religion
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਪਾਰਟੀ ਵਿੱਚ ਅਨੁਸ਼ਾਸਨ ਕਾਇਮ ਰੱਖਣ ਲਈ ਅਨੁਸ਼ਾਸਨੀ ਕਮੇਟੀ ਦਾ ਗਠਨ।

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਪਾਰਟੀ ਵਿੱਚ ਅਨੁਸ਼ਾਸਨ ਕਾਇਮ ਰੱਖਣ ਲਈ ਅਨੁਸ਼ਾਸਨੀ ਕਮੇਟੀ ਦਾ ਗਠਨ।

ਅੰਮ੍ਰਿਤਸਰ-:16 ਮਈ () ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਣਾ ਕੇ ਰੱਖਣ ਲਈ ਇਕ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸਜੀਪੀਸੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਜਦਕਿ ਕਮੇਟੀ ਵਿੱਚ...

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਬੇਅਦਬੀ ਐਕਟ ਸਬੰਧੀ ਪੰਥਕ ਇਤਰਾਜਾਂ ਤੋਂ ਸੰਗਤਾਂ ਨੂੰ ਜਾਣੂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸਾਹਿਬਾਨ ਦੇ ਬਾਹਰ ਲਗਾਏ ਗਏ ਫਲੈਕਸ ਬੋਰਡ

ਅੰਮ੍ਰਿਤਸਰ, 16 ਮਈ- ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ’ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ (2026)’ ਵਿੱਚ ਮੌਜੂਦ ਖਾਮੀਆਂ ਅਤੇ ਪੰਥਕ ਇਤਰਾਜ਼ਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ...

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਇਕੱਤਰਤਾ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਜਥੇਦਾਰ ਗੜਗੱਜ ਤੇ ਜਸਟਿਸ ਸੋਢੀ ਵਿਚਕਾਰ ਇਕੱਤਰਤਾ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਸਬੰਧੀ ਕਾਨੂੰਨੀ ਸੋਧ ’ਤੇ ਹੋਈ ਗੰਭੀਰ ਵਿਚਾਰ ਚਰਚਾ

ਸ੍ਰੀ ਅਨੰਦਪੁਰ ਸਾਹਿਬ/ਸ੍ਰੀ ਅੰਮ੍ਰਿਤਸਰ 14 ਮਈ- ਸੁਪਰੀਮ ਕੋਰਟ ਤੋਂ ਸੇਵਾਮੁਕਤ ਜਸਟਿਸ ਆਰ.ਐੱਸ. ਸੋਢੀ ਨੇ ਅੱਜ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਸਬੰਧ ਕੀਤਾ ਗਿਆ ਆਦੇਸ਼ ਮਿਤੀ 11 ਮਈ 2026

ਅੱਜ ਮਿਤੀ ੨੫ ਵੈਸਾਖ ਨਾਨਕਸ਼ਾਹੀ ਸੰਮਤ ੫੫੮ ਮੁਤਾਬਕ 0੮ ਮਈ ੨੦੨੬ ਨੂੰ ਪੰਜਾਬ ਸਰਕਾਰ ਵੱਲੋਂ ਮਿਤੀ ੧੩ ਅਪ੍ਰੈਲ ੨੦੨੬ ਨੂੰ ਪੰਜਾਬ ਵਿਧਾਨ ਸਭਾ ਅੰਦਰ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, ੨੦੨੬’ ਪਾਸ ਕੀਤੇ ਜਾਣ ਅਤੇ ਇਸ ਸਬੰਧੀ ਸਿੱਖ ਸੰਗਤ, ਪੰਥਕ ਸੰਸਥਾਵਾਂ ਤੇ ਵਿਦਵਾਨਾਂ, ਕਾਨੂੰਨੀ ਮਾਹਰਾਂ ਆਦਿ ਵੱਲੋਂ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮੌਕੇ ਅਰਦਾਸ ‘ਚ ਸੰਗਤ ਨਾਲ ਸ਼ਾਮਲ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਾਸ ਕੀਤੇ ਗਏ ਕਾਨੂੰਨ ਤੋਂ ਸਮੂਹ ਸੰਗਤ ‘ਚ ਖੁਸ਼ੀ ਦੀ ਲਹਿਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ...

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਵਿਸ਼ਾਲ ਪੱਧਰ ’ਤੇ ਮਨਾਈ ਨਾਲ ਮਨਾਈ ਜਾਵੇਗੀ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ- ਐਡਵੋਕੇਟ ਧਾਮੀ

ਜਨਮ ਅਸਥਾਨ ਗੋਵਰਧਨਪੁਰ ਵਾਰਾਨਸੀ ਤੋਂ ਵਿਸ਼ਾਲ ਨਗਰ ਕੀਰਤਨ ਦੇ ਨਾਲ-ਨਾਲ 8 ਕੀਰਤਨ ਦਰਬਾਰ ਤੇ 6 ਸੈਮੀਨਾਰ ਕਰਨ ਦਾ ਫੈਸਲਾ ਸ਼ਤਾਬਦੀ ਸਬੰਧੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸਬ-ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 9 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਕੀਤੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ, ਬੇਅਦਬੀ ਵਿਰੋਧੀ ਇਤਿਹਾਸਕ ਕਾਨੂੰਨ ਬਣਾਉਣ ਦੀ ਸੋਝੀ ਤੇ ਬਲ ਬਖ਼ਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ

ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਬੇਅਦਬੀ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੇਅਦਬੀ ਦੀਆਂ ਘਟਨਾਵਾਂ ਪੰਜਾਬ ਦੀ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਅਤੇ ਫ਼ਿਰਕੂ ਸਦਭਾਵਨਾ ਨੂੰ ਢਾਹ ਲਾਉਣ ਦੀ ਡੂੰਘੀ ਸਾਜ਼ਿਸ਼ ਦਾ ਹਿੱਸਾ ਸਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

ਬੇਅਦਬੀ ਦੇ ਦੋਸ਼ੀ ਹੁਣ ਬਹੁਤਾ ਸਮਾਂ ਕਾਨੂੰਨ ਦੇ ਸ਼ਿਕੰਜੇ ਤੋਂ ਬਚ ਨਹੀਂ ਸਕਦੇ; ਸ਼ੁਕਰਾਨਾ ਯਾਤਰਾ ਦੇ ਦੂਜੇ ਦਿਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਆ ਅਹਿਦ

• ਪੰਜਾਬ ਵਿੱਚ ਬੇਅਦਬੀ ਕਰਨ ਵਾਲਿਆਂ ਨੂੰ ਹੁਣ ਜ਼ਮਾਨਤ ਨਹੀਂ ਮਿਲੇਗੀ ਅਤੇ ਉਨ੍ਹਾਂ ਨੂੰ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੇ ਨਾਲ ਉਮਰ ਕੈਦ ਦੀ ਸਜ਼ਾ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ • ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਆਜ਼ਾਦ ਘੁੰਮਦੇ ਸਨ ਅਤੇ ਪੰਥ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਉਂਦੇ...

ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ

ਪੰਜਾਬ ਲੋਕ ਭਵਨ ਵਿਖੇ ਰਾਜਪਾਲ ਨੇ ਸਤਿਗੁਰੂ ਉਦੈ ਸਿੰਘ ਜੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 7 ਮਈ: ਅੱਜ ਸਤਿਗੁਰੂ ਉਦੈ ਸਿੰਘ ਜੀ ਅਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਸ਼੍ਰੀ ਗੁਲਾਬ ਚੰਦ ਕਟਾਰੀਆ ਵਿਚਕਾਰ ਪੰਜਾਬ ਲੋਕ ਭਵਨ ਵਿੱਚ ਇੱਕ ਆਧਿਆਤਮਿਕ ਅਤੇ ਪ੍ਰੇਰਣਾਦਾਇਕ ਮੁਲਾਕਾਤ ਹੋਈ, ਜਿਸ ਦੌਰਾਨ ਦੋਵੇਂ ਨੇ ਪੰਜਾਬ ਦੀ ਸਮ੍ਰਿੱਧ ਧਾਰਮਿਕ ਅਤੇ ਸੱਭਿਆਚਾਰਕ ਵਿਰਾਸਤ ਦੇ ਦੀ ਸਾਂਭ ਸੰਭਾਲ ਅਤੇ ਪ੍ਰਸਾਰ...

ਵੱਡੀ ਖ਼ਬਰਾਂ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਪੰਜਾਬ ਕੈਬਨਿਟ ਦੀ ਮੰਗ: ਸੂਬੇ ਦੇ ਵਿਚਾਰ ਲੈਣ ਅਤੇ ਉਨ੍ਹਾਂ 'ਤੇ ਗੌਰ ਕਰਨ ਤੱਕ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਦੀ ਨਿਯੁਕਤੀ ਅਤੇ ਸਹੁੰ ਚੁੱਕ ਸਮਾਗਮ ਨੂੰ ਰੋਕਿਆ ਜਾਵੇ ਸੂਬਾ ਸਰਕਾਰ ਦੀ ਸਹਿਮਤੀ ਲਏ ਬਿਨਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਨਵੇਂ ਚੀਫ਼ ਜਸਟਿਸ ਦੀ ਨਿਯੁਕਤੀ ਕਰਨਾ ਮੈਮੋਰੰਡਮ ਆਫ਼ ਪ੍ਰੋਸੀਜ਼ਰ ਦੇ ਪੈਰਾ 6 ਅਤੇ...

ਗੈਂਗਸਟਰਾਂ ਤੇ ਵਾਰ ਦਾ 229ਵਾਂ ਦਿਨ: ਪੰਜਾਬ ਪੁਲਿਸ ਵੱਲੋਂ 580 ਥਾਈਂ ਛਾਪੇਮਾਰੀ ; 273 ਕਾਬੂ

ਪੁਲਿਸ ਟੀਮਾਂ ਨੇ 193 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 554ਵੇਂ ਦਿਨ 62 ਨਸ਼ਾ ਤਸਕਰ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਆਪਣੇ 229ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ...

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦਾ ਆਗਾਜ਼

ਬਠਿੰਡਾ ਤੋਂ ਸ਼ੁਰੂ ਹੋਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸਮਾਪਤੀ 29 ਨਵੰਬਰ ਨੂੰ ਪਟਿਆਲਾ ਵਿਖੇ ਹੋਵੇਗੀ-ਭਗਵੰਤ ਸਿੰਘ ਮਾਨ 14 ਤੋਂ 70 ਸਾਲ ਦੇ 10 ਲੱਖ ਖਿਡਾਰੀ ਦਿਖਾਉਣਗੇ ਦਮ, ਤਿੰਨ-ਤਿੰਨ ਪੀੜ੍ਹੀਆਂ ਲੈਣਗੀਆਂ ਹਿੱਸਾ-ਭਗਵੰਤ ਸਿੰਘ ਮਾਨ ਇਸ ਖੇਡ ਮਹਾਕੁੰਭ ਵਿੱਚ 39 ਖੇਡਾਂ ਦੇ ਨਾਲ-ਨਾਲ 4 ਪੈਰਾ ਖੇਡਾਂ ਵੀ ਹੋਣਗੀਆਂ-ਭਗਵੰਤ...

ਪੰਜਾਬ ਦਾ ਮਾਣ: ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ ਵਿਖੇ

ਪੰਜਾਬ ਦਾ ਮਾਣ: ਅਧਿਆਪਕ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਭਾਰਤ ਦੇ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ, ਪੰਜਾਬ ਦੇ ਸਰਕਾਰੀ ਵਿਕਟੋਰੀਆ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ ਫਿਜ਼ਿਕਸ ਲੈਕਚਰਾਰ ਡਾ. ਦਿਨੇਸ਼ ਕੁਮਾਰ ਦਾ 'ਕੌਮੀ ਅਧਿਆਪਕ ਪੁਰਸਕਾਰ' ਨਾਲ ਸਨਮਾਨ ਕਰਦੇ ਹੋਏ।...

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਪੁਲਿਸ ਟੀਮਾਂ ਨੇ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 553ਵੇਂ ਦਿਨ 76 ਨਸ਼ਾ ਤਸਕਰ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...

ਜੰਗਲਾਤ ਕਾਮਿਆਂ ਦਾ ਸੂਬਾ ਸਰਕਾਰ ਦੇ ਭਲਾਈ ਏਜੰਡੇ ਵਿੱਚ ਅਹਿਮ ਸਥਾਨ: ਮੰਤਰੀ ਲਾਲ ਚੰਦ ਕਟਾਰੂਚੱਕ

ਕਿਸੇ ਵੀ ਕਾਮੇ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ; ਕਿਹਾ- ਸੂਬਾ ਸਰਕਾਰ ਨੇ 1,458 ਜੰਗਲਾਤ ਕਾਮਿਆਂ ਨੂੰ ਕੀਤਾ ਰੈਗੂਲਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਨੀਤੀਆਂ ਉਲੀਕਣ ਦੇ ਦ੍ਰਿੜ ਇਰਾਦੇ ਨੂੰ ਦੁਹਰਾਉਂਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ...

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ ‘ਪੰਜਾਬ ਕਸਟਮ ਮਿਲਿੰਗ ਪਾਲਿਸੀ’, ‘ਅਨਾਜ ਢੋਆ-ਢੁਆਈ ਨੀਤੀ 2027’ ਅਤੇ ‘ਅਨਾਜ ਲੇਬਰ ਤੇ ਕਾਰਟੇਜ ਨੀਤੀ 2027’ ਨੂੰ ਹਰੀ ਝੰਡੀ * ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਹੈ * ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ * ਕੈਬਨਿਟ ਵੱਲੋਂ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਮਨਜ਼ੂਰੀ * ਕੈਬਨਿਟ ਨੇ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਵੀ ਦਿੱਤੀ ਪ੍ਰਵਾਨਗੀ ਚੰਡੀਗੜ੍ਹ, 5 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ (ਕੇ.ਐਮ.ਐਸ.) 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਢੋਆ-ਢੁਆਈ ਨੂੰ ਯਕੀਨੀ ਬਣਾਉਣ ਲਈ ਤਿੰਨ ਅਹਿਮ ਨੀਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਇਸ ਤੋਂ ਇਲਾਵਾ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ, ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਸੁਰਜੀਤ ਕਰਨ, ਸਿਹਤ ਸੰਭਾਲ ਖੇਤਰ ਵਿੱਚ 138 ਨਵੀਆਂ ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਦੀ ਪ੍ਰਵਾਨਗੀ ਵੀ ਦਿੱਤੀ ਗਈ ਹੈ। ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਅੱਜ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਪੰਜਾਬ ਕਸਟਮ ਮਿਲਿੰਗ, ਅਨਾਜ ਢੋਆ-ਢੁਆਈ ਅਤੇ ਲੇਬਰ ਤੇ ਕਾਰਟੇਜ ਨੀਤੀਆਂ ਨੂੰ ਪ੍ਰਵਾਨਗੀ ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਆਗਾਮੀ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖ਼ਰੀਦ ਯਕੀਨੀ ਬਣਾਉਣ ਲਈ ਕੈਬਨਿਟ ਨੇ ‘ਪੰਜਾਬ ਕਸਟਮ ਮਿਲਿੰਗ ਪਾਲਿਸੀ ਫਾਰ ਖਰੀਫ 2026-27’, ‘ਪੰਜਾਬ ਫੂਡਗ੍ਰੇਨਜ਼ ਟ੍ਰਾਂਸਪੋਰਟੇਸ਼ਨ ਪਾਲਿਸੀ 2027’ ਅਤੇ ‘ਪੰਜਾਬ ਫੂਡਗ੍ਰੇਨਜ਼ ਲੇਬਰ ਐਂਡ ਕਾਰਟੇਜ ਪਾਲਿਸੀ 2027’ ਨੂੰ ਸਹਿਮਤੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ ਦੇ ਇੱਕ-ਇੱਕ ਦਾਣੇ ਦੀ ਚੁਕਾਈ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ। ਕੈਬਨਿਟ ਨੇ ਝੋਨੇ ਦੇ ਆਗਾਮੀ ਖ਼ਰੀਦ ਸੀਜ਼ਨ ਦੌਰਾਨ ਪੈਦਾ ਹੋਣ ਵਾਲੀਆਂ ਸੰਭਾਵੀ ਪ੍ਰਸ਼ਾਸਕੀ ਲੋੜਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨੀਤੀਆਂ ਦੇ ਕਿਸੇ ਵੀ ਉਪਬੰਧ ਵਿੱਚ ਸੋਧ ਕਰਨ ਦਾ ਅਧਿਕਾਰ ਵੀ ਦਿੱਤਾ। ਪੰਜਾਬ ਲੋਕ ਸੇਵਾ ਕਮਿਸ਼ਨ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ ਇੱਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਕੈਬਨਿਟ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਗਰੁੱਪ ‘ਏ’) ਸੇਵਾ ਨਿਯਮ, 2012 ਵਿੱਚ ਸੋਧ ਨੂੰ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਪੰਜਾਬ ਲੋਕ ਸੇਵਾ ਕਮਿਸ਼ਨ ਵਿੱਚ ਨਿੱਜੀ ਸਹਾਇਕ ਤੋਂ ਨਿੱਜੀ ਸਕੱਤਰ ਵਜੋਂ ਤਰੱਕੀ ਲਈ ਉਪਬੰਧ ਸ਼ਾਮਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦਾ ਰਾਹ ਪੱਧਰਾ ਹੋ ਗਿਆ ਹੈ। ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ 33 ਅਸਾਮੀਆਂ ਬਹਾਲ ਕਰਨ ਦੀ ਮਨਜ਼ੂਰੀ ਚਮਕੌਰ ਸਾਹਿਬ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਲੋਕਾਂ ਨੂੰ ਬਿਹਤਰ ਅਤੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕੈਬਨਿਟ ਨੇ ਸਬ-ਡਵੀਜ਼ਨਲ ਹਸਪਤਾਲ, ਚਮਕੌਰ ਸਾਹਿਬ ਵਿਖੇ ਨਵੀਆਂ ਸਿਰਜੀਆਂ ਗਈਆਂ 33 ਅਸਾਮੀਆਂ ਨੂੰ ਸੁਰਜੀਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਸਬ-ਡਵੀਜ਼ਨਲ ਹਸਪਤਾਲ ਨੂੰ ਕਮਿਊਨਿਟੀ ਹੈਲਥ ਸੈਂਟਰ ਤੋਂ ਅੱਪਗ੍ਰੇਡ ਕੀਤਾ ਗਿਆ ਸੀ। ਇਨ੍ਹਾਂ ਅਸਾਮੀਆਂ ਵਿੱਚ ਮੈਡੀਕਲ ਅਫ਼ਸਰ (ਮੈਡੀਸਨ), ਮੈਡੀਕਲ ਅਫ਼ਸਰ (ਆਰਥੋਪੈਡਿਕਸ), ਮੈਡੀਕਲ ਅਫ਼ਸਰ (ਐਨੇਸਥੀਸੀਆ), ਮੈਡੀਕਲ ਅਫ਼ਸਰ (ਪੈਥਾਲੋਜੀ), ਮੈਡੀਕਲ ਅਫ਼ਸਰ (ਅੱਖਾਂ ਦੇ ਮਾਹਿਰ), ਮੈਡੀਕਲ ਅਫ਼ਸਰ (ਰੇਡੀਓਲੋਜੀ), ਐਮ.ਬੀ.ਬੀ.ਐਸ. ਜਨਰਲ, ਨਰਸਿੰਗ ਸਿਸਟਰ, ਸੀਨੀਅਰ ਸਹਾਇਕ/ਅਕਾਊਂਟੈਂਟ, ਸਟਾਫ਼ ਨਰਸ, ਓ.ਟੀ.ਏ., ਡਰਾਈਵਰ ਅਤੇ ਕਲਰਕ ਆਦਿ ਸ਼ਾਮਲ ਹਨ। ਕੈਬਨਿਟ ਵੱਲੋਂ 138 ਅਸਾਮੀਆਂ ਦੀ ਸਿਰਜਣਾ ਅਤੇ 80 ਖਾਲੀ ਅਸਾਮੀਆਂ ਭਰਨ ਨੂੰ ਪ੍ਰਵਾਨਗੀ ਕੈਬਨਿਟ ਨੇ ਸਿਵਲ ਸਰਜਨ ਦਫ਼ਤਰ, ਮਾਲੇਰਕੋਟਲਾ ਲਈ ਵੱਖ-ਵੱਖ ਕੇਡਰਾਂ ਦੀਆਂ 19 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦਿੱਤੀ ਹੈ ਤਾਂ ਜੋ ਜ਼ਿਲ੍ਹੇ ਦੇ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਇੱਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਲੋਕਾਂ ਨੂੰ ਵਿਆਪਕ ਅਤੇ ਵਧੇਰੇ ਉੱਨਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਬ-ਡਵੀਜ਼ਨਲ ਹਸਪਤਾਲ, ਧੂਰੀ ਅਤੇ ਉੱਥੇ ਨਵੇਂ ਬਣੇ ਐਮ.ਸੀ.ਐਚ. ਸੈਂਟਰ ਵਿਖੇ ਵੱਖ-ਵੱਖ ਕੇਡਰਾਂ ਦੀਆਂ 119 ਨਵੀਆਂ ਅਸਾਮੀਆਂ ਦੀ ਸਿਰਜਣਾ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ ਮੈਡੀਕਲ ਅਫ਼ਸਰ (ਡੈਂਟਲ) ਦੀਆਂ 80 ਖਾਲੀ ਅਸਾਮੀਆਂ ਨੂੰ ਭਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ। ਇਨ੍ਹਾਂ ਵਿੱਚੋਂ 53 ਅਸਾਮੀਆਂ ਨੂੰ ਖਾਲੀ ਹੋਏ ਇੱਕ ਸਾਲ ਤੋਂ ਵੱਧ, ਜਦਕਿ 27 ਅਸਾਮੀਆਂ ਨੂੰ ਇੱਕ ਸਾਲ ਤੋਂ ਘੱਟ ਸਮਾਂ ਹੋ ਗਿਆ ਹੈ।

* ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸਾਉਣੀ ਸੀਜ਼ਨ 2026-27 ਲਈ 'ਪੰਜਾਬ ਕਸਟਮ ਮਿਲਿੰਗ ਪਾਲਿਸੀ', 'ਅਨਾਜ ਢੋਆ-ਢੁਆਈ ਨੀਤੀ 2027' ਅਤੇ 'ਅਨਾਜ ਲੇਬਰ ਤੇ ਕਾਰਟੇਜ ਨੀਤੀ 2027' ਨੂੰ ਹਰੀ ਝੰਡੀ * ਇਸ ਕਦਮ ਦਾ ਮੰਤਵ ਸਾਉਣੀ ਮੰਡੀਕਰਨ ਸੀਜ਼ਨ 2026-27 ਦੌਰਾਨ ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਅਤੇ ਚੁਕਾਈ ਯਕੀਨੀ...

ਮੇਰਾ ਸੁਪਨਾ ਪੰਜਾਬ ਨੂੰ ਆਲਮੀ ਸਿੱਖਿਆ ਕੇਂਦਰ ਬਣਾਉਣਾ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

2021 ਵਿੱਚ ਪੰਜਾਬ ਸਿੱਖਿਆ ਖੇਤਰ 'ਚ 27ਵੇਂ ਨੰਬਰ 'ਤੇ ਸੀ, ਅੱਜ ਪਹਿਲੇ ਨੰਬਰ ’ਤੇ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਧਿਆਪਕਾਂ ਨੂੰ ਵਿਸ਼ਵ ਪੱਧਰ ਦੀ ਸਿਖਲਾਈ ਦਿੱਤੀ, 118 'ਸਕੂਲਜ਼ ਆਫ਼ ਐਮੀਨੈਂਸ' ਸਥਾਪਤ ਕੀਤੇ ਅਤੇ 16,348 ਸਕੂਲਾਂ ਵਿੱਚ ਵਾਈ-ਫਾਈ ਦੀ ਸਹੂਲਤ ਦਿੱਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਬਿਜ਼ਨਸ ਬਲਾਸਟਰਜ਼' ਰਾਹੀਂ...

ਪੰਜਾਬ ਦਾ ਮਾਣ: ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟਜ਼ ਦੇ ਚਾਰ ਕੈਡਿਟ ਭਾਰਤੀ ਫੌਜ ਵਿੱਚ ਲੈਫਟੀਨੈਂਟ ਬਣੇ

•ਮਾਈ ਭਾਗੋ ਏ.ਐਫ.ਪੀ.ਆਈ. ਦੀਆਂ ਦੋ ਮਹਿਲਾ ਕੈਡਿਟਾਂ ਨੂੰ ਏਵੀਏਸ਼ਨ ਅਤੇ ਆਰਡਨੈਂਸ ਕੋਰਜ਼ ਵਿੱਚ ਮਿਲਿਆ ਕਮਿਸ਼ਨ; ਐਮ.ਆਰ.ਐਸ.ਏ.ਐਫ.ਪੀ.ਆਈ. ਦੇ ਦੋ ਕੈਡਿਟ ਆਰਟਿਲਰੀ ਅਤੇ ਜੀਏਜੀ ਵਿੱਚ ਹੋਏ ਨਿਯੁਕਤ •ਅਮਨ ਅਰੋੜਾ ਵੱਲੋਂ ਲੈਫਟੀਨੈਂਟਾਂ ਨੂੰ ਵਧਾਈ; ਹਥਿਆਰਬੰਦ ਬਲਾਂ ’ਚ ਅਫ਼ਸਰ ਬਣਨ ਦੇ ਚਾਹਵਾਨ ਨੌਜਵਾਨਾਂ ਦੇ ਸਹਿਯੋਗ ਲਈ ਮਾਨ ਸਰਕਾਰ ਦੀ...

51,979 ਨਾਗਰਿਕਾਂ ਵੱਲੋਂ ਦਿੱਤੀਆਂ ਗੁਪਤ ਇਤਲਾਹਾਂ ਸਦਕਾ ਪੰਜਾਬ ’ਚ ਨਸ਼ਾ ਤਸਕਰੀ ਨਾਲ ਸਬੰਧਤ 25339 ਗ੍ਰਿਫ਼ਤਾਰੀਆਂ ਹੋਈਆਂ ਸੰਭਵ

‘ਸੇਫ਼ ਪੰਜਾਬ ਹੈਲਪਲਾਈਨ’ (97791-00200) ਰਾਹੀਂ ਪ੍ਰਾਪਤ ਹੋਈਆਂ ਗੁਪਤ ਜਾਣਕਾਰੀਆਂ ਨਾਗਰਿਕਾਂ ਵੱਲੋਂ ਸਾਂਝੀ ਕੀਤੀ ਖੁਫ਼ੀਆ ਜਾਣਕਾਰੀ ਨੇ ਪੰਜਾਬ ਦੀ ਨਸ਼ਾ ਵਿਰੋਧੀ ਮੁਹਿੰਮ ਨੂੰ ਦਿੱਤੀ ਮਜ਼ਬੂਤੀ : ਡੀਜੀਪੀ ਗੌਰਵ ਯਾਦਵ ਗੁਪਤ ਜਾਣਕਾਰੀ ਨੇ ਏ.ਐਨ.ਟੀ.ਐਫ. ਨੂੰ ਹੋਰ ਮਜ਼ਬੂਤ ਕੀਤਾ; ਨਾਗਰਿਕਾਂ ਤੋਂ ਹੋਰ ਭਾਗੀਦਾਰੀ ਦੀ ਉਮੀਦ: ਡੀਜੀਪੀ...

ਡਾ. ਮਨਮੋਹਨ ਨੂੰ ਪ੍ਰਦਾਨ ਕੀਤਾ ਗਿਆ ਭੂਸ਼ਨ ਧਿਆਨਪੁਰੀ ਯਾਦਗਾਰੀ ਅਵਾਰਡ

ਸਵਪਨ ਫਾਊਂਡੇਸ਼ਨ, ਪਟਿਆਲਾ ਵੱਲੋਂ, ਪੰਜਾਬ ਕਲਾ ਪਰਿਸ਼ਦ ਦੇ ਸਹਿਯੋਗ ਨਾਲ, ਪੰਜਾਬ ਕਲਾ ਭਵਨ ਸੈਕਟਰ 16 ਚੰਡੀਗੜ੍ਹ ਵਿਖੇ,ਅੱਜ ਉੱਘੇ ਸਾਹਿਤਕਾਰ, ਚਿੰਤਕ, ਭਾਸ਼ਾ ਵਿਗਿਆਨੀ ਡਾ. ਮਨਮੋਹਨ ਨੂੰ 'ਭੂਸ਼ਨ ਧਿਆਨਪੁਰੀ ਯਾਦਗਾਰੀ, ਲਾਈਫ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ,ਜਿਸ ਵਿਚ 51000 ਰੁਪਏ, ਇਕ ਦੁਸ਼ਾਲਾ ਤੇ ਸਨਮਾਨ...

ਗੈਂਗਸਟਰਾਂ ਤੇ ਵਾਰ ਦਾ 228ਵਾਂ ਦਿਨ: ਪੰਜਾਬ ਪੁਲਿਸ ਨੇ 584 ਛਾਪੇਮਾਰੀ ਕੀਤੀ; 250 ਕਾਬੂ

ਪੁਲਿਸ ਟੀਮਾਂ ਨੇ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਵੀ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਕਰ ਸਕਦੇ ਹਨ ਗੈਂਗਸਟਰਾਂ ਬਾਰੇ ਰਿਪੋਰਟ ਯੁੱਧ ਨਸ਼ਿਆਂ ਵਿਰੁਧ ਦੇ 553ਵੇਂ ਦਿਨ 76 ਨਸ਼ਾ ਤਸਕਰ ਗ੍ਰਿਫ਼ਤਾਰ ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 228ਵੇਂ ਦਿਨ ਪੰਜਾਬ ਪੁਲਿਸ ਨੇ ਅੱਜ...