religion
ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

ਜਾਂਚ ਟੀਮ ਵੱਲੋਂ ਕੋਰਟ ਵਿਚ ਹਲਫ਼ਨਾਮਾ ਦਾਖ਼ਲ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਨਾ ਕਰਨ ਬਾਰੇ ਕਹਿਣਾ ਸਰਾਸਰ ਝੂਠ- ਐਡਵੋਕੇਟ ਧਾਮੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ...

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ- ਸ. ਕਾਹਲਵਾਂ

ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ- ਸ. ਕਾਹਲਵਾਂ

ਅੰਮ੍ਰਿਤਸਰ, 27 ਮਈ- ਪੰਜਾਬ ਸਰਕਾਰ ਵੱਲੋਂ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026” ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਅਤੇ ਸ਼ਬਦਾਵਲੀ ਨੂੰ ਲੈ ਕੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਕਰਦਿਆਂ ਕੌਮੀ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 31 ਮਈ 2026 ਨੂੰ...

ਗੁਰਰਹਿਮਤਵੀਰ ਸਿੰਘ ਨਾਂ ਦਾ, ਪਹਿਲੀ ਜਮਾਤ ਦਾ ਬੱਚਾ ਅੱਜ ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਮਿਲਿਆ।

ਗੁਰਰਹਿਮਤਵੀਰ ਸਿੰਘ ਨਾਂ ਦਾ, ਪਹਿਲੀ ਜਮਾਤ ਦਾ ਬੱਚਾ ਅੱਜ ਤਖ਼ਤ ਸ਼੍ਰੀ ਕੇਸਗੜ ਸਾਹਿਬ ਦੇ ਸਕੱਤਰੇਤ ਵਿਖੇ ਆ ਕੇ ਮਿਲਿਆ।

ਇਸ ਬੱਚੇ ਤੇ ਸੱਚੇ ਪਾਤਸ਼ਾਹ ਦੀ ਬਹੁਤ ਕਿਰਪਾ ਹੈ ਇਸ ਬੱਚੇ ਨੂੰ ਫ਼ਾਰਸੀ ਵਾਲਾ ਜ਼ਫਰਨਾਮਾ ਪੂਰਾ ਕੰਠ ਹੈ। ਇਸ ਦੇ ਨਾਲ ਹੀ ਇਸ ਨੂੰ ਉਰਦੂ, ਅਰਬੀ, ਫ਼ਾਰਸੀ ਅਤੇ ਗੁਰਮੁਖੀ ਦੇ ਅੱਖਰਾਂ ਦੀ ਪੂਰੀ ਜਾਣਕਾਰੀ ਹੈ। ਬੱਚੇ ਦੀ ਕਾਪੀ ਦੇਖਣ ਦੇ ਪਤਾ ਲੱਗਾ ਕਿ ਉਸ ਨੇ ਉਸ ਵਿੱਚ ਗ੍ਰੀਕ, ਕਜ਼ਾਕ ਅਤੇ ਹੋਰ ਵੀ ਕਈ ਸਾਰੀਆਂ ਭਾਸ਼ਾਵਾਂ ਤੇ ਅੱਖਰ...

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ- ਐਡਵੋਕੇਟ ਧਾਮੀ

- ਕਿਹਾ; ਵਿਸ਼ੇਸ਼ ਜਾਂਚ ਟੀਮ ਵੱਲੋਂ ਮੰਗੀਆਂ ਜਾ ਰਹੀਆਂ ਹਨ ਗੈਰ ਜ਼ਰੂਰੀ ਜਾਣਕਾਰੀਆਂ ਅੰਮ੍ਰਿਤਸਰ, 26 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ...

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਵਿੱਚ ਨਿੰਦਾ

ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰੀ ਤਾਂ ਸਰਕਾਰ ਹੋਵੇਗੀ ਜਿੰਮੇਵਾਰ - ਐਡਵੋਕੇਟ ਧਾਮੀ ਅੰਮ੍ਰਿਤਸਰ, 23 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੁਝ ਲੋਕਾਂ ਵੱਲੋਂ ਬਰਨਾਲਾ ਜਿਲ੍ਹੇ ਦੇ ਪਿੰਡ ਕੁੱਬਾ ਦੇ ਗੁਰਦੁਆਰਾ ਸਿੰਘ ਪੁਰਾ ਸਾਹਿਬ ਵਿਖੇ ਜ਼ਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਦੀ...

ਗੁਰੂਆਂ ਦੀ ਪਵਿੱਤਰ ਧਰਤੀ ‘ਤੇ ਮੌਤ ਵੰਡਣ ਵਾਲਿਆਂ ਦੀ ਪੁਸ਼ਤ-ਪਨਾਹੀ ਪੰਜਾਬ ਨਾਲ ਸਭ ਤੋਂ ਵੱਡਾ ਧ੍ਰੋਹ – ਬ੍ਰਹਮਪੁਰਾ

ਗੁਰੂਆਂ ਦੀ ਪਵਿੱਤਰ ਧਰਤੀ ‘ਤੇ ਮੌਤ ਵੰਡਣ ਵਾਲਿਆਂ ਦੀ ਪੁਸ਼ਤ-ਪਨਾਹੀ ਪੰਜਾਬ ਨਾਲ ਸਭ ਤੋਂ ਵੱਡਾ ਧ੍ਰੋਹ – ਬ੍ਰਹਮਪੁਰਾ

* ਸੱਚ ਨੂੰ ਦਬਾਉਣ ਦੀ ਹਰ 'ਸਾਜ਼ਿਸ਼ੀ ਪੈੜ' ਲਈ ਸੱਤਾ ਦੇ ਪਾਲਕ ਅਤੇ ਪ੍ਰਸ਼ਾਸਨਿਕ ਚੁੱਪ ਹੋਵੇਗੀ ਸਿੱਧੀ ਜਵਾਬਦੇਹ। ਤਰਨ ਤਾਰਨ 23 ਮਈ 2026: ( ) ਅੱਠ ਗੁਰੂ ਸਾਹਿਬਾਨ ਦੀ ਚਰਨ-ਛੋਹ ਪ੍ਰਾਪਤ ਖਡੂਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਨਸ਼ੇ ਦੇ ਕਾਲੇ ਵਪਾਰੀਆਂ ਅਤੇ ਮੌਤ ਵੰਡਣ ਵਾਲੇ ਅਨਸਰਾਂ ਨੂੰ ਦਿੱਤੀ ਜਾ ਰਹੀ ਸਿਆਸੀ ਪਨਾਹ, ਪੰਜਾਬ ਦੀ...

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ

ਸਰਕਾਰ ਦੁਆਰਾ ਪਾਸ ਕਾਨੂੰਨ ਵਿਚਲੀਆਂ ਊਣਤਾਈਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣਾ ਪ੍ਰਚਾਰਕਾਂ ਦੀ ਵੱਡੀ ਜ਼ੁੰਮੇਵਾਰੀ- ਐਡਵੋਕੇਟ ਧਾਮੀ

ਐਡਵੋਕੇਟ ਧਾਮੀ ਦੀ ਅਗਵਾਈ ’ਚ ਮਾਝੇ ਨਾਲ ਸਬੰਧਤ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 23 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅੱਜ ਮਾਝੇ ਨਾਲ ਸਬੰਧਤ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ...

ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ

ਗੁਰਦੁਆਰਾ ਸੁਖਚੈਨਆਨਾ ਸਾਹਿਬ ਵਿਖੇ ਐਡਵੋਕੇਟ ਧਾਮੀ ਨੇ ਪ੍ਰਚਾਰਕ, ਢਾਡੀ ਤੇ ਕਵੀਸ਼ਰ ਜਥਿਆਂ ਨਾਲ ਕੀਤੀ ਇਕੱਤਰਤਾ

ਸਰਕਾਰ ਦੁਆਰਾ ਲਿਆਂਦੇ ਸਤਿਕਾਰ ਐਕਟ 'ਚ ਸਿੱਖ ਭਾਵਨਾਵਾਂ ਵਿਰੁੱਧ ਦਰਜ਼ ਮੱਦਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਪ੍ਰੇਰਿਆ ਅੰਮ੍ਰਿਤਸਰ, 21 ਮਈ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਗੁਰਦੁਆਰਾ ਸ੍ਰੀ ਸੁਖਚੈਨਆਨਾ ਸਾਹਿਬ, ਫਗਵਾੜਾ ਵਿਖੇ ਵੱਖ ਵੱਖ ਜਿਲ੍ਹਿਆਂ...

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ਸਰਕਾਰ ਦੇ ‘ਸਤਿਕਾਰ ਸੋਧ ਐਕਟ’ ਵਿਚ ਦਰਜ ਸਿੱਖ ਭਾਵਨਾਵਾਂ ਵਿਰੁੱਧ ਮੱਦਾਂ ’ਤੇ ਉਠੇ ਗੰਭੀਰ ਸਵਾਲ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ਸਰਕਾਰ ਦੇ ‘ਸਤਿਕਾਰ ਸੋਧ ਐਕਟ’ ਵਿਚ ਦਰਜ ਸਿੱਖ ਭਾਵਨਾਵਾਂ ਵਿਰੁੱਧ ਮੱਦਾਂ ’ਤੇ ਉਠੇ ਗੰਭੀਰ ਸਵਾਲ

* ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਹਾਨੀ ਆਭਾ-ਮੰਡਲ ਨੂੰ ਦੁਨਿਆਵੀ ਕਾਨੂੰਨ ਅਧੀਨ ਲਿਆਉਣ ਦੀ ਸਰਕਾਰੀ ਸਾਜ਼ਿਸ਼ ਇਕ ਕੌਮੀ ਚੁਣੌਤੀ ਬਣ ਗਈ – ਐਡਵੋਕੇਟ ਧਾਮੀ * ਕਾਨੂੰਨ ਦੇ ਭੈਅ ਨਾਲ ਆਮ ਸਿੱਖ ਸਾਧਕ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਰੂਹਾਨੀ ਗਿਆਨ ਤੋਂ ਵਾਂਝੇ ਕਰਨ ਦੀ ਡੂੰਘੀ ਸਾਜ਼ਿਸ਼ ਨੂੰ ਸਿੱਖ ਕਿਸੇ ਵੀ ਕੀਮਤ ‘ਤੇ...

ਵੱਡੀ ਖ਼ਬਰਾਂ

ਯੂਟੀ ਪ੍ਰਸ਼ਾਸਕ ਨੇ 12 ਕਰੋੜ ਦੀ ਲਾਗਤ ਨਾਲ ਸਥਾਪਿਤ ਭੂਮੀਗਤ ਬਿਜਲੀ ਨੈੱਟਵਰਕ ਦਾ ਉਦਘਾਟਨ ਕੀਤਾ

ਉੱਤਰੀ ਸੈਕਟਰਾਂ ਅਤੇ ਪ੍ਰਮੁੱਖ ਸੰਸਥਾਵਾਂ ਨੂੰ ਮਿਲੇਗਾ ਲਾਭ; 25,000 ਤੋਂ ਅਧਿਕ ਨਿਵਾਸੀਆਂ ਲਈ ਬਿਜਲੀ ਸਪਲਾਈ ਹੋਵੇਗੀ ਅਧਿਕ ਭਰੋਸੇਯੋਗ ਅਤੇ ਨਿਰਵਿਘਨ ਚੰਡੀਗੜ੍ਹ ਦੀ ਬਿਜਲੀ ਵੰਡ ਪ੍ਰਣਾਲੀ ਨੂੰ ਆਧੁਨਿਕ ਬਣਾਉਣ ਅਤੇ ਬਿਜਲੀ ਸਪਲਾਈ ਦੀ ਭਰੋਸੇਯੋਗਤਾ ਵਧਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਉਠਾਉਂਦੇ ਹੋਏ ਚੰਡੀਗੜ੍ਹ ਪਾਵਰ...

ਮੈਨੂੰ ਝੂਠਾ ਬਦਨਾਮ ਕਰਕੇ ਪੰਜਾਬ ਨੂੰ ਲੁੱਟਣ ਦਾ ਮੌਕਾ ਭਾਲ ਰਹੇ ਨੇ ਵਿਰੋਧੀ-ਭਗਵੰਤ ਸਿੰਘ ਮਾਨ

ਲੋਕਾਂ ਦਾ ਪੈਸਾ ਲੋਕਾਂ 'ਤੇ ਖਰਚ ਕਰ ਰਿਹਾ ਹਾਂ ਜਿਸ ਕਰਕੇ ਵਿਰੋਧੀਆਂ ਨੂੰ ਤਕਲੀਫ਼ ਹੋ ਰਹੀ ਹੈ-ਭਗਵੰਤ ਸਿੰਘ ਮਾਨ ਇੰਨੇ ਸਾਲਾਂ ਤੱਕ ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਆਪਣੀਆਂ ਤਿਜੌਰੀਆਂ ਭਰੀਆਂ, ਉਦੋਂ ਦਰਦ ਨਹੀਂ ਹੋਇਆ-ਭਗਵੰਤ ਸਿੰਘ ਮਾਨ ਕੋਈ ਮੋਦੀ ਦੇ ਅਤੇ ਕੋਈ ਰਾਹੁਲ ਗਾਂਧੀ ਦੇ ਕੋਟੇ ਤੋਂ ਹੈ, ਇਕੱਲਾ ਮੈਂ ਲੋਕਾਂ ਦੇ ਕੋਟੇ...

ਵੜਿੰਗ ਵਿਦ ਵਾਰੀਅਰਜ਼’: ਪੰਜਵਾਂ ਲਾਈਵ ਸੈਸ਼ਨ

-ਵੜਿੰਗ ਨੇ ‘ਆਪ’ ਦੀ ਫ਼ਰਜ਼ੀ ‘ਸਿੱਖਿਆ ਕ੍ਰਾਂਤੀ’ ਦੀ ਪੋਲ ਖੋਲ੍ਹੀ -ਖੁਲਾਸਾ ਕੀਤਾ ਕਿ ਪ੍ਰਿੰਸੀਪਲਾਂ ਦੀਆਂ 1927 ਅਸਾਮੀਆਂ ਵਿੱਚੋਂ 1113 ਖ਼ਾਲੀ ਹਨ; ਅਧਿਆਪਕਾਂ ਦੀਆਂ 18,000 ਤੋਂ ਵੱਧ ਅਸਾਮੀਆਂ ਖ਼ਾਲੀ -ਅੰਕੜੇ ਵਧਾ-ਚੜ੍ਹਾ ਕੇ ਪੇਸ਼ ਕਰਨ ਲਈ ਸਰਕਾਰੀ ਸਕੂਲਾਂ ਵਿੱਚ ਫ਼ਰਜ਼ੀ ਦਾਖ਼ਲਿਆਂ ਦਾ ਮੁੱਦਾ ਚੁੱਕਿਆ -ਕਿਹਾ, ‘ਆਪ’ ਦੇ...

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਜਦੋਂ ਕੋਈ ਲੋਕਾਂ ਦੀ ਸੇਵਾ ਲਈ ਸੱਚੀ ਲਗਨ ਨਾਲ ਆਉਂਦਾ ਹੈ, ਤਾਂ ਜਨਤਾ ਵੀ ਉਸ ਨੂੰ ਅਥਾਹ ਪਿਆਰ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਮਾਨ ਆਪ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ 1,100 ਮੋਹੱਲਾ ਕਲੀਨਿਕ ਸਥਾਪਿਤ ਕੀਤੇ ਗਏ; ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਅਤੇ...

ਭਾਜਪਾ ਤੇ ‘ਆਪ’ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਕਾਂਗਰਸ ਵੱਲੋਂ ਸੰਘਰਸ਼ ਤੇਜ਼ ਕਰਨ ਦਾ ਐਲਾਨ: ਬਲਬੀਰ ਸਿੰਘ ਸਿੱਧੂ ਤੇ ਰਾਜ ਕੁਮਾਰ ਵੇਰਕਾ

ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਡਾ. ਰਾਜ ਕੁਮਾਰ ਵੇਰਕਾ ਨੇ ਮੋਹਾਲੀ ਵਿਖੇ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੀ ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ’ਤੇ ਤਿੱਖਾ ਹਮਲਾ ਕੀਤਾ।...

‘ਆਪ’ ਸਰਕਾਰ ਦੇ ਝੂਠੇ ਦਾਅਵਿਆਂ ਅਤੇ ਨਲਾਇਕੀ ਕਾਰਨ ਪੰਜਾਬ ਹਨੇਰੇ ਵਿੱਚ, ਉਦਯੋਗ ਅਤੇ ਆਮ ਜਨਤਾ ਬਿਜਲੀ ਕੱਟਾਂ ਤੋਂ ਤੰਗ: ਢਿੱਲੋਂ

ਦਸੰਬਰ 2022 'ਚ 30 ਸਾਲ ਕੋਲੇ ਦਾ ਦਾਅਵਾ ਕਰਨ ਵਾਲੀ 'ਆਪ' ਸਰਕਾਰ ਹੁਣ ਕੋਲੇ ਦੀ ਘਾਟ ਦਾ ਬਹਾਨਾ ਬਣਾ ਕੇ ਆਪਣੀਆਂ ਨਾਕਾਮੀਆਂ 'ਤੇ ਪਰਦਾ ਪਾ ਰਹੀ ਹੈ: ਸੂਬਾ ਪ੍ਰਧਾਨ ਭਾਜਪਾ ਬਿਜਲੀ ਦੀ ਅਣਨਿਯਮਿਤ ਸਪਲਾਈ ਨੇ ਉਦਯੋਗਾਂ ਦਾ ਲੱਕ ਤੋੜਿਆ, ਨਿਵੇਸ਼ਕ ਪੰਜਾਬ ਤੋਂ ਮੁੱਖ ਮੋੜਨ ਲਈ ਮਜਬੂਰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ...

ਐਨਐਚਆਰਸੀ ਦੇ ਨੋਟਿਸ ਨਾਲ ਪੰਜਾਬ ਪੁਲਿਸ ’ਤੇ ਗੰਭੀਰ ਸਵਾਲ, ਹਿਰਾਸਤ ਵਿੱਚ ਕੁੱਟਮਾਰ ਦੇ ਦੋਸ਼ਾਂ ਦੀ ਹੋਵੇਗੀ ਜਾਂਚ

ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਵਿਅਕਤੀ ਨਾਲ ਕਥਿਤ ਪੁਲਿਸ ਤਸ਼ੱਦਦ ’ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਸਖ਼ਤ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨਐਚਆਰਸੀ) ਨੇ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ “ਲੋਕ ਮਿਲਣੀ” ਪ੍ਰੋਗਰਾਮ ਦੌਰਾਨ ਨਸ਼ਿਆਂ ਖ਼ਿਲਾਫ਼ ਆਵਾਜ਼ ਉਠਾਉਣ ਵਾਲੇ ਇੱਕ ਵਿਅਕਤੀ ਨਾਲ...

ਰਾਜ ਜੈਵ ਵਿਵਿਧਤਾ ਬੋਰਡਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਜੈਵ ਵਿਵਿਧਤਾ ਪਰਿਸ਼ਦਾਂ ਦੀ 16ਵੀਂ ਰਾਸ਼ਟਰੀ ਮੀਟਿੰਗ ਚੰਡੀਗੜ੍ਹ ਵਿੱਚ ਸ਼ੁਰੂ

ਰਾਜ ਅਤੇ ਸਥਾਨਕ ਪੱਧਰ 'ਤੇ ਜੈਵ ਵਿਵਿਧਤਾ ਸ਼ਾਸਨ ਢਾਂਚੇ ਨੂੰ ਪ੍ਰਭਾਵੀ ਲਾਗੂਕਰਨ 'ਤੇ ਧਿਆਨ ਕੇਂਦ੍ਰਿਤ ਕਰਨ ਲਈ ਵਿਚਾਰ-ਵਟਾਂਦਰਾ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਨੇ ਰਵਾਇਤੀ ਗਿਆਨ ਅਤੇ ਭਾਈਚਾਰਕ ਭਾਗੀਦਾਰੀ ਨੂੰ ਸਮਕਾਲੀ ਸੰਭਾਲ਼ ਪਹੁੰਚਾਂ ਨਾਲ ਜੋੜਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਰਾਜਾਂ ਅਤੇ ਕੇਂਦਰ ਸ਼ਾਸਿਤ...

ਗੁਰਪ੍ਰੀਤ ਸਿੰਘ ਸੇਖੋਂ ਹਜ਼ਾਰਾਂ ਸਮਰਥਕਾਂ ਸਮੇਤ ਆਪ ‘ਚ ਸ਼ਾਮਲ

ਜਦੋਂ ਕੋਈ ਲੋਕਾਂ ਦੀ ਸੇਵਾ ਲਈ ਸੱਚੀ ਲਗਨ ਨਾਲ ਆਉਂਦਾ ਹੈ, ਤਾਂ ਜਨਤਾ ਵੀ ਉਸ ਨੂੰ ਅਥਾਹ ਪਿਆਰ ਦਿੰਦੀ ਹੈ: ਮੁੱਖ ਮੰਤਰੀ ਭਗਵੰਤ ਮਾਨ ਆਪ ਸਰਕਾਰ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਮਾਨ 1,100 ਮੋਹੱਲਾ ਕਲੀਨਿਕ ਸਥਾਪਿਤ ਕੀਤੇ ਗਏ; ਕਿਸਾਨਾਂ ਨੂੰ ਖੇਤੀਬਾੜੀ ਲਈ ਦਿਨ ਵੇਲੇ ਬਿਜਲੀ ਅਤੇ...

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ-ਭਗਵੰਤ ਸਿੰਘ ਮਾਨ 14 ਤੋਂ 70 ਸਾਲ ਦੇ 10 ਲੱਖ ਖਿਡਾਰੀ ਦਿਖਾਉਣਗੇ ਦਮ, ਤਿੰਨ-ਤਿੰਨ ਪੀੜ੍ਹੀਆਂ ਲੈਣਗੀਆਂ ਹਿੱਸਾ-ਭਗਵੰਤ ਸਿੰਘ ਮਾਨ ਇਸ ਖੇਡ ਮਹਾਕੁੰਭ ਵਿੱਚ 39 ਖੇਡਾਂ ਦੇ ਨਾਲ-ਨਾਲ 4 ਪੈਰਾ ਖੇਡਾਂ ਵੀ ਹੋਣਗੀਆਂ-ਭਗਵੰਤ...

ਦਿੱਲੀ-ਪੰਜਾਬ ਦੇ ਸਰਕਾਰੀ ਸਕੂਲਾਂ ਦੀ ਕਾਇਆਕਲਪ ਵਿੱਚ ਅਧਿਆਪਕਾਂ ਦਾ ਵੱਡਾ ਯੋਗਦਾਨ- ਕੇਜਰੀਵਾਲ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਸਾਰੇ ਅਧਿਆਪਕਾਂ ਦਾ ਧੰਨਵਾਦ- ਕੇਜਰੀਵਾਲ ਸਰਕਾਰ ਚੰਗਾ ਇਨਫਰਾਸਟ੍ਰਕਚਰ ਦੇ ਸਕਦੀ ਹੈ, ਬੱਚਿਆਂ ਨੂੰ ਮਜ਼ਬੂਤ ਨੀਂਹ ਅਧਿਆਪਕ ਹੀ ਦਿੰਦੇ ਹਨ- ਕੇਜਰੀਵਾਲ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਵਾਸੀਆਂ ਨੂੰ ਅਧਿਆਪਕ ਦਿਵਸ ਦੀਆਂ...

ਕੋਲੇ ਦੀ ਭਾਰੀ ਰਾਸ਼ਟਰੀ ਘਾਟ ਕਾਰਨ ਪੰਜਾਬ ਵਿੱਚ ਬਿਜਲੀ ਸੰਕਟ ਗੰਭੀਰ, ਉਤਪਾਦਨ 1,500 ਮੈਗਾਵਾਟ ਘਟਿਆ: ਤਰੁਨਪ੍ਰੀਤ ਸਿੰਘ ਸੌਂਦ

ਦੇਸ਼ ਭਰ ਵਿੱਚ ਕੋਲੇ ਦੀ ਘਾਟ ਕਾਰਨ 63 ਜੀ. ਡਬਲਯੂ. ਬਿਜਲੀ ਸਪਲਾਈ ਪ੍ਰਭਾਵਿਤ, ਕਈ ਥਰਮਲ ਪਲਾਂਟ ਅੱਧੀ ਸਮਰੱਥਾ 'ਤੇ ਚੱਲਣ ਲਈ ਮਜਬੂਰ: ਤਰੁਨਪ੍ਰੀਤ ਸਿੰਘ ਸੌਂਦ ਕੇਂਦਰ ਵੱਲੋਂ ਕੋਲੇ ਦੀ ਸਪਲਾਈ ਘਟਣ ਕਾਰਨ ਰਾਜਪੁਰਾ ਅਤੇ ਤਲਵੰਡੀ ਸਾਬੋ ਥਰਮਲ ਪਲਾਂਟ ਪ੍ਰਭਾਵਿਤ, ਪੰਜਾਬ ਦੇ ਬਿਜਲੀ ਪ੍ਰਬੰਧ 'ਤੇ ਪਿਆ ਅਸਰ: ਤਰੁਨਪ੍ਰੀਤ ਸਿੰਘ ਸੌਂਦ...