by abcpunjab | ਮਈ 19, 2025 | breaking news, daily, religion
ਸ੍ਰੀ ਅੰਮ੍ਰਿਤਸਰ, 19 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਯੂਟਿਊਬਰ ਧਰੁਵ ਰਾਠੀ ਵੱਲੋਂ ਸਿੱਖ ਗੁਰੂ ਸਾਹਿਬਾਨ ਤੇ ਸਾਹਿਬਜ਼ਾਦਿਆਂ ਨੂੰ ਫਿਲਮਾਂਕਣ ਕਰਦੀ ਏਆਈ ਐਨੀਮੇਸ਼ਨ ਵੀਡੀਓ ਪ੍ਰਕਾਸ਼ਿਤ ਕਰਨ ਦਾ ਸਖ਼ਤ ਨੋਟਿਸ ਲੈਂਦਿਆਂ ਉਸ ਨੂੰ ਇਹ ਵੀਡੀਓ ਤੁਰੰਤ ਹਟਾਉਣ ਲਈ ਆਖਿਆ ਹੈ। ਸਕੱਤਰੇਤ...
by abcpunjab | ਮਈ 19, 2025 | breaking news, daily, religion
ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ ਨੌਜਵਾਨ ਪੀੜ੍ਹੀਆਂ ਤੱਕ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਪਹੁੰਚਾਉਣ ਲਈ ਸੂਬਾ ਸਰਕਾਰ ਵਚਨਬੱਧ ਚੰਡੀਗੜ੍ਹ, 19 ਮਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ...
by abcpunjab | ਮਈ 15, 2025 | breaking news, daily, politics, religion
ਸ੍ਰੀ ਅੰਮ੍ਰਿਤਸਰ, 15 ਮਈ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਨੂੰ ਆਖਿਆ ਹੈ ਕਿ ਹੁਣ ਜਦੋਂ ਦੋਵੇਂ ਦੇਸ਼ਾਂ ਵਿਚਕਾਰ ਮਾਹੌਲ ਸੁਖਾਵਾਂ ਹੋ ਰਿਹਾ ਹੈ ਤਾਂ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਜਲਦ ਖੋਲ੍ਹਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਿੱਖ...
by abcpunjab | ਮਈ 14, 2025 | breaking news, daily, religion
ਸ੍ਰੀ ਅੰਮ੍ਰਿਤਸਰ, 14 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੂਚਨਾ ਤਕਨਾਲੋਜੀ ਵਿਭਾਗ ਵਿੱਚ ਪਿਛਲੇ ਚਾਰ ਸਾਲਾਂ ਤੋਂ ਵੱਧ ਸਮੇਂ ਤੋਂ ਲੇਖਕ ਵਜੋਂ ਸੇਵਾਵਾਂ ਨਿਭਾਅ ਰਹੇ ਸ. ਜਸਕਰਨ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਮੀਡੀਆ...
by abcpunjab | ਮਈ 2, 2025 | breaking news, daily, religion
-ਸਿੱਖ ਵਿਦਵਾਦਾਂ, ਬੁੱਧੀਜੀਵੀਆਂ, ਸ਼ਖ਼ਸੀਅਤਾਂ ਨੇ ਇਕੱਤਰਤਾ ’ਚ ਚੰਗੇ ਮਾਹੌਲ ਵਿੱਚ ਰੱਖੇ ਆਪਣੇ ਸੁਝਾਅ -ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਸਾਹਿਬਜ਼ਾਦਿਆਂ ਤੇ ਸ਼ਹੀਦਾਂ ਉੱਤੇ ਫ਼ਿਲਮਾਂ ਸਬੰਧੀ ਪਹਿਲਾਂ ਲਏ ਗਏ ਫੈਸਲੇ ਹੀ ਰਹਿਣਗੇ ਲਾਗੂ- ਜਥੇਦਾਰ ਕੁਲਦੀਪ ਸਿੰਘ ਗੜਗੱਜ -ਸਿੱਖ ਸ਼ਹੀਦ ਤੇ ਜਰਨੈਲ ਸ. ਹਰੀ ਸਿੰਘ...
by abcpunjab | ਅਪ੍ਰੈਲ 25, 2025 | breaking news, daily, politics, religion
ਸ੍ਰੀ ਅੰਮ੍ਰਿਤਸਰ, 24 ਅਪ੍ਰੈਲ- ਨਵੀਂ ਦਿੱਲੀ ਦੇ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ ਨਾਲ ਏਅਰ ਇੰਡੀਆ ਦੇ ਸਟਾਫ਼ ਮੈਂਬਰਾਂ ਵੱਲੋਂ ਦੁਰਵਿਵਹਾਰ ਦੇ ਸਬੰਧ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੰਘ...