ਕੀਰਤਪੁਰ ਸਾਹਿਬ/ ਸ੍ਰੀ ਅਨੰਦਪੁਰ ਸਾਹਿਬ, 18 ਅਪ੍ਰੈਲ (. ) ਕੀਰਤਪੁਰ ਸਾਹਿਬ ਦੀ ਚਾਰ ਸੌ ਸਾਲਾ ਸਥਾਪਨਾ ਸ਼ਤਾਬਦੀ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇੱਕ ਉੱਚ ਪੱਧਰੀ ਇਕੱਤਰਤਾ ਹੋਈ। ਇਸ ਇਕੱਤਰਤਾ ਦੀ ਅਗਵਾਈ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਮਰਜੀਤ...





