ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ :  ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

ਮੁੰਬਈ- ਹਜ਼ੂਰ ਸਾਹਿਬ ਨਾਂਦੇੜ ਵੰਦੇ ਭਾਰਤ ਐਕਸਪ੍ਰੈੱਸ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਨੂੰ ਇੱਕ ਹੋਰ ਵੱਡਾ ਤੋਹਫ਼ਾ : ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਸ਼੍ਰੀ ਦੇਵੇਂਦਰ ਫੜਨਵੀਸ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਧੰਨਵਾਦ । 11 ਮੈਂਬਰੀ ਸਿੱਖ ਤਾਲਮੇਲ ਕਮੇਟੀ ਦੇ ਮੁਖੀ ਜਸਪਾਲ ਸਿੰਘ ਸਿੱਧੂ, ਪੰਜਾਬੀ ਅਕੈਡਮੀ ਦੇ ਮਲਕੀਤ ਸਿੰਘ ਬਲ, ਘੱਟ ਗਿਣਤੀ ਕਮਿਸ਼ਨ ਦੇ ਮੈਂਬਰ ਚਰਨਦੀਪ ਸਿੰਘ...
ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ ।

ਮਹਾਰਾਸ਼ਟਰ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਸਰਕਾਰੀ ਪੱਧਰ ’ਤੇ ਮਨਾਉਣ ਦਾ ਐਲਾਨ ।

ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸੰਤ ਸਮਾਜ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨਾਲ ਕੀਤੀਆਂ ਵਿਚਾਰਾਂ ਅਤੇ ਸਮਾਗਮਾਂ ਦੀ ਰੂਪ ਰੇਖਾ ਕੀਤੀ ਤਿਆਰ। ਇਤਿਹਾਸਕ ਸਮਾਗਮ 15 ਅਤੇ 16 ਨਵੰਬਰ ਨੂੰ ਨਾਂਦੇੜ ਵਿਖੇ, 6 ਦਸੰਬਰ ਨੂੰ ਨਾਗਪੁਰ ਅਤੇ 21 ਅਤੇ 22 ਦਸੰਬਰ 2025 ਨੂੰ ਨਵੀਂ ਮੁੰਬਈ ਵਿਖੇ ਕੀਤੇ ਜਾਣਗੇ। ਮੁੰਬਈ...
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਿਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਅੱਜ ਸਨਮਾਨਿਤ ਕੀਤਾ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਿਨ੍ਹਾਂ ਸ਼ਹੀਦ ਪਰਿਵਾਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਅੱਜ ਸਨਮਾਨਿਤ ਕੀਤਾ ਗਿਆ

ਉਨ੍ਹਾਂ ਵਿੱਚ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਸਪੁੱਤਰੀ ਬੀਬੀ ਸਤਵੰਤ ਕੌਰ, ਭਰਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭਾਈ ਭੁਪਿੰਦਰ ਸਿੰਘ ਭਲਵਾਨ, ਜਰਨਲ ਸ਼ਬੇਗ ਸਿੰਘ ਦੇ ਭਰਾ ਸ. ਬੇਅੰਤ ਸਿੰਘ, ਸ਼ਹੀਦ ਭਾਈ ਸਤਵੰਤ ਸਿੰਘ ਦੇ...
ਜੂਨ 1984 ਦੇ ਘੱਲੂਘਾਰੇ ਦਾ ਸ਼ਹੀਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤੀਪੂਰਵਕ ਮਨਾਇਆ ਗਿਆ

ਜੂਨ 1984 ਦੇ ਘੱਲੂਘਾਰੇ ਦਾ ਸ਼ਹੀਦੀ ਸਮਾਗਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਾਂਤੀਪੂਰਵਕ ਮਨਾਇਆ ਗਿਆ

-ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਅਨੁਸਾਰ ਖਾਲਸਾ ਪੰਥ ਅੰਦਰ ਏਕਤਾ ਦੀ ਅਰਦਾਸ ਕੀਤੀ -ਜਥੇਦਾਰ ਗੜਗੱਜ ਨੇ ਭਾਈਚਾਰੇ ਨੂੰ ਗੁਰੂ ਸਾਹਿਬ ਦੇ ਏਕਤਾ ਦੇ ਸੰਦੇਸ਼ ਨੂੰ ਅਪਣਾਉਣ ਦੀ ਅਪੀਲ ਕੀਤੀ ਸ਼੍ਰੀ ਅੰਮ੍ਰਿਤਸਰ, 6 ਜੂਨ: ਜੂਨ 1984 ਦੇ ਘੱਲੂਘਾਰੇ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਅੱਜ ਸ੍ਰੀ ਅਕਾਲ...
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਅਤੇ ਅੰਮ੍ਰਿਤਸਰ ਸਾਹਿਬ ਦੇ 450ਵੇਂ ਸਥਾਪਨਾ ਦਿਵਸ ਨੂੰ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਏਗਾ ਪੰਜਾਬ: ਸਪੀਕਰ ਕੁਲਤਾਰ ਸਿੰਘ ਸੰਧਵਾਂ

“ਗੁਰੂ ਸਾਹਿਬ ਦੀ ਕਿਰਪਾਨ ਨੇ ਮਜ਼ਲੂਮਾਂ ਦੀ ਰੱਖਿਆ ਕੀਤੀ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੇ ਸਾਮਰਾਜਾਂ ਦੀਆਂ ਜੜਾਂ ਹਿਲਾ ਕੇ ਰੱਖ ਦਿੱਤੀਆਂ। ਸਾਡੇ ਗੁਰੂਆਂ ਨੇ ਸਾਨੂੰ ਮਨੁੱਖਤਾ ਦਾ ਰਾਹ ਦਿਖਾਇਆ”: ਕੁਲਤਾਰ ਸੰਧਵਾਂ ” ਗੁਰੂਆਂ ਦੀ ਵਿਰਾਸਤ ਨੂੰ ਅੱਗੇ ਤੋਰਨਾ ਮਹਿਜ਼ ਸਾਡਾ ਫਰਜ਼ ਨਹੀਂ , ਸਗੋਂ ਸਾਡਾ ਸਨਮਾਨ...
ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਸਬੰਧੀ ਇਸ਼ਤਿਹਾਰ ’ਚ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਨਾਲ ਛੇੜਛਾੜ ਸਿੱਖ ਭਾਵਨਾਵਾਂ ਨਾਲ ਖਿਲਵਾੜ- ਐਡਵੋਕੇਟ ਧਾਮੀ

ਅੰਮ੍ਰਿਤਸਰ, 24 ਮਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ ਸ਼ਤਾਬਦੀਆਂ ਬਾਰੇ ਸੁਝਾਅ ਲੈਣ ਲਈ ਜਾਰੀ ਕੀਤੇ ਗਏ ਇਸ਼ਤਿਹਾਰ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਰਤੀ ਗਈ ਤਸਵੀਰ ਨੂੰ ਕੰਪਿਊਟਰ ਤਕਨੀਕ ਨਾਲ ਵਿਗਾੜਨ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਦੀ...