by abcpunjab | ਜਨਃ 23, 2024 | breaking news, daily, politics, religion
ਅੰਮ੍ਰਿਤਸਰ, 23 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਦੀ ਕੇਜਰੀਵਾਲ ਸਰਕਾਰ ਵਲੋਂ ਕੈਦੀਆਂ ਦੀ ਰਿਹਾਈ ਸਬੰਧੀ ਰੀਵਿਊ ਬੋਰਡ ਦੇ ਵਿਚ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੀ ਅਰਜ਼ੀ ਸੱਤਵੀਂ ਵਾਰ ਰੱਦ ਕਰਕੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਪ੍ਰਦੇਸ਼...
by abcpunjab | ਜਨਃ 19, 2024 | breaking news, daily, religion, Uncategorized
ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਨੇ ਸ਼ਬਦ ਕੀਰਤਨ ਕੀਤਾ। ਚੰਡੀਗੜ੍ਹ, 19 ਜਨਵਰੀ: ਪੰਜਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਦੂਸਰਾ ਧਾਰਮਿਕ ਸਮਾਗਮ ਅਤੇ ਗੁਰੂ ਕਾ ਲੰਗਰ ਲਗਾਇਆ ਗਿਆ। ਇਹ...
by abcpunjab | ਜਨਃ 19, 2024 | breaking news, daily, religion, Uncategorized
ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਨਜਿੰਦਰ ਸਿੰਘ ਦੇ ਜਥੇ ਨੇ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ ਚੰਡੀਗੜ੍ਹ, 19 ਜਨਵਰੀ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਦੇ ਗੁਰਦੁਆਰਾ ਸਾਹਿਬ ਵਿਖੇ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ...
by abcpunjab | ਜਨਃ 17, 2024 | breaking news, daily, religion
ਅੰਮ੍ਰਿਤਸਰ, 17 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਜੰਮੂ-ਕਸ਼ਮੀਰ ਹਾਈਕੋਰਟ ਵਲੋਂ ਇਕ ਸਿੱਖ ਵਜੋਂ ਪਛਾਣ ਲਈ ਨਾਮ ਪਿੱਛੇ ‘ਸਿੰਘ’ ਜਾਂ ‘ਕੌਰ’ ਜ਼ਰੂਰੀ ਨਾ ਹੋਣ ਦੇ ਦਿੱਤੇ ਗਏ ਫੈਸਲੇ ‘ਤੇ ਪ੍ਰਤੀਕਰਮ ਦਿੰਦਿਆਂ ਆਖਿਆ ਹੈ ਕਿ ਸਿੱਖਾਂ ਦੇ ਸਿਧਾਂਤਕ ਅਤੇ ਇਤਿਹਾਸਕ ਪਿਛੋਕੜ ਨੂੰ...
by abcpunjab | ਜਨਃ 16, 2024 | breaking news, daily, religion
ਅੰਮ੍ਰਿਤਸਰ, 16 ਜਨਵਰੀ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਦਸਮ ਪਾਤਸ਼ਾਹ, ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 357ਵੇਂ ਪ੍ਰਕਾਸ਼ ਗੁਰਪੁਰਬ ਦੀਆਂ ਸਮੁੱਚੀ ਗੁਰੂ ਨਾਨਕ ਨਾਮ ਲੇਵਾ ਸਿੱਖ ਕੌਮ ਨੂੰ ਵਧਾਈਆਂ ਦਿੰਦਿਆਂ ਦਸਮ ਪਾਤਸ਼ਾਹ ਦੀਆਂ ਸਿੱਖਿਆਵਾਂ ਦੇ ਧਾਰਨੀ ਹੋ ਕੇ...
by abcpunjab | ਜਨਃ 11, 2024 | breaking news, daily, politics, religion
ਨਵੀਂ ਦਿੱਲੀ, 11 ਜਨਵਰੀ – ਦਿੱਲੀ ਅਕਾਲੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਚੋਣਾਂ ਨੇੜੇ ਆਉਣ ‘ਤੇ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਸ਼ਹਾਦਤ ‘ਤੇ ਡੀਐਸਜੀਐਮਸੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਹੋਰ ਰਾਜ-ਪ੍ਰਾਪਤ ਏਜੰਟਾਂ ਵੱਲੋਂ ਵਹਾਏ ਮਗਰਮੱਛ ਦੇ ਹੰਝੂਆਂ ਨੂੰ ਸਮੁੱਚਾ ਪੰਥ ਦੇਖ ਸਕਦਾ ਹੈ। ਨੇ ਕਿਹਾ।...