ਸ਼੍ਰੋਮਣੀ ਕਮੇਟੀ ਪ੍ਰਧਾਨ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਨਾਂਦੇੜ ਵਿਚ ਸਿੱਖ ਸੰਗਤ ਵੱਲੋਂ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਹੋਏ ਸ਼ਾਮਲ

ਸ਼੍ਰੋਮਣੀ ਕਮੇਟੀ ਪ੍ਰਧਾਨ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਦਾ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਨਾਂਦੇੜ ਵਿਚ ਸਿੱਖ ਸੰਗਤ ਵੱਲੋਂ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਹੋਏ ਸ਼ਾਮਲ

ਨਾਂਦੇੜ, 9 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅੱਜ ਮਹਾਰਾਸ਼ਟਰ ਸਰਕਾਰ ਨੂੰ ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਮੈਨੇਜਮੈਂਟ ਬੋਰਡ ਦੇ ਪੁਨਰਗਠਨ ਲਈ ਲਿਆ ਫੈਸਲਾ ਵਾਪਸ ਲੈਣ ਲਈ ਮਜਬੂਰ ਕਰਨ ਵਾਸਤੇ ਸਿੱਖ ਸੰਗਤਾਂ ਵੱਲੋਂ ਇਥੇ ਕੱਢੇ ਵਿਸ਼ਾਲ ਰੋਸ ਮਾਰਚ ਵਿਚ ਸ਼ਾਮਲ ਹੋਏ। ਸ਼੍ਰੋਮਣੀ...
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰ ਕੇ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਹਰਿਆਣਾ ਗੁਰਦੁਆਰਾ ਕਮੇਟੀ ਦੀ ਚੋਣ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਵੋਟਰ ਸੂਚੀਆਂ ਦੀ ਸਮੀਖਿਆ ਕਰ ਕੇ ਗੈਰ ਸਿੱਖ ਵੋਟਰਾਂ ਨੂੰ ਕੱਢਣ ਦੀ ਕੀਤੀ ਅਪੀਲ

ਕਿਹਾ ਕਿ ਗੁਰਦੁਆਰਾ ਕਮਿਸ਼ਨ ਚੋਣਾਂ ਵਾਸਤੇ ਸਿਆਸੀ ਪਾਰਟੀਆਂ ਦੀ ਰਜਿਸਟਰੇਸ਼ਨ ਦੀ ਵਿਵਸਥਾ ਵੀ ਕਰਨ ਚੰਡੀਗੜ੍ਹ, 8 ਫਰਵਰੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨਰ ਨੂੰ ਅਪੀਲ ਕੀਤੀ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ...
ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਭਾਜਪਾ ਸਰਕਾਰ ਹਜ਼ੂਰ ਸਾਹਿਬ ਗੁਰਦੁਆਰਾ ਕਾਨੂੰਨ ‘ਚ ਬੇਲੋੜੀਆਂ ਸੋਧਾਂ ਤੁਰੰਤ ਵਾਪਸ ਲਵੇ : ਗਲੋਬਲ ਸਿੱਖ ਕੌਂਸਲ ਵੱਲੋਂ ਮੰਗ

ਪ੍ਰਧਾਨ ਮੰਤਰੀ ਮੋਦੀ ਨੂੰ ਤੁਰੰਤ ਦਖਲ ਦੇਣ ਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਅਪੀਲ ਰਾਜਸੀ ਪਾਰਟੀਆਂ ਨੂੰ ਗੁਰਦੁਆਰਾ ਮਾਮਲਿਆਂ ‘ਚ ਦਖ਼ਲਅੰਦਾਜ਼ੀ ਬੰਦ ਕਰਨ ਦੀ ਤਾਕੀਦ ਚੰਡੀਗੜ੍ਹ, 8 ਫਰਵਰੀ – ਵਿਸ਼ਵ ਭਰ ਦੀਆਂ ਕੌਮੀ ਪੱਧਰ ਦੀਆਂ ਸਿੱਖ ਜਥੇਬੰਦੀਆਂ ਦੀ ਕਨਫੈਡਰੇਸ਼ਨ ਵਜੋਂ ਕਾਰਜਸ਼ੀਲ, ਗਲੋਬਲ ਸਿੱਖ ਕੌਂਸਲ...
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ…

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ…

ਅੰਮ੍ਰਿਤਸਰ, 7 ਫਰਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਮਹਾਂਰਾਸ਼ਟਰ ਸਰਕਾਰ ਵਲੋਂ ਤਖ਼ਤ ਸੱਚਖੰਡ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਨਾਂਦੇੜ ਪ੍ਰਬੰਧਕੀ ਬੋਰਡ ਦੇ ਐਕਟ ਵਿਚ ਮਨਮਰਜ਼ੀ ਨਾਲ ਸੋਧ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਾਮਜ਼ਦ ਮੈਂਬਰਾਂ ਦੀ ਗਿਣਤੀ ਘਟਾ ਕੇ...
ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਲਈ ਪਰਮਜੀਤ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ ਨੇ ਜਥੇਦਾਰ ਅਕਾਲ ਤਖਤ ਨੂੰ ਕੀਤੀ ਅਪੀਲ

ਸਿੱਖ ਕੌਮ ਦੇ ਇਤਿਹਾਸ ਨੂੰ ਤੋੜ ਮਰੋੜ ਕੇ ਪੇਸ਼ ਕਰਨ ਲਈ ਪਰਮਜੀਤ ਸਿੰਘ ਸਰਨਾ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰ ਕੇ ਤਨਖਾਹੀਆ ਕਰਾਰ ਦਿੱਤਾ ਜਾਵੇ: ਦਿੱਲੀ ਗੁਰਦੁਆਰਾ ਕਮੇਟੀ ਨੇ ਜਥੇਦਾਰ ਅਕਾਲ ਤਖਤ ਨੂੰ ਕੀਤੀ ਅਪੀਲ

ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ਿਤ ਕਿਤਾਬ ‘ਸ਼ਹੀਦੀ ਜੀਵਨ’ (ਲੇਖਕ ਸ੍ਰ. ਗੁਰਬਖ਼ਸ਼ ਸਿੰਘ ‘ਸ਼ਮਸ਼ੇਰ’ ਝੁਬਾਲੀਆ) ਸਾਲ 2018 ਵਿਚ ਸਪਸ਼ਟ ਵਰਣਨ ਮੌਜੂਦ: ਹਰਮੀਤ ਸਿੰਘ ਕਾਲਕਾ, ਜਗਦੀਪ ਸਿੰਘ ਕਾਹਲੋਂ ਚੰਡੀਗੜ੍ਹ, 5 ਫਰਵਰੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਨੂੰ...
ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ

ਅਕਾਲੀ ਦਲ ਨੇ ਮਾਨਸਾ ਵਿਚ ਗੁਰਦੁਆਰਾ ਸਾਹਿਬ ’ਤੇ ਪੁਲਿਸ ਛਾਪੇਮਾਰੀ ਦੀ ਕੀਤੀ ਨਿਖੇਧੀ

ਚੰਡੀਗੜ੍ਹ, 4 ਫਰਵਰੀ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮਾਨਾ ਜ਼ਿਲ੍ਹੇ ਦੇ ਬੋਹਾ ਪੁਲਿਸ ਥਾਣੇ ਅਧੀਨ ਪਿੰਡ ਦੇ ਗੁਰਦੁਆਰਾ ਸਾਹਿਬ ਵਿਚ ਪੁਲਿਸ ਦੀ ਛਾਪੇਮਾਰੀ ਦੀ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਬੇਖੌਫ ਹੋ ਕੇ ਬੇਅਦਬੀ ਮਗਰੋਂ ਬੇਅਦਬੀ ਕਰਨ ’ਤੇ ਲੱਗੀ ਹੈ। ਇਥੇ ਜਾਰੀ ਕੀਤੇ ਇਕ ਬਿਆਨ...
×