religion

ਮੁੱਖ ਮੰਤਰੀ ਭਗਵੰਤ ਮਾਨ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ, 2026’ ਬਾਰੇ 7 ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਬੁਲਾਈ

ਕਮੇਟੀ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ' ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ ਮੀਟਿੰਗ 27 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ 'ਤੇ ਹੋਵੇਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ ਸ਼ਰਧਾ ਪ੍ਰਗਟਾਉਂਦਿਆਂ, ਮੁੱਖ ਮੰਤਰੀ ਭਗਵੰਤ ਸਿੰਘ...

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ ਬੀ.ਸੀ. ਕੈਨੇਡਾ ਨੂੰ ਲਿਖਤੀ ਸਪੱਸ਼ਟੀਕਰਨ ਦੇਣ ਦੇ ਆਦੇਸ਼

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਾਣਕਾਰੀ ਪੁੱਜੀ ਹੈ ਕਿ ਬੀਤੇ ਦਿਨੀਂ ਟੋਰਾਂਟੋ ਕੈਨੇਡਾ ਤੋਂ ਕੁਝ ਸਿੰਘ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਪ੍ਰਾਪਤ ਕਰਨ ਲਈ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਐਸੋਸੀਏਸ਼ਨ, ਸਰੀ, ਬੀ.ਸੀ., ਕੈਨੇਡਾ ਵਿਖੇ ਪਹੁੰਚੇ ਸਨ। ਇਸ ਮੌਕੇ ਪਾਵਨ ਬੀੜਾਂ ਲੈ ਕੇ ਜਾਣ ਵਾਲੀ ਗੱਡੀਆਂ ਦੀ...

ਗ੍ਰਹਿ ਸਕੱਤਰ ਨੇ ਚੰਡੀਗੜ੍ਹ ਦੀਆਂ ਜਨਤਕ ਸਥਲਾਂ ਅਤੇ ਮਹੱਤਵਪੂਰਨ ਸਥਾਨਾਂ ਦਾ ਨਿਰੀਖਣ ਕੀਤਾ

ਯੂ.ਟੀ. ਚੰਡੀਗੜ੍ਹ ਦੇ ਗ੍ਰਹਿ ਸਕੱਤਰ, ਸ੍ਰੀ ਮਨਦੀਪ ਸਿੰਘ ਬਰਾੜ ਨੇ ਅੱਜ ਚੰਡੀਗੜ੍ਹ ਵਿੱਚ ਵਿਭਿੰਨ ਸਥਾਨਾਂ ਦਾ ਨਿਰੀਖਣ ਕਰਕੇ ਸਵੱਛਤਾ, ਨਾਗਰਿਕ ਬੁਨਿਆਦੀ ਢਾਂਚੇ, ਜਨਤਕ ਸੁਵਿਧਾਵਾਂ ਅਤੇ ਜਨਤਕ ਸਥਲਾਂ ਦੇ ਸੰਪੂਰਨ ਰੱਖ-ਰਖਾਅ ਦਾ ਜਾਇਜ਼ਾ ਲਿਆ। ਨਿਰੀਖਣ ਦੇ ਦੌਰਾਨ ਸੈਕਟਰ 8 ਦੀ ਗ੍ਰੀਨ ਬੈਲਟ, ਬਾਪੂ ਧਾਮ ਵਿਖੇ ਪਬਲਿਕ ਪਾਰਕ,...

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ- ਗਿਆਨੀ ਕੁਲਦੀਪ ਸਿੰਘ ਗੜਗੱਜ

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਅਗਵਾਈ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਹੀ ਪੰਥ ਦੀ ਤਾਕਤ- ਗਿਆਨੀ ਕੁਲਦੀਪ ਸਿੰਘ ਗੜਗੱਜ

- ਮੀਰੀ ਪੀਰੀ ਖਾਲਸਾ ਮਾਰਚ ਬਾਬਾ ਬਕਾਲਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ’ਚ ਅਗਲੇ ਪੜਾਅ ਲਈ ਹੋਇਆ ਰਵਾਨਾ ਬਾਬਾ ਬਕਾਲਾ ਸਾਹਿਬ/ਅੰਮ੍ਰਿਤਸਰ, 24 ਸਤੰਬਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਆਪਣੇ ਤੀਜੇ ਪੜਾਅ ਤਹਿਤ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ...

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ- ਗਿਆਨੀ ਕੁਲਦੀਪ ਸਿੰਘ ਗੜਗੱਜ

ਖ਼ਾਲਸਾ ਮਾਰਚ ’ਚ ਲੱਖਾਂ ਸੰਗਤਾਂ ਦੀ ਸ਼ਮੂਲੀਅਤ ਨੇ ਪੰਥ ਦੀ ਤਾਕਤ ਅਤੇ ਗੁਰੂ ਪ੍ਰਤੀ ਸਮਰਪਣ ਦਾ ਕੀਤਾ ਪ੍ਰਗਟਾਵਾ- ਗਿਆਨੀ ਕੁਲਦੀਪ ਸਿੰਘ ਗੜਗੱਜ

ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਬਾਣੀ ਬਾਣੇ ਨਾਲ ਜੋੜਨ ਦੀ ਵੱਡੀ ਲਹਿਰ ਬਣਿਆ ਮੀਰੀ ਪੀਰੀ ਖਾਲਸਾ ਮਾਰਚ- ਐਡਵੋਕੇਟ ਧਾਮੀ ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ ਤੋਂ ਅਗਲੇ ਪੜਾਅ ਬਾਬਾ ਬਕਾਲਾ ਸਾਹਿਬ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਮੀਰੀ ਪੀਰੀ...

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਲਾਹੌਰ ’ਚ ਸਿੱਖ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਲਈ ਪਾਕਿਸਤਾਨ ਪੰਜਾਬ ਦੀ ਮੁੱਖ ਮੰਤਰੀ ਨੂੰ ਪੱਤਰ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗਰਗੱਜ ਨੇ ਪਾਕਿਸਤਾਨ ਦੀ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਸ਼ਰੀਫ਼ ਨੂੰ ਪੱਤਰ ਲਿਖ ਕੇ ਲਾਹੌਰ ਦੇ ਅੰਦਰੂਨ ਸ਼ਹਿਰ ਵਿੱਚ ਸਿੱਖ ਇਤਿਹਾਸ ਨਾਲ ਸਬੰਧਤ ਵਿਰਾਸਤੀ ਸਥਾਨਾਂ ਦੀ ਸੁਰੱਖਿਆ ਅਤੇ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਹਰਪਾਲ ਸਿੰਘ ਚੀਮਾ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6...

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਅਗਲੇ ਪੜਾਅ ਲਈ ਜੈਕਾਰਿਆਂ ਦੀ ਗੂੰਜ ’ਚ ਹੋਇਆ ਰਵਾਨਾ

ਮੀਰੀ ਪੀਰੀ ਖਾਲਸਾ ਮਾਰਚ ਨੇ ਦਿੱਤਾ ਨੌਜੁਆਨੀ ਨੂੰ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ ਸੁਨੇਹਾ- ਗਿਆਨੀ ਕੁਲਦੀਪ ਸਿੰਘ ਗੜਗੱਜ ਮੀਰੀ ਪੀਰੀ ਖ਼ਾਲਸਾ ਮਾਰਚ ਤੀਜੇ ਪੜਾਅ ਤਹਿਤ ਅੱਜ ਗੁਰਦੁਆਰਾ ਬੁਰਜ ਸਾਹਿਬ ਧਾਰੀਵਾਲ ਤੋਂ ਖ਼ਾਲਸਈ ਜਾਹੋਜਲਾਲ ਨਾਲ ਆਪਣੇ ਅਗਲੇ ਪੜਾਅ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਓਠੀਆਂ (ਬਟਾਲਾ) ਲਈ ਰਵਾਨਾ ਹੋਇਆ। ਖ਼ਾਲਸਾ...

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਮਾਨ ਸਰਕਾਰ ਕੱਢੇਗੀ ਚਾਰ ਵਿਸ਼ਾਲ ਸ਼ੋਭਾ ਯਾਤਰਾਵਾਂ: ਹਰਪਾਲ ਸਿੰਘ ਚੀਮਾ

ਚਾਰ ਸ਼ੋਭਾ ਯਾਤਰਾਵਾਂ ਪ੍ਰਮੁੱਖ ਅਧਿਆਤਮਿਕ ਅਤੇ ਇਤਿਹਾਸਕ ਕੇਂਦਰਾਂ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਨਾਲ ਜੋੜਨਗੀਆਂ: ਹਰਪਾਲ ਸਿੰਘ ਚੀਮਾ 3 ਦਸੰਬਰ ਨੂੰ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਚਾਰੋਂ ਸ਼ੋਭਾ ਯਾਤਰਾਵਾਂ ਦੇ ਪਹੁੰਚਣ ਉਪਰੰਤ ਹੋਣਗੇ ਵਿਸ਼ਾਲ ਸਮਾਗਮ: ਹਰਪਾਲ ਸਿੰਘ ਚੀਮਾ 4 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਹੋਣਗੇ ਆਰੰਭ; 6...

ਵੱਡੀ ਖ਼ਬਰਾਂ

ਮੋਦੀ ਸਰਕਾਰ ਕਿਸਾਨਾਂ ਦੀ ਆਰਥਿਕ ਸੁਰੱਖਿਆ ਨੂੰ ਮਜ਼ਬੂਤ ਕਰ ਰਹੀ ਹੈ, ‘ਆਪ’ ਸਰਕਾਰ ਅਧੂਰੇ ਵਾਅਦਿਆਂ ਦਾ ਜਵਾਬ ਦੇਵੇ: ਕੇਵਲ ਸਿੰਘ ਢਿੱਲੋਂ

ਪੰਜਾਬ ਵਿੱਚ 'ਆਪ' ਦੀ ਸਰਕਾਰ ਹੋਣ ਦੇ ਬਾਵਜੂਦ ਭਾਜਪਾ ਨੇ ਕਿਸਾਨਾਂ ਨੂੰ ਵਿੱਤੀ ਸਹਾਇਤਾ ਯਕੀਨੀ ਬਣਾਈ: ਢਿੱਲੋਂ 'ਆਪ' ਦੇ ਬਹੁ-ਪ੍ਰਚਾਰਿਤ ਚੋਣ ਵਾਅਦੇ ਤੇ ਕਿਸਾਨਾਂ ਨੂੰ ਦਿੱਤੀਆਂ ਗਾਰੰਟੀਆਂ ਅਧੂਰੀਆਂ: ਢਿੱਲੋਂ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਤਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਤਹਿਤ...

ਕੀ ਪਿਛਲੇ ਸਾਢੇ 4 ਸਾਲ ਤੋਂ ਸੁੱਤੀ ਪਈ ਸੀ ਪੰਜਾਬ ਸਰਕਾਰ: ਅਨਿਲ ਸਰੀਨ

35 ਵਿਸ਼ੇਸ਼ ਐੱਨਡੀਪੀਐੱਸ ਅਦਾਲਤਾਂ ਨੂੰ ਮਨਜ਼ੂਰੀ ਦੇਰੀ ਨਾਲ ਚੁੱਕਿਆ ਗਿਆ ਫ਼ੈਸਲਾ- ਅਨਿਲ ਸਰੀਨ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਆਪਣੇ ਪੰਜ ਸਾਲਾ ਕਾਰਜਕਾਲ ਦੇ ਆਖਰੀ ਦੌਰ ਵਿੱਚ 35 ਵਿਸ਼ੇਸ਼ ਐੱਨਡੀਪੀਐੱਸ ਅਦਾਲਤਾਂ ਨੂੰ ਮਨਜ਼ੂਰੀ ਦੇਣ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਕੀ ਪੰਜਾਬ...

ਹਰਭਜਨ ਸਿੰਘ ਈ.ਟੀ.ਓ. ਵਲੋਂ ਸੂਬੇ ਦੇ ਸੜਕ ਵਿਕਾਸ ਕਾਰਜਾਂ ਦੀ ਸਮੀਖਿਆ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ ਸੜਕ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਰਭਜਨ ਸਿੰਘ ਈ. ਟੀ.ਓ. ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ...

ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਜਲੰਧਰ ’ਚ ਦਰਸ਼ਕਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਦੱਸਿਆ ’ਬੇਮਿਸਾਲ’ ; ਕਿਹਾ – ਆਪਣੇ ਘਰ ’ਚ ਖੇਡਣਾ ਰਿਹਾ ਬਹੁਤ ਉਤਸ਼ਾਹਜਨਕ

ਮੈਂ ਜਿੱਥੋਂ ਹਾਕੀ ਦੀ ਸ਼ੁਰੂਆਤ ਕੀਤੀ ਉਸੇ ਮੈਦਾਨ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਮਾਣ ਵਾਲੀ ਗੱਲ: ਹਰਮਨਪ੍ਰੀਤ ਸਿੰਘ ‘ਸਰਪੰਚ ਸਾਹਿਬ’ ਨੇ ਪ੍ਰਸ਼ੰਸਕਾਂ ਅਤੇ ਪਰਿਵਾਰਾਂ ਨੂੰ ਸਟੇਡੀਅਮ ਵਿੱਚ ਪਹੁੰਚ ਕੇ ਭਾਰਤ ਦਾ ਹੌਂਸਲਾ ਵਧਾਉਣ ਲਈ ਕੀਤੀ ਅਪੀਲ ਭਾਰਤੀ ਪੁਰਸ਼ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਅੱਜ ਕਿਹਾ ਕਿ ਪੰਜਾਬ ਵਿੱਚ...

ਭਾਰਤੀ ਸਾਹਿਤ ਅਕਾਦਮੀ, ਦਿੱਲੀ ਵੱਲੋਂ ਚੰਡੀਗੜ੍ਹ ਸਾਹਿਤ ਅਕਾਦਮੀ, ਦੇ ਸਹਿਯੋਗ ਨਾਲ ਅੱਜ ਰਾਣੀ ਲਕਸ਼ਮੀ ਬਾਈ ਭਵਨ ਸੈਕਟਰ 38 ਦੇ ਹਾਲ ਵਿਚ ਲਿਟਰੇਰੀ ਫੌਰਮ ਤਹਿਤ, ਸਮਕਾਲੀ ਪੰਜਾਬੀ ਕਵਿਤਾ

ਰੂਪ ਅਤੇ ਸੰਵੇਦਨਾ 'ਤੇ ਵਿਚਾਰ ਚਰਚਾ ਕਰਵਾਈ ਗਈ। ਸਭ ਤੋਂ ਪਹਿਲਾ ਡਾ. ਹਰਮੇਲ ਸਿੰਘ ਨੇ ਆਪਣੀ ਗੱਲ ਕਰਦੇ ਹੋਏ ਕਿਹਾ ਕਿ ਅੱਜ ਦੀ ਕਵਿਤਾ ਦਾ ਰੂਪ ਸਵੈ ਜਾਂ ਨਿੱਜ ਨਾਲ ਸੰਬੰਧਿਤ ਹੈ। ਅਤੇ ਸਵੈ ਕਟਾਖ਼ਸ਼ ਕਰਦਾ ਹੈ; ਉਹਨਾਂ ਨੇ ਜਸਵੰਤ ਦੀਦ ਦੀ ਕਵਿਤਾ ਦਾ ਉਦਾਹਰਨ ਵੀ ਦਿੱਤਾ। ਉਹਨਾਂ ਅਗਾਂਹ ਕਿਹਾ ਕਿ ਕੁਝ ਕਵੀ ਆਪਣੀਆਂ ਪ੍ਰਸਤਿਥੀਆਂ...

ਭਗਵੰਤ ਮਾਨ ਸਰਕਾਰ ਦੇ ਰਿਕਾਰਡ ਵਿਕਾਸ ਅਤੇ ਲੋਕ ਭਲਾਈ ਕੰਮਾਂ ਤੋਂ ਵਿਰੋਧੀ ਧਿਰ ਘਬਰਾ ਗਈ ਹੈ ਅਤੇ ਨਸ਼ਿਆਂ ‘ਤੇ ਰਾਜਨੀਤੀ ਕਰ ਰਹੀ ਹੈ: ਬਲਤੇਜ ਪੰਨੂ

ਅਕਾਲੀ-ਭਾਜਪਾ ਦੇ ਰਾਜ ਦੌਰਾਨ, ਪੰਜਾਬ ਭਰ ਵਿੱਚ ਚਿਟ੍ਟਾ ਫੈਲਿਆ; ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸ਼੍ਰੀ ਗੁਟਕਾ ਸਾਹਿਬ 'ਤੇ ਝੂਠੀ ਸਹੁੰ ਖਾ ਕੇ ਲੋਕਾਂ ਨਾਲ ਧੋਖਾ ਕੀਤਾ: ਬਲਤੇਜ ਪੰਨੂ ਜਨਤਾ ਨੂੰ ਰਾਹਤ ਦੇਣ ਦੀ ਬਜਾਏ, ਵਿਰੋਧੀ ਧਿਰ ਮੌਤਾਂ ਤੇ ਰਾਜਨੀਤੀਕਰਨ ਕਰ ਰਹੀ ਹੈ: ਬਲਤੇਜ ਪੰਨੂ ਭਗਵੰਤ ਮਾਨ ਸਰਕਾਰ...

ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ ਦੇ ਮੱਥੇ ‘ਤੇ ਕਲੰਕ –ਐਡਵੋਕੇਟ ਧਾਮੀ

ਕਾਂਗਰਸ ਨੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਿਆਂ ਹਮੇਸ਼ਾ ਸਿੱਖਾਂ ਦੇ ਜ਼ਖ਼ਮਾਂ ਨੂੰ ਕੁਰੇਦਿਆ ਦਿੱਲੀ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿਚ ਨਵੰਬਰ 1984 ਦੌਰਾਨ ਸਮੇਂ ਦੀ ਕਾਂਗਰਸ ਸਰਕਾਰ ਦੀ ਸ਼ਹਿ ’ਤੇ ਹੋਏ ਸਿੱਖ ਕਤਲੇਆਮ ਦੇ ਜ਼ਖ਼ਮ ਅੱਜ ਵੀ ਅੱਲ੍ਹੇ ਹਨ ਅਤੇ ਦੁੱਖ ਦੀ ਗੱਲ ਹੈ ਕਿ ਚਾਰ ਦਹਾਕਿਆਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ...

ਅੰਮ੍ਰਿਤਸਰ ਵਿੱਚ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਕਿੱਲੋ ਹੈਰੋਇਨ ਸਮੇਤ ਦੋ ਕਾਬੂ

ਗ੍ਰਿਫ਼ਤਾਰ ਮੁਲਜ਼ਮ ਅਣਪਛਾਤੇ ਵਿਅਕਤੀਆਂ ਤੋਂ ਖੇਪ ਹਾਸਲ ਕਰਕੇ ਸੂਬੇ ‘ਚ ਅੱਗੇ ਕਰਦੇ ਸਨ ਸਪਲਾਈ: ਡੀਜੀਪੀ ਗੌਰਵ ਯਾਦਵ ਕੇਸ ‘ਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ...

ਔਰਤਾਂ ਦੇ ਮੋਬਾਈਲਾਂ ’ਤੇ ਮੁੜ ਹੋਈ ਸਨਮਾਨ ਰਾਸ਼ੀ ਦੀ ‘ਟੂੰ-ਟੂੰ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੱਧੇ ਲਾਭਪਾਤਰੀਆਂ ਦੇ ਬੈਂਕ ਖਾਤਿਆਂ ’ਚ ਪਾਏ ਪੈਸੇ

ਪੰਜਾਬ ਭਰ ਦੀਆਂ 37.43 ਲੱਖ ਤੋਂ ਵੱਧ ਮਾਵਾਂ-ਭੈਣਾਂ ਦੇ ਬੈਂਕ ਖਾਤਿਆਂ ਵਿੱਚ 1,291 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਕੀਤੀ ਟਰਾਂਸਫਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਕੀਮ ਤਹਿਤ ਇੱਕ ਕਰੋੜ ਔਰਤਾਂ ਨੂੰ ਕਵਰ ਕਰਨ ਦਾ ਟੀਚਾ, 80 ਲੱਖ ਰਜਿਸਟਰੇਸ਼ਨਾਂ ਮੁਕੰਮਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਿਨਾਂ ਕਿਸੇ ਸ਼ਰਤ ਦੇ ਹਰ ਔਰਤ ਲਈ ਵਿੱਤੀ...

‘ਯੁੱਧ ਨਸ਼ਿਆਂ ਵਿਰੁੱਧ’ ਦੇ 20 ਮਹੀਨੇ: 4464 ਕਿੱਲੋ ਹੈਰੋਇਨ ਸਮੇਤ 90 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਕਾਬੂ

ਪੁਲਿਸ ਟੀਮਾਂ ਵੱਲੋਂ 23 ਕਰੋੜ ਰੁਪਏ ਦੀ ਡਰੱਗ ਮਨੀ, 10.7 ਕੁਇੰਟਲ ਅਫ਼ੀਮ, 515 ਕੁਇੰਟਲ ਭੁੱਕੀ ਅਤੇ 67 ਲੱਖ ਨਸ਼ੀਲੀਆਂ ਗੋਲੀਆਂ ਵੀ ਜ਼ਬਤ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ 285ਵੇਂ ਦਿਨ ਵੀ ਜਾਰੀ; 168 ਗ੍ਰਿਫ਼ਤਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਨਸ਼ਿਆਂ ਖ਼ਿਲਾਫ਼ ਵਿੱਢੀ ਫ਼ੈਸਲਾਕੁੰਨ ਜੰਗ ‘ਯੁੱਧ ਨਸ਼ਿਆਂ...

ਅਕਤੂਬਰ ਮਹੀਨੇ ਕੌਮੀ ਪੱਧਰ ‘ਤੇ ਐੱਸ.ਜੀ.ਐੱਸ.ਟੀ. ਦੇ 14% ਵਾਧੇ ਦੇ ਮੁਕਾਬਲੇ ਪੰਜਾਬ ਦੀ ਐੱਸ.ਜੀ.ਐੱਸ.ਟੀ. ਨਕਦ ਪ੍ਰਾਪਤੀ ਵਿੱਚ 28% ਦਾ ਸ਼ਾਨਦਾਰ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਅਕਤੂਬਰ ਮਹੀਨੇ ਪੰਜਾਬ ਦੀ ਕੁੱਲ ਜੀ.ਐੱਸ.ਟੀ. ਪ੍ਰਾਪਤੀ 14% ਦੇ ਵਾਧੇ ਨਾਲ 2,716.60 ਕਰੋੜ ਰੁਪਏ ਤੱਕ ਪਹੁੰਚਿਆ: ਹਰਪਾਲ ਸਿੰਘ ਚੀਮਾ ਅਪ੍ਰੈਲ ਤੋਂ ਅਕਤੂਬਰ ਦੌਰਾਨ ਕੌਮੀ ਪੱਧਰ ਦੇ 15% ਵਾਧੇ ਦੇ ਮੁਕਾਬਲੇ ਕੁੱਲ ਜੀ.ਐੱਸ.ਟੀ. ਪ੍ਰਾਪਤੀ ਵਿੱਚ 16.39% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ 2026 ਵਿੱਚ ਦੂਜੀ ਵਾਰ ਐੱਸ.ਜੀ.ਐੱਸ.ਟੀ....

ਪੰਜਾਬ ਨੂੰ ਮੁੜ ਕਾਲੇ ਦੌਰ ਵੱਲ ਧੱਕਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ, ਸੂਬੇ ਵਿੱਚ ਅਮਨ-ਕਾਨੂੰਨ ਦੀ ਬਹਾਲੀ ਯਕੀਨੀ ਬਣਾਈ ਜਾਵੇ: ਵਿਜੈ ਇੰਦਰ ਸਿੰਗਲਾ

ਪੁਲਿਸ ਦੇ ਕੰਮਕਾਜ ਵਿੱਚ ਸਿਆਸੀ ਦਖ਼ਲਅੰਦਾਜ਼ੀ, ਇਸ਼ਤਿਹਾਰਬਾਜ਼ੀ ’ਤੇ ਖ਼ਰਚੇ ਅਤੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ’ਤੇ ਸਿੰਗਲਾ ਨੇ ਚੁੱਕੇ ਸਵਾਲ 4 ਨਵੰਬਰ ਨੂੰ ਪਿੰਡ ਫੱਗੂਵਾਲਾ, ਸੰਗਰੂਰ ਵਿਖੇ ਇਨਸਾਫ਼ ਰੈਲੀ ਨੂੰ ਸੰਬੋਧਨ ਕਰਨਗੇ ਰਾਹੁਲ ਗਾਂਧੀ ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ...