ਰੰਗੀਲੀ ਸਰਕਾਰ ਦੇ ਸਾਢੇ ਚਾਰ ਸਾਲ: ਬਿਜਲੀ ਤੋਂ ਸਿਹਤ ਸਹੂਲਤਾਂ ਤੱਕ ਸਭ ਠੱਪ, ਇਸ਼ਤਿਹਾਰ ਹੀ ਇਸ਼ਤਿਹਾਰ DA ਨਹੀਂ, ਬਕਾਇਆ ਨਹੀਂ,ਕੱਚੇ ਮੁਲਾਜਮ ਪੱਕੇ ਨਹੀਂ, ਬਸ ਲਾਠੀਚਾਰਜ - ਇਹੀ ਹੈ ਭਗਵੰਤ ਮਾਨ ਦਾ ਪੰਜਾਬ ਮਾਡਲ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਕਿਹਾ ਕਿ ਸਮਾਂ ਆ...
ਆਸਟ੍ਰੇਲੀਆ ਦੇ ਵਰਜੀਨੀਆ ’ਚ ਅੱਗ ਨਾਲ ਗੁਰਦੁਆਰਾ ਸਾਹਿਬ ਦੀ ਇਮਾਰਤ ਨੁਕਸਾਨੇ ਜਾਣ ’ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੀਤਾ ਗਹਿਰ ਦੁੱਖ ਦਾ ਪ੍ਰਗਟਾਵਾ
ਨਿਊਜ਼ੀਲੈਂਡ ਤੋਂ ਸਿੱਖ ਆਗੂ ਸ. ਦਲਜੀਤ ਸਿੰਘ ਤੇ ਆਸਟ੍ਰੇਲੀਆ ਤੋਂ ਸ. ਮਨਦੀਪ ਸਿੰਘ, ਸ. ਰਵੀ ਇੰਦਰ ਸਿੰਘ ਤੇ ਸ. ਪ੍ਰੀਤਮ ਸਿੰਘ ਅਤੇ ਗੁਰਿੰਦਰਜੀਤ ਸਿੰਘ ਨੂੰ ਸਮੁੱਚੀ ਘਟਨਾ ਦੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਭੇਜਣ ਦੇ ਆਦੇਸ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਸਟ੍ਰੇਲੀਆ ਦੇ...
ਰਾਜਨੀਤਿਕ ਤਾਕਤਾਂ ਸਮੇਂ ਨਾਲ ਬਦਲਦੀਆਂ ਹਨ, ਪਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਸਦੀਵੀ ਅਤੇ ਅਟੱਲ ਹੈ – ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਮੁਕੇਰੀਆਂ ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ ਮੁਕੇਰੀਆਂ/ਅੰਮ੍ਰਿਤਸਰ, 26 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਦਾ ਵਹੀਰ ਗੁਰਮਤਿ ਪ੍ਰਚਾਰ ਲਹਿਰ ਤਹਿਤ ਅੱਜ ਗੁਰਦਵਾਰਾ ਬਾਬਾ ਲੱਖੀ ਸ਼ਾਹ ਜੀ, ਲੁਬਾਣਾ ਭਵਨ, ਮੁਕੇਰੀਆਂ ਵਿਖੇ ਵਿਸ਼ਾਲ ਗੁਰਮਤਿ...
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਾਬਿਆ ਕੌਮੀ ਏਕਤਾ ਹੀ ਸਾਡੀ ਸਭ ਤੋਂ ਵੱਡੀ ਤਾਕਤ – ਗਿਆਨੀ ਕੁਲਦੀਪ ਸਿੰਘ ਗੜਗੱਜ
ਸੰਗਤਾਂ ਨੂੰ ਖਾਲਸਾ ਮਾਰਚ ਵਿੱਚ ਸ਼ਾਮਲ ਹੋਣ ਤੋਂ ਰੋਕਣ ਵਾਲਿਆਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕੀਤੀ ਸਖ਼ਤ ਤਾੜਨਾ ਨਸ਼ਿਆਂ ਤੇ ਸਮਾਜਿਕ ਬੁਰਾਈਆਂ ਵਰਗੀਆਂ ਚੁਣੌਤੀਆਂ ਤੋਂ ਬਚਣ ਲਈ ਗੁਰੂ ਸਾਹਿਬ ਦਾ ਦਰਸਾਇਆ ਮਾਰਗ ਹੀ ਇੱਕੋ-ਇੱਕ ਹੱਲ - ਐਡਵੋਕੇਟ ਧਾਮੀ ਤੀਸਰੇ ਦਿਨ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਤੋਂ ਸ੍ਰੀ ਗੋਇੰਦਵਾਲ...
ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ
ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਸਬੰਧੀ ਐਸ.ਐਸ.ਪੀ. ਬਰਨਾਲਾ ਤੋਂ ਰਿਪੋਰਟ ਤਲਬ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ...
ਖ਼ਾਲਸਾ ਏਡ ਦੇ ਸ. ਰਵੀ ਸਿੰਘ ਖ਼ਾਲਸਾ ਨੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਕੀਤੀ ਮੁਲਾਕਾਤ
- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ. ਰਵੀ ਸਿੰਘ ਖ਼ਾਲਸਾ ਨੂੰ ਪੰਜਾਬ ਅੰਦਰ ਹਸਪਤਾਲ ਤੇ ਸਕੂਲ ਖੋਲ੍ਹਣ ਦੀ ਦਿੱਤੀ ਸਲਾਹ ਲੰਡਨ, 22 ਜੁਲਾਈ- ਖ਼ਾਲਸਾ ਏਡ ਸੰਸਥਾ ਦੇ ਸੰਸਥਾਪਕ ਸ. ਰਵੀ ਸਿੰਘ ਖ਼ਾਲਸਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਲੰਡਨ ਯੂਕੇ ਫੇਰੀ ਦੌਰਾਨ ਉਨ੍ਹਾਂ...
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰੰਗ ਰੋਗਨ ਅਤੇ ਸ਼ਹੀਦ ਸਿੰਘਾਂ ਦੀ ਯਾਦ ’ਚ ਕਮਰਾ ਬਨਾਉਣ ਦੀ ਸੇਵਾ ਦੀ ਹੋਈ ਸ਼ੁਰੂਆਤ
ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਰਹੀਆਂ ਮੌਜੂਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ ਰੋਗਨ ਕਰਨ ਅਤੇ ਦੀਵਾਨ ਹਾਲ ਦੇ ਨਜ਼ਦੀਕ ਸ਼ਹੀਦ ਗੰਜ ਨਾਲ ਸ੍ਰੀ ਅਖੰਡ ਪਾਠ ਸਾਹਿਬ ਲਈ ਕਮਰਾ ਤਿਆਰ ਕਰਨ ਦੀ ਸੇਵਾ ਦੀ ਆਰੰਭਤਾ...
ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ
ਡੱਬਵਾਲੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਸੱਕਾ ਵਾਲੀ ਵਿੱਚ ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਸਾਹਮਣੇ ਆਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ...
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੀਆਂ ਤਿਆਰੀਆਂ ਸਬੰਧੀ ਐਡਵੋਕੇਟ ਧਾਮੀ ਨੇ ਕੀਤੀ ਇਕੱਤਰਤਾ
24 ਜੁਲਾਈ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਹੋਵੇਗੀ ਆਰੰਭਤਾ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪ੍ਰਬੰਧ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ...
ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ
ਸਿੰਗਲਾ ਨੇ ‘ਕਾਗਜ਼ੀ ਸ਼ੇਰ’ ਦੱਸਦਿਆਂ ਕਿਹਾ, ਦਿੱਲੀ ਦੇ ਰਿਮੋਟ ਕੰਟਰੋਲ ਨਾਲ ਚੱਲ ਰਹੀ ਹੈ ‘ਆਪ’ ਸਰਕਾਰ; ਦਾਅਵਾ, 2027 ਦੀਆਂ ਚੋਣਾਂ ਵਿੱਚ 10 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ ‘ਆਪ’ 4 ਨਵੰਬਰ ਨੂੰ ਸੰਗਰੂਰ ਵਿਖੇ ਇਨਸਾਫ਼ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ...
ਜਿੱਥੇ ਕਾਂਗਰਸ ਹਾਰਦੀ ਹੈ, ਉੱਥੇ ਈਵੀਐਮ ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੀ ਹੈ: ਕੇਵਲ ਸਿੰਘ ਢਿੱਲੋਂ
‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਰਾਹੀਂ ਭਾਜਪਾ ਨੇ ਕਾਂਗਰਸ ਅਤੇ ‘ਆਪ’ ਸਰਕਾਰ ਨੂੰ ਘੇਰਿਆ ਪੰਜਾਬ ਭਾਜਪਾ ਵੱਲੋਂ ਸ਼ੁੱਕਰਵਾਰ ਨੂੰ ਪਟਿਆਲਾ ਵਿਖੇ ਦੁਪਹਿਰ ਕਰੀਬ 12:15 ਵਜੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਮਾਰਚ ਕੱਢਿਆ ਗਿਆ। ਇਸ ਮੌਕੇ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਦੇਸ਼ ਪ੍ਰਧਾਨ...
ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਆਏ ਫੈਸਲੇ ਦਾ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਆਗਤ ਸ੍ਰੀ ਅੰਮ੍ਰਿਤਸਰ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸੱਚਖੰਡ ਸ੍ਰੀ ਅਬਿਚਲਨਗਰ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦੀ ਬਹਾਲੀ ਦਾ ਸੁਆਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸਾਹਿਬ ਤੇ ਸਿੱਖ ਸੰਸਥਾਵਾਂ ਖ਼ਾਲਸਾ ਪੰਥ ਦੀ ਅਮਾਨਤ ਹਨ ਜਿਨ੍ਹਾਂ ਦਾ ਪ੍ਰਬੰਧ ਖੁਦਮੁਖਤਿਆਰ ਢੰਗ ਨਾਲ ਸਿੱਖਾਂ ਕੋਲ ਹੀ...
ਨੌਜਵਾਨਾਂ ਨੂੰ ਹੁਣ ਪੰਜਾਬ ਵਿੱਚ ਹੀ ਨੌਕਰੀਆਂ ਮਿਲਣ ਨਾਲ ਵਿਦੇਸ਼ ਜਾਣ ਦੇ ਰੁਝਾਨ ਨੂੰ ਠੱਲ੍ਹ ਪਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪਾਸਪੋਰਟ ਬਣਾਉਣ ਦੀ ਮੰਗ ਘਟੀ ਕਿਉਂਕਿ ਨੌਜਵਾਨ ਹੁਣ ਪੰਜਾਬ ਵਿੱਚ ਹੀ ਬਣਾ ਰਹੇ ਆਪਣਾ ਭਵਿੱਖ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲਾਂ ਰੋਜ਼ਗਾਰ ਦੇ ਮੌਕੇ ਨਾ ਹੋਣ ਕਾਰਨ ਨੌਜਵਾਨ ਵਿਦੇਸ਼ ਜਾਣ ਲਈ ਮਜਬੂਰ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ 70,000 ਸਰਕਾਰੀ ਨੌਕਰੀਆਂ ਦਿੱਤੀਆਂ, ਭਰਤੀ ਬਦਲੇ ਪੈਸੇ ਲੈਣ ਦਾ ਸਾਡੇ 'ਤੇ ਕੋਈ...
4 ਨਵੰਬਰ ਨੂੰ ਸੰਗਰੂਰ ਵਿੱਚ ਰਾਹੁਲ ਗਾਂਧੀ ਦੀ ‘ਇਨਸਾਫ਼ ਰੈਲੀ’, ਪੰਜਾਬ ਦੇ ਇੱਕ ਲੱਖ ਤੋਂ ਵੱਧ ਲੋਕ ਹੋਣਗੇ ਸ਼ਾਮਲ: ਸਰਦਾਰ ਪਰਗਟ ਸਿੰਘ
ਸਾਢੇ ਚਾਰ ਸਾਲਾਂ ਵਿੱਚ ਪੰਜਾਬ ਨੂੰ ਨਾ ਇਨਸਾਫ਼ ਮਿਲਿਆ, ਨਾ ਨਸ਼ਿਆਂ ਤੋਂ ਮੁਕਤੀ ਅਤੇ ਨਾ ਹੀ ਕਿਸਾਨਾਂ ਨੂੰ ਰਾਹਤ; ਹੁਣ ਜਨਤਾ ਸਰਕਾਰ ਤੋਂ ਮੰਗੇਗੀ ਜਵਾਬ ਪੁਲਿਸ ਅਤੇ ਪ੍ਰਸ਼ਾਸਨ ਦਾ ਮਨੋਬਲ ਡਿੱਗਿਆ, ਜਨਤਾ ਦਾ ਸਰਕਾਰ ਤੋਂ ਭਰੋਸਾ ਟੁੱਟਿਆ; ਪੰਜਾਬ ਨੂੰ ਬਚਾਉਣ ਲਈ ਇਕਜੁੱਟ ਹੋਣਾ ਜ਼ਰੂਰੀ: ਸਰਦਾਰ ਪਰਗਟ ਸਿੰਘ ਪੰਜਾਬ ਨੂੰ ‘ਪੁਲਿਸ...
ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਰਾਸ਼ਟਰੀ ਪੱਧਰ ਦੇ ਵੰਦੇ ਮਾਤਰਮ ਕੈਂਪ ਦਾ ਆਯੋਜਨ; ਮੇਅਰ ਸੌਰਭ ਜੋਸ਼ੀ ਉਦਘਾਟਨ ਸਮਾਰੋਹ ਵਿੱਚ ਮੁੱਖ ਮਹਿਮਾਨ ਦੇ ਰੂਪ ਵਿੱਚ ਹੋਏ ਸ਼ਾਮਲ
ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਤਹਿਤ ਮੇਰਾ ਯੁਵਾ ਭਾਰਤ ਚੰਡੀਗੜ੍ਹ ਦੁਆਰਾ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ 28 ਅਕਤੂਬਰ ਤੋਂ 3 ਨਵੰਬਰ, 2026 ਤੱਕ ਸੱਤ ਦਿਨਾਂ ਦੇ ਰਾਸ਼ਟਰੀ ਪੱਧਰ ਦੇ 'ਵੰਦੇ ਮਾਤਰਮ ਕੈਂਪ' ਦਾ ਆਯੋਜਨ ਕੀਤਾ ਜਾ ਰਿਹਾ ਹੈ। ਕੈਂਪ ਵਿੱਚ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉੱਤਰਾਖੰਡ...
ਚੰਡੀਗੜ੍ਹ ਲੇਬਰ ਵੈਲਫੇਅਰ ਬੋਰਡ ਨੇ ਮਹਿਲਾ ਕਰਮਚਾਰੀਆਂ ਲਈ ਕਲਿਆਣਕਾਰੀ ਲਾਭ ਵਧਾਉਣ, ਪੈਨਸ਼ਨ ਦੁੱਗਣੀ ਕਰਨ ਅਤੇ ਵਿੱਦਿਅਕ ਸਹਾਇਤਾ ਯੋਜਨਾਵਾਂ ਦੇ ਵਿਸਤਾਰ ਨੂੰ ਦਿੱਤੀ ਮਨਜ਼ੂਰੀ
ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸਮਾਜਿਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਉਨ੍ਹਾਂ ਦੇ ਕਲਿਆਣ ਨੂੰ ਹੁਲਾਰਾ ਦੇਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ ਚੰਡੀਗੜ੍ਹ ਲੇਬਰ ਵੈਲਫੇਅਰ ਬੋਰਡ (ਸੀਐੱਲਡਬਲਿਊਬੀ), ਯੂ.ਟੀ. ਚੰਡੀਗੜ੍ਹ ਨੇ ਆਪਣੀ 9ਵੀਂ ਮੀਟਿੰਗ ਵਿੱਚ ਵਿਭਿੰਨ ਕਲਿਆਣਕਾਰੀ ਯੋਜਨਾਵਾਂ ਵਿੱਚ...
ਗ੍ਰਿੱਡ ਵਿੱਚ ‘ਵਿਸ਼ਵ ਕਿੱਤਾਮੁਖੀ ਥੈਰੇਪੀ ਦਿਵਸ 2026’ ਮਨਾਇਆ ਗਿਆ, ‘ਸਹਿਭਾਗਿਤਾ, ਆਤਮਨਿਰਭਰਤਾ ਅਤੇ ਸਮਾਵੇਸ਼ੀ ਪੁਨਰਵਾਸ’ ‘ਤੇ ਦਿੱਤਾ ਗਿਆ ਜ਼ੋਰ
'ਗਵਰਨਮੈਂਟ ਰੀਹੈਬਲੀਟੇਸ਼ਨ ਇੰਸਟੀਟਿਊਟ ਫੌਰ ਇੰਟੈਲੈਕਚੁਅਲ ਡਿਸਏਬਿਲਿਟੀਜ਼' (ਗ੍ਰਿੱਡ), ਚੰਡੀਗੜ੍ਹ ਵਿੱਚ ਅੱਜ 'ਵਿਸ਼ਵ ਕਿੱਤਾਮੁਖੀ ਥੈਰੇਪੀ ਦਿਵਸ 2026' ਦੇ ਸਬੰਧ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਸੰਯੁਕਤ ਆਯੋਜਨ 'ਕਾਲਜ ਆਵ੍ ਸਪੈਸ਼ਲ ਐਜੂਕੇਸ਼ਨ' ਅਤੇ 'ਕਲੀਨਿਕ ਵਿੰਗ' ਦੁਆਰਾ ਕੀਤਾ ਗਿਆ। ਹਰ ਵਰ੍ਹੇ 27...
ਚਰਨਜੀਤ ਚੰਨੀ ਨੇ ਪਿੰਡ ਖਾਰਾ ਵਿੱਚ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਲਿਆ ਜਾਇਜ਼ਾ
ਸਾਬਕਾ ਮੁੱਖ ਮੰਤਰੀ ਤੇ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਵੱਲੋਂ ਕੋਟਕਪੁਰਾ ਦੇ ਪਿੰਡ ਖਾਰਾ ਵਿੱਚ ਗੜੇਮਾਰੀ ਕਾਰਨ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲਿਆ ਗਿਆ।ਇਸ ਦੋਰਾਨ ਚਰਨਜੀਤ ਸਿੰਘ ਚੰਨੀ ਨੇ ਖੇਤਾਂ ਵਿੱਚ ਜਾ ਕੇ ਜਿੱਥੇ ਖਰਾਬ ਹੋਈ ਫਸਲ ਦੇ ਹਾਲਾਤ ਦੇਖੇ ਉੱਥੇ ਹੀ ਕਿਸਾਨਾਂ ਨਾਲ ਗੱਲਬਾਤ ਕੀਤੀ।ਚਰਨਜੀਤ ਸਿੰਘ ਚੰਨੀ ਨੇ ਕਿਹਾ...
ਭਾਜਪਾ ਯੁਵਾ ਮੋਰਚਾ ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ, ਵੱਖ-ਵੱਖ ਅਹੁਦਿਆਂ ’ਤੇ ਨਿਯੁਕਤੀਆਂ
ਭਾਰਤੀ ਜਨਤਾ ਯੁਵਾ ਮੋਰਚਾ (ਭਾਜਯੁਮੋ), ਪੰਜਾਬ ਦੀ ਨਵੀਂ ਸੂਬਾ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਕੇਵਲ ਸਿੰਘ ਢਿੱਲੋਂ ਦੀ ਸਹਮਤੀ ਤੋਂ ਬਾਅਦ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਵਲੋਂ ਨਵੀਂ ਟੀਮ ਸਮੇਤ ਸੂਬਾ ਅਹੁਦੇਦਾਰਾਂ, ਬੁਲਾਰਿਆਂ, ਵੱਖ-ਵੱਖ ਸੈੱਲਾਂ ਦੇ ਕਨਵੀਨਰਾਂ ਅਤੇ ਸੂਬਾ...
3 ਮਹੀਨੇ ’ਚ ਨਸ਼ਾ ਖ਼ਤਮ ਕਰਨ ਦਾ ਵਾਅਦਾ, ਪੌਣੇ 5 ਸਾਲ ਬਾਅਦ ਦੂਜਿਆਂ ਸਿਰ ਠੀਕਰਾ ਭੰਨ ਨੇ ਨਹੀਂ ਭੱਜ ਸਕਦੀ ‘ਆਪ’ ਸਰਕਾਰ: ਅਸ਼ਵਨੀ ਸ਼ਰਮਾ
250 ਕਰੋੜ ਖ਼ਰਚ ਕੇ ਕੀਤਾ ਡਰੱਗ ਸਰਵੇ ਕਿਉਂ ਲੁਕਾ ਰਹੀ ‘ਆਪ’ ਸਰਕਾਰ: ਅਸ਼ਵਨੀ ਸਰਮਾ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ 3 ਮਹੀਨੇ ਵਿੱਚ ਨਸ਼ਾ ਖ਼ਤਮ ਕਰਨ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਪੌਣੇ 5 ਸਾਲ ਬੀਤਣ ਤੋਂ ਬਾਅਦ ਆਪਣੀ ਨਾਕਾਮੀ ਦਾ ਠੀਕਰਾ ਦੂਜਿਆਂ ਸਿਰ...
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ
ਅਕਾਲੀ ਦਲ ਦੇ ਬੀਸੀ ਵਿੰਗ ਦਾ ਪ੍ਰਧਾਨ ਸੈਂਕੜੇ ਸਾਥੀਆਂ ਸਮੇਤ ਭਾਜਪਾ ਦਾ ਫੜਿਆ ਪੱਲਾ ਨਸ਼ਾ, ਗੈਂਗਸਟਰਵਾਦ ਤੇ ਕਾਨੂੰਨ-ਵਿਵਸਥਾ 'ਤੇ ਢਿੱਲੋਂ ਦਾ ਸਰਕਾਰ 'ਤੇ ਹਮਲਾ, ਭਾਜਪਾ ਸਰਕਾਰ ਨੂੰ ਦੱਸਿਆ ਇੱਕੋ ਇੱਕ ਹੱਲ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਬਲ ਮਿਲਿਆ, ਜਦੋਂ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ...
