ਵਿਸ਼ੇਸ਼ ਸੈਸ਼ਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਟੇਕਿਆ ਮੱਥਾ ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਇੱਥੇ ਦੱਸਿਆਮ ਕਿ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨੀ ਢਾਂਚੇ ਅਤੇ ਨਿਆਂ...
ਅਗਲੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਪਵਿੱਤਰ ਨਗਰੀ ਤਲਵੰਡੀ ਸਾਬੋ ਨੂੰ ਵੀ ਸ੍ਰੀ ਅੰਮ੍ਰਿਤਸਰ ਸਾਹਿਬ ਵਾਂਗੂ ਵਿਕਸਤ ਕਰੇਗੀ ਅਤੇ ਇਸਨੂੰ ਸਿੱਖਿਆ ਕੇਂਦਰ ਬਣਾਏਗੀ: ਸੁਖਬੀਰ ਸਿੰਘ ਬਾਦਲ
ਆਪ ਦੇ ਮੰਤਰੀਆਂ ਤੇ ਆਗੂਆਂ ਵੱਲੋਂ ਅਫਸਰਾਂ ਤੇ ਉਦਮੀਆਂ ਨੂੰ ਡਰਾਉਣ ਲਈ ਗੈਂਗਸਟਰਾਂ ਦੀ ਵਰਤੋਂ ਕਰਨ ਦੀ ਕੀਤੀ ਨਿਖੇਧੀ ਅਕਾਲੀ ਦਲ ਦੀਆਂ ਪੰਜਾਬ ਬਚਾਓ ਰੈਲੀਆਂ, ਜਿਸਦਾ ਪਹਿਲਾ ਪੜਾਅ ਅੱਜ ਮੁਕੰਮਲ ਹੋਇਆ, ਨੂੰ ਲਾਮਿਸਾਲ ਹੁੰਗਾਰਾ ਦੇਣ ’ਤੇ ਪੰਜਾਬੀਆਂ ਦਾ ਕੀਤਾ ਧੰਨਵਾਦ ਤਲਵੰਡੀ ਸਾਬੋ/ ਚੰਡੀਗੜ੍ਹ, 11 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬੇ ਵਿੱਚ ਸਾਲ ਭਰ ਕਰਵਾਏ ਜਾਣ ਵਾਲੇ ਸਮਾਗਮਾਂ ਵਿੱਚ ਸੈਮੀਨਾਰ, ਕੀਰਤਨ, ਯਾਤਰਾਵਾਂ ਅਤੇ ਪੌਦੇ ਲਾਉਣ ਦੀਆਂ ਮੁਹਿੰਮਾਂ ਚਲਾਈਆਂ ਜਾਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ਵਵਿਆਪੀ ਜਸ਼ਨਾਂ ਲਈ ਸੰਤ ਸਮਾਜ...
ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1763 ਸ਼ਰਧਾਲੂਆਂ ਦਾ ਜਥਾ ਜਾਵੇਗਾ ਪਾਕਿਸਤਾਨ
10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਜਥਾ ਅੰਮ੍ਰਿਤਸਰ, 7 ਅਪ੍ਰੈਲ- ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1763 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ...
ਬੇਅਦਬੀਆਂ ਸੰਬੰਧੀ ਕਨੂੰਨ ਬਾਰੇ ਸ਼੍ਰੋਮਣੀ ਕਮੇਟੀ ਵੱਲੋਂ ਪੰਥਕ ਜਥੇਬੰਦੀਆਂ ਦੀ ਇਕੱਤਰਤਾ 6 ਅਪ੍ਰੈਲ ਨੂੰ ਐਡਵੋਕੇਟ ਧਾਮੀ ਨੇ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਇਕੱਤਰਤਾ ‘ਚ ਪੁੱਜਣ ਦੀ ਕੀਤੀ ਅਪੀਲ
ਅੰਮ੍ਰਿਤਸਰ, 5 ਅਪ੍ਰੈਲ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ...
ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਐਡਵੋਕੇਟ ਧਾਮੀ ਨੇ ਸ. ਬਲਦੇਵ ਸਿੰਘ ਔਲਖ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 4 ਅਪ੍ਰੈਲ- ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸ. ਬਲਦੇਵ ਸਿੰਘ ਔਲਖ ਨੇ ਅੱਜ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ। ਨਤਮਸਤਕ ਹੋਣ ਉਪਰੰਤ ਸ. ਬਲਦੇਵ ਸਿੰਘ ਔਲਖ ਸ਼੍ਰੋਮਣੀ...
ਪਿਛਲੇ ਚਾਰ ਸਾਲਾਂ ਦੌਰਾਣ ਪੰਜਾਬ ਵਿੱਚ ਵਧੇ ਦਲਿਤਾਂ ਵਿਰੁੱਧ ਅੱਤਿਆਚਾਰ, ਮਹਾਂਪੁਰਖਾਂ ਦੇ ਬੁੱਤਾਂ ਦੀ ਵਾਰ-ਵਾਰ ਕੀਤੀ ਜਾ ਰਹੀ ਬੇਅਦਬੀ: ਡੈਨੀ ਬੰਡਾਲਾ
-ਡੈਨੀ ਨੇ ਕਿਹਾ - ਇੱਕ ਦਲਿਤ ਦੇ ਘਰ ਨੂੰ ਸਾੜਣ ਵਾਲੇ 'ਆਪ' ਵਿਧਾਇਕ ਦੇ ਰਿਸ਼ਤੇਦਾਰ ਵਿਰੁੱਧ ਮਾਮਲਾ ਦਰਜ ਹੋਵੇ -ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਸਰਕਾਰ ਦਲਿਤਾਂ ਨੂੰ ਇਨਸਾਫ਼ ਦਿਵਾਉਣ ਵਿੱਚ ਰਹੀ ਅਸਫਲ ਚੰਡੀਗੜ੍ਹ, 1 ਅਪ੍ਰੈਲ, 2026 ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਦੋਸ਼ ਲਗਾਇਆ...
ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ. ਰਘੁਜੀਤ ਸਿੰਘ ਵਿਰਕ ਸ. ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ ‘ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ
ਕਿਹਾ ਸਰਕਾਰ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ 'ਤੇ ਪਰਚਾ ਦਰਜ ਕਰਕੇ ਦੋਸੀਆਂ ਦੇ ਹੱਕ ਵਿੱਚ ਭੁਗਤ ਰਹੀ ਹੈ ਅੰਮ੍ਰਿਤਸਰ, 30 ਮਾਰਚ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ, ਅੰਤ੍ਰਿੰਗ...
ਬੇਅਦਬੀ ਬਾਰੇ ਕਾਨੂੰਨ ਬਣਾਉਣ ਦੇ ਮਾਮਲੇ ‘ਚ ਸ਼੍ਰੋਮਣੀ ਕਮੇਟੀ ਨੇ ਸਿੱਖ ਜਥੇਬੰਦੀਆਂ ਦੀ 6 ਅਪ੍ਰੈਲ ਨੂੰ ਸੱਦੀ ਇਕੱਤਰਤਾ
ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ, ਪਰ ਪੰਥਕ ਰਾਇ ਨਾਲ ਬਣੇ ਕਾਨੂੰਨ-ਐਡਵੋਕੇਟ ਧਾਮੀ ਚੰਡੀਗੜ੍ਹ/ ਅੰਮ੍ਰਿਤਸਰ, 30 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ...
ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਦਿੰਦਾ ਮੀਰੀ ਪੀਰੀ ਖਾਲਸਾ ਮਾਰਚ ਦਾ ਦੂਜਾ ਪੜਾਅ ਹੋਇਆ ਸੰਪੂਰਨ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਪੁੱਜਣ ਤੇ ਵੱਡੀ ਗਿਣਤੀ ਸੰਗਤਾਂ ਨੇ ਕੀਤਾ ਖਾਲਸਾ ਮਾਰਚ ਦਾ ਸਵਾਗਤ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਵੱਲੋਂ ਮਿਲੇ ਸਹਿਯੋਗ ਲਈ ਕੀਤਾ ਧੰਨਵਾਦ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਪੰਥਕ ਪਰੰਪਰਾਵਾਂ ਪ੍ਰਤੀ ਸਮਰਪਣ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਉਣ ਅਤੇ...
ਨਸ਼ਿਆਂ ਦਾ ਮੁੱਦਾ ਚੁੱਕਣ ਵਾਲੇ ਨੌਜਵਾਨ ‘ਤੇ ਪੁਲਿਸ ਤਸ਼ੱਦਦ ਦੀ ਕੇਵਲ ਸਿੰਘ ਢਿੱਲੋਂ ਵੱਲੋਂ ਸਖ਼ਤ ਨਿੰਦਾ
➖ਸ਼ੇਰੋ ਪਿੰਡ ਦੇ ਗੁਰਸਿੱਖ ਨੌਜਵਾਨ ਮੋਹਨਜੀਤ ਸਿੰਘ ਦੇ ਹੱਕ 'ਚ ਨਿੱਤਰੀ ਭਾਜਪਾ, ਢਿੱਲੋਂ ਨੇ ਡੀਜੀਪੀ ਅਤੇ ਐੱਸਐੱਸਪੀ ਨਾਲ ਕੀਤੀ ਗੱਲ ➖ਨਸ਼ੇ ਵਿਰੁੱਧ ਆਵਾਜ਼ ਉਠਾਉਣ 'ਤੇ ਪੁਲਿਸ ਜ਼ਬਰ ਬਰਦਾਸ਼ਤ ਨਹੀਂ: ਕੇਵਲ ਸਿੰਘ ਢਿੱਲੋਂ ਵੱਲੋਂ ਪੰਜਾਬ ਸਰਕਾਰ ਦੀ ਘੇਰਾਬੰਦੀ ਭਾਜਪਾ ਪ੍ਰਧਾਨ ਢਿੱਲੋਂ ਨੇ ਵੀਡੀਓ ਕਾਲ ਕਰਕੇ ਜਾਣਿਆ ਹਾਲ, ਹਰ ਮੱਦਦ...
ਜਨਹਿੱਤ ਮੁੱਦੇ ਤੇ ਸਾਂਤਮਈ ਤਰੀਕੇ ਨਾਲ ਆਪਣੇ ਸੰਵਿਧਾਨਕ ਮੌਲਿਕ ਅਧਿਕਾਰ ਤਹਿਤ ਵਿਰੋਧ ਕਰਨ ਵਾਲੇ ਨੌਜਵਾਨ ਤੇ ਪੁਲਿਸ ਜਬਰ ਦੀ ਸੁਨੀਲ ਜਾਖੜ ਵੱਲੋਂ ਨਿਖੇਧੀ
ਜਨਹਿੱਤ ਮੁੱਦੇ ਤੇ ਸਾਂਤਮਈ ਤਰੀਕੇ ਨਾਲ ਆਪਣੇ ਸੰਵਿਧਾਨਕ ਮੌਲਿਕ ਅਧਿਕਾਰ ਤਹਿਤ ਵਿਰੋਧ ਕਰਨ ਵਾਲੇ ਨੌਜਵਾਨ ਤੇ ਪੁਲਿਸ ਜਬਰ ਦੀ ਸੁਨੀਲ ਜਾਖੜ ਵੱਲੋਂ ਨਿਖੇਧੀ -ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਨੇ ਮੁਗਲ ਦੌਰ ਦੇ ਜੁਲਮਾਂ ਨੂੰ ਦੁਹਰਾਉਣਾ ਸ਼ੁਰੂ ਕੀਤਾ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਪਿੰਡ ਸੇਰੋਂ...
‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੱਲ੍ਹ ਤੋਂ ਬਠਿੰਡਾ ਤੋਂ ਹੋਵੇਗਾ ਸ਼ੁਰੂ, ਰਿਕਾਰਡ ਸ਼ਮੂਲੀਅਤ ਦੀ ਉਮੀਦ: ਬਲਤੇਜ ਪੰਨੂ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਉਦਘਾਟਨੀ ਸਮਾਰੋਹ 'ਚ ਕਰਨਗੇ ਸ਼ਿਰਕਤ, ਗੁਰਦਾਸ ਮਾਨ, ਕੁਲਵਿੰਦਰ ਬਿਲ੍ਹਾ ਸਮੇਤ ਪ੍ਰਮੁੱਖ ਕਲਾਕਾਰ ਦੇਣਗੇ ਪ੍ਰਫਾਰਮੈਂਸ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਤਿੰਨ ਪੀੜ੍ਹੀਆਂ ਇਕੱਠੀਆਂ ਲੈ ਸਕਦੀਆਂ ਹਨ ਹਿੱਸਾ, 38 ਖੇਡਾਂ, 9 ਉਮਰ ਵਰਗ ਅਤੇ 4 ਪੈਰਾ-ਖੇਡਾਂ ਸ਼ਾਮਲ: ਬਲਤੇਜ ਪੰਨੂ ਨਸ਼ਿਆਂ ਵਿਰੁੱਧ ਪੰਜਾਬ...
ਅਰਵਿੰਦ ਕੇਜਰੀਵਾਲ ਨੇ ਸਤਯਮੇਵ ਜਯਤੇ ਦੇ ਹਵਾਲੇ ਨਾਲ ਸਤੇਂਦਰ ਜੈਨ ਦੀ ਜ਼ਮਾਨਤ ‘ਤੇ ਪੀਐੱਮ ਮੋਦੀ ਤੋਂ ਪੁੱਛਿਆ, “ਉਹਨਾਂ ਨੂੰ ਜੇਲ੍ਹ ਭੇਜ ਕੇ ਤੁਹਾਨੂੰ ਕੀ ਮਿਲਿਆ?
ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਕਿਸੇ ਦੀ ਸਮਝ ਤੋਂ ਬਾਹਰ ਹੈ, ਕਿਉਂਕਿ ਉਹਨਾਂ ਨੂੰ ਪੁਲਿਸ ਰਿਮਾਂਡ 'ਤੇ ਭੇਜਿਆ ਹੀ ਨਹੀਂ ਗਿਆ: ਅਰਵਿੰਦ ਕੇਜਰੀਵਾਲ ਸਤੇਂਦਰ ਜੈਨ ਖ਼ਿਲਾਫ਼ ਏਸੀਬੀ ਦਾ ਕੇਸ ਇੰਨਾ ਕਮਜ਼ੋਰ ਸੀ ਕਿ ਉਹਨਾਂ ਨੂੰ ਸਿਰਫ਼ ਦਸ ਦਿਨਾਂ ਵਿੱਚ ਜ਼ਮਾਨਤ ਮਿਲ ਗਈ: ਅਰਵਿੰਦ ਕੇਜਰੀਵਾਲ ਪੀਐੱਮ ਮੋਦੀ 24 ਘੰਟੇ ਲੋਕਾਂ ਨੂੰ ਜੇਲ੍ਹ...
ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ
ਪੰਜਾਬ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ, ਜੋ ਪ੍ਰਮੁੱਖ ਸੂਬਿਆਂ ਨਾਲੋਂ ਵੱਧ ਹੈ ਅਤੇ ਇਸ ਦੀ ਰਾਸ਼ਟਰੀ ਔਸਤ 38 ਫ਼ੀਸਦ ਹੈ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ 3 ਵਾਧਿਆਂ ਵਿੱਚ ਸਾਲ 2021 ਵਿੱਚ 28 ਫ਼ੀਸਦ ਤੋਂ 2024 ਵਿੱਚ 42 ਫ਼ੀਸਦ ਡੀਏ ਜਾਰੀ ਕਰਕੇ 14 ਫ਼ੀਸਦ ਵਾਧਾ ਕੀਤਾ:...
ਪੇਂਡੂ ਨੌਜਵਾਨਾਂ ਵਿੱਚ ਸੇਵਾ ਭਾਵਨਾ ਜਗਾਏਗਾ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’, ਮੇਰਾ ਪਿੰਡ 360 ਫਾਊਂਡੇਸ਼ਨ ਨੇ ਸ਼ੁਰੂ ਕੀਤਾ ਪ੍ਰਾਜੈਕਟ
ਚੰਡੀਗੜ੍ਹ। ਪੰਜਾਬ ਦੇ ਪੇਂਡੂ ਨੌਜਵਾਨਾਂ ਵਿੱਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਮੇਰਾ ਪਿੰਡ 360 ਫਾਊਂਡੇਸ਼ਨ ਵੱਲੋਂ ‘ਪੰਜਾਬ ਦੀ ਰੂਹ ਸੇਵਾ ਗ੍ਰਾਂਟ’ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਇਸ ਪਾਇਲਟ ਪ੍ਰਾਜੈਕਟ ਨੂੰ ਅਦਾਕਾਰਾ ਗੁਰਪ੍ਰੀਤ ਭੰਗੂ ਦੇ ਸਵਰਗਵਾਸੀ ਪਤੀ ਐੱਸ. ਸਵਰਨ ਐੱਸ. ਭੰਗੂ ਦੀ ਯਾਦ ਨੂੰ ਸਮਰਪਿਤ ਕੀਤਾ...
ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ
ਕੇਵਲ ਸਿੰਘ ਢਿੱਲੋਂ ਨੇ ਦਫ਼ਤਰ ਵਿੱਚ ਕੁਰਸੀ ’ਤੇ ਬਿਠਾ ਕੇ ਦਿੱਤੀ ਵਧਾਈ, 2027 ਦੀਆਂ ਚੋਣਾਂ ਲਈ ਮੋਰਚੇ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤ ਕਰਨ ਦਾ ਸੱਦਾ ਭਾਰਤੀ ਜਨਤਾ ਪਾਰਟੀ ਦੇ ਐਸ.ਸੀ. ਮੋਰਚਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਸ਼ੀਤਲ ਅੰਗੂਰਾਲ ਨੇ ਅੱਜ ਪੰਜਾਬ ਭਾਜਪਾ ਦਫ਼ਤਰ ਵਿਖੇ ਕਰਵਾਏ ਸਮਾਗਮ ਦੌਰਾਨ ਆਪਣਾ ਅਹੁਦਾ ਸੰਭਾਲ ਲਿਆ।...
ਚੰਡੀਗੜ੍ਹ ਰੈੱਡ ਕਰਾਸ ਨੇ ਨੇਪਾਲ ਦੇ ਹੜ੍ਹ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਭੇਜੀ
ਸ਼੍ਰੀ ਨਿਸ਼ਾਂਤ ਕੁਮਾਰ ਯਾਦਵ, ਆਈਏਐੱਸ, ਡਿਪਟੀ ਕਮਿਸ਼ਨਰ-ਅਤੇ-ਚੇਅਰਮੈਨ, ਇੰਡੀਅਨ ਰੈੱਡ ਕਰਾਸ ਸੋਸਾਇਟੀ (ਆਈਆਰਸੀਐੱਸ), ਯੂ.ਟੀ. ਚੰਡੀਗੜ੍ਹ ਸ਼ਾਖਾ ਨੇ ਅੱਜ ਨੇਪਾਲ ਵਿੱਚ ਹਾਲ ਹੀ ਵਿੱਚ ਆਏ ਅਚਾਨਕ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਲਈ ਰਾਹਤ ਸਮੱਗਰੀ ਲੈ ਕੇ ਜਾਣ ਵਾਲੇ ਦੋ ਟਰੱਕਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਨੇਪਾਲ...
ਐਮ.ਐਸ.ਐਮ.ਈ. (MSME) ਅਤੇ ਯੂ.ਟੀ. ਚੰਡੀਗੜ੍ਹ ਟੂਰਿਜ਼ਮ ਵੱਲੋਂ ਸੁਖਨਾ ਝੀਲ ਵਿਖੇ ਪੀ.ਐਮ. ਵਿਸ਼ਵਕਰਮਾ ਕਾਰੀਗਰਾਂ ਲਈ ਮਾਰਕੀਟ ਐਕਸੈਸ (Market Access) ਪਹਿਲਕਦਮੀ ਦੀ ਸ਼ੁਰੂਆਤ
ਪਾਇਲਟ ਪਹਿਲਕਦਮੀ ਸਥਾਨਕ ਕਾਰੀਗਰਾਂ ਨੂੰ ਸਿੱਧੇ ਸੈਲਾਨੀਆਂ ਨਾਲ ਜੁੜਨ ਦੇ ਯੋਗ ਬਣਾਉਂਦੀ ਹੈ; ਸਮਰਪਿਤ ਸਟਾਲ ਅਤੇ ਮੌਕੇ 'ਤੇ ਉਦਯਮ (Udyam) ਰਜਿਸਟ੍ਰੇਸ਼ਨ ਦੀ ਸਹੂਲਤ ਸਥਾਪਿਤ ਜ਼ਮੀਨੀ ਪੱਧਰ 'ਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ, ਭਾਰਤ ਸਰਕਾਰ ਦੇ ਅਧੀਨ...
ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ
ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ ਵਿੱਤੀ ਵਰ੍ਹੇ 2026-27 ਲਈ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ ₹6,131.91 ਕਰੋੜ ਦਾ ਬਜ਼ਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਹੱਕਦਾਰ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜ੍ਹ...
ਕਾਲੇ ਝੰਡੇ ਅਤੇ “ਕਾਲੇ ਕੋਟ” ਤੋਂ ਡਰਿਆ ਗੁਰੂ ਦੋਖੀ ਮੁੱਖ ਮੰਤਰੀ
-ਕਾਲਾ ਝੰਡਾ ਦਿਖਾ ਕੇ ਨਕਲੀ ਇਨਕਲਾਬੀ ਨੂੰ ਸਵਾਲ ਕਰਨ ਵਾਲੇ ਸਿੱਖ ਨੌਜਵਾਨ 'ਤੇ ਅੰਨਾ ਤਸ਼ੱਦਦ ਕਰਵਾ ਕੇ ਗੁਰੂ ਦੋਖੀ ਨੇ ਕੀਤੀ ਸਿੱਖੀ ਸਰੂਪ ਦੀ ਬੇਅਦਬੀ ਅਤੇ ਸ਼ਹੀਦ ਊਧਮ ਦੀ ਧਰਤੀ ਨੂੰ ਲਾਇਆ ਦਾਗ਼-ਬਿਕਰਮ ਸਿੰਘ ਮਜੀਠੀਆ ਕਿਹਾ, ਕੱਟੜ ਭ੍ਰਿਰਸ਼ਟਾਚਾਰੀਆਂ ਦੀ ਸਰਕਾਰ ਦੇ 500 ਕਰੋੜ ਦੇ ਘਪਲੇ ਸਬੰਧੀ ਹਾਈ ਕੋਰਟ 'ਚ ਪਟੀਸ਼ਨ ਦਾਇਰ...
