religion

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਨੂੰ ਅਣਗੌਲਿਆ ਕਰਨਾ ਪੰਜਾਬ ਸਰਕਾਰ ਦਾ ਪੰਥ ਵਿਰੋਧੀ ਰਵੱਈਆ- ਐਡਵੋਕੇਟ ਧਾਮੀ

ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਸਬੰਧੀ ਪੰਜਾਬ ਸਰਕਾਰ ਦਾ ਸਪਸ਼ਟੀਕਰਨ ਮਸਲੇ ਪ੍ਰਤੀ ਗੈਰ ਜਿੰਮੇਵਾਰਾਨਾ ਪਹੁੰਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2026 ਸਬੰਧੀ ਸਿੱਖ ਕੌਮ ਵੱਲੋਂ ਉਠਾਏ ਗਏ...

ਬੇਅਦਬੀ ਕਾਨੂੰਨ ‘ਤੇ ਪੰਜਾਬ ਸਰਕਾਰ ਦਾ ਜਵਾਬ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਰੱਦ, ਸੋਧਾਂ ਲਈ ਸਹਿਮਤੀ ਬਣਾਉਣ ਵਾਸਤੇ ਸਿੱਖ ਮਾਹਰਾਂ ਦੀ ਕਮੇਟੀ ਗਠਤ

ਪੰਜਾਬ ਸਰਕਾਰ ਦੋ ਮਹੀਨਿਆਂ ਦੇ ਵਿੱਚ-ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗਠਤ ਕਮੇਟੀ ਨਾਲ ਤਾਲਮੇਲ ਕਰਕੇ ਕਾਨੂੰਨ ਸਬੰਧੀ ਬਣਾਏ ਸਹਿਮਤੀ- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਸਬੰਧੀ ਕਾਨੂੰਨ ਬਾਰੇ...

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਨਵੰਬਰ 2026 ਵਿਚ ਭੇਜਿਆ ਜਾਵੇਗਾ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਵੀਜ਼ਾ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਸ਼ਰਧਾਲੂ ਆਪਣੇ ਪਾਸਪੋਰਟ 10...

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ  ਸੋਧ ਐਕਟ ਬਾਰੇ ਪੰਜਾਬ ਸਰਕਾਰ ਦੇ ਜਵਾਬ ਦੀ ਕੀਤੀ ਜਾਵੇਗੀ ਘੋਖ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ ਬਾਰੇ ਪੰਜਾਬ ਸਰਕਾਰ ਦੇ ਜਵਾਬ ਦੀ ਕੀਤੀ ਜਾਵੇਗੀ ਘੋਖ

ਪੰਥਕ ਸਹਿਮਤੀ ਤੋਂ ਬਿਨਾਂ ਕੋਈ ਸੋਧ ਪ੍ਰਵਾਨ ਨਹੀਂ: ਸ੍ਰੀ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਸਰਕਾਰ ਨੂੰ ਕਿਹਾ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਵਿੱਚ ਇਤਰਾਜ਼ਯੋਗ ਮੱਦਾਂ ਅਤੇ ਸਿੱਖ ਭਾਵਨਾਵਾਂ ਅਨੁਸਾਰ ਵਧੇਰੀ ਸੋਧ ਦੇ ਮਾਮਲੇ ਵਿੱਚ 29 ਜੂਨ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ...

ਇੱਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ -ਜਥੇਦਾਰ ਕੁਲਦੀਪ ਸਿੰਘ ਗੜਗੱਜ

ਇੱਕ ਮਹੀਨਾ ਬੀਤਣ ਮਗਰੋਂ ਵੀ ਬੇਅਦਬੀ ਕਾਨੂੰਨ ’ਤੇ ਸਰਕਾਰ ਦੀ ਚੁੱਪੀ ਹਾਕਮਾਂ ਦੀ ਹਉਮੈ ਦਾ ਪ੍ਰਤੀਕ -ਜਥੇਦਾਰ ਕੁਲਦੀਪ ਸਿੰਘ ਗੜਗੱਜ

ਕਿਹਾ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਨੂੰ ਨਜ਼ਰਅੰਦਾਜ਼ ਕਰਨਾ ਕੌਮ ਕਦੇ ਪ੍ਰਵਾਨ ਨਹੀਂ ਕਰੇਗੀ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕਰਨ ਵਾਲੀਆਂ ਤਾਕਤਾਂ ਸਫ਼ਲ ਨਹੀਂ ਹੋਣਗੀਆਂ- ਐਡਵੋਕੇਟ ਧਾਮੀ ਪੰਜਵੇਂ ਦਿਨ ਧਰਮਕੋਟ (ਮੋਗਾ) ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ...

ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਲੋੜੀਂਦੇ ਬਦਲਾਅ ਕਰਨ ਲਈ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਗਿਆ

ਬੇਅਦਬੀ ਨਾਲ ਸੰਬੰਧਤ ਕਾਨੂੰਨ ਦੀਆਂ ਇਤਰਾਜਯੋਗ ਮਦਾਂ ਵਿੱਚ ਲੋੜੀਂਦੇ ਬਦਲਾਅ ਕਰਨ ਲਈ ਪੰਜਾਬ ਸਰਕਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤਾ ਗਿਆ ਇੱਕ ਮਹੀਨੇ ਦਾ ਸਮਾਂ ਅੱਜ ਪੂਰਾ ਹੋ ਗਿਆ ਹੈ, ਪਰੰਤੂ ਸੂਬਾ ਸਰਕਾਰ ਵੱਲੋਂ ਇਸ ਮਾਮਲੇ ਸਬੰਧੀ ਮੁੜ ਕੋਈ ਰਾਬਤਾ ਨਾ ਕਰਨਾ ਹਾਕਮਾਂ ਦੀ ਹਉਮੈ ਅਤੇ ਸਿੱਖ ਭਾਵਨਾਵਾਂ ਪ੍ਰਤੀ ਗੰਭੀਰਤਾ...

29 ਜੁਲਾਈ (ਗੁਰੂ ਪੂਰਨਿਮਾ) ਤੋਂ ਪੰਜਾਬ ਭਾਜਪਾ ਸੂਬਾ ਭਰ ਵਿੱਚ ਚਲਾਏਗੀ ‘ਸਮਰਸਤਾ ਸੰਕਲਪ ਅਭਿਆਨ’, ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਵਰ੍ਹੇ ਨੂੰ ਸਮਰਪਿਤ

20 ਫ਼ਰਵਰੀ 2027 ਤੱਕ ਚੱਲਣ ਵਾਲੇ ਇਸ ਅਭਿਆਨ ਤਹਿਤ ਦੀਪ ਮਹੋਤਸਵ, ਕਲਸ਼ ਵੰਦਨ, ਸੰਤ ਸੰਪਰਕ, ਸਮਰਸਤਾ ਯਾਤਰਾ ਅਤੇ ਵਿਦਿਆਰਥੀ ਸੰਪਰਕ ਪ੍ਰੋਗਰਾਮ ਪੂਰੇ ਪੰਜਾਬ ਵਿੱਚ ਕਰਵਾਏ ਜਾਣਗੇ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਨੇ ਅੱਜ ਐਲਾਨ ਕੀਤਾ ਕਿ ਭਲਕੇ (29 ਜੁਲਾਈ) ਗੁਰੂ ਪੂਰਨਿਮਾ ਦੇ ਪਾਵਨ ਅਵਸਰ 'ਤੇ ਭਾਰਤੀ...

ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਸ੍ਰੀ ਚਮਕੌਰ ਸਾਹਿਬ ਹਲਕੇ ‘ਚ ਨਹਿਰੀ ਸਿੰਚਾਈ ਨੂੰ ਮਿਲੀ ਨਵੀਂ ਰਫ਼ਤਾਰ

ਬਰਿੰਦਰ ਕੁਮਾਰ ਗੋਇਲ ਵੱਲੋਂ 26.12 ਕਰੋੜ ਰੁਪਏ ਦੇ ਜਲ ਸਰੋਤ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਨਹਿਰਾਂ ਦੀ ਮੁੜ ਬਹਾਲੀ, ਜ਼ਮੀਨਦੋਜ਼ ਪਾਈਪਲਾਈਨਾਂ ਅਤੇ ਲਿਫ਼ਟ ਸਕੀਮਾਂ ਨਾਲ ਹਜ਼ਾਰਾਂ ਏਕੜ ਰਕਬੇ ਨੂੰ ਮਿਲੇਗਾ ਨਹਿਰੀ ਪਾਣੀ, ਕਿਸਾਨਾਂ ਨੂੰ ਹੋਵੇਗਾ ਵੱਡਾ ਲਾਭ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਹਲਕਾ ਸ੍ਰੀ...

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਡਾ. ਬਲਜੀਤ ਕੌਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟਾਂ ਲਈ ਮੁਫ਼ਤ ਸਟੈਨੋਗ੍ਰਾਫ਼ੀ ਸਿਖਲਾਈ ਦਾ ਐਲਾਨ; ਮਾਨ ਸਰਕਾਰ ਨੇ ਰੋਜ਼ਗਾਰ ਦੇ ਖੋਲ੍ਹੇ ਨਵੇਂ ਰਾਹ

ਕੁੱਲ 80 ਸੀਟਾਂ ਉਪਲਬਧ (40-40 ਸੀਟਾਂ ਪੰਜਾਬੀ ਅਤੇ ਅੰਗਰੇਜ਼ੀ ਲਈ ਨਿਰਧਾਰਤ); ਅਪਲਾਈ ਕਰਨ ਦੀ ਅੰਤਿਮ ਮਿਤੀ 20 ਅਗਸਤ, 2026 ਡਾ. ਬਲਜੀਤ ਕੌਰ: ਚੁਣੇ ਗਏ ਸਿੱਖਿਆਰਥੀਆਂ ਨੂੰ ਮਿਲੇਗਾ 1,500 ਰੁਪਏ ਮਹੀਨਾਵਾਰ ਵਜ਼ੀਫ਼ਾ, ਮੁਫ਼ਤ ਹੋਸਟਲ ਦੀ ਸਹੂਲਤ ਅਤੇ ਮੈਰਿਟ ਆਧਾਰਿਤ ਦਾਖਲਾ ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਬਰਾਬਰ ਮੌਕਿਆਂ ਰਾਹੀਂ...

ਵੱਡੀ ਖ਼ਬਰਾਂ

ਓਲੰਪੀਅਨ ਸੁਰਜੀਤ ਸਿੰਘ ਹਾਕੀ ਸਟੇਡੀਅਮ ’ਚ ‘ਸਾਡਾ ਪਿੰਡ’ ਬਣਿਆ ਖਿੱਚ ਦਾ ਕੇਂਦਰ

ਵਧੀਕ ਡਿਪਟੀ ਕਮਿਸ਼ਨਰ ਨੇ ਹਾਕੀ ਪ੍ਰੇਮੀਆਂ ਨੂੰ ਸਾਡੇ ਅਮੀਰ ਸੱਭਿਆਚਾਰ ਤੇ ਰਿਵਾਇਤਾਂ ਦੀ ਝਲਕ ਦੇਖਣ ਲਈ ‘ਸਾਡਾ ਪਿੰਡ’ ਦਾ ਦੌਰਾ ਕਰਨ ਦਾ ਦਿੱਤਾ ਸੱਦਾ ਨਾਗਰਿਕਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਇੱਕ ਵਿਲੱਖਣ ਪਹਿਲਕਦਮੀ ਵਜੋਂ, ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੱਲ ਰਹੀ 'ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ' ਦੌਰਾਨ ਬਰਲਟਨ...

ਅਮਨ ਅਰੋੜਾ ਵੱਲੋਂ ਬ੍ਰਿਟਿਸ਼ ਵਫ਼ਦ ਨਾਲ ਰਣਨੀਤਕ ਗੱਲਬਾਤ, ਯੂ.ਕੇ. ਦੇ ਵਪਾਰ ਲਈ ਪੰਜਾਬ ਦੇ ਸਾਜ਼ਗਾਰ ਉਦਯੋਗਿਕ ਈਕੋਸਿਸਟਮ ਦੀ ਪੇਸ਼ਕਸ਼

ਉਦਯੋਗ ਮੰਤਰੀ ਨੇ ਦੁਵੱਲੇ ਵਪਾਰ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਅਤੇ ਵਪਾਰਕ ਵਿਕਾਸ ਨੀਤੀ 2026 ਅਤੇ ਐਫ.ਟੀ.ਏ. ਤੇ ਐਕਪੋਰਟ ਫੈਸਿਲੀਟੇਸ਼ਨ ਸੈੱਲ ਬਾਰੇ ਦਿੱਤੀ ਜਾਣਕਾਰੀ ਸੀ.ਈ.ਟੀ.ਏ. ਤਹਿਤ ਟੈਕਸ-ਮੁਕਤ ਪਹੁੰਚ ਦਾ ਲਾਭ ਲੈਣ ਲਈ ਪੰਜਾਬ ਦਾ ਧਿਆਨ ਤੇਜ਼ੀ ਨਾਲ ਵਿਕਸਤ ਹੋ ਰਹੇ ਖੇਤਰਾਂ ‘ਤੇ ਕੇਂਦਰਿਤ ਪੰਜਾਬ ਸਿਰਫ਼ ਦੇਸ਼ ਦਾ ਅੰਨ ਭੰਡਾਰ...

ਗੈਂਗਸਟਰਾਂ ‘ਤੇ ਵਾਰ ਦਾ 283ਵਾਂ ਦਿਨ: ਪੰਜਾਬ ਪੁਲਿਸ ਵੱਲੋਂ 514 ਥਾਈਂ ਛਾਪੇਮਾਰੀ; 186 ਕਾਬੂ

ਪੁਲਿਸ ਟੀਮਾਂ ਨੇ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 608ਵੇਂ ਦਿਨ 106 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 283ਵੇਂ ਦਿਨ ਪੰਜਾਬ...

ਏਸ਼ੀਅਨ ਚੈਂਪੀਅਨਜ਼ ਟਰਾਫੀ ਨੂੰ ਲੈ ਕੇ ਹਾਕੀ ਜਗਤ ਵਿੱਚ ਪੂਰਾ ਉਤਸ਼ਾਹ

ਮੈਚ ਵੇਖਣ ਵੱਡੀ ਗਿਣਤੀ ਵਿੱਚ ਪੁੱਜ ਰਹੇ ਭਾਰਤੀ ਖਿਡਾਰੀਆਂ ਦੇ ਪਰਿਵਾਰ ਤੇ ਸਾਬਕਾ ਹਾਕੀ ਖਿਡਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਕੀ ਪ੍ਰੇਮੀਆਂ ਨੂੰ ਸਭ ਤੋਂ ਵੱਡਾ ਤੋਹਫ਼ਾ ਦਿੱਤਾ: ਨਿਤਿਨ ਕੋਹਲੀ 70 ਤੋਂ ਵੱਧ ਛੋਟੀ ਉਮਰ ਦੇ ਖਿਡਾਰੀ ਵਲੰਟੀਅਰ ਵਜੋਂ ਨਿਭਾ ਰਹੇ ਹਨ ਸੇਵਾਵਾਂ ਪੰਜਾਬ ਦੀ ਧਰਤੀ ਉਤੇ ਪਹਿਲੀ ਵਾਰ ਹੋ ਰਹੇ ਹਾਕੀ...

ਨਸ਼ਾ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਨਾਲ ਜੁੜੇ 8 ਕਾਬੂ; 11 ਪਿਸਤੌਲ ਅਤੇ 2.2 ਕਿਲੋ ਹੈਰੋਇਨ ਬਰਾਮਦ

ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਹੈਂਡਲਰਾਂ ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ ਵਿਦੇਸ਼ੀ ਹੈਂਡਲਰ ਗੈਰ-ਕਾਨੂੰਨੀ ਹਥਿਆਰ ਅਪਰਾਧਿਕ ਅਨਸਰਾਂ ਨੂੰ ਅੱਗੇ ਵੰਡਣ ਲਈ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਵਾ ਰਹੇ ਸਨ: ਸੀਪੀ ਅੰਮ੍ਰਿਤਸਰ ਹਰਮਨਬੀਰ ਗਿੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ...

4 ਨਵੰਬਰ ਦੀ ‘ਇਨਸਾਫ਼ ਰੈਲੀ’ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸੰਗਰੂਰ ਪਹੁੰਚੇ ਪਰਗਟ ਸਿੰਘ, ਰੈਲੀ ਵਾਲੀ ਥਾਂ ਦਾ ਕੀਤਾ ਨਿਰੀਖਣ

ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਵਾਸ ਸਥਾਨ ’ਤੇ ਸੀਨੀਅਰ ਆਗੂਆਂ ਨਾਲ ਤਿਆਰੀਆਂ ਸਬੰਧੀ ਕੀਤੀ ਅਹਿਮ ਮੀਟਿੰਗ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਨਾਲ ਜੁੜੇ ਮੁੱਦਿਆਂ ਨੂੰ ਕੌਮੀ ਪੱਧਰ ’ਤੇ ਉਠਾਉਣ ਦਾ ਅਹਿਮ ਮੌਕਾ ਹੋਵੇਗੀ ‘ਇਨਸਾਫ਼ ਰੈਲੀ’ : ਵਿਜੈ ਇੰਦਰ ਸਿੰਗਲਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ...

ਮਾਨ ਸਰਕਾਰ ਦੀਆਂ ਨੀਤੀਆਂ ਕਰਕੇ ਨਹੀਂ, ਸਖ਼ਤ ਇਮੀਗ੍ਰੇਸ਼ਨ ਨਿਯਮਾਂ ਕਾਰਨ ਘਟਿਆ ਨੌਜਵਾਨਾਂ ਦਾ ਪਰਵਾਸ : ਵਿਜੇ ਸਾਂਪਲਾ

ਪਰਵਾਸ 'ਚ ਗਿਰਾਵਟ ਦਾ ਸਿਹਰਾ ਭਗਵੰਤ ਮਾਨ ਨਾ ਲੈਣ, ਅੱਜ ਵੀ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਪੰਜਾਬ ਦੇ ਨੌਜਵਾਨ ਸਾਬਕਾ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਰੁਜ਼ਗਾਰ ਦੇ ਮੌਕਿਆਂ ਨੂੰ ਲੈ ਕੇ ਕੀਤੇ ਜਾ ਰਹੇ ਦਾਅਵਿਆਂ 'ਤੇ ਤਿੱਖਾ ਹਮਲਾ ਬੋਲਿਆ...

ਆਪ’ ਦੇ 45 ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀਆਂ ਚਰਚਾਵਾਂ ਨੇ ਸਰਕਾਰ ਦੀ ਕਾਰਗੁਜ਼ਾਰੀ ’ਤੇ ਖੜ੍ਹੇ ਕੀਤੇ ਸਵਾਲ : ਅਨਿਲ ਸਰੀਨ

ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਆਮ ਆਦਮੀ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਮੌਜੂਦਾ ਵਿਧਾਇਕਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਅਤੇ ਕਰੀਬ 45 ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਦੀਆਂ ਚਰਚਾਵਾਂ ’ਤੇ ਤਿੱਖੇ ਸਵਾਲ ਉਠਾਏ ਹਨ। ਉਨ੍ਹਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ...

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ...

ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ ਲਈ 20 ਨਵੰਬਰ ਨੂੰ ਹੋਵੇਗਾ ਜਨਰਲ ਇਜਲਾਸ- ਐਡਵੋਕੇਟ ਧਾਮੀ

ਅੰਤ੍ਰਿੰਗ ਕਮੇਟੀ ਵੱਲੋਂ ਭਾਈ ਪਰਵਿੰਦਰ ਸਿੰਘ ਝੋਟਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਨੂੰ ਪ੍ਰਵਾਨਗੀ ਧਰਨੇ ਦੌਰਾਨ ਕਰੰਟ ਲੱਗਣ ਨਾਲ ਚਲਾਣਾ ਕਰ ਗਏ ਭਾਈ ਮਨਪ੍ਰੀਤ ਸਿੰਘ ਦੇ ਪਰਿਵਾਰ ਨੂੰ ਢਾਈ ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਫੈਸਲਾ ਐਡਵੋਕੇਟ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ...

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ

ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ, ਜਾਪਾਨ ਨੇ ਬੰਗਲਾਦੇਸ਼ ਨੂੰ 1-0 ਨਾਲ ਮਾਤ ਦਿੱਤੀ, ਮਲੇਸ਼ੀਆ ਨੇ ਦੱਖਣੀ ਕੋਰੀਆ ਨੂੰ 3-1 ਨਾਲ ਹਰਾਇਆ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਪੰਜਾਬ ਵਿੱਚ ਇਹ ਵੱਕਾਰੀ ਟੂਰਨਾਮੈਂਟ ਦਾ ਸਿਹਰਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਯਤਨਾਂ...

ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਰੋਜ਼ਗਾਰ ਦੇ ਮੌਕੇ ਨਾ ਹੋਣ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ 70,000 ਸਰਕਾਰੀ ਨੌਕਰੀਆਂ ਦਿੱਤੀਆਂ, ਭਰਤੀ ਬਦਲੇ ਪੈਸੇ ਲੈਣ ਦਾ ਸਾਡੇ 'ਤੇ ਕੋਈ...