religion
ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਲਈ ਹੋਇਆ ਰਵਾਨਾ

- ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨੌਜੁਆਨਾਂ ਨੂੰ ਨਸ਼ਿਆਂ ਦੀ ਅਲਾਮਤ ਤਿਆਗਣ ਤੇ ਸਿੱਖ ਸਿਧਾਂਤਾਂ ਪ੍ਰਤੀ ਸਮਰਪਣ ਲਈ ਆਖਿਆ - ਮੀਰੀ ਪੀਰੀ ਖ਼ਾਲਸਾ ਮਾਰਚ ਨੇ ਸੈਂਕੜੇ ਪਿੰਡਾਂ ਵਿਚ ਦਿੱਤਾ ਸਿੱਖੀ ਤੇ ਨਸ਼ਾ ਮੁਕਤੀ ਦਾ ਸੰਦੇਸ਼- ਐਡਵੋਕੇਟ ਧਾਮੀ ਰੋਪੜ/ਅੰਮ੍ਰਿਤਸਰ, 4 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ...

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਹੋਇਆ ਸੰਪੂਰਨ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਣ ਤੇ ਵੱਡੀ ਗਿਣਤੀ ਸੰਗਤਾਂ ਨੇ ਕੀਤਾ ਖਾਲਸਾ ਮਾਰਚ ਦਾ ਸਵਾਗਤ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਵੱਲੋਂ ਮਿਲੇ ਸਹਿਯੋਗ ਲਈ ਕੀਤਾ ਧੰਨਵਾਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ...

ਪਾਵਨ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸ. ਕੁਲਵੰਤ ਸਿੰਘ ਮੰਨਣ ਨੇ ਕੀਤੀ ਸਖ਼ਤ ਨਿੰਦਾ

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਇਕ ਵਿਅਕਤੀ ਵੱਲੋਂ ਪਾਵਨ ਗੁਰਬਾਣੀ ਦੀ ਬੇਅਦਬੀ ਕੀਤੇ ਜਾਣ ਦੀ ਘਟਨਾ ਦੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ. ਮੰਨਣ ਨੇ ਕਿਹਾ ਕਿ ਗੁਰਬਾਣੀ ਮਨੁੱਖ ਨੂੰ ਜੀਵਨ ਦੇਣ ਵਾਲੀ ਹੈ, ਪ੍ਰੰਤੂ ਮਾੜੀ ਬਿਰਤੀ ਦੇ ਕੁਝ ਲੋਕਾਂ ਵੱਲੋਂ ਅਜਿਹੀਆਂ...

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖ ਨੌਜਵਾਨ ’ਤੇ ਤਸ਼ੱਦਦ ਅਤੇ ਕਕਾਰਾਂ ਦੀ ਬੇਅਦਬੀ ਮਾਮਲੇ ’ਚ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਗੱਲ

ਸੰਗਰੂਰ ਜ਼ਿਲ੍ਹੇ ਦੇ ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਸ. ਮੋਹਣਜੀਤ ਸਿੰਘ ਵੱਲੋਂ ਨਸ਼ਿਆਂ ਵਿਰੁੱਧ ਅਵਾਜ਼ ਉਠਾਉਣ ਅਤੇ ਮੁੱਖ ਮੰਤਰੀ ਦੇ ਪਿੰਡ ਦੇ ਦੌਰੇ ਮੌਕੇ ਵਿਰੋਧ ਕਰਨ ’ਤੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋਂ ਸਰਕਾਰੀ ਸ਼ੈਅ ਉੱਤੇ ਉਸ ਨਾਲ ਕੀਤੀ ਗਈ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ...

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਖ਼ਾਲਸਈ ਜਾਹੋ ਜਲਾਲ ਨਾਲ ਗੁਰਦੁਆਰਾ ਸ੍ਰੀ ਦੇਗਸਰ ਕਟਾਣਾ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਲਈ ਹੋਇਆ ਰਵਾਨਾ

ਪੰਥ ਗੁਰੂ ਦਾ ਹੈ, ਜਿਸ ਨੂੰ ਕਦੇ ਵੀ ਕਮਜ਼ੋਰ ਨਹੀਂ ਕੀਤਾ ਜਾ ਸਕਦਾ- ਗਿਆਨੀ ਕੁਲਦੀਪ ਸਿੰਘ ਗੜਗੱਜ ਮੀਰੀ ਪੀਰੀ ਖ਼ਾਲਸਾ ਮਾਰਚ ਦਾ ਮਕਸਦ ਗੁਰਮਤਿ ਪ੍ਰਚਾਰ ਦੇ ਨਾਲ-ਨਾਲ ਸੰਗਤਾਂ ਨੂੰ ਸਿੱਖ ਸਿਧਾਂਤਾ ਤੋਂ ਜਾਣੂ ਕਰਵਾਉਣਾ- ਐਡਵੋਕੇਟ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਵੱਖ-ਵੱਖ ਥਾਵਾਂ ਤੋਂ ਹੁੰਦਾ ਹੋਇਆ ਬੀਤੀ ਰਾਤ...

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਆਲਮਗੀਰ ਸਾਹਿਬ ਲੁਧਿਆਣਾ ਤੋਂ ਅਗਲੇ ਪੜਾਅ ਲਈ ਹੋਇਆ ਰਵਾਨਾ

ਗਿਆਨੀ ਕੁਲਦੀਪ ਸਿੰਘ ਗੜਗੱਜ, ਗਿਆਨੀ ਟੇਕ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ, ਆਲਮਗੀਰ ਲੁਧਿਆਣਾ ਤੋਂ ਪੰਥਕ ਰਵਾਇਤਾਂ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ...

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਦੋਸ਼ੀ ਸੱਜਣ ਕੁਮਾਰ ਨੂੰ ਸ਼ਰਧਾਂਜਲੀ ਦੇਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਆਮ ਆਦਮੀ ਪਾਰਟੀ ਦਾ ਪੂਰੇ ਪੰਜਾਬ ਵਿੱਚ ਪ੍ਰਦਰਸ਼ਨ

ਭਾਜਪਾ ਸੰਸਦ ਮੈਂਬਰਾਂ ਵੱਲੋਂ ਸੱਜਣ ਕੁਮਾਰ ਨੂੰ ਦਿੱਤੀ ਸ਼ਰਧਾਂਜਲੀ ਸਿੱਖ ਭਾਈਚਾਰੇ ਲਈ ਬੇਹੱਦ ਦੁਖਦਾਈ: ਆਮ ਆਦਮੀ ਪਾਰਟੀ ਭਾਜਪਾ ਆਗੂ 1984 ਦੇ ਕਤਲੇਆਮ ਦੇ ਦੋਸ਼ੀ ਵਿਅਕਤੀ ਨੂੰ ਸ਼ਰਧਾਂਜਲੀ ਕਿਵੇਂ ਦੇ ਸਕਦੇ ਹਨ? - ਜੀਵਨ ਜੋਤ ਕੌਰ ਸੱਜਣ ਕੁਮਾਰ ਦੇ ਸ਼ਰਧਾਂਜਲੀ ਸਮਾਗਮ ਵਿੱਚ ਭਾਜਪਾ ਸੰਸਦ ਮੈਂਬਰਾਂ ਦੀ ਸ਼ਮੂਲੀਅਤ ਦਰਸਾਉਂਦੀ ਹੈ ਕਿ...

ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ

ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ

ਕਾਨੂੰਨ ਤੋਂ ਉੱਪਰ ਕੋਈ ਨਹੀਂ, ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਵਿਰੁੱਧ ਕਾਨੂੰਨੀ ਕਾਰਵਾਈ ਹੋਵੇਗੀ, ਜਾਤੀਸੂਚਕ ਟਿੱਪਣੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ, ਕਾਨੂੰਨ ਆਪਣਾ ਕੰਮ ਕਰੇਗਾ: ਹਰਪਾਲ ਸਿੰਘ ਚੀਮਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਜਾਤੀਸੂਚਕ ਟਿੱਪਣੀਆਂ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਪ੍ਰਧਾਨ ਅਤੇ...

ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

ਧਰਮ ਦੇ ਮਾਰਗ ’ਤੇ ਚੱਲ ਕੇ ਹੀ ਸਮਾਜ ਅਤੇ ਦੇਸ਼ ਦੀ ਤਰੱਕੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਇਆ ਜਾ ਸਕਦਾ ਹੈ: ਕੁਲਤਾਰ ਸਿੰਘ ਸੰਧਵਾਂ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਡੇ ਆਚਰਣ ਵਿੱਚ ਧਰਮ ਨੂੰ ਪ੍ਰਮੁੱਖਤਾ ਦੇਣਾ ਹੀ ਜੀਵਨ ਦੀ ਸਭ ਤੋਂ ਵੱਡੀ ਅਤੇ ਅਹਿਮ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਧਰਮ ਹੀ ਰਾਜਨੀਤੀ ਨੂੰ ਸਹੀ ਦਿਸ਼ਾ ਦਿਖਾਉਂਦਾ ਹੈ ਅਤੇ ਸਮਾਜ ਨੂੰ ਇੱਕਜੁੱਟ ਰੱਖਣ ਲਈ ਧਰਮ ਦੇ ਮੂਲ ਸਿਧਾਂਤਾਂ ਨੂੰ ਆਪਣੇ ਜੀਵਨ ਅਤੇ...

ਵੱਡੀ ਖ਼ਬਰਾਂ

ਮੁੱਖ ਮੰਤਰੀ ਦੀ ਕੋਠੀ ਦੇ ਬਾਹਰ ਵਿਸ਼ਾਲ ਸਾਂਝੇ ਰੋਸ ਪ੍ਰਦਰਸ਼ਨ ਵਿੱਚ ਸੰਗਰੂਰ ਕਾਂਗਰਸ ਦੀ ਅਗਵਾਈ ਕਰਦਿਆਂ ਵਿਜੈ ਇੰਦਰ ਸਿੰਗਲਾ ਵੱਲੋਂ ਮੋਹਨਜੀਤ ਸਿੰਘ ਸ਼ੇਰੋਂ ਅਤੇ ਸਵਰਗੀ ਗੁਲਜ਼ਾਰ ਸਿੰਘ ਜੀ ਦੇ ਪਰਿਵਾਰ ਲਈ ਇਨਸਾਫ਼ ਦੀ ਆਵਾਜ਼ ਬੁਲੰਦ

“ਸਵਾਲ ਪੁੱਛਣ ਵਾਲੇ ਪੰਜਾਬੀਆਂ ਨੂੰ ਦਬਾਇਆ ਨਹੀਂ ਜਾ ਸਕਦਾ, ਕਾਂਗਰਸ ਇਨਸਾਫ਼ ਦੀ ਇਸ ਲੜਾਈ ਵਿੱਚ ਹਰ ਕਦਮ ’ਤੇ ਨਾਲ ਖੜ੍ਹੀ ਹੈ” ਭਾਰੀ ਮੀਂਹ ਦੇ ਬਾਵਜੂਦ ਅੱਜ ਸੰਗਰੂਰ ਵਿੱਚ ਵੱਖ-ਵੱਖ ਜਥੇਬੰਦੀਆਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਬਾਹਰ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਪੰਜਾਬ ਵਿੱਚ...

ਪੰਜਾਬ ਦੀ ਜਨਤਾ ਨੂੰ ਚੁਟਕਲੇ ਨਹੀਂ, ਵਿਕਾਸ ਅਤੇ ਸਮੱਸਿਆਵਾਂ ਦਾ ਹੱਲ ਚਾਹੀਦਾ ਹੈ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਦੀ ਬਦਹਾਲੀ ਲਈ ਗਲਤ ਨੀਤੀ, ਨੀਅਤ ਅਤੇ ਲੀਡਰਸ਼ਿਪ ਜ਼ਿੰਮੇਵਾਰ

ਹਰਿਆਣਾ ਵਿੱਚ 217 ਵਿੱਚੋਂ 70 ਚੋਣ ਵਾਅਦੇ ਪੂਰੇ; ਕਿਸਾਨਾਂ, ਔਰਤਾਂ ਅਤੇ ਮਰੀਜ਼ਾਂ ਨੂੰ ਮਿਲ ਰਿਹਾ ਸਿੱਧਾ ਲਾਭ ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ 'ਤੇ ਤਿੱਖਾ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੀ ਜਨਤਾ ਨੂੰ ਚੁਟਕਲੇ, ਪ੍ਰਚਾਰ ਅਤੇ ਇਸ਼ਤਿਹਾਰ ਨਹੀਂ, ਸਗੋ ਵਿਕਾਸ, ਰੁਜ਼ਗਾਰ,...

ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’: 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

ਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨੌਜਵਾਨ ਪੰਜਾਬ 'ਚੋਂ ਨਸ਼ਿਆਂ ਦਾ ਕੋੜ੍ਹ ਖ਼ਤਮ ਕਰਨ ਲਈ ਅੱਗੇ ਆ ਰਹੇ ਹਨ, ਇਹ ਬਹੁਤ ਉਤਸ਼ਾਹਜਨਕ ਹੈ: ਅਰਵਿੰਦ ਕੇਜਰੀਵਾਲ 'ਉੱਡਤਾ ਪੰਜਾਬ' ਦੇ ਪ੍ਰਚਾਰ ਦਾ ਜਵਾਬ 'ਚੜ੍ਹਦਾ...

ਪੰਜਾਬ ਵਿੱਚ ਮਿਡ-ਡੇ ਮੀਲ ਅਤੇ ਆਂਗਣਵਾੜੀ ਪੋਸ਼ਣ ਸਕੀਮਾਂ ਵਿੱਚ ਆ ਰਹੇ ਗੰਭੀਰ ਸੰਕਟ ਨੂੰ ਲੈ ਕੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ ਦੀ ‘ਆਪ’ ਸਰਕਾਰ ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ‘ਸਿੱਖਿਆ ਕ੍ਰਾਂਤੀ’ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਭਗਵੰਤ ਮਾਨ ਸਰਕਾਰ ਦੀ ਲਾਪਰਵਾਹੀ ਦਾ ਖਾਮਿਆਜ਼ਾ ਅੱਜ ਸੂਬੇ ਦੇ ਮਾਸੂਮ ਬੱਚਿਆਂ ਨੂੰ ਭੁਗਤਣਾ ਪੈ ਰਿਹਾ ਹੈ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਰਿਪੋਰਟਾਂ ਅਨੁਸਾਰ ਜਲੰਧਰ ਦੇ ਲਗਭਗ 1,435 ਪ੍ਰਾਇਮਰੀ ਅਤੇ ਮਿਡਲ ਸਕੂਲਾਂ ਵਿੱਚ ਮਹੀਨਿਆਂ ਤੋਂ ਪਕਾਉਣ ਦੇ ਫੰਡ ਲੰਬਿਤ ਹਨ। ਅਧਿਆਪਕਾਂ ਨੂੰ ਆਪਣੀ ਜੇਬ੍ਹ ਵਿੱਚੋਂ ਹਜ਼ਾਰਾਂ ਰੁਪਏ ਖਰਚ ਕੇ ਰਾਸ਼ਨ ਖਰੀਦਣਾ ਪੈ ਰਿਹਾ ਹੈ। ਅਧਿਆਪਕਾਂ ਦਾ ਕੰਮ ਪੜ੍ਹਾਉਣਾ ਹੈ ਜਾਂ ਸਰਕਾਰੀ ਸਕੀਮਾਂ ਦੇ ਬਿੱਲ ਤੇ...

ਪਾਕਿਸਤਾਨ ਵੱਲੋਂ ਸਰਹੱਦ ਪਾਰੋਂ ਤਸਕਰੀ ਰਾਹੀਂ ਆਉਣ ਵਾਲੇ ਨਸ਼ਿਆਂ ਵਿਰੁੱਧ ਸਖ਼ਤ ਕਾਰਵਾਈ

ਡਰੋਨ ਡਿਟੈਕਸ਼ਨ ਪਲੇਟਫਾਰਮਾਂ ਵਜੋਂ 03 ਨਵੀਆਂ 'ਡਰੋਨ ਸੈਂਸ ਡੀ200 ਪ੍ਰੋ' ਯੂਨਿਟਾਂ ਕੀਤੀਆਂ ਤਾਇਨਾਤ ਪੰਜਾਬ ਵਿੱਚ ਹੈਰੋਇਨ ਦੀ ਉਪਲਬਧਤਾ ਵਿੱਚ ਆਈ ਭਾਰੀ ਗਿਰਾਵਟ ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਵਰਤੋਂ ਦੇ ਢੰਗ ਵਿੱਚ ਤਬਦੀਲੀ: ਫਾਰਮਾਸਿਊਟੀਕਲ ਡਰੱਗਜ਼ ਵੱਲ ਵਧਿਆ ਰੁਝਾਨ ਪੰਜਾਬ ਵਿੱਚ ਤਸਕਰੀ ਰਾਹੀਂ ਆਉਣ ਵਾਲੇ ਫਾਰਮਾਸਿਊਟੀਕਲ...

ਪੰਜਾਬ ਵਿੱਚ ਗੰਨੇ ਦੀ ਫ਼ਸਲ ਅਧੀਨ ਰਕਬਾ 1.16 ਲੱਖ ਹੈਕਟੇਅਰ ਤੱਕ ਪਹੁੰਚਿਆ; ਮਾਨ ਸਰਕਾਰ ਨੇ 700 ਲੱਖ ਕੁਇੰਟਲ ਪੈਦਾਵਾਰ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

•ਵਿਗਿਆਨਕ ਬਿਜਾਈ ਤਕਨੀਕਾਂ ਨੂੰ ਪ੍ਰਦਰਸ਼ਿਤ ਕਰਨ ਲਈ 12 ਜ਼ਿਲ੍ਹਿਆਂ ਵਿੱਚ ਡੈਮੋ ਪਲਾਟ ਲਗਾਉਣ ਵਾਲੇ ਕਿਸਾਨਾਂ ਨੂੰ 3,200 ਰੁਪਏ ਪ੍ਰਤੀ ਏਕੜ ਦਾ ਵਿੱਤੀ ਲਾਭ ਦਿੱਤਾ ਜਾਵੇਗਾ: ਗੁਰਮੀਤ ਸਿੰਘ ਖੁੱਡੀਆਂ •ਮਾਨ ਸਰਕਾਰ ਵੱਲੋਂ ਲੇਬਰ ਖਰਚੇ ਘਟਾਉਣ ਤੇ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨ ਲਈ ਹਾਰਵੈਸਟਰ, ਛੋਟੇ ਟਰੈਕਟਰਾਂ, ਪਲਾਂਟਰਾਂ 'ਤੇ...

ਪੰਜਾਬ ਸਰਕਾਰ ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਵੀਬੀ-ਜੀ ਰਾਮ ਜੀ ਅਧੀਨ 1.88 ਲੱਖ ਤੋਂ ਵੱਧ ਦਿਹਾੜੀਆਂ ਪੈਦਾ ਕਰਕੇ ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ: ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੇਂਦਰ ਵੱਲੋਂ ਰਾਜਾਂ 'ਤੇ ਵਾਧੂ ਬੋਝ ਪਾਏ ਜਾਣ ਦੇ ਬਾਵਜੂਦ ਪੰਜਾਬ ਸਰਕਾਰ ਵੀਬੀ-ਜੀ ਰਾਮ ਜੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ: ਸੌਂਦ ਵੀਬੀ-ਜੀ ਰਾਮ ਜੀ ਅਧੀਨ...

ਪੰਜਾਬ ਪੁਲਿਸ ਨੇ ਗੁਰਦਾਸਪੁਰ ‘ਚ ਪਿੱਛਾ ਕਰਦਿਆਂ ਗੈਂਗਸਟਰ ਬੁਰੀ ਬਸੰਤਕੋਟੀਆ ਸਮੇਤ ਪੰਜ ਵਿਅਕਤੀਆਂ ਨੂੰ ਕੀਤਾ ਕਾਬੂ; ਛੇ ਪਿਸਤੌਲ ਬਰਾਮਦ

ਬਰਾਮਦ ਕੀਤੇ ਗਏ ਹਥਿਆਰ ਡਰੋਨਾਂ ਰਾਹੀਂ ਸਰਹੱਦ ਪਾਰੋਂ ਭੇਜੇ ਗਏ ਸਨ: ਡੀਜੀਪੀ ਗੌਰਵ ਯਾਦਵ ਗੈਂਗਸਟਰ ਬੁਰੀ ਬਸੰਤਕੋਟੀਆ ਵਿਰੁੱਧ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ 26 ਐਫਆਈਆਰਜ਼ ਦਰਜ ਹਨ: ਐਸਐਸਪੀ ਗੁਰਦਾਸਪੁਰ ਆਦਿਤਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ...

ਭਗਵੰਤ ਮਾਨ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਦੂਰ ਕਰ ਰਹੀ

ਪੰਜਾਬ ਸਰਕਾਰ ਨੇ ਤੱਥ-ਆਧਾਰਿਤ ਨਸ਼ਾ ਰੋਕਥਾਮ ਪਾਠਕ੍ਰਮ ਲਈ ਸੀਈਜੀਏ ਬਰਕਲੇ, ਨੋਬੇਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਅਤੇ ਐਸਥਰ ਡੁਫਲੋ ਦੀ ਅਗਵਾਈ ਵਾਲੀ ਅਬਦੁਲ ਲਤੀਫ਼ ਜਮੀਲ ਪਾਵਰਟੀ ਐਕਸ਼ਨ ਲੈਬ (ਜੇ-ਪਾਲ) ਨਾਲ ਮਿਲਾਇਆ ਹੱਥ ‘ਯੁੱਧ ਨਸ਼ਿਆਂ ਵਿਰੁੱਧ’ ਪਾਠਕ੍ਰਮ ਪੰਜਾਬ ਦੇ ਵਿਦਿਆਰਥੀਆਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ,...

ਮਲਵਈ ਗਾਉਣ ਪ੍ਰੰਪਰਾ ਬਾਰੇ ਡਾ. ਲਾਭ ਸਿੰਘ ਖੀਵਾ ਦੀ ਪੁਸਤਕ ਰਿਲੀਜ਼

ਅੱਜ ਪੰਜਾਬੀ ਲੇਖਕ ਸਭਾ ਚੰਡੀਗੜ੍ਹ ਵੱਲੋਂ ਪੰਜਾਬ ਕਲਾ ਭਵਨ ਵਿਖੇ ਕਰਵਾਏ ਗਏ ਇੱਕ ਪ੍ਰਭਾਵਸ਼ਾਲੀ ਸਮਾਗਮ ਵਿੱਚ ਉੱਘੇ ਲੇਖਕ, ਆਲੋਚਕ ਅਤੇ ਚਿੰਤਕ ਡਾ. ਲਾਭ ਸਿੰਘ ਖੀਵਾ ਦੀ ਪੁਸਤਕ ‘ਮਲਵਈ ਗਾਉਣ: ਅਧਿਐਨ ਅਤੇ ਸੰਪਾਦਨ’ ਲੋਕ-ਅਰਪਣ ਕੀਤੀ ਗਈ ਜਿਸ ਲਈ ਪੰਜਾਬ ਕਲਾ ਪ੍ਰੀਸ਼ਦ ਨੇ ਸਹਿਯੋਗ ਦਿੱਤਾI ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਸਾਹਿਤ...

ਕੇਂਦਰੀ ਪੂਲ ਵਿੱਚੋਂ ਪੰਜਾਬ ਨੂੰ ਆਪਣੇ ਹਿੱਸੇ ਨਾਲੋਂ 1,051 ਮੈਗਾਵਾਟ ਬਿਜਲੀ ਘੱਟ ਮਿਲ ਰਹੀ ਹੈ: ਤਰੁਨਪ੍ਰੀਤ ਸਿੰਘ ਸੌਂਦ

ਕੇਂਦਰ ਸਰਕਾਰ, ਸੈਂਟਰਲ ਪਾਵਰ ਪੂਲ ਵਿੱਚੋਂ ਪੰਜਾਬ ਨੂੰ ਉਸਦਾ ਬਣਦਾ ਪੂਰਾ ਹਿੱਸਾ ਤੁਰੰਤ ਜਾਰੀ ਕਰਨਾ ਯਕੀਨੀ ਬਣਾਵੇ: ਸੌਂਦ ਪੰਜਾਬ ਸਰਕਾਰ ਦੇ ਥਰਮਲ ਪਲਾਂਟਾਂ ਵਿੱਚ ਕੋਲੇ ਦੀ ਕੋਈ ਕਮੀ ਨਹੀਂ; ਪਛਵਾੜਾ ਖਾਣ ਕੋਲੇ ਦੀ ਲੋੜੀਂਦੀ ਉਪਲਬਧਤਾ ਨੂੰ ਬਣਾ ਰਹੀ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ ਤਲਵੰਡੀ ਸਾਬੋ ਅਤੇ ਰਾਜਪੁਰਾ ਵਿਚਲੇ ਪ੍ਰਾਈਵੇਟ...

ਰਾਸ਼ਟਰੀ ਲੋਕ ਅਦਾਲਤ ਦੌਰਾਨ ਪੰਜਾਬ ਰਾਜ ਵਿੱਚ 65,46,12 ਕੇਸਾਂ ਦੀ ਸੁਣਵਾਈ ਦੌਰਾਨ 5,99,283 ਕੇਸਾਂ ਦਾ ਨਿਪਟਾਰਾ

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮਾਨਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਸਰਪ੍ਰਸਤੀ ਅਧੀਨ ਅਤੇ ਕਾਰਜਕਾਰੀ ਚੇਅਰਮੈਨ ਮਾਣਯੋਗ ਜਸਟਿਸ ਦੀਪਕ ਸਿੱਬਲ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਕਾਨੂੰਨੀ...