by abcpunjab | ਅਪ੍ਰੈਲ 10, 2025 | breaking news, daily, religion
ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰੈਸ ਨੋਟ ਸ੍ਰੀ ਅੰਮ੍ਰਿਤਸਰ, 10 ਅਪ੍ਰੈਲ: ਧਾਰਮਿਕ ਪ੍ਰਚਾਰ ਦੀ ਲਹਿਰ ਨੂੰ ਤੇਜ਼ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਦਾ ਦੌਰਾ...
by abcpunjab | ਅਪ੍ਰੈਲ 5, 2025 | breaking news, daily, religion
ਸ੍ਰੀ ਅੰਮ੍ਰਿਤਸਰ, 5 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ...
by abcpunjab | ਅਪ੍ਰੈਲ 4, 2025 | breaking news, daily, religion
ਸ੍ਰੀ ਅੰਮ੍ਰਿਤਸਰ, 4 ਅਪ੍ਰੈਲ- ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੌਰਾਨ ਮੁਸਲਿਮ ਵਫ਼ਦ ਅਤੇ ਜਥੇਦਾਰ ਗੜਗੱਜ ਵਿਚਕਾਰ ਸਿੱਖ-ਮੁਸਲਿਮ...
by abcpunjab | ਮਾਰਚ 24, 2025 | breaking news, daily, religion
-ਲੁਧਿਆਣਾ ਦੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਗਿਆ ਭਰਵਾਂ ਸਨਮਾਨ -ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ ਅੰਮ੍ਰਿਤਸਰ, 24 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ...
by abcpunjab | ਮਾਰਚ 15, 2025 | breaking news, daily, religion
ਪੰਥ ਦਰਦੀ ਤੇ ਪੰਜਾਬ ਹਿਤੈਸ਼ੀ ਲੋਕ ਸ੍ਰੀ ਦਰਬਾਰ ਸਾਹਿਬ ਅਰਦਾਸ ਚ ਸ਼ਾਮਲ ਹੋ ਕੇ ਪਾਰਟੀ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣਨ ਨੌਜੁਆਨ ਅਤੇ ਬੀਬੀਆਂ ਨੂੰ ਵੀ ਮੁਹਿੰਮ ਦਾ ਹਿੱਸਾ ਬਣਨ ਦੀ ਖ਼ਾਸ ਅਪੀਲ ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ...
by abcpunjab | ਮਾਰਚ 10, 2025 | breaking news, daily, religion
ਸ੍ਰੀ ਅੰਨਦਪੁਰ ਸਾਹਿਬ, 10 ਮਾਰਚ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਅੰਮ੍ਰਿਤ ਵੇਲੇ ਤਖ਼ਤ ਸਾਹਿਬ ਦੇ ਪੰਜ ਪਿਆਰੇ ਸਾਹਿਬਾਨ ਦੀ ਹਾਜ਼ਰੀ ਵਿੱਚ ਜਥੇਦਾਰ ਵਜੋਂ ਸੇਵਾ ਸੰਭਾਲ ਲਈ ਹੈ। ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਜੀ ਅੰਮ੍ਰਿਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ...