religion
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ; ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਲਿਆ ਆਸ਼ੀਰਵਾਦ

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਤੋਂ ਆਸ਼ੀਰਵਾਦ ਲਿਆ। ਇਸ ਮੌਕੇ ਉਨ੍ਹਾਂ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਉਨ੍ਹਾਂ ਨੂੰ ਪਦਮ ਸ਼੍ਰੀ ਪੁਰਸਕਾਰ ਮਿਲਣ ਦੀ ਵਧਾਈ ਦਿੱਤੀ ਅਤੇ ਸੰਤ ਜੀ ਤੋਂ...

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਇਆ ਵਿਸ਼ਾਲ ਪੰਥਕ ਇਕੱਠ

ਸ਼੍ਰੋਮਣੀ ਕਮੇਟੀ ਪ੍ਰਧਾਨ, ਸਿੰਘ ਸਾਹਿਬਾਨ, ਤਖ਼ਤ ਸਾਹਿਬਾਨ ਦੇ ਜਥੇਦਾਰ ਤੇ ਸਿੱਖ ਜਥੇਬੰਦੀਆਂ ਨੇ ਮੁਖੀਆਂ ਸਮੇਤ ਵੱਡੀ ਗਿਣਤੀ ਸੰਗਤਾਂ ਨੇ ਕੀਤੀ ਸ਼ਮੂਲੀਅਤ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਪੇਸ਼ ਕੀਤੇ ਗੁਰਮਤੇ ਨੂੰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਜੈਕਾਰਿਆਂ ਦੀ ਗੂੰਜ ’ਚ ਦਿੱਤੀ ਪ੍ਰਵਾਨਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ...

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ’ਚ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਪੰਜਾਬੀ ਸੂਬਾ ਮੋਰਚੇ ਦੌਰਾਨ ਸਮੇਂ ਦੀ ਸਰਕਾਰ ਵੱਲੋਂ 4 ਜੁਲਾਈ 1955 ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਹਮਲੇ ਦੀ ਯਾਦ ਵਿਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਸਜਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

* ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਇਆ * ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ...

ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਦਾ ਠੇਕੇ ‘ਤੇ ਕੰਮ ਕਰਨ ਵਾਲੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਅਤੇ ਆਊਟਸੋਰਸਡ ਸਟਾਫ਼ ਨੂੰ ਠੇਕੇ ‘ਤੇ ਲਿਆਉਣ ਦਾ ਫ਼ੈਸਲਾ ਨਿਰਪੱਖ ਢੰਗ ਨਾਲ ਲਾਗੂ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਜਾਇਜ਼ ਮੰਗਾਂ ‘ਤੇ ਜਲਦ ਕਾਰਵਾਈ ਦਾ ਦਿੱਤਾ ਭਰੋਸਾ ਪੰਜਾਬ ਦੇ ਬਿਜਲੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬਾ...

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਭੇਜੀ 1 ਲੱਖ ਰੁਪਏ ਸਹਾਇਤਾ ਰਾਸ਼ੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੇ ਫੈਸਲੇ ਅਨੁਸਾਰ ਭਾਈ ਮਰਦਾਨਾ ਜੀ ਦੇ ਵੰਸ਼ਜ਼ਾਂ ਨੂੰ ਹਰ ਮਹੀਨੇ ਧਰਮ ਪ੍ਰਚਾਰ ਕਮੇਟੀ ਦੇ ਫੰਡਾਂ ਵਿੱਚੋਂ 21 ਹਜ਼ਾਰ ਰੁਪਏ ਸਹਾਇਤਾ ਦੇਣ ਦੀ ਪ੍ਰਵਾਨਗੀ ਹੋਈ ਹੈ। ਮਤੇ ਦੀ ਰੌਸ਼ਨੀ ਵਿਚ ਪ੍ਰਵਾਨਤ ਮਹੀਨਾਵਾਰ ਸਹਾਇਤਾ ਰਾਸ਼ੀ ਬੀਤੇ ਦਿਨੀਂ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਦੇ ਆਗੂ...

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਪਾਕਿਸਤਾਨ ਦੇ ਫਰੂਕਾਬਾਦ ’ਚ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

ਕਿਹਾ; ਪਾਕਿਸਤਾਨ ਸਰਕਾਰ ਸਿੱਖ ਵਿਰਾਸਤਾਂ ਦੀ ਸੰਭਾਲ ਯਕੀਨੀ ਬਣਾਵੇ ਤੇ ਦੋਸ਼ੀਆਂ ਖਿਲਾਫ਼ ਕਰੇ ਸਖ਼ਤ ਕਾਰਵਾਈ ਪਾਕਿਸਤਾਨ ਅੰਦਰ ਜ਼ਿਲ੍ਹਾ ਸ਼ੇਖੂਪੁਰਾ ਦੇ ਫਰੂਕਾਬਾਦ ’ਚ ਸਥਿਤ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਇੱਕ ਹਿੱਸੇ ਨੂੰ ਕੁਝ ਲੋਕਾਂ ਵੱਲੋਂ ਢਾਹ ਕੇ ਜਾਇਦਾਦ ਹਥਿਆਉਣ ਦੀ ਘਟਨਾ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ...

ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣੇ ‘ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਬਾਬਾ ਅਮਰੀਕ ਸਿੰਘ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣੇ ‘ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਨਿੱਕੇ ਘੁੰਮਣਾ ਵਾਲਿਆਂ ਦੇ ਅਕਾਲ ਚਲਾਣਾ ਕਰ ਜਾਣ 'ਤੇ ਦੁੱਖ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਅਮਰੀਕ ਸਿੰਘ ਧਾਰਮਿਕ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਿੱਖਿਆ, ਖੇਡਾਂ ਅਤੇ ਸਮਾਜ ਸੇਵਾ ਵਿਚ ਆਪਣਾ...

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

5 ਜੁਲਾਈ ਦੇ ਪੰਥਕ ਇਕੱਠ ਨੂੰ ਲੈ ਕੇ ਐਡਵੋਕੇਟ ਧਾਮੀ ਤੇ ਬਾਬਾ ਟੇਕ ਸਿੰਘ ਨੇ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਆਗੂਆਂ ਨਾਲ ਕੀਤੀ ਮੁਲਾਕਾਤ

ਪੰਥਕ ਇਕਜੁੱਟਤਾ ਲਈ 5 ਜੁਲਾਈ ਨੂੰ ਅੰਮ੍ਰਿਤਸਰ ਪੁੱਜਣ ਦੀ ਕੀਤੀ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਆਦੇਸ਼ ਅਤੇ ਮੌਜੂਦਾ ਸਮੇਂ ਸਿੱਖ ਪੰਥ ਨੂੰ ਦਰਪੇਸ਼ ਚੁਣੌਤੀਆਂ ਦੇ ਟਾਕਰੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਜੁਲਾਈ 2026 ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੱਖੇ ਪੰਥਕ ਇਕੱਠ ਵਿੱਚ...

ਵੱਡੀ ਖ਼ਬਰਾਂ

‘ਰੰਗਲਾ ਪੰਜਾਬ’ ਦੇ ਦਾਅਵੇ ਕਰਨ ਵਾਲੀ ‘ਆਪ’ ਸਰਕਾਰ ਦਾ ਅਸਲੀ ਚਿਹਰਾ ਪੰਜਾਬ ਦੇ ਸਾਹਮਣੇ: ਕੇਵਲ ਸਿੰਘ ਢਿੱਲੋਂ

ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਨਾਲ ਵਾਪਰੀ ਘਟਨਾ ਬੇਹੱਦ ਦੁਖਦਾਈ ਤੇ ਨਿੰਦਣਯੋਗ: ਢਿੱਲੋਂ ਅੰਤਿਮ ਸੰਸਕਾਰ ਦੌਰਾਨ ਪਰਿਵਾਰ ਨੂੰ ਕਥਿਤ ਤੌਰ ’ਤੇ ਧਮਕਾਉਣ ਅਤੇ ਬੱਚਿਆਂ ਨੂੰ ਪਿਤਾ ਦੇ ਆਖਰੀ ਦਰਸ਼ਨਾਂ ਤੋਂ ਵਾਂਝਾ ਰੱਖਣ ਦੇ ਦੋਸ਼ਾਂ ਦੀ ਨਿਰਪੱਖ ਜਾਂਚ ਦੀ ਮੰਗ ਭਾਰਤੀ ਜਨਤਾ ਪਾਰਟੀ ਪੰਜਾਬ ਦਾ ਇੱਕ ਵਫਦ ਸੂਬਾ...

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਕਾਫ਼ਿਲੇ ‘ਤੇ ‘ਆਪ’ ਵਰਕਰਾਂ ਵਲੋਂ ਹਮਲਾ

ਪੰਜਾਬ ਵਿੱਚ ਲਾਅ ਐਂਡ ਆਰਡਰ ਨਾਂਅ ਦੀ ਕੋਈ ਚੀਜ਼ ਨਹੀਂ, ਸਰਕਾਰ ਨੇ ਲੋਕਤੰਤਰ ਦਾ ਗਲਾ ਘੁੱਟਿਆ : ਕੇਵਲ ਸਿੰਘ ਢਿੱਲੋਂ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਕਾਫ਼ਿਲੇ ਉਪਰ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਹਮਲਾ ਕੀਤਾ ਗਿਆ। ਇਹ ਹਮਲਾ ਉਸ ਵੇਲੇ ਹੋਇਆ ਜਦੋਂ ਕੇਵਲ ਸਿੰਘ ਢਿੱਲੋਂ ਸੰਗਰੂਰ ਜ਼ਿਲ੍ਹੇ ਦੇ...

ਪੁਲਿਸ ਵੱਲੋਂ ਪੱਗ ਜ਼ਬਰਦਸਤੀ ਉਤਾਰਨਾ ਬੇਅਦਬੀ ਦੇ ਬਰਾਬਰ: ਰਾਣਾ ਚਾਹਲ

ਪੱਗ ਦੀ ਬੇਅਦਬੀ ਲਈ FIR ਦਰਜ ਕਰਕੇ ਦੋਸ਼ੀ ਪੁਲਿਸ ਮੁਲਾਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਸਿੱਧੇ ਪਾਣੀ ਦੇ ਤੇਜ਼ ਬੁਛਾੜ ਕਾਰਨ ਸੀਨੀਅਰ ਕਾਂਗਰਸੀ ਆਗੂ ਦੀ ਅੱਖ ਨੂੰ 70–75 ਫੀਸਦੀ ਨੁਕਸਾਨ CM ਮਾਨ ਨੂੰ ਸਵਾਲ: ਕੀ ਤੁਹਾਡੇ ਬੇਅਦਬੀ ਵਾਲੇ ਕਾਨੂੰਨ ਚੰਡੀਗੜ੍ਹ ਪੁਲਿਸ ’ਤੇ ਵੀ ਲਾਗੂ ਹੋਣਗੇ? ਭਾਜਪਾ ਲਈ ਪੱਗ ਸਿਰਫ਼ ਚੋਣਾਂ...

ਗੁਲਜ਼ਾਰ ਸਿੰਘ ਦਾ ਜਬਰੀ ਸੰਸਕਾਰ ਕਰਵਾਉਣ ’ਤੇ ਵੜਿੰਗ ਵੱਲੋਂ ‘ਆਪ’ ਸਰਕਾਰ ਦੀ ਸਖ਼ਤ ਨਿੰਦਾ

ਕਿਹਾ-ਇਹ ‘ਜ਼ਖ਼ਮਾਂ ’ਤੇ ਲੂਣ ਛਿੜਕਣ’ ਦੇ ਬਰਾਬਰ; ਸਰਕਾਰ ਦੀ ਅਪਰਾਧਿਕ ਬੇਰੁਖ਼ੀ ਅਤੇ ਹੰਕਾਰੀ ਅਸੰਵੇਦਨਸ਼ੀਲਤਾ ਮੰਤਰੀ ਨੇ ਗੁਲਜ਼ਾਰ ਸਿੰਘ ਨੂੰ ਖੁਦਕੁਸ਼ੀ ਲਈ ਮਜਬੂਰ ਕੀਤਾ, ਮੁੱਖ ਮੰਤਰੀ ਨੇ ਪਰਿਵਾਰ ਨੂੰ ਕੀਤਾ ਜ਼ਲੀਲ: ਵੜਿੰਗ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗੁਲਜ਼ਾਰ ਸਿੰਘ ਦੀ ਲਾਸ਼ ਦਾ ਜਬਰੀ ਸੰਸਕਾਰ...

ਪੰਜਾਬ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ 'ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ। ਪੰਜਾਬ ਦੇ...

ਗੁਲਾਬ ਚੰਦ ਕਟਾਰੀਆ ਦੀ ਨਸ਼ਾ ਤਸਕਰਾਂ ਨੂੰ ਚੇਤਾਵਨੀ: ਗ਼ੈਰ-ਕਾਨੂੰਨੀ ਕਾਰੋਬਾਰ ਛੱਡੋ ਜਾਂ ਸਖ਼ਤ ਕਾਰਵਾਈ ਦਾ ਸਾਹਮਣਾ ਕਰੋ; ਸਵੈ-ਸਹਾਇਤਾ ਸਮੂਹਾਂ ਨਾਲ ਭਾਈਚਾਰਕ-ਅਧਾਰਿਤ ਨਸ਼ਾ-ਵਿਰੋਧੀ ਮੁਹਿੰਮ ਅਤੇ ਬਜ਼ਾਰਾਂ ਵਿੱਚ ਤਿੰਨ ਮਹੀਨਿਆਂ ਦੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ ਦੇ ਮੇਅਰ ਸੌਰਭ ਜੋਸ਼ੀ ਨੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਬੁਲਡੋਜ਼ ਕਰਨ ਦੀ ਮੰਗ ਕੀਤੀ ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਨੂੰ ਇੱਕ ਤੰਦਰੁਸਤ, ਸੁਰੱਖਿਅਤ ਅਤੇ ਨਸ਼ਾ-ਮੁਕਤ ਸ਼ਹਿਰ ਬਣਾਉਣ ਲਈ ਸਮਾਜ ਦੇ ਸਾਰੇ ਵਰਗਾਂ ਨੂੰ ਨਾਲ ਲੈ ਕੇ ਇੱਕ...

ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ 9ਵੇਂ ‘ਰਾਸ਼ਟਰੀਯ ਪੋਸ਼ਣ ਮਾਹ 2026’ ਦੀ ਸ਼ੁਰੂਆਤ ਕੀਤੀ

ਪੰਜਾਬ ਦੇ ਮਾਣਯੋਗ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਵਿਖੇ ਨਗਰ ਨਿਗਮ, ਚੰਡੀਗੜ੍ਹ ਦੇ ਸਹਿਯੋਗ ਨਾਲ 9ਵੇਂ 'ਰਾਸ਼ਟਰੀਯ ਪੋਸ਼ਣ ਮਾਹ 2026' ਦੀ ਸ਼ੁਰੂਆਤ ਕੀਤੀ। ਮਹਿਲਾਵਾਂ, ਬੱਚਿਆਂ ਅਤੇ ਪਰਿਵਾਰਾਂ ਵਿੱਚ ਪੋਸ਼ਣ ਸਬੰਧੀ ਜਾਗਰੂਕਤਾ ਵਧਾਉਣ ਅਤੇ ਤੰਦਰੁਸਤ ਜੀਵਨਸ਼ੈਲੀ ਨੂੰ...

ਆਰਆਈਐੱਮਸੀ ਦਾਖਲਾ ਪਰੀਖਿਆ ਪ੍ਰਕਿਰਿਆ ਦਸੰਬਰ 2026 ਤੋਂ ਸੰਸ਼ੋਧਿਤ

ਜ਼ਿਲ੍ਹਾ ਸੈਨਿਕ ਭਲਾਈ ਦਫ਼ਤਰ, ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਨੇ ਸੂਚਿਤ ਕੀਤਾ ਹੈ ਕਿ 'ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020' ਦੇ ਅਨੁਰੂਪ ਰਾਸ਼ਟਰੀ ਇੰਡੀਅਨ ਮਿਲਟਰੀ ਕਾਲਜ (ਆਰਆਈਐੱਮਸੀ) ਦੀ ਦਾਖਲਾ ਪਰੀਖਿਆ ਪ੍ਰਕਿਰਿਆ ਵਿੱਚ ਸੰਸ਼ੋਧਨ ਕੀਤਾ ਗਿਆ ਹੈ। ਸੰਸ਼ੋਧਿਤ ਪ੍ਰਕਿਰਿਆ ਜੁਲਾਈ 2027 ਦੇ ਸੈਸ਼ਨ ਵਿੱਚ ਦਾਖਲੇ ਲਈ ਦਸੰਬਰ...

ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026 ਨੂੰ ਅਧਿਸੂਚਿਤ ਕੀਤੇ

ਚੰਡੀਗੜ੍ਹ ਪ੍ਰਸ਼ਾਸਨ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026 ਨੂੰ ਅਧਿਸੂਚਿਤ ਕੀਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਇਸਟੇਟ ਵਿਭਾਗ ਨੇ 'ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਕਿਰਾਏਦਾਰੀ ਨਿਯਮ, 2026' (Union Territory of Chandigarh Tenancy Rules, 2026) ਅਧਿਸੂਚਿਤ ਕਰ ਦਿੱਤੇ ਹਨ। ਇਨ੍ਹਾਂ ਨਿਯਮਾਂ ਦੇ...

ਜੀਐੱਮਸੀਐੱਚ ਚੰਡੀਗੜ੍ਹ ਨੇ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ‘ਤੇ ਖੁੱਲ੍ਹੀ ਗੱਲਬਾਤ ਅਤੇ ਸਹਿਯੋਗ ਨੂੰ ਹੁਲਾਰਾ ਦਿੱਤਾ

ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ (ਜੀਐੱਮਸੀਐੱਚ), ਚੰਡੀਗੜ੍ਹ ਦੇ ਮਨੋਰੋਗ ਵਿਭਾਗ ਨੇ ਐੱਨਜੀਓ 'ਪਰਿਵਰਤਨ' ਦੇ ਸਹਿਯੋਗ ਨਾਲ ਅੱਜ ਜੀਐੱਮਸੀਐੱਚ ਕੈਂਪਸ ਵਿੱਚ ਵਿਸ਼ਵ ਖ਼ੁਦਕੁਸ਼ੀ ਰੋਕਥਾਮ ਦਿਵਸ ਮਨਾਇਆ। ਇਸ ਸਮਾਗਮ ਦਾ ਵਿਸ਼ਾ "ਖ਼ੁਦਕੁਸ਼ੀ ਪ੍ਰਤੀ ਸੋਚ ਵਿੱਚ ਬਦਲਾਅ" ਸੀ। ਇਸ ਆਲਮੀ ਪਹਿਲ ਦੇ ਜ਼ਰੀਏ ਚੁੱਪ ਅਤੇ ਸਮਾਜਿਕ ਕਲੰਕ ਨੂੰ ਦੂਰ...

ਐਨ.ਸੀ.ਐਸ.ਸੀ. ਦੀ ਟੀਮ ਵੱਲੋਂ ਸੰਗਰੂਰ ਵਿਖੇ ਗੁਲਜ਼ਾਰ ਸਿੰਘ ਦੇ ਪਰਿਵਾਰ ਨਾਲ ਮੁਲਾਕਾਤ; ਪਰਿਵਾਰ ਵੱਲੋਂ ਕੀਤੀ ਗਈ ਕਾਰਵਾਈ ’ਤੇ ਤਸੱਲੀ ਦਾ ਪ੍ਰਗਟਾਵਾ

ਐਨ.ਸੀ.ਐਸ.ਸੀ. ਵੱਲੋਂ ਸਰਕਾਰ ਵੱਲੋਂ ਕੀਤੀ ਕਾਰਵਾਈ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਦਿੱਤੀ ਜਾ ਰਹੀ ਸਹਾਇਤਾ ਦਾ ਲਿਆ ਗਿਆ ਜਾਇਜ਼ਾ ਗੁਲਜ਼ਾਰ ਸਿੰਘ ਮਾਮਲੇ ਵਿੱਚ ਚਾਰ ਵਿਅਕਤੀ ਗ੍ਰਿਫ਼ਤਾਰ; ਐਸ.ਆਈ.ਟੀ. ਵੱਲੋਂ ਵਿਸਥਾਰਤ ਜਾਂਚ ਜਾਰੀ ਪੰਜਾਬ ਸਰਕਾਰ ਵੱਲੋਂ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮੁਆਵਜ਼ਾ...

ਆਪ ਸਰਕਾਰ ਦੌਰਾਨ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਡਿੱਗਿਆ: ਅਕਾਲੀ ਦਲ

ਤਲਬੀਰ ਗਿੱਲ ਤੇ ਹੋਰਨਾਂ ਵਰਗੇ ਆਪ ਆਗੂ ਸ਼ਰ੍ਹੇਆਮ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦੇ ਰਹੇ ਹਨ ਧਮਕੀਆਂ: ਅਰਸ਼ਦੀਪ ਸਿੰਘ ਕਲੇਰ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਸਰਹੱਦ ਸੂਬੇ ਪੰਜਾਬ ਵਿਚ ਆਪ ਦੇ ਰਾਜ ਵਿਚ ਪੰਜਾਬ ਪੁਲਿਸ ਦਾ ਬਹੁਤ ਜ਼ਿਆਦਾ ਸਿਆਸੀਕਰਨ ਹੋਣ ਨਾਲ ਫੋਰਸ ਦਾ ਮਨੋਬਲ ਬਹੁਤ ਜ਼ਿਆਦਾ ਹੇਠਾਂ ਡਿੱਗ ਗਿਆ ਹੈ ਤੇ ਆਮ...