ਸ੍ਰੀ ਅੰਮ੍ਰਿਤਸਰ, 7 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਿਸ਼ਵ ਭਰ ਵਿੱਚ ਵੱਸਦੀ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਗੁਰੂ ਅਮਰਦਾਸ ਜੀ...








