*ਹੋਲਾ ਮੁਹੱਲਾ: ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦੀ ਸੁਰੱਖਿਆ ਲਈ 5000 ਪੁਲਿਸ ਮੁਲਾਜ਼ਮ ਤਾਇਨਤਾ, 21 ਪਾਰਕਿੰਗਾਂ ਤੇ ਸ਼ਟਲ ਸੇਵਾਵਾਂ ਦੀ ਵੀ ਦਿੱਤੀ ਜਾਵੇਗੀ ਸਹੂਲਤ *

— ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਹੋਲੇ ਮੁਹੱਲੇ ਤੋਂ ਪਹਿਲਾਂ ਸ਼੍ਰੀ ਅਨੰਦਪੁਰ ਸਾਹਿਬ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ — ਸਮਾਗਮ ਦੌਰਾਨ ਪੁਖ਼ਤਾ ਨਿਗਰਾਨੀ ਲਈ ਡਰੋਨ ਅਤੇ 200 ਸੀਸੀਟੀਵੀ ਕੈਮਰੇ ਤਾਇਨਾਤ : ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ — ਪੁਲਿਸ ਅਧਿਕਾਰੀਆਂ/ਮੁਲਾਜ਼ਮਾਂ ਨੂੰ ਸੰਗਤ ਨਾਲ ਨਿਮਰਤਾ ਨਾਲ ਪੇਸ਼ ਆਉਣ ਦੇ ਨਿਰਦੇਸ਼...
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਕੀਤਾ ਰਿਟਾਇਰ

ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ ਅੰਮ੍ਰਿਤਸਰ, 26 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ...
ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਅਮਰੀਕਾ ਤੋਂ ਪੁੱਜੇ ਸਿੱਖ ਵਫ਼ਦ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨਾਲ ਕੀਤੀ ਮੁਲਾਕਾਤ

ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਸਥਾਪਤ ਕਰਨ ਦੀ ਕੀਤੀ ਅਪੀਲ ਅੰਮ੍ਰਿਤਸਰ, 24 ਫ਼ਰਵਰੀ- ਅਮਰੀਕਾ ਦੀਆਂ ਸਿੱਖ ਸੰਗਤਾਂ ਦੇ ਇਕ ਵਫ਼ਦ ਨੇ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਮੁਲਾਕਾਤ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੈਲੇਫੋਰਨੀਆ ਦੇ ਯੂਬਾਸਿਟੀ ਅੰਦਰ ਧਰਮ ਪ੍ਰਚਾਰ ਕੇਂਦਰ ਜਲਦ...

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਜੂਨ ਵਿਚ ਭੇਜਿਆ ਜਾਵੇਗਾ ਜਥਾ ਅੰਮ੍ਰਿਤਸਰ, 24 ਫ਼ਰਵਰੀ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਸਿਕਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸੰਗਤਾਂ ਪਾਸੋਂ ਪਾਸਪੋਰਟਾਂ ਦੀ ਮੰਗ ਕੀਤੀ...

ਕੈਨੇਡਾ ਦੇ ਐਮਪੀ ਸ. ਟਿਮ ਸਿੰਘ ਉੱਪਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਸਮਸਤਕ ਹੋ ਕੇ ਸ਼ਰਧਾ ਪ੍ਰਗਟਾਈ

ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਭਾਈ ਗਰੇਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 23 ਫ਼ਰਵਰੀ- ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਸ. ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਕਤ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਨ੍ਹਾਂ ਨਾਲ ਸ੍ਰ੍ਰੀ...
ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 21 ਫ਼ਰਵਰੀ- ਸੰਨ 1921 ਵਿਚ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਵਰਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ...
×