ ਅਤੇ ਇਨਕਿਊਬੇਟਰਸ ਲਈ ਸਹਿਯੋਗ ਤੰਤਰ ਨੂੰ ਮਜ਼ਬੂਤ ​​ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ। ਇਸ ਸਮਾਰੋਹ ਵਿੱਚ ਯੂ.ਟੀ. ਚੰਡੀਗੜ੍ਹ ਦੇ ਮਾਣਯੋਗ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਦੇ ਰੂਪ ਵਿੱਚ ਸ਼ਿਰਕਤ ਕੀਤੀ। ਇਸ ਅਵਸਰ ‘ਤੇ ਸ਼੍ਰੀ ਐੱਚ. ਰਾਜੇਸ਼ ਪ੍ਰਸਾਦ, ਆਈਏਐੱਸ, ਮੁੱਖ ਸਕੱਤਰ, ਯੂ.ਟੀ. ਚੰਡੀਗੜ੍ਹ ਵੀ ਉਪਸਥਿਤ ਰਹੇ। ਇਸ ਸਮਾਗਮ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ – ਸ਼੍ਰੀ ਮਨਦੀਪ ਸਿੰਘ ਬਰਾੜ, ਆਈਏਐੱਸ, ਗ੍ਰਹਿ ਸਕੱਤਰ; ਸ਼੍ਰੀ ਦੀਪਰਵਾ ਲਾਕੜਾ, ਆਈਏਐੱਸ., ਵਿੱਤ ਸਕੱਤਰ; ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਸਕੱਤਰ ਉਦਯੋਗ; ਅਤੇ ਸ਼੍ਰੀ ਪ੍ਰਦੁਮਨ ਸਿੰਘ, ਐੱਚਸੀਐੱਸ, ਡਾਇਰੈਕਟਰ ਉਦਯੋਗ, ਯੂਟੀ ਚੰਡੀਗੜ੍ਹ ਵੀ ਉਪਸਥਿਤ ਰਹੇ। ਉਨ੍ਹਾਂ ਦੀ ਉਪਸਥਿਤੀ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਨੋਵੇਸ਼ਨ, ਉੱਦਮਤਾ ਅਤੇ ਸਟਾਰਟਅੱਪ- ਅਧਾਰਿਤ ਆਰਥਿਕ ਵਿਕਾਸ ਨੂੰ ਪ੍ਰੋਤਸਾਹਿਤ ਕਰਨ ਲਈ ਪ੍ਰਸ਼ਾਸਨ ਦੀ ਪ੍ਰਤੀਬੱਧਤਾ ਨੂੰ ਰੇਖਾਂਕਿਤ ਕੀਤਾ। ਸਮਾਰੋਹ ਵਿੱਚ ਚੰਡੀਗੜ੍ਹ ਦੇ ਉਦਯੋਗਿਕ ਸੰਗਠਨਾਂ, ਸਟਾਰਟਅੱਪਸ, ਖੇਤਰ ਦੇ ਇਨਕਿਊਬੇਟਰਸ, ਅਕਾਦਮਿਕ ਸੰਸਥਾਵਾਂ, ਸਰਕਾਰੀ ਵਿਭਾਗਾਂ ਅਤੇ ਪਬਲਿਕ ਸੈਕਟਰ ਦੇ ਉਪਕ੍ਰਮਾਂ (ਪੀਐੱਸਯੂਜ਼) ਨੇ ਵਧ-ਚੜ੍ਹ ਕੇ ਹਿੱਸਾ ਲਿਆ। ਸਕੱਤਰ ਉਦਯੋਗ, ਯੂਟੀ ਚੰਡੀਗੜ੍ਹ, ਸ਼੍ਰੀ ਨਿਸ਼ਾਂਤ ਕੁਮਾਰ ਯਾਦਵ ਨੇ ਉਪਸਥਿਤ ਲੋਕਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਪ੍ਰਮੁੱਖ ਪਹਿਲੂਆਂ ‘ਤੇ ਪ੍ਰਕਾਸ਼ ਪਾਇਆ ਅਤੇ ਨੀਤੀ ਦੇ ਤਹਿਤ ਅਰਜ਼ੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ। ਇਕੱਠ ਨੂੰ ਸੰਬੋਧਨ ਕਰਦੇ ਹੋਏ ਮਾਣਯੋਗ ਪ੍ਰਸ਼ਾਸਕ ਨੇ ਚੰਡੀਗੜ੍ਹ ਵਿੱਚ ਇਨੋਵੇਸ਼ਨ, ਉੱਦਮਤਾ ਅਤੇ ਇੱਕ ਸਹਿਯੋਗੀ ਸਟਾਰਟਅੱਪ ਈਕੋਸਿਸਟਮ ਨੂੰ ਹੁਲਾਰਾ ਦੇਣ ਦੇ ਮਹੱਤਵ ‘ਤੇ ਬਲ ਦਿੱਤਾ। ਉਨ੍ਹਾਂ ਨੇ ਕਿਹਾ ਕਿ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਸਮੇਂ ‘ਤੇ ਵਿੱਤੀ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰਨ ਨਾਲ ਉੱਭਰਦੇ ਉੱਦਮਾਂ ਨੂੰ ਆਪਣੇ ਵਿਚਾਰਾਂ ਦਾ ਵਿਸਤਾਰ ਕਰਨ, ਰੋਜ਼ਗਾਰ ਦੇ ਅਵਸਰ ਪੈਦਾ ਕਰਨ ਅਤੇ ਯੂਟੀ ਚੰਡੀਗੜ੍ਹ ਦੇ ਆਰਥਿਕ ਵਿਕਾਸ ਵਿੱਚ ਯੋਗਦਾਨ ਦੇਣ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਸਟਾਰਟਅੱਪਸ ਅਤੇ ਇਨਕਿਊਬੇਟਰਸ ਨੂੰ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਉਪਲਬਧ ਸਹਾਇਤਾ ਦਾ ਪ੍ਰਭਾਵੀ ਉਪਯੋਗ ਕਰਨ ਅਤੇ ਇੱਕ ਜੀਵੰਤ ਉੱਦਮਸ਼ੀਲਤਾ ਈਕੋਸਿਸਟਮ ਦੇ ਨਿਰਮਾਣ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੱਤਾ। ਸਮਾਰੋਹ ਵਿੱਚ 8 ਸਟਾਰਟਅੱਪਸ ਅਤੇ 4 ਇਨਕਿਊਬੇਟਰਸ ਨੂੰ ਗ੍ਰਾਂਟ ਦਿੱਤੀ ਗਈ। ਅੱਠ (8) ਸਟਾਰਟਅੱਪਸ ਲਈ ₹85.80 ਲੱਖ ਅਤੇ 4 ਇਨਕਿਊਬੇਟਰਸ ਲਈ ₹1.175 ਕਰੋੜ ਦੀ ਵਿੱਤੀ ਸਹਾਇਤਾ ਸਵੀਕ੍ਰਿਤ ਕੀਤੀ ਗਈ ਹੈ। ਕੁੱਲ ₹2.033 ਕਰੋੜ ਦੀ ਇਹ ਸਬਸਿਡੀ ਰਕਮ ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਪ੍ਰਾਵਧਾਨਾਂ ਅਨੁਸਾਰ ਸਬੰਧਿਤ ਇਨਕਿਊਬੇਟਰਸ ਦੇ ਜ਼ਰੀਏ ਪੜਾਅਵਾਰ ਵੰਡੀ ਜਾਵੇਗੀ। ਇਹ ਪਹਿਲ ਉੱਦਮਤਾ ਅਤੇ ਇਨੋਵੇਸ਼ਨ ਲਈ ਅਨੁਕੂਲ ਵਾਤਾਵਰਣ ਤਿਆਰ ਕਰਨ ਦੀ ਦਿਸ਼ਾ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਦੀ ਨਿਰੰਤਰ ਪ੍ਰਤੀਬੱਧਤਾ ਨੂੰ ਦਰਸਾਉਂਦੀ ਹੈ। ਭਵਿੱਖ ਵਿੱਚ ਪ੍ਰਸ਼ਾਸਨ ਸਟਾਰਟਅੱਪ ਈਕੋਸਿਸਟਮ ਨੂੰ ਹੋਰ ਮਜ਼ਬੂਤ ​​ਕਰਨ ਲਈ ਹੋਰ ਪਹਿਲ ਕਰੇਗਾ, ਜਿਸ ਵਿੱਚ ਵਿਚਾਰ-ਸਿਰਜਣਾ ਸੈਸ਼ਨ, ਸਲਾਹ ਅਤੇ ਮਾਰਗਦਰਸ਼ਨ, ਨਿਵੇਸ਼ਕ ਸੰਪਰਕ ਅਤੇ ਸਮਰੱਥਾ-ਨਿਰਮਾਣ ਅਤੇ ਮਾਰਕਿਟ-ਲਿੰਕੇਜ ਪਹਿਲਾਂ ਸ਼ਾਮਲ ਹਨ। ਇਨ੍ਹਾਂ ਪਹਿਲਾਂ ਦੇ ਦਾਇਰੇ ਵਿੱਚ ਹੋਰ ਸਟਾਰਟਅੱਪਸ ਅਤੇ ਇਨਕਿਊਬੇਟਰਸ ਲਿਆਂਦੇ ਜਾਣਗੇ, ਜਿਨ੍ਹਾਂ ਨੂੰ ਚੰਡੀਗੜ੍ਹ ਸਟਾਰਟਅੱਪ ਨੀਤੀ- 2025 ਦੇ ਤਹਿਤ ਵਿਕਸਿਤ ਕੀਤੇ ਜਾ ਰਹੇ ਸਹਿਯੋਗ ਈਕੋਸਿਸਟਮ ਦਾ ਲਾਭ ਮਿਲੇਗਾ। ਇਨ੍ਹਾਂ ਪ੍ਰਯਾਸਾਂ ਦਾ ਉਦੇਸ਼ ਸਟਾਰਟਅੱਪਸ, ਇਨਕਿਊਬੇਟਰਸ, ਉਦਯੋਗ ਜਗਤ, ਨਿਵੇਸ਼ਕਾਂ, ਪੇਸ਼ੇਵਰਾਂ, ਵਿਦਿਆਰਥੀਆਂ ਅਤੇ ਹੋਰ ਹਿਤਧਾਰਕਾਂ ਨੂੰ ਇੱਕ ਮੰਚ ‘ਤੇ ਲਿਆ ਕੇ ਇੱਕ ਗਤੀਸ਼ੀਲ, ਸਮਾਵੇਸ਼ੀ ਅਤੇ ਟਿਕਾਊ ਉੱਦਮੀ ਈਕੋਸਿਸਟਮ ਤਿਆਰ ਕਰਨਾ ਹੈ। ਇਹ ਪਹਿਲਾਂ ਨਾ ਕੇਵਲ ਚੰਡੀਗੜ੍ਹ ਵਿੱਚ ਇਨੋਵੇਸ਼ਨ ਅਤੇ ਉੱਦਮਤਾ ਨੂੰ ਮਜ਼ਬੂਤੀ ​​ਕਰਨਗੀਆਂ, ਬਲਕਿ ਰੋਜ਼ਗਾਰ ਸਿਰਜਣਾ, ਆਰਥਿਕ ਵਿਕਾਸ ਅਤੇ ਰਾਸ਼ਟਰ ਨਿਰਮਾਣ ਵਿੱਚ ਵੀ ਯੋਗਦਾਨ ਦੇਣਗੀਆਂ।

ਚੰਡੀਗੜ੍ਹ ਸਟਾਰਟਅੱਪ ਨੀਤੀ 2025 ਦੇ ਤਹਿਤ ਇੱਕ ਸਟਾਰਟਅੱਪ ਗ੍ਰਾਂਟ ਵੰਡ ਸਮਾਰੋਹ ਉਦਯੋਗ ਵਿਭਾਗ, ਯੂ.ਟੀ. ਚੰਡੀਗੜ੍ਹ ਦੁਆਰਾ 9 ਸਤੰਬਰ 2026 ਨੂੰ ਨਵੇਂ ਯੂ.ਟੀ. ਚੰਡੀਗੜ੍ਹ ਸਕੱਤਰੇਤ ਵਿਖੇ ਆਯੋਜਿਤ ਕੀਤਾ ਗਿਆ। ਇਹ ਸਮਾਰੋਹ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਸਟਾਰਟਅੱਪਸ ਅਤੇ ਇਨਕਿਊਬੇਟਰਸ ਲਈ ਸਹਿਯੋਗ ਤੰਤਰ ਨੂੰ ਮਜ਼ਬੂਤ ​​ਕਰਨ ਦੀ...

ਅਮਨ ਅਰੋੜਾ ਨੇ 100-125 ਫੀਸਦ ਐਫ.ਸੀ.ਆਈ. ਰਿਟਰਨ, ਫਾਸਟ-ਟਰੈਕ ਪ੍ਰਵਾਨਗੀਆਂ ਦੇ ਨਾਲ ਆਲਮੀ ਨਿਵੇਸ਼ਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ ਦਿੱਤਾ

• ਮਾਨ ਸਰਕਾਰ ਫੂਡ ਪ੍ਰੋਸੈਸਿੰਗ, ਨਿਰਮਾਣ, ਲੌਜਿਸਟਿਕਸ, ਆਈ.ਟੀ./ਆਈ.ਟੀ.ਈ.ਐਸ., ਜੀ.ਸੀ.ਸੀਜ਼, ਡਾਟਾ ਸੈਂਟਰ, ਗਰੀਨ ਊਰਜਾ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਦਾ ਸੱਦਾ • ਅਮਨ ਅਰੋੜਾ ਨੇ ਰਾਜਪੁਰਾ ਦੇ 1,100 ਏਕੜ ਦੇ ਏਕੀਕ੍ਰਿਤ ਨਿਰਮਾਣ ਕਲੱਸਟਰ ਨੂੰ ਯੂਏਈ ਨਿਵੇਸ਼ਕਾਂ ਲਈ ਵੱਡਾ ਮੌਕਾ ਦੱਸਿਆ ਪੰਜਾਬ ਨੂੰ ਭਾਰਤ...

ਈਜ਼ੀ ਰਜਿਸਟਰੀ ਦੇ 14 ਮਹੀਨੇ ਮੁਕੰਮਲ, ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਸੇਵਾਵਾਂ ‘ਚ ਆਇਆ ਵੱਡਾ ਬਦਲਾਅ

ਸੂਬੇ ਨੇ ਲੰਬੀਆਂ ਕਤਾਰਾਂ ਤੇ ਏਜੰਟਾਂ ਦੀ ਥਾਂ ਆਨਲਾਈਨ ਸੇਵਾਵਾਂ, ਦਸਤਾਵੇਜ਼ਾਂ ਦੀ ਸਮਾਂਬੱਧ ਘੋਖ ਅਤੇ ਡਿਜੀਟਲ ਪਾਰਦਰਸ਼ਤਾ ਦੇ ਯੁੱਗ ਤੱਕ ਪੈਰ ਪਸਾਰੇ: ਹਰਦੀਪ ਸਿੰਘ ਮੁੰਡੀਆਂ ਨਵੀਂ ਰਜਿਸਟ੍ਰੇਸ਼ਨ ਪ੍ਰਣਾਲੀ ਤੋਂ 93 ਫ਼ੀਸਦੀ ਲਾਭਪਾਤਰੀ ਸੰਤੁਸ਼ਟ; 93 ਫ਼ੀਸਦੀ ਲਾਭਪਾਤਰੀਆਂ ਦੀਆਂ ਨਿਰਧਾਰਤ ਤਰੀਕਾਂ 'ਤੇ ਰਜਿਸਟ੍ਰੇਸ਼ਨਾਂ ਮੁਕੰਮਲ...

ਪੰਜਾਬ ਵਿਸ਼ੇਸ਼ ਗਹਿਰੀ ਸੁਧਾਈ 2026: 1 ਅਕਤੂਬਰ 2026 ਤੱਕ 18 ਸਾਲ ਦੇ ਹੋਣ ਵਾਲੇ ਨੌਜਵਾਨ 12 ਸਤੰਬਰ ਤੱਕ ਆਪਣਾ ਨਾਮ ਵੋਟਰ ਵਜੋਂ ਕਰਵਾ ਸਕਦੇ ਹਨ ਦਰਜ :ਸੀਈਓ ਪੰਜਾਬ ਅਨਿੰਦਿਤਾ ਮਿਤਰਾ

ਨੌਜਾਵਨਾਂ ਦੀ ਸਰਗਰਮ ਭਾਗੀਦਾਰੀ ਜੀਵੰਤ ਤੇ ਮਜ਼ਬੂਤ ਜਮਹੂਰੀਅਤ ਦਾ ਆਧਾਰ : ਸੀਈਓ ਅਨਿੰਦਿਤਾ ਮਿਤਰਾ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਰਾਜ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸਆਈਆਰ)2026 ਤਹਿਤ 13 ਅਗਸਤ 2026 ਨੂੰ ਪ੍ਰਕਾਸ਼ਿਤ ਹੋਏ ਡਰਾਫਟ ਵੋਟਰ ਖਰੜੇ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਲਈ ਆਖ਼ਰੀ ਮਿਤੀ 12...

ਰਾਹੁਲ ਗਾਂਧੀ ਨੇ ਪੰਜਾਬ ਦੇ ਨਸ਼ਿਆਂ ਬਾਰੇ ਸੱਚ ਬੋਲਿਆ, ਇਸ ਲਈ ‘ਆਪ’ ਸਰਕਾਰ ਬੌਖਲਾ ਗਈ: ਰੰਧਾਵਾ

ਕੇਜਰੀਵਾਲ ਅਤੇ ਭਗਵੰਤ ਮਾਨ ਦੇ ਦਾਵਿਆਂ ਦੀ ਸੱਚਾਈ ਹੁਣ ਸਭ ਦੇ ਸਾਹਮਣੇ ਆ ਚੁੱਕੀ ਹੈ: ਰੰਧਾਵਾ ਗੁਲਜ਼ਾਰ ਸਿੰਘ ਦੀ ਮੌਤ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨਾਲ ਜੁੜੇ ਗੰਭੀਰ ਮੁੱਦੇ ਦੀ ਪੇਸ਼ ਕਰਦੀ ਹੈ ਤਸਵੀਰ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਲੋਕ ਸਭਾ ਵਿੱਚ ਰਾਹੁਲ...

ਡਾ. ਬਲਜੀਤ ਕੌਰ ਦੀ ਅਗਵਾਈ ਹੇਠ ਪ੍ਰੋਜੈਕਟ ‘ਜੀਵਨਜੋਤ’ ਨੂੰ ਮਿਲੀ ਹੋਰ ਰਫ਼ਤਾਰ; ਬਾਲ ਭਿਖਿਆ ਵਿੱਚੋਂ 39 ਬੱਚਿਆਂ ਨੂੰ ਕਰਵਾਇਆ ਰੈਸਕਿਊ

195 ਹਾਟਸਪਾਟਾਂ 'ਤੇ 82 ਵਿਸ਼ੇਸ਼ ਰੇਡਾਂ; ਬੱਚਿਆਂ ਨੂੰ ਭਿਖਿਆ ਤੋਂ ਮੁਕਤ ਕਰਕੇ ਸਿੱਖਿਆ ਅਤੇ ਸੁਰੱਖਿਅਤ ਭਵਿੱਖ ਨਾਲ ਜੋੜਨ ਵੱਲ ਅਹਿਮ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਬੱਚੇ ਦੇ ਸੁਰੱਖਿਅਤ ਬਚਪਨ ਲਈ ਵਚਨਬੱਧ; ਡਾ. ਬਲਜੀਤ ਕੌਰ ਵੱਲੋਂ ਲੋਕਾਂ ਨੂੰ ਚਾਈਲਡ ਹੈਲਪਲਾਈਨ 1098 'ਤੇ ਸੂਚਨਾ ਦੇਣ ਦੀ ਅਪੀਲ...

ਮੁੱਖ ਮੰਤਰੀ ਸਿਹਤ ਯੋਜਨਾ ਨੇ 560 ਡਾਇਬਿਟਿਕ ਫੁੱਟ ਦੇ ਮਰੀਜ਼ਾਂ ਨੂੰ ਉਹਨਾਂ ਦੇ ਅੰਗ ਬਚਾਉਣ ਦਾ ਮੌਕਾ ਦਿੱਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 560 ਡਾਇਬਿਟਿਕ ਫੁੱਟ ਮਰੀਜ਼ਾਂ ਦੇ ਇਲਾਜ ’ਤੇ 1.32 ਕਰੋੜ ਰੁਪਏ ਖ਼ਰਚ ਕੀਤੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਇਆ ਆਪਣਾ ਪੈਰ ਬਚਾਉਣ ਦੀ ਉਮੀਦ ਹੋਈ ਪੂਰੀ , ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਮੈਨੂੰ ਮਿਲਿਆ ਸਮੇਂ...

ਪੰਜਾਬ ਮਹਿਲਾ ਕਮਿਸ਼ਨ ਵੱਲੋਂ ਮੌੜ ਵਿਖੇ ‘ਸ਼ੀ ਰਨਜ਼–2026’ ਮੈਰਾਥਨ 9 ਸਤੰਬਰ ਨੂੰ : ਚੇਅਰਪਰਸਨ ਰਾਜ ਲਾਲੀ ਗਿੱਲ

ਪੰਜਾਬ ਸਰਕਾਰ ਮਹਿਲਾਵਾਂ ਦੇ ਸਸ਼ਕਤੀਕਰਨ ਅਤੇ ਉਨ੍ਹਾਂ ਦੀ ਭਲਾਈ ਲਈ ਵਚਨਬੱਧ : ਮਹਿਲਾ ਕਮਿਸ਼ਨ ਚੇਅਰਪਰਸਨ ਮਹਿਲਾਵਾਂ ਨੂੰ ਵੱਧ-ਚੜ੍ਹ ਕੇ ਮੈਰਾਥਨ ਵਿੱਚ ਹਿੱਸਾ ਲੈਣ ਦੀ ਅਪੀਲ ਪੰਜਾਬ ਮਹਿਲਾ ਕਮਿਸ਼ਨ ਵੱਲੋਂ 9 ਸਤੰਬਰ ਨੂੰ ਮੌੜ ਵਿਖੇ ਸ਼ੀ ਰਨਜ਼-2026 ਮੈਰਾਥਨ ਕਰਵਾਈ ਜਾ ਰਹੀ ਹੈ। ਇਹ ਸੂਬੇ ਵਿੱਚ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਤੌਰ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੇ ਨਾਲ ਖੜ੍ਹੀ ਹੈ, ਹਰ ਜਾਇਜ਼ ਮੰਗ ਪੂਰੀ ਕਰਨ ਲਈ ਵਚਨਬੱਧ: ਅਮਨ ਅਰੋੜਾ 3 ਕਰੋੜ ਪੰਜਾਬੀ ਇੱਕ ਪਰਿਵਾਰ ਹਨ, ਸਾਡੇ ਮੁਲਾਜ਼ਮ ਇਸ ਦਾ ਉੱਨਾ ਹੀ ਅਹਿਮ ਹਿੱਸਾ ਹਨ, ਮੁਲਾਜ਼ਮਾਂ ਨੂੰ ਹੜਤਾਲ ਖ਼ਤਮ ਕਰਕੇ ਕੰਮ 'ਤੇ ਪਰਤਣ ਦੀ ਅਪੀਲ: ਅਮਨ ਅਰੋੜਾ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ...

ਹਰਸਿਮਰਤ ਕੌਰ ਬਾਦਲ ਵੱਲੋਂ ਕੌਮੀ ਮਹਿਲਾ ਕਮਿਸ਼ਨ ਨੂੰ ਮੁੱਖ ਮੰਤਰੀ ਦੀ ਪਤਨੀ ਵੱਲੋਂ ਜ਼ਬਰ ਜਨਾਹ ਦੇ ਮੁਲਜ਼ਮ ਦਾ ਬਚਾਅ ਕਰਨ ਬਦਲੇ 5 ਕਰੋੜ ਰੁਪਏ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਐਫ ਆਈ ਆਰ ਦਰਜ ਕਰਨ ਲਈ ਪੰਜਾਬ ਸਰਕਾਰ ਨੂੰ ਹਦਾਇਤ ਦੇਣ ਦੀ ਅਪੀਲ

ਕੌਮੀ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਨਾਲ ਮੁਲਾਕਾਤ ਕਰ ਕੇ ਇਸ ਮਾਮਲੇ ਵਿਚ ਸੀ ਬੀ ਆਈ ਕੇਸ ਦਰਜ ਕਰਨ ਦੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਸਿਫਾਰਸ਼ ਕਰਨ ਦੀ ਕੀਤੀ ਅਪੀਲ ਉਹਨਾਂ ਪੁਲਿਸ ਅਫਸਰਾਂ ਦੀ ਭੂਮਿਕਾ ਦੀ ਵੀ ਜਾਂਚ ਦੀ ਮੰਗ ਕੀਤੀ ਜਿਹਨਾਂ ਨੇ ਦੋ ਜ਼ਬਰ ਜਨਾਹ ਕੇਸਾਂ ਨੂੰ ਰੱਦ ਕਰਨ ਲਈ ਰਿਪੋਰਟਾਂ ਦਾਇਰ ਕੀਤੀਆਂ ਸ਼੍ਰੋਮਣੀ ਅਕਾਲੀ...

ਪੰਜਾਬ ਪੁਲਿਸ ਵੱਲੋਂ 10ਵੀਂ ਉੱਤਰੀ ਖੇਤਰੀ ਪੁਲਿਸ ਤਾਲਮੇਲ ਕਮੇਟੀ ਮੀਟਿੰਗ ਦੀ ਮੇਜ਼ਬਾਨੀ

ਡੀਜੀਪੀ ਪੰਜਾਬ ਗੌਰਵ ਯਾਦਵ ਵੱਲੋਂ ਉੱਭਰ ਰਹੇ ਸੁਰੱਖਿਆ ਖ਼ਤਰਿਆਂ ਨਾਲ ਨਜਿੱਠਣ ਲਈ ਨਿਰਵਿਘਨ ਅੰਤਰ-ਏਜੰਸੀ ਤਾਲਮੇਲ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਦੀ ਵਕਾਲਤ ਸਮੂਹਿਕ ਸਮੱਸਿਆ-ਹੱਲ ਅਤੇ ਸਾਂਝੇ ਢੰਗ ਨਾਲ ਲਾਗੂਕਰਨ ਲਈ ਇੱਕ ਏਕੀਕ੍ਰਿਤ ਮੰਚ ਵਜੋਂ ਕੰਮ ਕਰਨਾ ਜਾਰੀ ਰੱਖੇਗੀ ਐਨ.ਆਰ.ਪੀ.ਸੀ.ਸੀ. : ਡੀਜੀਪੀ ਗੌਰਵ ਯਾਦਵ ਅੰਦਰੂਨੀ...

ਸਾਨੂੰ ਉਤਪਾਦਨ ਦੇ ਨਾਲ-ਨਾਲ ਆਪਣੇ ਉਤਪਾਦਾਂ ਦਾ ਬਿਹਤਰ ਮੰਡੀਕਰਨ ਕਰਨਾ ਵੀ ਆਉਣਾ ਚਾਹੀਦੈ: ਗੁਰਮੀਤ ਸਿੰਘ ਖੁੱਡੀਆਂ

ਪੰਜਾਬ ਸਰਕਾਰ ਨੇ ਸਵੈ-ਸਹਾਇਤਾ ਸਮੂਹਾਂ ਨੂੰ ਵੱਡਾ ਹੁਲਾਰਾ ਦਿੱਤਾ: ਤਰੁਨਪ੍ਰੀਤ ਸਿੰਘ ਸੌਂਦ ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਵਿਭਾਗ ਅਤੇ ਪੀ.ਟੀ.ਪੀ.ਸੀ. ਵੱਲੋਂ ਸੈਮੀਨਾਰ ਦਾ ਆਯੋਜਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਹੋਏ ਸੇਵਾਮੁਕਤ ਪੰਜਾਬ ਰਾਜ ਖੁਰਾਕ ਕਮਿਸ਼ਨ, ਖੇਤੀਬਾੜੀ ਤੇ ਕਿਸਾਨ ਭਲਾਈ...