by abcpunjab | ਦਸੰ. 1, 2023 | breaking news, daily, religion, Uncategorized
ਕਿਹਾ ਕਿ ਮੁੱਖ ਮੰਤਰੀ ਨੇ ਨਿਹੰਗ ਸਿੰਘਾਂ ਦੇ ਇਕ ਧੜੇ ਨੂੰ ਹਟਾ ਕੇ ਆਪਣੇ ਨਜ਼ਦੀਕੀ ਦੋਸਤ ਦੀ ਅਗਵਾਈ ਵਾਲੀ ਵਿਰੋਧੀ ਧਿਰ ਦਾ ਕਬਜ਼ਾ ਕਰਵਾਉਣ ਲਈ ਗੁਰਦੁਆਰਾ ਸਾਹਿਬ ’ਤੇ ਹਮਲੇ ਦੇ ਹੁਕਮ ਦਿੱਤੇ ਚੰਡੀਗੜ੍ਹ, 1 ਦਸੰਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਮੁੱਖ ਮੰਤਰੀ...
by abcpunjab | ਨਵੰ. 28, 2023 | breaking news, daily, religion, Uncategorized
ਅਧਿਆਤਮਿਕ ਮਹੱਤਵ ਨਾਲ ਗੂੰਜਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਚੰਡੀਗੜ੍ਹ ਦੇ ਸੈਕਟਰ 8ਸੀ ਸਥਿਤ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ। ਰਾਜ ਦੇ ਲੋਕਾਂ ਨਾਲ ਡੂੰਘੇ ਸਤਿਕਾਰ ਅਤੇ ਇਕਮੁੱਠਤਾ ਦੇ ਇਸ਼ਾਰੇ ਵਿੱਚ, ਰਾਜਪਾਲ ਨੇ ਪੰਜਾਬ...
by abcpunjab | ਨਵੰ. 26, 2023 | breaking news, daily, politics, religion, Uncategorized
-ਬੰਦੀ ਸਿੰਘਾਂ ਦੇ ਮਸਲੇ ਨੂੰ ਘੱਟੋ-ਘੱਟੋ ਸਾਂਝੇ ਪ੍ਰੋਗਰਾਮ ਤਹਿਤ ਅੱਗੇ ਵਧਾਉਣ ਦਾ ਫੈਸਲਾ -ਦੇਸ਼ ਦੁਨੀਆ ਵਿੱਚ ਮਨੁੱਖੀ ਅਧਿਕਾਰਾਂ ਦੀ ਰਖਵਾਲੀ ਲਈ ਕਾਰਜਸ਼ੀਲ ਲੋਕਾਂ ਨੂੰ ਸੰਘਰਸ਼ ਦਾ ਹਿੱਸਾ ਬਣਾਇਆ ਜਾਵੇਗਾ- ਐਡਵੋਕੇਟ ਧਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੇ ਮਾਮਲੇ ’ਤੇ ਬੁੱਧੀਜੀਵੀਆਂ ਅਤੇ...
by abcpunjab | ਨਵੰ. 24, 2023 | breaking news, crime, daily, politics, religion
ਮੁੱਖ ਮੰਤਰੀ ਨੂੰ ਖੂਨਖਰਾਬੇ ਤੇ ਮੌਤ ਲਈ ਨੈਤਿਕ ਤੇ ਪ੍ਰਸ਼ਾਸਨਿਕ ਜ਼ਿੰਮੇਵਾਰੀ ਪ੍ਰਵਾਨ ਕਰਨ ਲਈ ਆਖਿਆ ਕਿਹਾ ਕਿ ਦਿੱਲੀ ਵਿਚ ਬੈਠੇ ਸਿੱਖ ਵਿਰੋਧੀ ਤੱਤ ਪੰਜਾਬ ਸਰਕਾਰ ਨੂੰ ਵਰਤ ਕੇ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਤੇ ਇਸਦਾ ਦੋਸ਼ ਸਿੱਖਾਂ ਸਿਰ ਮੜ੍ਹਨਗੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ...
by abcpunjab | ਨਵੰ. 21, 2023 | breaking news, daily, politics, religion
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੇਸ਼ ਦੀ ਸਰਬਉੱਚ ਅਦਾਲਤ ਦੇ ਕਾਲਜੀਅਮ ਵਲੋਂ ਕੀਤੀਆਂ ਸਿਫਾਰਿਸ਼ਾਂ ਦੇ ਬਾਵਜੂਦ ਦੋ ਯੋਗ ਸਿੱਖ ਉਮੀਦਵਾਰਾਂ ਨੂੰ ਪੰਜਾਬ ‘ਤੇ ਹਰਿਆਣਾ ਹਾਈਕੋਰਟ ਦੇ ਜੱਜ ਨਿਯੁਕਤ ਨਾ ਕੀਤੇ ਜਾਣ ਨੂੰ ਭਾਰਤ ਅੰਦਰ ਸਿੱਖਾਂ ਵਾਸਤੇ ਗੁਲਾਮੀ ਦਾ ਅਹਿਸਾਸ ਕਰਵਾਉਣ ਵਾਲੀ ਘਟਨਾ ਕਰਾਰ ਦਿੱਤਾ ਹੈ।...
by abcpunjab | ਨਵੰ. 20, 2023 | breaking news, daily, religion
ਪਾਕਿਸਤਾਨ ਸਰਕਾਰ ਜ਼ਿੰਮੇਵਾਰ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕਰੇ: ਢੀਂਡਸਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨੇ ਪਾਕਿਸਤਾਨ ਦੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ਦੇ ਅੰਦਰ ਸ਼ਰਾਬ ਅਤੇ ਮੀਟ ਦੀ ਵਰਤੋਂ ਨਾਲ ਜੁੜੀ ਬੇਅਦਬੀ ਦੀ ਵਾਪਰੀ ਘਟਨਾ ਦੀ...