ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਲੋਕਾਂ ਨੂੰ ਤਕਰੀਬਨ 42 ਨਾਗਰਿਕ ਸੇਵਾਵਾਂ ਘਰਾਂ ਵਿੱਚ ਹੀ ਮਿਲਣਗੀਆਂ: ਮੁੱਖ ਮੰਤਰੀ

• ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਭਰ ਵਿੱਚੋਂ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ • ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਦੇ ਸ਼ਤਾਬਦੀ ਸਮਾਗਮਾਂ ਦੌਰਾਨ ਨਵੇਂ ਪ੍ਰਾਜੈਕਟ ਕੀਤੇ ਲੋਕਾਂ ਨੂੰ ਸਮਰਪਿਤ • ਸੂਬੇ ਦੇ ਸਾਰੇ ਹਸਪਤਾਲਾਂ ਵਿੱਚ 26 ਜਨਵਰੀ 2024 ਤੋਂ ਐਕਸ-ਰੇਅ ਦੀ ਸਹੂਲਤ ਮਿਲੇਗੀ ਪੰਜਾਬ ਦੇ ਮੁੱਖ...
ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਰਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਤੇ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ

ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਰਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਤੇ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੇ ਦੋਸ਼ਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਗੁਰਦੁਆਰਾ ਫੰਡਾਂ ਦੀ ਦੁਰਵਰਤੋਂ ਕਰਨ ਤੇ ਮਨੀ ਲਾਂਡਰਿੰਗ ਵਿਚ ਸ਼ਾਮਲ ਹੋਣ ਦੇ ਲਾਏ ਦੋਸ਼ਾਂ ਦੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਜਾਂਚ ਮੰਗੀ ਹੈ। ਅੱਜ ਇਥੇ...
MCC ਨੇ ‘ਵਿਸਾਰ ਵਾਹਨ’ ਲਾਂਚ ਕੀਤਾ; ਦੇਵਤਿਆਂ ਦੀਆਂ ਮੂਰਤੀਆਂ ਅਤੇ ਫੋਟੋ ਫਰੇਮਾਂ ਨੂੰ ਇਕੱਠਾ ਕਰਨ ਅਤੇ ਉਨ੍ਹਾਂ ਨੂੰ ਪਵਿੱਤਰ ਕਲਾ ਵਿੱਚ ਬਦਲਣ ਦੀ ਪਹਿਲਕਦਮੀ

MCC ਨੇ ‘ਵਿਸਾਰ ਵਾਹਨ’ ਲਾਂਚ ਕੀਤਾ; ਦੇਵਤਿਆਂ ਦੀਆਂ ਮੂਰਤੀਆਂ ਅਤੇ ਫੋਟੋ ਫਰੇਮਾਂ ਨੂੰ ਇਕੱਠਾ ਕਰਨ ਅਤੇ ਉਨ੍ਹਾਂ ਨੂੰ ਪਵਿੱਤਰ ਕਲਾ ਵਿੱਚ ਬਦਲਣ ਦੀ ਪਹਿਲਕਦਮੀ

ਮੇਅਰ ਕਾਲੀ ਮਾਤਾ ਮੰਦਰ ਸੈਕਟਰ 19 ਤੋਂ ਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਚੌਗਿਰਦੇ ਦੀ ਸਫ਼ਾਈ ਰੱਖਣ ਦੇ ਨਾਲ-ਨਾਲ ਧਾਰਮਿਕ ਮਰਿਆਦਾਵਾਂ ਦੀ ਮਰਿਆਦਾ ਨੂੰ ਬਰਕਰਾਰ ਰੱਖਣ ਦੀ ਮਹੱਤਤਾ ਨੂੰ ਸਮਝਦੇ ਹੋਏ ਨਗਰ ਨਿਗਮ ਚੰਡੀਗੜ੍ਹ ਨੇ ‘ਵਿਸਾਰ ਵਾਹਨ’ ਦੀ ਸ਼ੁਰੂਆਤ ਕਰਕੇ ਨਿਵੇਕਲੀ ਪਹਿਲਕਦਮੀ ਕੀਤੀ ਹੈ।...
ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲਨਾਥ ਨੂੰ ਕਲੀਨ ਚਿੱਟ ਦੇ ਕੇ ਰਾਜਾ ਵੜਿੰਗ ਨੇ ਬਜਰ ਗੁਨਾਹ ਕੀਤਾ:-ਸੁਖਦੇਵ ਸਿੰਘ ਢੀਂਡਸਾ

ਸਿੱਖ ਨਸਲਕੁਸ਼ੀ ਦੇ ਦੋਸ਼ੀ ਕਮਲਨਾਥ ਨੂੰ ਕਲੀਨ ਚਿੱਟ ਦੇ ਕੇ ਰਾਜਾ ਵੜਿੰਗ ਨੇ ਬਜਰ ਗੁਨਾਹ ਕੀਤਾ:-ਸੁਖਦੇਵ ਸਿੰਘ ਢੀਂਡਸਾ

1984 ਸਿੱਖ ਨਸਲਕੁਸ਼ੀ ਦੇ ਮੁੱਖ ਦੋਸ਼ੀ ਕਮਲਨਾਥ ਨੂੰ ਬੇਕਸੂਰ ਐਲਾਨਣ ਵਾਲੇ ਪੰਜਾਬ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਨੂੰ ਆੜੇ ਹੱਥੀਂ ਲੈਂਦਿਆਂ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ.ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਰਾਜਾ ਵੜਿੰਗ ਦੀ ਜਮੀਰ ਬਿਲਕੁਲ ਮਰ ਚੁੱਕੀ ਹੈ ਜੋ ਆਪਣੇ ਸਿਆਸੀ ਹਿੱਤਾਂ ਲਈ...
ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਜਸਟਿਸ (ਸੇਵਾਮੁਕਤ) ਐੱਸਐੱਸ ਸਾਰੋਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਦੀ ਮਿਆਦ ਤਿੰਨ ਮਹੀਨੇ ਵਧਾਉਣ ਦੀ ਅਪੀਲ ਕੀਤੀ ਹੈ।

ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਚੋਣ ਕਮਿਸ਼ਨ ਦੇ ਚੀਫ਼ ਕਮਿਸ਼ਨਰ ਜਸਟਿਸ (ਸੇਵਾਮੁਕਤ) ਐੱਸਐੱਸ ਸਾਰੋਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ ਦੀ ਮਿਆਦ ਤਿੰਨ ਮਹੀਨੇ ਵਧਾਉਣ ਦੀ ਅਪੀਲ ਕੀਤੀ ਹੈ।

(ਜਸਟਿਸ ਸਾਰੋਂ ਨੂੰ ਮਿਲਿਆ ਅਤੇ ਇਸ ਸਬੰਧ ਵਿਚ ਉਨ੍ਹਾਂ ਨੂੰ ਮੰਗ ਪੱਤਰ ਵੀ ਸੌਂਪਿਆ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਸਟਿਸ (ਸੇਵਾਮੁਕਤ) ਐਸਐਸ ਸਾਰੋਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀਆਂ ਚੋਣਾਂ ਲਈ ਵੋਟਾਂ ਦੀ ਰਜਿਸਟ੍ਰੇਸ਼ਨ...
ਐਸ ਜੀ ਪੀ ਸੀ ਚੋਣਾਂ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ਤੇ ਪੰਥਕ ਆਗੂਆਂ ਦੀ ਅਹਿਮ ਮੀਟਿੰਗ ਹੋਈ

ਐਸ ਜੀ ਪੀ ਸੀ ਚੋਣਾਂ ਨੂੰ ਲੈ ਕੇ ਸੁਖਦੇਵ ਸਿੰਘ ਢੀਂਡਸਾ ਦੀ ਰਿਹਾਇਸ਼ ਤੇ ਪੰਥਕ ਆਗੂਆਂ ਦੀ ਅਹਿਮ ਮੀਟਿੰਗ ਹੋਈ

ਸੁਖਬੀਰ ਸਿੰਘ ਬਾਦਲ ਨੂੰ ਕੌਮ ਦੀ ਬਿਹਤਰੀ ਲਈ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਅਪੀਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ ਜੀ ਪੀ ਸੀ) ਦੀਆਂ ਚੋਣਾਂ ਨੂੰ ਲੈਕੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਨਾਲ ਬੁੱਧਵਾਰ ਉਨ੍ਹਾਂ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਤੇ...
×