ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ, ਪਰ ਪੰਥਕ ਰਾਇ ਨਾਲ ਬਣੇ ਕਾਨੂੰਨ-ਐਡਵੋਕੇਟ ਧਾਮੀ ਚੰਡੀਗੜ੍ਹ/ ਅੰਮ੍ਰਿਤਸਰ, 30 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ...





