ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਹਾੜਾ: ਸ੍ਰੀਨਗਰ ਤੋਂ ਅਰੰਭ ਹੋਏ ਨਗਰ ਕੀਰਤਨ ਦਾ ਜੰਮੂ ਦੀ ਸੰਗਤ ਵਲੋਂ ਖ਼ਾਲਸਾਈ ਜਾਹੋ-ਜਲਾਲ ਨਾਲ ਸਵਾਗਤ, ਪਠਾਨਕੋਟ ਵਿਖੇ ਅਗਲੇ ਪੜਾਅ ਲਈ ਰਵਾਨਾ

ਜੰਮੂ ਤੋਂ ਸੰਗਤਾਂ ਦਾ ਵੱਡਾ ਕਾਫ਼ਲਾ ਨਗਰ ਕੀਰਤਨ ਨਾਲ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਹੋਇਆ ਕਈ ਕਿਲੋਮੀਟਰ ਤੱਕ ਸੰਗਤਾਂ ਨਗਰ ਕੀਰਤਨ ਨਾਲ ਪੈਦਲ ਚੱਲੀਆਂ ਥਾਂ-ਥਾਂ ਕੀਤੇ ਗਏ ਲੰਗਰ ਦੇ ਪ੍ਰਬੰਧ ਜੰਮੂ/ਪਠਾਨਕੋਟ/ਚੰਡੀਗੜ੍ਹ, 20 ਨਵੰਬਰ: ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ...
ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ ’ਤੇ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ

ਗੁਰੂ ਤੇਗ ਬਹਾਦੁਰ ਜੀ ਦੀ 350ਵੀਂ ਸ਼ਹਾਦਤ ਵਰ੍ਹੇਗੰਢ ’ਤੇ ਭਾਜਪਾ ਪੰਜਾਬ ਵੱਲੋਂ ਵਿਸ਼ਾਲ ਕੀਰਤਨ ਦਰਬਾਰ ਦਾ ਆਯੋਜਨ

ਭਾਜਪਾ ਵੱਲੋਂ ਹਿੰਦ ਦੀ ਚਾਦਰ ਗੁਰੂ ਤੇਗ ਬਹਾਦੁਰ ਜੀ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਗੂੰਜੀ ਗੁਰਬਾਣੀ—ਭਾਜਪਾ ਪੰਜਾਬ ਨੇ ਸ਼ੁਰੂ ਕੀਤੀ ਸ਼ਰਧਾ ਅਤੇ ਸਮਰਪਣ ਦੀ ਲੜੀ ਭਾਜਪਾ ਪੰਜਾਬ ਨੇ ਗੁਰੂ ਤੇਗ ਬਹਾਦੁਰ ਜੀ ਦੀ ਸ਼ਹਾਦਤ ਵਰ੍ਹੇ ਨੂੰ ਸਮਰਪਿਤ ਪ੍ਰੋਗਰਾਮਾਂ ਦਾ ਕੀਤਾ ਸ਼ੁਭਾਰੰਭ ਕੇਸ਼ਗੜ੍ਹ ਸਾਹਿਬ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਸਮਾਗਮਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਸਾਂਝੀ ਕੀਤੀ।

ਸ੍ਰੀ ਅੰਮ੍ਰਿਤਸਰ, 18 ਨਵੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲ ਕਰਦਿਆਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ, ਉਨ੍ਹਾਂ ਦੇ ਅਨਿੰਨ ਸਿੱਖਾਂ – ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੇ ਸ਼ਹੀਦੀ...
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਦਾ ਆਰੰਭ ਸ਼ਨਿੱਚਰਵਾਰ ਨੂੰ ਦਿੱਲੀ ਤੋਂ

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੌਮੀ ਰਾਜਧਾਨੀ ਵਿੱਚ ਹੋਣ ਵਾਲੇ ਇਨ੍ਹਾਂ ਸਮਾਗਮਾਂ ਵਿੱਚ ਲੈਣਗੇ ਹਿੱਸਾ ਨਵੀਂ ਦਿੱਲੀ/ਚੰਡੀਗੜ੍ਹ, 24 ਅਕਤੂਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸ਼ਨਿੱਚਰਵਾਰ (25...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

– ਸੰਗਤ ਨੂੰ ਨਗਰ ਕੀਰਤਨਾਂ ਵਿੱਚ ਹਾਜ਼ਰੀ ਭਰਨ ਦਾ ਸੱਦਾ ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ...
ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

ਨੌਵੇਂ ਪਾਤਸ਼ਾਹ ਦਾ 350ਵਾਂ ਸ਼ਹੀਦੀ ਦਿਵਸ: ਬੈਂਸ ਦੀ ਅਗਵਾਈ ਵਾਲੀ ਟੀਮ ਨੇ ਮਾਲਵਾ ਖੇਤਰ ਵਿੱਚ ਤਿਆਰੀਆਂ ਦੀ ਸਮੀਖਿਆ

* ਮਾਲਵੇ ਵਿੱਚੋਂ ਦੋ ਨਗਰ ਕੀਰਤਨ ਸਜਾਏ ਜਾਣਗੇ: ਬੈਂਸ •ਸਿੱਖਿਆ ਮੰਤਰੀ ਨੇ ਨਗਰ ਕੀਰਤਨ ਲਈ ਗਾਰਡ ਆਫ਼ ਆਨਰ ਦਾ ਕੀਤਾ ਐਲਾਨ, ਸੁਚਾਰੂ ਪ੍ਰਬੰਧਾਂ ਦਾ ਦਿੱਤਾ ਭਰੋਸਾ * ਹਰਜੋਤ ਬੈਂਸ, ਹਰਭਜਨ ਈ.ਟੀ.ਓ., ਤਰੁਨਪ੍ਰੀਤ ਸੌਂਦ ਤੇ ਦੀਪਕ ਬਾਲੀ ਨੇ ਫਰੀਦਕੋਟ, ਫਿਰੋਜ਼ਪੁਰ, ਮੋਗਾ, ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਵਿੱਚ ਸਮਾਗਮਾਂ ਸਬੰਧੀ...