by abcpunjab | ਦਸੰ. 28, 2023 | breaking news, daily, religion, Uncategorized
– ਤਿੰਨ ਦਿਨਾਂ ਸ਼ਹੀਦੀ ਸਭਾ ਦੇ ਅੰਤਿਮ ਦਿਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਪਹੁੰਚੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਫ਼ਤਹਿਗੜ੍ਹ ਸਾਹਿਬ, 28 ਦਸੰਬਰ: ਸਾਹਿਬ-ਏ-ਕਮਾਲ ਦਸਮਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ...
by abcpunjab | ਦਸੰ. 26, 2023 | breaking news, daily, religion
ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ , 26 ਦਸੰਬਰ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ‘ਤੇ ਵੀਰ ਬਾਲ ਦਿਵਸ ਵਾਲੇ ਦਿਨ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਈ ਭਾਜਪਾ ਆਗੂਆਂ ਨਾਲ ਸ਼ਹੀਦੀ ਧਰਤੀ ਫਤਿਹਗੜ੍ਹ ਸਾਹਿਬ ਵਿਖੇ ਜਾ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ੍ਰੀ...
by abcpunjab | ਦਸੰ. 23, 2023 | breaking news, daily, religion, Uncategorized
ਸਾਨੂੰ ਮਾਣ ਹੈ ਕਿ ਅਸੀਂ ਉਸ ਕੌਮ ਵਿਚ ਪੈਦਾ ਹੋਏ ਜਿਸਨੇ ਮਨੁੱਖਤਾ ਦੀ ਰਾਖੀ ਵਾਸਤੇ ਸ਼ਹਾਦਤਾਂ ਦਿੱਤੀਆਂ: ਜਗਦੀਪ ਸਿੰਘ ਕਾਹਲੋਂ ਚੰਡੀਗੜ੍ਹ, 23 ਦਸੰਬਰ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਅ। ਇਸ ਮੌਕੇ...
by abcpunjab | ਦਸੰ. 22, 2023 | breaking news, daily, politics, religion, Uncategorized
ਚਮਕੌਰ ਸਾਹਿਬ, 22 ਦਸੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਸਿੱਖ ਕੌਮ ਦੀਆਂ ਭਾਵਨਾਵਾਂ ਦਾ ਖਿਆਲ ਰੱਖਦਿਆਂ ਭਾਈ ਬਲਵੰਤ ਸਿੰਘ ਰਾਜੋਆਣਾ ਤੇ ਹੋਰ ਬੰਦੀ ਸਿੰਘ ਜੋ ਪਿਛਲੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਕੈਦ ਹਨ, ਦੀ ਰਿਹਾਈ ਵਾਸਤੇ...
by abcpunjab | ਦਸੰ. 22, 2023 | breaking news, daily, lifestyle, religion, Uncategorized
ਸ਼ਰਧਾਲੂ ਮਾਤਾ ਨੈਣਾ ਦੇਵੀ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਨਤਮਸਤਕ ਹੋਣਗੇ ਡੇਰਾਬੱਸੀ, 22 ਦਸੰਬਰ, 2023: ਮੁੱਖ ਮੰਤਰੀ ਤੀਰਥ ਯਾਤਰਾ ਦੀ ਨਿਰੰਤਰਤਾ ਵਿੱਚ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਡੇਰਾਬਸੀ ਤੋਂ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਸ਼ਰਧਾਲੂਆਂ ਦੇ ਚੌਥੇ ਜੱਥੇ ਨੂੰ ਹਰੀ...
by abcpunjab | ਦਸੰ. 22, 2023 | breaking news, daily, religion
ਅੰਮ੍ਰਿਤਸਰ, 22 ਦਸੰਬਰ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸਿੱਖ ਪੰਥ ਵਿਚੋਂ ਛੇਕੇ ਹੋਏ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਦੇਸ਼-ਵਿਦੇਸ਼ ਵਿਚ ਕਿਸੇ ਵੀ ਗੁਰਮਤਿ ਸਮਾਗਮ ਦੇ ਮੰਚ ਦੀ ਵਰਤੋਂ ਨਾ ਕਰਨ ਦੇਣ ਸਬੰਧੀ ਸਿੱਖ ਸੰਗਤਾਂ ਨੂੰ ਆਦੇਸ਼ ਜਾਰੀ ਕਰਦਿਆਂ ਪ੍ਰੋ. ਦਰਸ਼ਨ ਸਿੰਘ ਰਾਗੀ ਨੂੰ ਵੀ...