religion
ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਤਹਿਤ ਨਜ਼ਰਬੰਦੀ ’ਚ ਵਾਧੇ ਦੀ ਕੀਤਾ ਕਰੜੀ ਨਿੰਦਾ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ. ਅੰਮ੍ਰਿਤਪਾਲ ਸਿੰਘ ਦੀ ਐੱਸਐੱਸਏ ਤਹਿਤ ਨਜ਼ਰਬੰਦੀ ’ਚ ਵਾਧੇ ਦੀ ਕੀਤਾ ਕਰੜੀ ਨਿੰਦਾ

-ਕਿਹਾ; ਲੋਕਤੰਤਰੀ ਪ੍ਰਣਾਲੀ ਵਿੱਚ ਅਜਿਹਾ ਵਰਤਾਰਾ ਮਨੁੱਖੀ ਅਧਿਕਾਰਾਂ ਦੀ ਵੱਡੀ ਉਲੰਘਣਾ ਸ੍ਰੀ ਅੰਮ੍ਰਿਤਸਰ, 20 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖਡੂਰ ਸਾਹਿਬ ਤੋਂ ਸਾਂਸਦ ਸ. ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਵਿੱਚ ਐੱਸਐੱਸਏ ਤਹਿਤ ਇੱਕ ਸਾਲ ਹੋਰ ਵਾਧਾ ਕਰਨ ਉੱਤੇ ਪੰਜਾਬ...

ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ:

ਹੁਸ਼ਿਆਰਪੁਰ ਦੇ ਨੂਰਪੁਰ ਜੱਟਾਂ ਪਿੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਮਾਮਲਾ:

-ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਰੋਕਣ ਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ’ਚ ਪੂਰੀ ਤਰ੍ਹਾਂ ਫੇਲ੍ਹ- ਜਥੇਦਾਰ ਕੁਲਦੀਪ ਸਿੰਘ ਗੜਗੱਜ -ਪ੍ਰਬੰਧਕ ਕਮੇਟੀਆਂ ਨੂੰ ਵਾਰ-ਵਾਰ ਕਹਿਣ ਦੇ ਬਾਵਜੂਦ ਪਹਿਰੇਦਾਰੀ ਯਕੀਨੀ ਨਾ ਬਣਾਉਣਾ, ਵੱਡੀ ਅਣਗਹਿਲੀ- ਜਥੇਦਾਰ ਕੁਲਦੀਪ ਸਿੰਘ ਗੜਗੱਜ -ਗ੍ਰੰਥੀ ਸਮੇਤ ਸਮੁੱਚੀ ਪ੍ਰਬੰਧਕ ਕਮੇਟੀ ਸ੍ਰੀ ਅਕਾਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ‘ਖੁਆਰ ਹੋਏ ਸਭ ਮਿਲੈਂਗੇ’ ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼

ਸ੍ਰੀ ਅੰਮ੍ਰਿਤਸਰ, 15 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਨਗਾਰਾ ਵਜਾ ਕੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ...

ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ ‘ਸਹਿਜ ਪਾਠ’ ਦੇ ਭੋਗ ਪਾਉਣ ਦੀ ਅਪੀਲ

ਗਲੋਬਲ ਸਿੱਖ ਕੌਂਸਲ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਸਬੰਧੀ ਵਿਸ਼ਵ ਭਰ ਚ ‘ਸਹਿਜ ਪਾਠ’ ਦੇ ਭੋਗ ਪਾਉਣ ਦੀ ਅਪੀਲ

ਚੰਡੀਗੜ੍ਹ, 15 ਅਪ੍ਰੈਲ, 2025 - ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿਨ ਸੇਵਕ ਭਾਈ ਮਤੀ ਦਾਸ ਜੀ ਅਤੇ ਭਾਈ ਸਤੀ ਦਾਸ ਜੀ ਦੀਆਂ ਲਾਸਾਨੀ ਕੁਰਬਾਨੀਆਂ ਨੂੰ ਨਿੱਘੀ ਸ਼ਰਧਾਂਜਲੀ ਦਿੰਦੇ ਹੋਏ ਗਲੋਬਲ ਸਿੱਖ ਕੌਂਸਲ (ਜੀਐਸਸੀ) ਨੇ ਦੁਨੀਆ ਭਰ ਦੇ ਸਿੱਖਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 'ਸਹਿਜ ਪਾਠਾਂ'...

ਹਰਿਆਣਾ ਦੇ ਰੋਹਤਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖੀ ਦਾ ਪ੍ਰਚਾਰ

ਹਰਿਆਣਾ ਦੇ ਰੋਹਤਕ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਸਿੱਖੀ ਦਾ ਪ੍ਰਚਾਰ

ਸਕੱਤਰੇਤ, ਸ੍ਰੀ ਅਕਾਲ ਤਖ਼ਤ ਸਾਹਿਬ ਪ੍ਰੈਸ ਨੋਟ ਸ੍ਰੀ ਅੰਮ੍ਰਿਤਸਰ, 10 ਅਪ੍ਰੈਲ: ਧਾਰਮਿਕ ਪ੍ਰਚਾਰ ਦੀ ਲਹਿਰ ਨੂੰ ਤੇਜ਼ ਕਰਨ ਦੇ ਯਤਨਾਂ ਦੇ ਹਿੱਸੇ ਵਜੋਂ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਹਰਿਆਣਾ ਦੇ ਰੋਹਤਕ ਸ਼ਹਿਰ ਦਾ ਦੌਰਾ...

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਕੇਂਦਰ ਤੇ ਪੰਜਾਬ ਸਰਕਾਰ ਬਣਾਏ ਸਖ਼ਤ ਤੇ ਵਿਸ਼ੇਸ਼ ਕਾਨੂੰਨ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ’ਚ ਕੇਂਦਰ ਤੇ ਪੰਜਾਬ ਸਰਕਾਰ ਬਣਾਏ ਸਖ਼ਤ ਤੇ ਵਿਸ਼ੇਸ਼ ਕਾਨੂੰਨ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਅੰਮ੍ਰਿਤਸਰ, 5 ਅਪ੍ਰੈਲ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ...

ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ

ਸ੍ਰੀ ਅੰਮ੍ਰਿਤਸਰ, 4 ਅਪ੍ਰੈਲ- ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੌਰਾਨ ਮੁਸਲਿਮ ਵਫ਼ਦ ਅਤੇ ਜਥੇਦਾਰ ਗੜਗੱਜ ਵਿਚਕਾਰ ਸਿੱਖ-ਮੁਸਲਿਮ...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਹੋਣ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਖੁਦ ਨੋਟਿਸ ਲੈ ਕੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜਥੇਦਾਰ ਕੁਲਦੀਪ ਸਿੰਘ ਗੜਗੱਜ

-ਲੁਧਿਆਣਾ ਦੀ ਸਿੰਘ ਸਭਾਵਾਂ ਤੇ ਧਾਰਮਿਕ ਜਥੇਬੰਦੀਆਂ ਵੱਲੋਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਕੀਤਾ ਗਿਆ ਭਰਵਾਂ ਸਨਮਾਨ -ਜਥੇਦਾਰ ਗੜਗੱਜ ਵੱਲੋਂ ਪੰਥਕ ਏਕਤਾ ਲਈ ਸੱਦਾ, ਕਿਹਾ ਸਿੱਖ ਸੰਸਥਾਵਾਂ ਨੂੰ ਚੁਣੌਤੀਆਂ ਦਾ ਟਾਕਰਾ ਇੱਕਜੁੱਟਤਾ ਨਾਲ ਹੀ ਸੰਭਵ ਅੰਮ੍ਰਿਤਸਰ, 24 ਮਾਰਚ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ...

18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਰਤੀ ਮੁਹਿੰਮ ਸ਼ੁਰੂ ਹੋਵੇਗੀ

18 ਮਾਰਚ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੋਂ ਭਰਤੀ ਮੁਹਿੰਮ ਸ਼ੁਰੂ ਹੋਵੇਗੀ

ਪੰਥ ਦਰਦੀ ਤੇ ਪੰਜਾਬ ਹਿਤੈਸ਼ੀ ਲੋਕ ਸ੍ਰੀ ਦਰਬਾਰ ਸਾਹਿਬ ਅਰਦਾਸ ਚ ਸ਼ਾਮਲ ਹੋ ਕੇ ਪਾਰਟੀ ਦੀ ਪੁਨਰ ਸੁਰਜੀਤੀ ਮੁਹਿੰਮ ਦਾ ਹਿੱਸਾ ਬਣਨ ਨੌਜੁਆਨ ਅਤੇ ਬੀਬੀਆਂ ਨੂੰ ਵੀ ਮੁਹਿੰਮ ਦਾ ਹਿੱਸਾ ਬਣਨ ਦੀ ਖ਼ਾਸ ਅਪੀਲ ਚੰਡੀਗੜ () ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ...

ਵੱਡੀ ਖ਼ਬਰਾਂ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਨਾਨਕ ਘਾਟ ਉਜੈਨ ਵਿਖੇ ਗੁਰਮਤਿ ਸਮਾਗਮ

ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਨੇ ਸੰਗਤਾਂ ਦੀ ਸਹੂਲਤ ਲਈ ਕੀਤੇ ਜਾ ਰਹੇ ਕਾਰਜਾਂ ਦਾ ਲਿਆ ਜਾਇਜ਼ਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੱਧ ਪ੍ਰਦੇਸ਼ ਦੇ ਇਤਿਹਾਸਕ ਸ਼ਹਿਰ ਉਜੈਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਗੁਰੂ ਨਾਨਕ ਘਾਟ ਸਾਹਿਬ...

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

'ਆਪ' ਸਰਕਾਰ ਵੱਲੋਂ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ...

ਆਪ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ, ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁਲਿਸ ਦੇ ਦਾਖ਼ਲੇ ਨੂੰ ਲੈ ਕੇ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਕੀਤੀ ਮੰਗ

ਦਿੱਲੀ ਪੁਲਿਸ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਈ, ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ: 'ਆਪ' ਵਿਧਾਇਕ ਗੁਰਦੁਆਰਾ ਸਾਹਿਬਾਨ ਪਨਾਹਗਾਹ ਦੇ ਪਵਿੱਤਰ ਅਸਥਾਨ ਹਨ, ਦਿੱਲੀ ਪੁਲਿਸ ਨੂੰ ਜੁੱਤੇ ਪਾ ਕੇ ਅਤੇ ਸਿਰ ਨੰਗੇ ਕਰਕੇ ਬੰਗਲਾ ਸਾਹਿਬ ਵਿਖੇ ਦਾਖ਼ਲ ਹੋਣ ਦਾ...

ਭਗਵੰਤ ਮਾਨ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ

'ਆਪ' ਸਰਕਾਰ ਵੱਲੋਂ ਅਮਨ-ਕਾਨੂੰਨ ਨੂੰ ਬਰਕਰਾਰ ਰੱਖਣ ਦੇ ਦਿੱਤੇ ਭਰੋਸੇ ਦੇ ਬਾਵਜੂਦ ਕੇਂਦਰ ਸਰਕਾਰ ਨੇ ਅਜੇ ਤੱਕ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਹੀਂ ਦਿੱਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬੰਦੀ ਸਿੰਘਾਂ ਨੂੰ ਇਨਸਾਫ਼ ਦੇਣ ਵਿੱਚ ਦੇਰੀ ਨਹੀਂ ਹੋਣੀ ਚਾਹੀਦੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਗਤਾਰ ਸਿੰਘ ਹਵਾਰਾ ਨੂੰ ਕੁਝ ਦਿਨਾਂ...

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

ਪੁਲਿਸ ਟੀਮਾਂ ਨੇ 174 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਲੋਕ, ਐਂਟੀ-ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਗੈਂਗਸਟਰਾਂ ਬਾਰੇ ਕਰ ਸਕਦੇ ਹਨ ਰਿਪੋਰਟ ਯੁੱਧ ਨਸ਼ਿਆਂ ਵਿਰੁੱਧ ਦੇ 590ਵੇਂ ਦਿਨ 196 ਨਸ਼ਾ ਤਸਕਰ ਕਾਬੂ ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 265ਵੇਂ ਦਿਨ ਪੰਜਾਬ...

ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਕੈਂਸਰ ਦੇ ਫੈਲਣ ਤੋਂ ਪਹਿਲਾਂ ਇਲਾਜਯੋਗ ਪੜਾਅ 'ਤੇ ਹੀ ਇਸ ਦੀ ਪਛਾਣ ਕਰਨ ਲਈ ਸਿਹਤ ਵਿਭਾਗ ਪੱਬਾਂ ਭਾਰ : ਡਾ. ਬਲਬੀਰ ਸਿੰਘ ਪਟਿਆਲਾ ਵਿੱਚ ਪ੍ਰੀਵੈਂਟਿਵ ਸਕ੍ਰੀਨਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਉਣ ਲਈ ਸਿਹਤ ਵਿਭਾਗ ਵੱਲੋਂ 'ਯੂ.ਵੁਈ.ਕੈਨ.' ਫਾਊਂਡੇਸ਼ਨ ਨਾਲ ਸਮਝੌਤਾ ਸਹੀਬੱਧ 12 ਮਹੀਨਿਆਂ ਵਿੱਚ 20,000 ਵਿਅਕਤੀਆਂ ਦੀ ਹੋਵੇਗੀ...

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਹਿਲਾਂ ਸਿਰਫ਼ 2 ਸਕੇਟਿੰਗ ਟਰੈਕ ਸਨ; ਅਸੀਂ ਧੂਰੀ ਵਿਖੇ ਇੱਕ ਹੋਰ ਵਿਸ਼ਵ-ਪੱਧਰੀ ਸਕੇਟਿੰਗ ਟਰੈਕ ਬਣਾ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਰੂਰ ਜ਼ਿਲ੍ਹੇ ਦੇ ਖਿਡਾਰੀ ਹਰ ਸਾਲ 70 ਤੋਂ 80 ਰਾਸ਼ਟਰੀ ਤਗਮੇ ਜਿੱਤਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਖਿਡਾਰੀਆਂ ਨੂੰ ਖੇਡਾਂ ਵਿੱਚ...

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਵੱਡੇ ਸੁਪਨੇ ਦੇਖੋ, ਸਖ਼ਤ ਮਿਹਨਤ ਕਰੋ ਅਤੇ ਦੇਸ਼ ਦੇ ਜ਼ਿੰਮੇਵਾਰ ਨਾਗਰਿਕ ਬਣੋ: ਕੈਬਨਿਟ ਮੰਤਰੀ ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਬਾਗਬਾਨੀ ਅਤੇ ਆਜ਼ਾਦੀ ਘੁਲਾਟੀਏ ਵਿਭਾਗ ਦੇ ਮੰਤਰੀ ਮੋਹਿੰਦਰ ਭਗਤ ਨੇ ਹਾਲ ਹੀ ਵਿੱਚ ਡੇਰਾਬੱਸੀ ਦੇ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਦਿਵਸ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ...

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ; ਕਿਹਾ, ਪੰਜਾਬ ਦੀਆਂ ਧੀਆਂ ਆਪਣੇ ਦ੍ਰਿੜ੍ਹ ਇਰਾਦੇ ਨਾਲ ਐਸ.ਐਸ.ਬੀ. ਅਤੇ ਇਸ ਤੋਂ ਅੱਗੇ ਵੀ ਨਾਮਣਾ ਖੱਟਣਗੀਆਂ ਲੜਕੀਆਂ ਨੂੰ ਸਮਰੱਥ ਬਣਾਉਣ ਵਿੱਚ ਪੰਜਾਬ ਦੇਸ਼ ਭਰ ਵਿੱਚ ਮੋਹਰੀ ਬਣ ਕੇ ਉਭਰਿਆ; ਇਹ ਪ੍ਰਾਪਤੀ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਵਿੰਗ ਸ਼ੁਰੂ ਕਰਨ ਸਬੰਧੀ ਮਾਨ ਸਰਕਾਰ...

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਆਰ.ਟੀ.ਆਈ. ਐਕਟ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣ ਦਾ ਅਹਿਮ ਸਾਧਨ: ਅਮਨ ਅਰੋੜਾ ਸੂਚਨਾ ਦਾ ਅਧਿਕਾਰ ਐਕਟ, 2005 ਦੇ 21 ਸਾਲ ਪੂਰੇ ਹੋਣ ਮੌਕੇ “ਆਰ.ਟੀ.ਆਈ. ਐਂਡ ਗੁਡ ਗਵਰਨੈਂਸ” ਪੁਸਤਕ ਰਿਲੀਜ਼ ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਅੱਜ ਯੂ.ਟੀ. ਸਟੇਟ ਗੈਸਟ ਹਾਊਸ, ਚੰਡੀਗੜ੍ਹ ਵਿਖੇ ਸੂਚਨਾ ਦਾ ਅਧਿਕਾਰ ਐਕਟ, 2005 ਦੇ...

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

ਸਾਰੇ 117 ਵਿਧਾਨ ਸਭਾ ਹਲਕਿਆਂ ਦੀਆਂ ਅੰਤਿਮ ਵੋਟਰ ਸੂਚੀਆਂ ਪ੍ਰਕਾਸ਼ਿਤ ਸੂਬਾ ਪੱਧਰ 'ਤੇ ਅੰਤਿਮ ਵੋਟਰ ਸੂਚੀ ਵਿੱਚ 7,97,263 ਨਵੇਂ ਵੋਟਰ ਸ਼ਾਮਲ ਕੀਤੇ ਗਏ ਮੁੱਖ ਚੋਣ ਅਫ਼ਸਰ ਨੇ ਪੰਜਾਬ ਦੇ ਵੋਟਰਾਂ, ਬੀ.ਐਲ.ਓਜ਼ ਅਤੇ ਸਿਆਸੀ ਪਾਰਟੀਆਂ ਦਾ ਸਹਿਯੋਗ ਲਈ ਧੰਨਵਾਦ ਕੀਤਾ ਸੀ.ਈ.ਓ. ਪੰਜਾਬ ਵੱਲੋਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ...

ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪਟਿਆਲਾ ਦੇ ਡੇਂਗੂ ਪ੍ਰਭਾਵਿਤ ਖੇਤਰਾਂ ਵਿੱਚ ਡਰੋਨ ਰਾਹੀਂ ਲਾਰਵੀਸਾਈਡ ਦੇ ਛਿੜਕਾਅ ਲਈ ਸਿਹਤ ਵਿਭਾਗ ਵੱਲੋਂ ਮੈਸਰਜ਼ ਕਿਰਨ ਕਾਰਪੋਰੇਸ਼ਨ ਮੁੰਬਈ ਨਾਲ ਸਮਝੌਤਾ ਸਹੀਬੱਧ ਅਸੀਂ ਅਤਿ-ਆਧੁਨਿਕ ਤਕਨੀਕ ਨਾਲ ਵੈਕਟਰ-ਬੋਰਨ ਬਿਮਾਰੀਆਂ ਵਿਰੁੱਧ ਆਪਣੀ ਜੰਗ ਨੂੰ ਹੋਰ ਤੇਜ਼ ਕਰ ਰਹੇ ਹਾਂ: ਡਾ. ਬਲਬੀਰ ਸਿੰਘ ਸਿਹਤ ਮੰਤਰੀ ਨੇ ਸੂਬੇ ਭਰ ਵਿੱਚ...