religion
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਏਆਈ ਦੇ ਦੁਰਵਰਤੋਂ ’ਤੇ ਚਿੰਤਾ ਜਤਾਈ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਏਆਈ ਦੇ ਦੁਰਵਰਤੋਂ ’ਤੇ ਚਿੰਤਾ ਜਤਾਈ, ਇਤਰਾਜ਼ਯੋਗ ਸਮੱਗਰੀ ਨੂੰ ਤੁਰੰਤ ਰਿਪੋਰਟ ਕਰਨ ਲਈ ਦਿੱਤਾ ਸੰਦੇਸ਼

ਸ੍ਰੀ ਅੰਮ੍ਰਿਤਸਰ, 18 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਤਕਨੀਕ ਦੀ ਦੁਰਵਰਤੋਂ ਕਰਕੇ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਮਾਮਲਿਆਂ ਉੱਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਸਿੱਖ ਕੌਮ ਅਤੇ ਨੌਜਵਾਨਾਂ ਦੇ ਨਾਮ ਵਿਸ਼ੇਸ਼ ਸੰਦੇਸ਼ ਜਾਰੀ ਕੀਤਾ ਹੈ।...

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਏਆਈ ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ, 17 ਮਾਰਚ- ਆਰਟੀਫੀਸ਼ਲ ਇੰਟੈਲੀਜੈਂਸ (ਏਆਈ) ਤਕਨੀਕ ਨਾਲ ਵੀਡੀਓ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਅਤੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰਨ ਵਾਲੀਆਂ ਘਟਨਾਵਾਂ ਦੇ ਲਗਾਤਾਰ ਵੱਧ ਰਹੇ ਰੁਝਾਨ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗਹਿਰੀ ਚਿੰਤਾ ਪ੍ਰਗਟਾਈ ਹੈ।...

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ

ਅੰਮ੍ਰਿਤਸਰ, 16 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹੈਦਰਾਬਾਦ ਵਿਖੇ ਗੁਰਦੁਆਰਾ ਸਾਹਿਬ ਬਰਮਬਾਲਾ ਦੀ ਜਗ੍ਹਾ ’ਤੇ ਸਥਾਨਕ ਪ੍ਰਸ਼ਾਸਨ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੀਤੀ ਜਾ ਰਹੀ ਕਾਰਵਾਈ ’ਤੇ ਗੰਭੀਰ ਸਵਾਲ ਉਠਾਉਂਦਿਆਂ ਇਸ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ...

ਸ਼ਹੀਦ ਊਧਮ ਸਿੰਘ ਦੇ ਜਜ਼ਬੇ ਨੂੰ ਸਮਰਪਿਤ ਮਨਾਇਆ ਗਿਆ ਗੌਰਵਮਈ ਦਿਵਸ

ਸ਼ਹੀਦ ਊਧਮ ਸਿੰਘ ਦੇ ਜਜ਼ਬੇ ਨੂੰ ਸਮਰਪਿਤ ਮਨਾਇਆ ਗਿਆ ਗੌਰਵਮਈ ਦਿਵਸ

ਸ਼ਹੀਦ ਊਧਮ ਸਿੰਘ ਦੀਆਂ ਨਿਸ਼ਾਨੀਆਂ ਲਿਆਉਣ 'ਤੇ ਜੋਰ ਚੰਡੀਗੜ੍ਹ 15 ਮਾਰਚ: ਸ਼ਹੀਦ ਊਧਮ ਸਿੰਘ ਮੈਮੋਰੀਅਲ ਭਵਨ ਸੁਸਾਇਟੀ ਸੈਕਟਰ 44ਸੀ ਚੰਡੀਗੜ੍ਹ ਵਲੋਂ ਸ਼ਹੀਦ ਊਧਮ ਸਿੰਘ ਦੀ ਯਾਦ ਵਿੱਚ 'ਗੌਰਵਮਈ ਦਿਵਸ' ਮਨਾਇਆ ਗਿਆ ਤੇ ਬੁਲਾਰਿਆ ਨੇ ਮੰਗ ਕੀਤੀ ਕਿ ਸ਼ਹੀਦ ਨਾਲ ਸਬੰਧਤ ਨਿਸ਼ਾਨੀਆਂ ਜੋ ਇੰਗਲੈਂਡ ਵਿਚ ਹਨ,ਨੂੰ ਵਾਪਸ ਲਿਆਉਣ ਲਈ ਕੇਂਦਰ ਤੇ...

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ...

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ...

ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਲਗਾਇਆ

ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ ਕਮੇਟੀ ਦਾ ਬੁਲਾਰਾ ਲਗਾਇਆ

ਇਸ ਤੋਂ ਪਹਿਲਾਂ ਸ. ਗੁਰਪ੍ਰੀਤ ਸਿੰਘ ਝੱਬਰ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ ਤੇ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੂੰ ਨਿਯੁਕਤ ਕੀਤਾ ਸੀ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅੰਮ੍ਰਿਤਸਰ, 12 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਭਾਈ ਗੁਰਬਖਸ਼...

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ:

ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ:

ਸ਼੍ਰੋਮਣੀ ਕਮੇਟੀ ਵੱਲੋਂ ਪਿੰਡ ਵਾਂ ਵਿਖੇ ਕਰਵਾਇਆ ਗਿਆ ਗੁਰਮਤਿ ਸਮਾਗਮ ਤੇ ਅੰਮ੍ਰਿਤ ਸੰਚਾਰ ਸਮਾਗਮ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਸ਼ਹੀਦੀ ਸ਼ਤਾਬਦੀ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਅੰਮ੍ਰਿਤਸਰ, 12 ਮਾਰਚ- ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖ਼ਾਲਸਾ ਮਾਰਚ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਹੋਇਆ ਸੰਪੰਨ

ਅੰਮ੍ਰਿਤਸਰ, 11 ਮਾਰਚ- ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ...

ਵੱਡੀ ਖ਼ਬਰਾਂ

ਐਮ.ਐਸ.ਐਮ.ਈ. (MSME) ਅਤੇ ਯੂ.ਟੀ. ਚੰਡੀਗੜ੍ਹ ਟੂਰਿਜ਼ਮ ਵੱਲੋਂ ਸੁਖਨਾ ਝੀਲ ਵਿਖੇ ਪੀ.ਐਮ. ਵਿਸ਼ਵਕਰਮਾ ਕਾਰੀਗਰਾਂ ਲਈ ਮਾਰਕੀਟ ਐਕਸੈਸ (Market Access) ਪਹਿਲਕਦਮੀ ਦੀ ਸ਼ੁਰੂਆਤ

ਪਾਇਲਟ ਪਹਿਲਕਦਮੀ ਸਥਾਨਕ ਕਾਰੀਗਰਾਂ ਨੂੰ ਸਿੱਧੇ ਸੈਲਾਨੀਆਂ ਨਾਲ ਜੁੜਨ ਦੇ ਯੋਗ ਬਣਾਉਂਦੀ ਹੈ; ਸਮਰਪਿਤ ਸਟਾਲ ਅਤੇ ਮੌਕੇ 'ਤੇ ਉਦਯਮ (Udyam) ਰਜਿਸਟ੍ਰੇਸ਼ਨ ਦੀ ਸਹੂਲਤ ਸਥਾਪਿਤ ਜ਼ਮੀਨੀ ਪੱਧਰ 'ਤੇ ਆਰਥਿਕ ਸਸ਼ਕਤੀਕਰਨ ਪ੍ਰਤੀ ਆਪਣੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਸੂਖਮ, ਲਘੂ ਅਤੇ ਦਰਮਿਆਨੇ ਉੱਦਮ ਮੰਤਰਾਲੇ, ਭਾਰਤ ਸਰਕਾਰ ਦੇ ਅਧੀਨ...

ਪੰਜਾਬ ਸਰਕਾਰ ਦੀ ਸਮਾਜਿਕ ਸੁਰੱਖਿਆ ਸਕੀਮਾਂ ਅਧੀਨ 36 ਲੱਖ ਤੋਂ ਵੱਧ ਲਾਭਪਾਤਰੀ: ਡਾ. ਬਲਜੀਤ ਕੌਰ

ਡੀ.ਬੀ.ਟੀ. ਰਾਹੀਂ ਲਾਭਪਾਤਰੀਆਂ ਦੇ ਖਾਤਿਆਂ ਵਿੱਚ ₹2,697.44 ਕਰੋੜ ਤੋਂ ਵੱਧ ਦੀ ਰਕਮ ਸਿੱਧੀ ਜਮ੍ਹਾਂ ਵਿੱਤੀ ਵਰ੍ਹੇ 2026-27 ਲਈ ਸਮਾਜਿਕ ਸੁਰੱਖਿਆ ਸਕੀਮਾਂ ਵਾਸਤੇ ₹6,131.91 ਕਰੋੜ ਦਾ ਬਜ਼ਟ ਉਪਬੰਧ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਹੱਕਦਾਰ ਤੱਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਲਈ ਦ੍ਰਿੜ੍ਹ...

ਕਾਲੇ ਝੰਡੇ ਅਤੇ “ਕਾਲੇ ਕੋਟ” ਤੋਂ ਡਰਿਆ ਗੁਰੂ ਦੋਖੀ ਮੁੱਖ ਮੰਤਰੀ

-ਕਾਲਾ ਝੰਡਾ ਦਿਖਾ ਕੇ ਨਕਲੀ ਇਨਕਲਾਬੀ ਨੂੰ ਸਵਾਲ ਕਰਨ ਵਾਲੇ ਸਿੱਖ ਨੌਜਵਾਨ 'ਤੇ ਅੰਨਾ ਤਸ਼ੱਦਦ ਕਰਵਾ ਕੇ ਗੁਰੂ ਦੋਖੀ ਨੇ ਕੀਤੀ ਸਿੱਖੀ ਸਰੂਪ ਦੀ ਬੇਅਦਬੀ ਅਤੇ ਸ਼ਹੀਦ ਊਧਮ ਦੀ ਧਰਤੀ ਨੂੰ ਲਾਇਆ ਦਾਗ਼-ਬਿਕਰਮ ਸਿੰਘ ਮਜੀਠੀਆ ਕਿਹਾ, ਕੱਟੜ ਭ੍ਰਿਰਸ਼ਟਾਚਾਰੀਆਂ ਦੀ ਸਰਕਾਰ ਦੇ 500 ਕਰੋੜ ਦੇ ਘਪਲੇ ਸਬੰਧੀ ਹਾਈ ਕੋਰਟ 'ਚ ਪਟੀਸ਼ਨ ਦਾਇਰ...

ਸ਼ੇਰੋਂ ਪਿੰਡ ਵਿੱਚ ਸਿੱਖ ਨੌਜਵਾਨ ਨਾਲ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਬੇਹੱਦ ਨਿੰਦਣਯੋਗ: ਬਲਬੀਰ ਸਿੰਘ ਸਿੱਧੂ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਨੌਜਵਾਨ ਨੂੰ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰਾਂਗੇ। ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਸਖ਼ਤ ਕਾਰਵਾਈ ਕੀਤੀ ਜਾਵੇ: ਸਿੱਧੂ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੰਗਰੂਰ ਦੇ ਸ਼ੇਰੋਂ ਪਿੰਡ ਵਿੱਚ ਸਿੱਖ...

ਪੰਜਾਬ ਕਾਂਗਰਸ ਐੱਸ.ਸੀ. ਵਿਭਾਗ ਦਾ ਧਰਨਾ ਚੌਥੇ ਦਿਨ ਵੀ ਰਿਹਾ ਲਗਾਤਾਰ ਜਾਰੀ

ਰਾਹੁਲ ਗਾਂਧੀ 'ਤੇ ਦਰਜ ਐੱਫ.ਆਈ.ਆਰ. ਖ਼ਿਲਾਫ਼ ਕਾਂਗਰਸ ਭਵਨ ਵਿਖੇ ਵਿਸ਼ਾਲ ਪ੍ਰਦਰਸ਼ਨ -ਭਾਜਪਾ ਦੀ ਪ੍ਰਤਿਗਾਮੀ ਰਾਜਨੀਤੀ ਦੀ ਕੀਤੀ ਤਿੱਖੀ ਨਿਖੇਧੀ ਵਿਰੋਧੀ ਧਿਰ ਦੇ ਨੇਤਾ ਸ੍ਰੀ ਰਾਹੁਲ ਗਾਂਧੀ ਵਿਰੁੱਧ ਦਰਜ ਕੀਤੀ ਗਈ ਬਦਲਾਖੋਰੀ ਵਾਲੀ ਐੱਫ.ਆਈ.ਆਰ. ਦੇ ਵਿਰੋਧ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਅਨੁਸੂਚਿਤ ਜਾਤੀ ਵਿਭਾਗ...

ਅਬਦਾਲੀ ਵਾਂਗ ਵਿਵਹਾਰ ਕਰ ਰਿਹਾ ਹੈ ਭਗਵੰਤ ਮਾਨ: ਵੜਿੰਗ

ਕਿਹਾ: ਮੁੱਖ ਮੰਤਰੀ ਨੂੰ ਮੋਹਨਜੀਤ ਨਾਲ ਕੀਤੇ ਗਏ ਸਲੂਕ 'ਤੇ ਸ਼ਰਮ ਆਉਣੀ ਚਾਹੀਦੀ ਹੈ ਦੋਸ਼ੀ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਮੰਗ ਕਰਦਿਆਂ, ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਲਿਖਿਆ ਪੱਤਰ ਆਪ ਦੇ ਭ੍ਰਿਸ਼ਟਾਚਾਰ ਵਿਰੁੱਧ 8 ਸਤੰਬਰ ਨੂੰ ਵਿਰੋਧ ਪ੍ਰਦਰਸ਼ਨ ਦਾ ਐਲਾਨ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ...

ਲਿਵਾਸਾ ਹੌਸਪਿਟਲਜ਼ ਨੇ ਆਸ਼ਾ ਸਕੂਲ, ਚੰਡੀਮੰਦਿਰ ਨੂੰ 10 ਲੱਖ ਦਾ ਯੋਗਦਾਨ ਦਿੱਤਾ

ਚੰਡੀਗੜ੍ਹ: ਲਿਵਾਸਾ ਹੌਸਪਿਟਲਜ਼ ਨੇ ਅੱਜ ਆਸ਼ਾ ਸਕੂਲ, ਚੰਡੀਮੰਦਿਰ ਵਿਖੇ ਆਯੋਜਿਤ ਇੱਕ ਸਮਾਗਮ ਦੌਰਾਨ ਸਕੂਲ ਨੂੰ ₹10 ਲੱਖ ਦਾ ਯੋਗਦਾਨ ਦਿੱਤਾ। ਆਸ਼ਾ ਸਕੂਲ ਵਿਸ਼ੇਸ਼ ਲੋੜਾਂ ਵਾਲੇ ਦਿਵਿਆਂਗ ਬੱਚਿਆਂ ਦੀ ਸਿੱਖਿਆ, ਮੁੜ ਵਸੇਬੇ, ਹੁਨਰ ਵਿਕਾਸ ਅਤੇ ਸਰਬਪੱਖੀ ਵਿਕਾਸ ਲਈ ਸਮਰਪਿਤ ਹੈ। ਇਸ ਸਮਾਗਮ ਵਿੱਚ ਲਿਵਾਸਾ ਹੌਸਪਿਟਲਜ਼ ਦੇ ਸੀ.ਈ.ਓ....

ਵਿਸ਼ੇਸ਼ ਗਹਿਰੀ ਸੁਧਾਈ (SIR) 2026, ਪੰਜਾਬ ਰਾਜ ਭਰ ਵਿੱਚ ਸੁਚਾਰੂ ਢੰਗ ਨਾਲ ਚੱਲ ਰਹੀ ਹੈ

ਸਾਰੇ ਮੀਡੀਆ ਪਲੇਟਫਾਰਮਾਂ ਨੂੰ ਬੇ-ਬੁਨਿਆਦ ਖ਼ਬਰਾਂ ਨੂੰ ਪ੍ਰਕਾਸ਼ਿਤ/ਪ੍ਰਸਾਰਣ ਕਰਨ ਤੋਂ ਗੁਰੇਜ਼ ਕਰਨ ਦੀ ਬੇਨਤੀ ਹਾਲ ਹੀ ਵਿੱਚ, ਕੁਝ ਮੀਡੀਆ ਪਲੇਟਫਾਰਮਾਂ ਵੱਲੋਂ ਇਹ ਖ਼ਬਰ ਪ੍ਰਕਾਸ਼ਿਤ ਕੀਤੀ ਗਈ ਹੈ ਕਿ ਪਟਿਆਲਾ ਤੋਂ ਮਾਨਯੋਗ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਨਾਮ 13 ਅਗਸਤ 2026 ਨੂੰ...

ਪੰਜਾਬ ਸਰਕਾਰ ਕਿਸੇ ਵੀ ਸਮੇਂ ਕੇਂਦਰੀ ਸਰਕਾਰੀ ਮੁਲਾਜ਼ਮਾਂ ਦੇ ਬਰਾਬਰ ਤਨਖਾਹ ਅਤੇ ਡੀਏ ਦੇਣ ਲਈ ਤਿਆਰ: ਹਰਪਾਲ ਸਿੰਘ ਚੀਮਾ

ਪੰਜਾਬ ਵੱਲੋਂ ਆਪਣੇ ਮਾਲੀਏ ਦਾ 51 ਫ਼ੀਸਦ ਤਨਖਾਹਾਂ ਅਤੇ ਪੈਨਸ਼ਨਾਂ 'ਤੇ ਖਰਚ ਕੀਤਾ ਜਾਂਦਾ ਹੈ, ਜੋ ਪ੍ਰਮੁੱਖ ਸੂਬਿਆਂ ਨਾਲੋਂ ਵੱਧ ਹੈ ਅਤੇ ਇਸ ਦੀ ਰਾਸ਼ਟਰੀ ਔਸਤ 38 ਫ਼ੀਸਦ ਹੈ: ਹਰਪਾਲ ਸਿੰਘ ਚੀਮਾ ਭਗਵੰਤ ਮਾਨ ਸਰਕਾਰ ਨੇ 3 ਵਾਧਿਆਂ ਵਿੱਚ ਸਾਲ 2021 ਵਿੱਚ 28 ਫ਼ੀਸਦ ਤੋਂ 2024 ਵਿੱਚ 42 ਫ਼ੀਸਦ ਡੀਏ ਜਾਰੀ ਕਰਕੇ 14 ਫ਼ੀਸਦ ਵਾਧਾ ਕੀਤਾ:...

ਪੰਜਾਬ ਨੂੰ ਤਕਨੀਕੀ ਸਿੱਖਿਆ ਵਿੱਚ ਨੰਬਰ 1 ਸੂਬਾ ਬਣਾਉਣ ਲਈ ਕਰਵਾਏ ਖੇਤਰੀ ਉਦਯੋਗ-ਅਕਾਦਮਿਕ ਸੰਮੇਲਨ ਦੌਰਾਨ ਉਦਯੋਗਾਂ ਤੇ ਅਕਾਦਮਿਕ ਸੰਸਥਾਵਾਂ ਨੂੰ ਇੱਕ ਮੰਚ ‘ਤੇ ਲਿਆਂਦਾ

•ਤਕਨੀਕੀ ਸਿੱਖਿਆ ਵਿੱਚ ਪੰਜਾਬ 27ਵੇਂ ਸਥਾਨ ਤੋਂ ਤੀਜੇ ਸਥਾਨ 'ਤੇ ਆਇਆ, ਸੂਬੇ ਨੂੰ ਨੰਬਰ 1 ‘ਤੇ ਲਿਆਉਣ ਦਾ ਟੀਚਾ ਮਿੱਥਿਆ: ਹਰਜੋਤ ਸਿੰਘ ਬੈਂਸ •ਭਗਵੰਤ ਮਾਨ ਸਰਕਾਰ ਵੱਲੋਂ ਆਈ.ਟੀ.ਆਈਜ਼, ਪੌਲੀਟੈਕਨਿਕਾਂ ਨੂੰ ਰੁਜ਼ਗਾਰ-ਮੁਖੀ ਸੰਸਥਾਵਾਂ ਵਿੱਚ ਬਦਲਿਆ ਜਾ ਰਿਹੈ: ਹਰਜੋਤ ਸਿੰਘ ਬੈਂਸ •ਵਿਸ਼ਵ ਪੱਧਰ 'ਤੇ ਮੁਕਾਬਲੇ ਵਾਲੀਆਂ ਸੰਸਥਾਵਾਂ...

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਮੌਕੇ ਪੰਜਾਬੀਆਂ ਨੂੰ ਹਾਰਦਿਕ ਵਧਾਈ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਪਾਵਨ ਮੌਕੇ ’ਤੇ ਸਾਰੇ ਪੰਜਾਬੀਆਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ। ਸਪੀਕਰ ਸੰਧਵਾਂ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਦੇ ਅਵਤਾਰ ਧਾਰਨ ਨੂੰ ਸਮਰਪਿਤ ਇਹ ਪਵਿੱਤਰ ਤਿਉਹਾਰ ਦੇਸ਼ ਭਰ ਵਿੱਚ ਬੜੀ ਸ਼ਰਧਾ ਅਤੇ ਭਾਵਨਾ ਨਾਲ ਮਨਾਇਆ ਜਾਂਦਾ...

ਸਵੱਛ ਵਾਰਡ, ਸਵੱਛ ਚੰਡੀਗੜ੍ਹ: ਰਾਜਪਾਲ ਕਟਾਰੀਆ ਨੇ ‘ਸਵੱਛ ਵਾਰਡ ਰੈਂਕਿੰਗ 2026’ ਦੀ ਸ਼ੁਰੂਆਤ ਕੀਤੀ

ਜੇਤੂ ਵਾਰਡਾਂ ਨੂੰ 2 ਅਕਤੂਬਰ 2026 ਨੂੰ ਸਨਮਾਨਿਤ ਕੀਤਾ ਜਾਵੇਗਾ ਚੰਡੀਗੜ੍ਹ ਨੂੰ ਸਵੱਛਤਾ ਦਾ ਰਾਸ਼ਟਰੀ ਮਾਡਲ ਬਣਾਉਣ ਲਈ ਜਨਭਾਗੀਦਾਰੀ, ਵਿਗਿਆਨਿਕ ਕਚਰਾ ਪ੍ਰਬੰਧਨ ਅਤੇ ਵਾਰਡ ਪੱਧਰ 'ਤੇ ਜਵਾਬਦੇਹੀ ਦਾ ਸੱਦਾ ਚੰਡੀਗੜ੍ਹ, 3 ਸਤੰਬਰ:- ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ, ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਨਗਰ...