religion
ਸਾਂਬਾ ਜ਼ਿਲ੍ਹੇ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕੀਤੇ ਜਾਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨੋਟਿਸ

ਸਾਂਬਾ ਜ਼ਿਲ੍ਹੇ ਦੇ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੰਜ ਸਰੂਪ ਅਗਨ ਭੇਟ ਕੀਤੇ ਜਾਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਖ਼ਤ ਨੋਟਿਸ

-ਜਥੇਦਾਰ ਗੜਗੱਜ ਨੇ ਖੁਦ ਘਟਨਾ ਵਾਲੀ ਥਾਂ ਪੁੱਜ ਕੇ ਕੀਤੀ ਮੁਕੰਮਲ ਜਾਂਚ, ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ’ਤੇ ਤਾਉਮਰ ਪ੍ਰਬੰਧਕ ਬਣਨ ਤੋਂ ਲਗਾਈ ਰੋਕ -ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਪ੍ਰਧਾਨ, ਅਹੁਦੇਦਾਰ ਬਣਨ ਦੀ ਥਾਂ ਗੁਰੂ ਘਰ ਦੇ ਸੱਚੇ ਸੇਵਾਦਾਰ ਬਣ ਕੇ ਪਹਿਰੇਦਾਰੀ ਯਕੀਨੀ ਬਣਾਈ ਜਾਵੇ- ਜਥੇਦਾਰ ਗੜਗੱਜ...

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ’ਤੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਸ੍ਰੀ ਅੰਮ੍ਰਿਤਸਰ, 7 ਅਕਤੂਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਦੀਆਂ ਵਿਸ਼ਵ ਭਰ ਵਿੱਚ ਵੱਸਦੀ ਸੰਗਤ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਨੇ ਸ੍ਰੀ ਗੁਰੂ ਅਮਰਦਾਸ ਜੀ...

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਕੇਂਦਰ ਸਰਕਾਰ ਨੇ ਜਥਿਆਂ ਨੂੰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਦੀ ਆਗਿਆ ਦੇ ਕੇ ਇੱਕ ਵਿਹਾਰਕ ਪਹੁੰਚ ਅਪਣਾਈ: ਸਪੀਕਰ

ਚੰਡੀਗੜ੍ਹ 4 ਅਕਤੂਬਰ 2025: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਜਥਿਆਂ ਦਾ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬ ਜਾਣ 'ਤੇ ਪਾਬੰਦੀ ਲਗਾਉਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਵੱਖ-ਵੱਖ ਧਾਰਮਿਕ ਅਤੇ ਹੋਰਨਾਂ ਸੰਗਠਨਾਂ ਵੱਲੋਂ ਸਖ਼ਤ ਵਿਰੋਧ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਕੇਂਦਰ ਸਰਕਾਰ...

ਅਦਵੈ ਕਿਤਾਬ ‘ਚ ਗੁਰੂ ਗੋਬਿੰਦ ਸਿੰਘ ਜੀ ਨੂੰ ਪਾਂਡੂਆਂ ਦਾ ਵੰਸ਼ਜ ਦੱਸਣ ਉਤੇ ਮਚਿਆ ਬਵਾਲ

ਅਦਵੈ ਕਿਤਾਬ ‘ਚ ਗੁਰੂ ਗੋਬਿੰਦ ਸਿੰਘ ਜੀ ਨੂੰ ਪਾਂਡੂਆਂ ਦਾ ਵੰਸ਼ਜ ਦੱਸਣ ਉਤੇ ਮਚਿਆ ਬਵਾਲ

ਦਿੱਲੀ ਕਮੇਟੀ ਸਿੱਖਾਂ ਨੂੰ ਸਨਾਤਨੀ ਸਾਬਤ ਕਰਨਾ ਚਾਹੁੰਦੀ ਹੈ : ਜੀਕੇ ਨਵੀਂ ਦਿੱਲੀ (26 ਸਤੰਬਰ 2025) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਪ੍ਰਬੰਧ ਅਧੀਨ ਚਲਦੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਪੰਜਵੀਂ ਜਮਾਤ ਦੀ ਪੰਜਾਬੀ ਵਿਸੇ਼ ਦੀ ਕਿਤਾਬ "ਅਦਵੈ" ਦੇ ਕੰਟੈਂਟ ਅਤੇ ਨਾਮ ਨੂੰ ਲੈਕੇ ਵਿਵਾਦ ਭਖ ਗਿਆ ਹੈ।...

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਜ ਪੱਧਰੀ ਸਮਾਗਮਾਂ ਲਈ ਲੋਗੋ ਜਾਰੀ

ਸ਼ਹੀਦੀ ਦਿਹਾੜੇ ਨੂੰ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਈ ਸੂਬੇ ਵਿੱਚ ਕੀਰਤਨ ਦਰਬਾਰ, ਨਗਰ ਕੀਰਤਨ ਅਤੇ ਹੋਰ ਯਾਦਗਾਰੀ ਸਮਾਗਮ ਕਰਵਾਏ ਜਾਣਗੇ ਚੰਡੀਗੜ੍ਹ, 25 ਸਤੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ...

ਪਾਕਿਸਤਾਨ ਮਹਾਂ ਸਿੰਘ ਦੀ ਗੁੱਜਰਾਂਵਾਲਾ ਸਥਿਤ ਇਤਿਹਾਸਕ ‘ਸਮਾਧ’ ਦੀ ਜਲਦ ਮੁਰੰਮਤ ਕਰਾਵੇ : ਗਲੋਬਲ ਸਿੱਖ ਕੌਂਸਲ

ਪਾਕਿਸਤਾਨ ਮਹਾਂ ਸਿੰਘ ਦੀ ਗੁੱਜਰਾਂਵਾਲਾ ਸਥਿਤ ਇਤਿਹਾਸਕ ‘ਸਮਾਧ’ ਦੀ ਜਲਦ ਮੁਰੰਮਤ ਕਰਾਵੇ : ਗਲੋਬਲ ਸਿੱਖ ਕੌਂਸਲ

ਯਾਦਗਾਰ ਗੁੱਜਰਾਂਵਾਲਾ ਤੇ ਪੰਜਾਬ ਲਈ ਸੱਭਿਆਚਾਰਕ ਮਾਣ ਦਾ ਪ੍ਰਤੀਕ : ਡਾ. ਕੰਵਲਜੀਤ ਕੌਰ ਚੰਡੀਗੜ੍ਹ, 24 ਸਤੰਬਰ, 2025 - ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ) ਨੇ ਪਾਕਿਸਤਾਨ ਵਿੱਚ ਗੁੱਜਰਾਂਵਾਲਾ ਦੇ ਸ਼ੇਰਾਂਵਾਲਾ ਬਾਗ ਵਿੱਚ ਸਥਿਤ ਮਹਾਰਾਜਾ ਰਣਜੀਤ ਸਿੰਘ ਵੱਲੋਂ ਸਾਲ 1837 ਵਿੱਚ ਆਪਣੇ ਪਿਤਾ ਮਹਾਂ ਸਿੰਘ ਦੀ ਯਾਦ ਵਿੱਚ ਬਣਾਈ ਸਮਾਧ...

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸਿੱਖ ਜਥਾ ਨਾ ਭੇਜਣ ਦਾ ਫ਼ੈਸਲਾ ਗਲਤ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਸ੍ਰੀ ਅੰਮ੍ਰਿਤਸਰ, 15 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਨਵੰਬਰ ਮਹੀਨੇ ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਇਸ ਸਾਲ ਭਾਰਤ ਤੋਂ ਪਾਕਿਸਤਾਨ ਨਾ ਭੇਜਣ ਦੇ ਫ਼ੈਸਲੇ ਨੂੰ ਗਲਤ ਕਰਾਰ ਦਿੱਤਾ ਹੈ। ਉਨ੍ਹਾਂ...

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਤਾਮਿਲ ਨਾਡੂ ਦੇ ਲੋਕਾਂ ’ਚ ਸਿੱਖੀ ਪ੍ਰਤੀ ਚੰਗਾ ਉਤਸ਼ਾਹ- ਜਥੇਦਾਰ ਗੜਗੱਜ

ਸੰਕਰਨਕੋਵਿਲ/ਸ੍ਰੀ ਅੰਮ੍ਰਿਤਸਰ, 12 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤਾਮਿਲ ਨਾਡੂ ਸੂਬੇ ਦੇ ਟੇਂਕਾਸੀ ਜ਼ਿਲ੍ਹੇ ਦੇ ਸੰਕਰਨਕੋਵਿਲ ਕਸਬੇ ਵਿਖੇ ਖੁਆਰ ਹੋਏ ਸਭ ਮਿਲੈਂਗੇ ਧਰਮ ਪ੍ਰਚਾਰ ਲਹਿਰ ਤਹਿਤ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨ ਲਈ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਜਥੇਦਾਰ ਗੜਗੱਜ ਵੱਲੋਂ ਸਮੂਹ ਸੰਗਤ ਨੂੰ ਵਧਾਈਆਂ

-ਜਥੇਦਾਰ ਗੜਗੱਜ ਵੱਲੋਂ ਵਿਦੇਸ਼ਾਂ ’ਚ ਗੁਰਦੁਆਰਾ ਪ੍ਰਬੰਧਕਾਂ ਨੂੰ ਸੰਗਤ ’ਤੇ ਰੋਕ ਲਗਾਉਣ ਦੀਆਂ ਗ਼ੈਰ-ਸਿਧਾਂਤਕ ਕਾਰਵਾਈਆਂ ਨਾ ਕਰਨ ਦੀ ਅਪੀਲ ਸ੍ਰੀ ਅੰਮ੍ਰਿਤਸਰ, 24 ਅਗਸਤ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਆਪਣੇ...

ਵੱਡੀ ਖ਼ਬਰਾਂ

ਗੈਂਗਸਟਰਾਂ ‘ਤੇ ਵਾਰ ਦਾ 268ਵਾਂ ਦਿਨ: ਪੰਜਾਬ ਪੁਲਿਸ ਵੱਲੋਂ 530 ਥਾਈਂ ਛਾਪੇਮਾਰੀ; 222 ਕਾਬੂ

ਪੁਲਿਸ ਟੀਮਾਂ ਨੇ 249 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 593ਵੇਂ ਦਿਨ 3.8 ਕਿਲੋ ਹੈਰੋਇਨ ਸਮੇਤ 158 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅਣਗੌਲੀਆਂ ਥਾਵਾਂ ਨੂੰ ਮਨੋਰੰਜਨ ਕੇਂਦਰਾਂ ਵਿੱਚ ਬਦਲਿਆ ਜਾਵੇਗਾ: ਬਰਨਾਲਾ ਡੀਸੀ ਡੀਸੀ ਹਰਪ੍ਰੀਤ ਸਿੰਘ ਨੇ ਢਿੱਲਵਾਂ ਦੱਖਣ ਵਿੱਚ ਦੋ ਥਾਵਾਂ ਦੀ ਸਫ਼ਾਈ ਕਰਵਾ ਕੇ ਜਨਤਕ ਸਹੂਲਤਾਂ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’...

ਪੰਜਾਬ ਵਿੱਚ ਨਸ਼ਿਆਂ ਦੇ ਵਿਰੁੱਧ ਜੰਗ ਹੋਵੇਗੀ ਹੋਰ ਤੇਜ਼, ਭਗਵੰਤ ਮਾਨ ਸਰਕਾਰ ਦੀ ਉੱਚ ਪੱਧਰੀ ਮੀਟਿੰਗ ਵਿੱਚ ਬਣੇਗੀ ਨਵੀਂ ਰਣਨੀਤੀ: ਬਲਤੇਜ ਪੰਨੂ

ਨਸ਼ਿਆਂ ਵਿਰੁੱਧ ਫ਼ੈਸਲਾਕੁੰਨ ਕਾਰਵਾਈ ਲਈ ਪਹਿਲੀ ਵਾਰ ਇੱਕ ਮੰਚ 'ਤੇ ਆਉਣਗੇ ਪੰਜਾਬ ਦੇ ਸਾਰੇ ਐੱਸਐੱਸਪੀ, ਡੀਸੀ, ਡੀਐਸਪੀ ਅਤੇ ਐੱਸਡੀਐਮ: ਬਲਤੇਜ ਪੰਨੂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਵਿੱਚ ਲਾਪਰਵਾਹੀ ਬਰਦਾਸ਼ਤ ਨਹੀਂ, ਮੈਡੀਕਲ ਨਸ਼ਿਆਂ ਦੀ ਦੁਰਵਰਤੋਂ 'ਤੇ ਵੀ ਹੋਵੇਗੀ ਸਖ਼ਤੀ: ਬਲਤੇਜ ਪੰਨੂ ਨਸ਼ਾ ਤਸਕਰਾਂ ਦੇ ਨੈਟਵਰਕ 'ਤੇ...

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੁਲਿਸ ਨੇ 24 ਘੰਟਿਆਂ ਅੰਦਰ ਮੁੱਖ ਮੁਲਜ਼ਮ ਫੜਿਆ, ਅਗਲੇਰੀ ਜਾਂਚ ਜਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਵਿੱਚ ਕਾਨੂੰਨ-ਵਿਵਸਥਾ ਭੰਗ ਕਰਨ ਦੀ ਕੋਸ਼ਿਸ਼ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮੁੱਖ...

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੇਂ ਕਲੀਨਿਕਾਂ ਨਾਲ ਸੂਬੇ ਵਿੱਚ 1245 ਕਲੀਨਿਕ ਹੋਏ ਜਿਸ ਨਾਲ ਲੋਕਾਂ ਨੂੰ ਘਰ ਦੇ ਨੇੜੇ ਸਿਹਤ ਸਹੂਲਤਾਂ ਮਿਲਣਗੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਕਲੀਨਿਕਾਂ ਵਿੱਚ ਹੁਣ ਤੱਕ 6.48 ਕਰੋੜ ਲੋਕਾਂ ਦੀ ਓ.ਪੀ.ਡੀ. ਰਿਕਾਰਡ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਵਾਲੀ ਸਿਹਤ ਯੋਜਨਾ ਹੇਠ...

ਮਾਨਸਾ ਦੀ ਘਟਨਾ ਬੇਹੱਦ ਦੁੱਖਦਾਈ, ‘ਆਪ’ ਅਤੇ ਭਗਵੰਤ ਮਾਨ ਸਰਕਾਰ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਖੜ੍ਹੀ ਹੈ: ਬਲਤੇਜ ਪੰਨੂ

ਦੋਸ਼ੀ 24 ਘੰਟੇ ਦੇ ਅੰਦਰ ਗ੍ਰਿਫ਼ਤਾਰ, ਪੰਜਾਬ ਪੁਲਿਸ ਨੇ ਤੇਜ਼ੀ ਨਾਲ ਕਾਰਵਾਈ ਕੀਤੀ ਅਤੇ ਕਾਨੂੰਨ ਆਪਣਾ ਕੰਮ ਕਰ ਰਿਹਾ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਵਿੱਚ ਕੋਈ ਵੀ ਕਾਨੂੰਨ ਤੋਂ ਉੱਪਰ ਨਹੀਂ ਹੈ, ਆਪਣੇ ਹੱਥਾਂ ਵਿੱਚ ਕਾਨੂੰਨ ਲੈਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ ਦੀ ਨਸ਼ਿਆਂ...

ਗੈਂਗਸਟਰਾਂ ‘ਤੇ ਵਾਰ ਦਾ 267ਵਾਂ ਦਿਨ: ਪੰਜਾਬ ਪੁਲਿਸ ਵੱਲੋਂ 522 ਥਾਈਂ ਛਾਪੇਮਾਰੀ; 232 ਕਾਬੂ

ਪੁਲਿਸ ਟੀਮਾਂ ਨੇ 160 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 592ਵੇਂ ਦਿਨ 6.6 ਕਿਲੋ ਹੈਰੋਇਨ ਸਮੇਤ 142 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’...

ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਲੜਾਈ ਲੜੇਗੀ ਕਾਂਗਰਸ, ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਹਾਂ: ਪਰਗਟ ਸਿੰਘ

ਮਾਨਸਾ: ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ ਮਾਨਸਾ ਵਿਖੇ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਪਰਗਟ ਸਿੰਘ ਨੇ ਕਿਹਾ ਕਿ ਕਾਂਗਰਸ ਪੀੜਤ ਪਰਿਵਾਰ ਦੇ ਨਾਲ ਡਟ ਕੇ ਖੜ੍ਹੀ ਹੈ ਅਤੇ ਉਸ ਨੂੰ ਇਨਸਾਫ਼ ਦਿਵਾਉਣ ਲਈ ਹਰ ਪੱਧਰ 'ਤੇ ਆਵਾਜ਼ ਬੁਲੰਦ...

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ ‘ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਜਾਅਲੀ ਬਿੱਲਾਂ ਰਾਹੀਂ ਸਿੰਡੀਕੇਟ ਚਲਾਉਣ ਦੇ ਦੋਸ਼ ਹੇਠ ਲੁਧਿਆਣਾ ਵਿੱਚ ਇੱਕ ਟਰਾਂਸਪੋਰਟਰ ਅਤੇ ਦੋ ਸਾਥੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ: ਹਰਪਾਲ ਸਿੰਘ ਚੀਮਾ ਕਈ ਰਾਜਾਂ ਵਿੱਚ 62 ਆਪਸ ਵਿੱਚ ਜੁੜੀਆਂ ਫਰਜ਼ੀ ਫਰਮਾਂ ਦੀ ਪਛਾਣ, ਜਿਨ੍ਹਾਂ ਵਿੱਚੋਂ 25 ਪੰਜਾਬ ਵਿੱਚ ਸਰਗਰਮ: ਹਰਪਾਲ ਸਿੰਘ ਚੀਮਾ ਇਮਾਨਦਾਰ ਕਰਦਾਤਾਵਾਂ ਦਾ ਬਚਾਅ ਕੀਤਾ...

ਪਰਮਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ

ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੇ ਸਾਰੇ ਅਦਾਰੇ ਰਹਿਣਗੇ ਬੰਦ- ਐਡਵੋਕੇਟ ਧਾਮੀ ਨਸ਼ੇ ਵੇਚਣ ਵਾਲਿਆਂ ਦਾ ਵਿਰੋਧ ਕਰਨ ਵਾਲੇ ਸਿੱਖ ਸ. ਪਰਮਿੰਦਰ ਸਿੰਘ ਦੇ ਬੀਤੇ ਕੱਲ੍ਹ ਹੋਏ ਕਤਲ ਦੇ ਵਿਰੋਧ ਵਿਚ 15 ਅਕਤੂਬਰ ਨੂੰ ਦਿਤੇ ਗਏ ਪੰਜਾਬ ਬੰਦ ਦੇ ਸੱਦੇ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ...

ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ

ਪਾਇਲ ਲੁਧਿਆਣਾ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦੇ ਮਾਮਲੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਆਮ ਆਦਮੀ ਪਾਰਟੀ ਨਾਲ ਸਬੰਧਤ ਕੁਝ ਵਿਧਾਇਕਾਂ ਅਤੇ ਆਗੂਆਂ ਨੂੰ 15 ਅਕਤੂਬਰ ਨੂੰ ਦੁਪਹਿਰ 12 ਵਜੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਰੂਪ ਵਿੱਚ ਪੇਸ਼ ਹੋ ਕੇ ਆਪਣਾ...

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਪੀ.ਐਸ.ਐਫ.ਸੀ. ਵੱਲੋਂ ਰਸੋਈਆਂ ਦੀ ਸਫ਼ਾਈ, ਖਾਣਾ ਬਣਾਉਣ ਵਾਲਿਆਂ ਲਈ ਸਾਫ਼- ਸਫ਼ਾਈ ਯਕੀਨੀ ਬਣਾਉਣ ਅਤੇ ਰਾਸ਼ਨ ਦੀ ਪਾਰਦਰਸ਼ੀ ਵੰਡ ਦੇ ਹੁਕਮ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ ਦੇ ਉਦੇਸ਼ ਨਾਲ ਮਿਡ-ਡੇ-ਮੀਲ ਸਕੀਮ ਨੂੰ ਸੁਚਾਰੂ ਢੰਗ ਨਾਲ ਚਲਾਉਣ 'ਤੇ ਜ਼ੋਰ ਦਿੰਦਿਆਂ, ਪੰਜਾਬ ਰਾਜ ਖੁਰਾਕ...